ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 690, 15-10-2026

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ […]

Continue Reading

ਡਾ. ਐੱਚ ਐੱਸ ਧਾਲੀਵਾਲ ਪੀ ਏ ਯੂ ਦੇ ਨਵੇਂ ਵੀ ਸੀ ਨਿਯੁਕਤ

ਲੁਧਿਆਣਾ 14 ਅਕਤੂਬਰ ,ਬੋਲੇ ਪੰਜਾਬ ਬਿਊਰੋ; ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਦਾ ਵਾਈਸ ਚਾਂਸਲਰ (ਵੀ ਸੀ) ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਪੀ ਏ ਯੂ ਦੇ ਬੋਰਡ ਆਫ਼ ਮੈਨੇਜਮੈਂਟ ਦੀ ਮੀਟਿੰਗ ਦੌਰਾਨ ਲਿਆ ਗਿਆ।ਦਹਾਕਿਆਂ ਦੇ ਖੋਜ ਅਤੇ ਅਕਾਦਮਿਕ ਤਜ਼ਰਬੇ ਵਾਲੇ ਬਾਗਬਾਨੀ ਮਾਹਰ, ਡਾ. ਧਾਲੀਵਾਲ ਨੇ ਅਜਿਹੇ ਸਮੇਂ ਵਾਈਸ ਚਾਂਸਲਰ […]

Continue Reading

ਈ ਡੀ ਵੱਲੋਂ ਰਿਲਾਇੰਸ ਪਾਵਰ ਲਿਮਟਿਡ ਦੀ 2032.81 ਕਰੋੜ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ 14 ਅਕਤੂਬਰ ,ਬੋਲੇ ਪੰਜਾਬ ਬਿਉਰੋ; ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੁੱਧਵਾਰ ਨੂੰ ਦੱਸਿਆ ਕਿ ਉਸ ਨੇ ਫੌਰਨ ਐਕਸਚੇਂਜ ਮੈਨੇਜਮੈਂਟ ਐਕਟ (FEMA) ਤਹਿਤ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਰਿਲਾਇੰਸ ਪਾਵਰ ਲਿਮਟਿਡ (RPL) ਨਾਲ ਸਬੰਧਤ ਭਾਰਤ ਵਿੱਚ 2,032.81 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਹ ਜਾਇਦਾਦਾਂ ਫੌਰਨ ਐਕਸਚੇਂਜ ਮੈਨੇਜਮੈਂਟ ਐਕਟ (FEMA), 1999 ਦੀ ਧਾਰਾ […]

Continue Reading

Delhi Protest ਦੌਰਾਨ ਕਥਿਤ ਜਾਤੀਗਤ ਟਿੱਪਣੀਆਂ ਕਰਨ ‘ਤੇ ਏ ਸੀ ਪੀ ਖ਼ਿਲਾਫ਼ ਐੱਫ ਆਈ ਆਰ ਦਰਜ

ਨਵੀਂ ਦਿੱਲੀ 14 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਪੁਲੀਸ ਨੇ ਸਹਾਇਕ ਪੁਲੀਸ ਕਮਿਸ਼ਨਰ (ਏ ਸੀ ਪੀ) ਵਿਵੇਕ ਭਗਤ ਦੀ ਸ਼ਿਕਾਇਤ ‘ਤੇ ਪਾਰਲੀਮੈਂਟ ਸਟਰੀਟ ਪੁਲੀਸ ਥਾਣੇ ਵਿੱਚ ਐੱਫ ਆਈ ਆਰ (FIR) ਦਰਜ ਕੀਤੀ ਹੈ। ਏ ਸੀ ਪੀ ਨੇ ਦੋਸ਼ ਲਾਇਆ ਹੈ ਕਿ 3 ਅਕਤੂਬਰ ਨੂੰ ਬੂਟਾ ਸਿੰਘ ਗੋਲ ਚੱਕਰ ਵਿਖੇ ਇੱਕ ਰੋਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੂੰ […]

Continue Reading

ਕੈਲਗਰੀ ਪੁਲੀਸ ਨੇ ਫਿਰੌਤੀ ਅਤੇ ਗੋਲੀਬਾਰੀ ਦੇ 59 ਮਾਮਲਿਆਂ ਵਿੱਚ ਲੋੜੀਂਦੇ 17 ਵਿਅਕਤੀਆਂ ਦੀਆਂ ਫ਼ੋਟੋਆਂ ਕੀਤੀਆਂ ਜਾਰੀ

ਕੈਲਗਰੀ 14 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੈਲਗਰੀ ਪੁਲੀਸ ਨੇ ਲੰਮੀ ਜਾਂਚ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ਉੱਤੇ ਫਿਰੌਤੀ ਅਤੇ ਗੋਲੀਬਾਰੀ ਦੇ 59 ਮਾਮਲਿਆਂ ਵਿੱਚ ਸ਼ਾਮਲ 17 ਵਿਅਕਤੀਆਂ ਦੀਆਂ ਫ਼ੋਟੋਆਂ ਜਾਰੀ ਕੀਤੀਆਂ ਹਨ। ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਨੇ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ […]

Continue Reading

ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਤੇ ਨਾਕਾਮੀ ਦਾ ਪ੍ਰਗਟਾਵਾ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ 14 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਦੁਖਦਾਈ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਅਤੇ ਨਾਕਾਮਯਾਬੀ ਦਾ ਪ੍ਰਗਟਾਵਾ ਕਰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜ ਨੂੰ […]

Continue Reading

ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੇ ਨਿੱਘਰ ਚੁੱਕੇ ਪ੍ਰਬੰਧ, ਪੁਲਿਸ-ਮਾਫ਼ੀਆ ਗੱਠਜੋੜ ਅਤੇ ਨਸ਼ਿਆਂ ਵਿਰੁੱਧ ਸਰਕਾਰ ਦੀ ਨਾਕਾਮ ਜੰਗ ਦਾ ਕਰਦਾ ਹੈ ਪਰਦਾਫ਼ਾਸ਼: ਦਲ ਖ਼ਾਲਸਾ

ਸਮੁੱਚੇ ਪੰਜਾਬ ਵਾਸੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਵਿੱਚ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਨਵੀਂ ਦਿੱਲੀ 14 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਨਸ਼ਿਆਂ ਵਿਰੁੱਧ ਸਰਗਰਮੀ ਨਾਲ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਬੇਰਹਿਮ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਦਲ ਖ਼ਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਬਾਬਾ ਮਹਿਰਾਜ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2026-27: ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੇ ਪੰਜਵੇਂ ਦਿਨ ਖਿਡਾਰੀਆਂ ਨੇ ਦਿਖਾਈ ਸ਼ਾਨਦਾਰ ਖੇਡ ਪ੍ਰਤਿਭਾ

ਖੇਡ ਭਵਨ ਸੈਕਟਰ-78, ਮੋਹਾਲੀ ਵਿਖੇ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਖਿਡਾਰੀ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਸਨਮਾਨਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 14 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖੇਡ ਭਵਨ, ਸੈਕਟਰ-78 ਵਿਖੇ ਕਰਵਾਏ ਗਏ ਰਾਜ ਪੱਧਰੀ […]

Continue Reading

ਚੰਡੀਗੜ੍ਹ ਦੀ ਗੀਤਾਂਜਲੀ ਅਰੋੜਾ ਨੇ ਕੌਮਾਂਤਰੀ ਪੱਧਰ ’ਤੇ ਵਧਾਇਆ ਭਾਰਤ ਦਾ ਮਾਣ, ਮਿਸਿਜ਼ ਇੰਟਰਨੈਸ਼ਨਲ ਗਲੋਬਲ 2026 ਵਿੱਚ ਬਣੀ ਫਸਟ ਰਨਰ-ਅੱਪ

ਬੈਂਕਿੰਗ ਖੇਤਰ ਵਿੱਚ ਕੰਮ ਕਰ ਰਹੀ ਗੀਤਾਂਜਲੀ ਨੇ ਆਪਣੀ ਕਾਮਯਾਬੀ ਦਾ ਸਿਹਰਾ ਪਤੀ ਸੁਮਿਤ ਮਲਿਕ ਦੇ ਸਹਿਯੋਗ ਨੂੰ ਦਿੱਤਾ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ ਟ੍ਰਾਈਸਿਟੀ ਦੀ ਰਹਿਣ ਵਾਲੀ ਗੀਤਾਂਜਲੀ ਅਰੋੜਾ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਪਿਛਲੇ ਹਫ਼ਤੇ ਹੋਏ ਮਿਸਿਜ਼ ਇੰਟਰਨੈਸ਼ਨਲ ਗਲੋਬਲ 2026 ਮੁਕਾਬਲੇ ਵਿੱਚ ਫਸਟ ਰਨਰ-ਅੱਪ ਦਾ ਖਿਤਾਬ ਜਿੱਤ ਕੇ ਭਾਰਤ […]

Continue Reading

ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ‘ਕਾਕਰੋਚ ਜਨਤਾ ਪਾਰਟੀ’ ਦੀ ਚੁੱਪ ਕਿਉਂ? ਰਾਹੁਲ ਗਾਂਧੀ ਅਤੇ ਕੇਜਰੀਵਾਲ ਦੇ ਇਸ਼ਾਰੇ ’ਤੇ ਕੰਮ ਕਰਨ ਦੇ ਸਵਾਲ ਦਾ ਜਵਾਬ ਦੇਵੇ ਟੀਮ: ਹਰਦੇਵ ਸਿੰਘ ਉੱਭਾ

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਅਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਮੋਹਾਲੀ, 14 ਅਕਤੂਬਰ ,ਬੋਲੇ ਪੰਜਾਬ ਬਿਉਰੋ; ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਅਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਤੇ ‘ਕਾਕਰੋਚ ਜਨਤਾ ਪਾਰਟੀ’ ਦੇ ਅਭਿਜੀਤ ਅਤੇ […]

Continue Reading