ਇਬਾਦਤਨਾਮਾ ਪੁਸਤਕ ਲੋਕ ਅਰਪਣ

ਇਬਾਦਤਨਾਮਾ ਪੁਸਤਕ ਲੋਕ ਅਰਪਣ ਚੰਡੀਗੜ੍ਹ 11 ਜੁਲਾਈ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ ਵੱਲੋਂ ਟੀ. ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕਰਵਾਈ ਗਈ ਜਿਸ ਵਿੱਚ ਪ੍ਰਸਿੱਧ ਸ਼ਾਇਰ ਪਰਮਿੰਦਰ ਸਿੰਘ ਅਜ਼ੀਜ਼ ਦੀ ਗੀਤਾਂ ਅਤੇ ਗ਼ਜ਼ਲਾਂ ਦੀ ਪੁਸਤਕ ‘ ਇਬਾਦਤਨਾਮਾ’ ਲੋਕ ਅਰਪਣ ਕੀਤੀ ਗਈ । ਪ੍ਰਧਾਨਗੀ ਮੰਡਲ ਵਿੱਚ ਡਾ.ਦਵਿੰਦਰ ਬੋਹਾ(ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ […]

Continue Reading

ਸੰਗਤ ਤੋਂ ਫੰਡ ਮੰਗਣ ਵਾਲੇ ਦਿੱਲੀ ਕਮੇਟੀ ਪ੍ਰਬੰਧਕ ਪਹਿਲਾਂ ਗੁਰੂ ਦੀ ਗੋਲਕ ਦੇ ਇੱਕ-ਇੱਕ ਰੁਪਏ ਦਾ ਹਿਸਾਬ ਦੇਣ: ਸੰਤ ਮੀਤ ਸਿੰਘ

ਨਵੀਂ ਦਿੱਲੀ, 11 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜੀਐਚਪੀਐਸ–ਐਮ.ਓ.ਯੂ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਦੇ ਤਾਜ਼ਾ ਆਦੇਸ਼ਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 32 ਤੋਂ ਚੋਣ ਉਮੀਦਵਾਰ ਸ. ਸੰਤ ਮੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸੰਗਤ ਤੋਂ ਫੰਡ ਮੰਗਣ ਤੋਂ ਪਹਿਲਾਂ ਗੁਰੂ ਦੀ ਗੋਲਕ ਦੇ […]

Continue Reading

ਨਿਊਜ਼ੀਲੈਂਡ ‘ਚ ਖਾਲਿਸਤਾਨ ਦੇ ਹੱਕ ‘ਚ ਗੂੰਜੇ ਨਾਅਰੇ, ਮੋਦੀ ਦੇ ਦੌਰੇ ਵਿਰੁੱਧ ਸਿੱਖਾਂ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਵੱਡਾ ਰੋਸ ਪ੍ਰਦਰਸ਼ਨ

ਨਵੀਂ ਦਿੱਲੀ 11 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਊਜ਼ੀਲੈਂਡ ਦੌਰੇ ਦੌਰਾਨ ਸਿੱਖ ਭਾਈਚਾਰੇ, ਪਾਤਸ਼ਾਹੀ ਦਾਵਾ ਸਮੇਤ ਕਈ ਸਿੱਖ ਜਥੇਬੰਦੀਆਂ, ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਹੋਰ ਸਮਰਥਕਾਂ ਨੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਖਾਲਿਸਤਾਨ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਔਕਲੈਂਡ ਦੇ ਸਪਾਰਕ ਐਰੀਨਾ ਅਤੇ ਵੈਲਿੰਗਟਨ ਸਮੇਤ ਕਈ […]

Continue Reading

ਕਾਲਕਾ-ਕਾਹਲੋਂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ, ਖਾਲੜਾ ਕੇਸ ਦੇ ਦੋਸ਼ੀਆਂ ਦੇ ਮੈਡਲ ਵਾਪਸ ਲਏ ਜਾਣ ਦੀ ਕੀਤੀ ਮੰਗ

ਨਵੀਂ ਦਿੱਲੀ 11 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸ਼ਹੀਦ ਜਸਵੰਤ ਸਿੰਘ ਖਾਲੜਾ ਅਗਵਾਹ, ਤਸ਼ੱਦਦ ਅਤੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਸਾਬਕਾ ਪੁਲਿਸ ਅਧਿਕਾਰੀਆਂ ਨੂੰ […]

Continue Reading

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿੱਲੀ ਦੇ ਨੌਜਵਾਨਾਂ ਦੀਆਂ ਅਹਿਮ ਮੰਗਾਂ

ਨਵੀਂ ਦਿੱਲੀ, 11 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ, ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਵੱਲੋਂ ਕੀਤੇ ਇਤਿਹਾਸਕ ਸੰਘਰਸ਼ ਅਤੇ ਉਨ੍ਹਾਂ ਦੇ ਮਿਸ਼ਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਦਿੱਲੀ ਦੇ ਨੌਜਵਾਨਾਂ ਨੇ ਕਈ ਮਹੱਤਵਪੂਰਨ ਮੰਗਾਂ ਸਾਹਮਣੇ ਰੱਖੀਆਂ ਹਨ। ਨੌਜਵਾਨਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਫਿਲਮ ‘ਸਤਲੁਜ’ ਤੋਂ ਨਹੀਂ ਹਟੇਗਾ ਬੈਨ ,ਕੇਂਦਰੀ ਕਮੇਟੀ ਵੱਲੋਂ ਸਿਫਾਰਸ਼ , ਅੰਤਰਰਾਸ਼ਟਰੀ ਪੱਧਰ ‘ਤੇ ਵੀ ਲੱਗੀ ਰੋਕ

ਚੰਡੀਗੜ੍ਹ 11 ਜੁਲਾਈ ,ਬੋਲੇ ਪੰਜਾਬ ਬਿਊਰੋ; ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ‘ਤੇ ਪਾਬੰਦੀ ਜਾਰੀ ਰਹੇਗੀ। ਕੇਂਦਰੀ ਕਮੇਟੀ ਨੇ ਵੀ ਪਾਬੰਦੀ ਨਾ ਹਟਾਉਣ ਦੀ ਸਿਫਾਰਸ਼ ਕੀਤੀ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਕੇਂਦਰ ਵੱਲੋਂ ਫਿਲਮ ‘ਸਤਲੁਜ’ ਦੀ ਸਮੱਗਰੀ ਦੀ ਜਾਂਚ ਕਰਨ ਲਈ ਬਣਾਈ ਗਈ ਕਮੇਟੀ ਨੇ ਕਥਿਤ ਤੌਰ ‘ਤੇ ਸਿਫਾਰਸ਼ […]

Continue Reading

ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰ ਅਧਿਆਪਕ ਹੱਥਾਂ ‘ਚ ਡਿਗਰੀਆਂ ਲੈ ਕੇ ਖਾ ਰਹੇ ਨੇ ਦਰ-ਦਰ ਦੀਆਂ ਠੋਕਰਾਂ

ਬੇਰੁਜ਼ਰੁ ਗਾਰ ਆਗੂਆਂ ਨੇ ਵਿਭਾਗ ਦੀਆਂ ਨੀਤੀਆਂ ‘ਤੇ ਸਵਾਲ ਚੁੱਕਚੁੱ ਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਦੇਕਾਰਜਕਾਲ ਦੌਰਾਨ ਮਾਸਟਰ ਕੇਡਰ ਦੀ ਇੱਕ ਵੀ ਨਵੀਂ ਭਰਤੀ ਦਾ ਇਸ਼ਤਿਹਾਰਜਾਰੀ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਆਰਟ ਐਂਡਐਂ ਕਰਾਫਟ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਲੰਬੇਸਮੇਂਤੋਂ ਲਟਕਦੀਆਂ ਆ ਰਹੀਆਂ ਭਰਤੀਆਂ ਦਾ ਕੋਈ ਪੱਕਾ ਹੱਲ ਨਹੀਂ ਲੱਭਿਆਗਿਆ। ਉਲਟਾ, ਸਰਕਾਰ ਵੱਲੋਂ ਭਰਤੀ ਪ੍ਰਕਿਰਿਆ […]

Continue Reading

ਵੇਵ ਐਸਟੇਟ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ – ਮੰਦਰ ਨਿਰਮਾਣ ਲਈ ਭੂਮੀ ਪੂਜਨ ਸੰਪੰਨ

ਮੋਹਾਲੀ, 11 ਜੁਲਾਈ ,ਬੋਲੇ ਪੰਜਾਬ ਬਿਊਰੋ;ਅੱਜ ਵੇਵ ਅਸਟੇਟ ਵਿਖੇ ਸਨਾਤਨ ਧਰਮ ਸਭਾ ਵੱਲੋਂ ਮੰਦਰ ਨਿਰਮਾਣ ਲਈ ਭੂਮੀ ਪੂਜਨ ਦਾ ਪਵਿੱਤਰ ਸਮਾਗਮ ਸ਼ਰਧਾ ਅਤੇ ਧਾਰਮਿਕ ਰਸਮਾਂ ਨਾਲ ਸੰਪੰਨ ਹੋਇਆ। ਇਸ ਮੌਕੇ ‘ਤੇ ਭਾਜਪਾ ਪੰਜਾਬ ਦੇ ਸਟੇਟ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਅਤੇ ਵਾਰਡ ਨੰਬਰ 41 ਦੀ ਕੌਂਸਲਰ (ਐਮ.ਸੀ.) ਗੁਰਪ੍ਰੀਤ ਕੌਰ ਉੱਭਾ ਨੇ ਸ਼ਮੂਲੀਅਤ ਕਰਦਿਆਂ ਸਮੂਹ ਵੇਵ […]

Continue Reading

ਵਿਸ਼ਵ ਰਿਕਾਰਡ ਬਣਾਉਣ ਦੇ ਸੰਕਲਪ ਨਾਲ ਵਿੰਗ ਕਮਾਂਡਰ ਡਾ. ਜੇ. ਐਸ. ਮਿਨਹਾਸ ਨੇ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 10 ਜੁਲਾਈ,ਬੋਲੇ ਪੰਜਾਬ ਬਿਊਰੋ; ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਰੋਟਰੀ ਵਰ੍ਹੇ 2026-27 ਦੇ ਅਹੁਦਾ ਗ੍ਰਹਿਣ ਸਮਾਰੋਹ ਦਾ ਆਯੋਜਨ ਸ਼ੁੱਕਰਵਾਰ ਨੂੰ ਡੀ.ਐਸ.ਓ.ਆਈ., ਸੈਕਟਰ-36, ਚੰਡੀਗੜ੍ਹ ਵਿਖੇ ਸ਼ਾਨਦਾਰ ਅਤੇ ਗਰਿਮਾਮਈ ਮਾਹੌਲ ਵਿੱਚ ਕੀਤਾ ਗਿਆ। ਇਸ ਮੌਕੇ ਰੋਟੇਰੀਅਨ ਵਿੰਗ ਕਮਾਂਡਰ ਡਾ. ਜੇ. ਐਸ. ਮਿਨਹਾਸ ਨੇ ਕਲੱਬ ਦੇ ਪ੍ਰਧਾਨ ਅਤੇ ਪਾਸਟ ਪ੍ਰੈਜ਼ੀਡੈਂਟ fਰੋਟੇਰੀਅਨ ਐਸ. ਪੀ. ਓਝਾ ਨੇ ਸਕੱਤਰ ਵਜੋਂ […]

Continue Reading

ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤੀਆਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੋਹਾਲੀ 11 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਤਿੰਨ ਵਿਵਸਥਾ ਰਵਾਨਾ ਹੋਈਆਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਇਹਨਾਂ ਤਿੰਨੋਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸ਼ਰਧਾਲੂਆਂ […]

Continue Reading