ਵਪਾਰਕ ਸਬੰਧਾਂ ਨੂੰ ਮਜਬੂਤ ਕਰਨ ਲਈ ‘ਇੰਡੋ ਆਈਸਲੈਂਡ ਬਿਜਨਸ ਐਸੋਸੀਏਸਨ’ ਦਾ ਪੰਜ ਮੈਂਬਰੀ ਵਫਦ ਯੂਰਪੀ ਦੌਰੇ ‘ਤੇ ਬੀਤੀ ਰਾਤ ਰਵਾਨਾ ਹੋਇਆ

ਮੋਹਾਲੀ ਵਪਾਰ ਦੇ ਖੇਤਰ ਵਿੱਚ ਯੂਰਪੀ ਦੇਸ਼ਾਂ ਨਾਲ ਵੱਡੀਆਂ ਪੁਲਾਂਘਾਂ ਦੀਆਂ ਤਿਆਰੀਆਂ ਵਿੱਚਵਪਾਰ ਵਧਣ ਨਾਲ ਰੋਜ਼ਗਾਰ ਦੇ ਮੌਕੇ ਵਿਕਸਿਤ ਹੋਣਗੇ। ਮੋਹਾਲੀ 3 ਮਾਰਚ ,ਬੋਲੇ ਪੰਜਾਬ ਬਿਊਰੋ: ਭਾਰਤ ਅਤੇ ਯੂਰਪੀ ਦੇਸ਼ਾਂ ਵਿਚਕਾਰ ਵਪਾਰਕ ਸਾਂਝ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ‘ਇੰਡੋ ਆਈਸਲੈਂਡ ਬਿਜਨਸ ਐਸੋਸੀਏਸ਼ਨ‘ ਦੀ ਪੰਜਾਬ ਯੂਨਿਟ ਦਾ ਇੱਕ ਉੱਚ ਪੱਧਰੀ ਵਫਦ, ਜਿਸ ਵਿੱਚ ਐਡਵੋਕੇਟ ਲਵਨੀਤ […]

Continue Reading

ਪੀੜਤ ਅਧਿਆਪਕਾ ਨਾਲ ਇਨਸਾਫ਼ ਲਈ ਜਨਤਕ ਜਮਹੂਰੀ ਜੱਥੇਬੰਦੀਆਂ ਨੇ ਡੀਸੀ ਦਫ਼ਤਰ ਅੱਗੇ ਦਿੱਤਾ ਧਰਨਾ

ਪ੍ਰਾਇਮਰੀ ਹੈੱਡ ਟੀਚਰ ਮੋਤੀ ਨਗਰ ਦੀ ਬਦਲੀ ਜਿਲੇ ਤੋਂ ਬਾਹਰ ਕਰਕੇ ਜਾਂਚ ਮੁਕੰਮਲ ਕਰਨ ਦੀ ਮੰਗ ਲੁਧਿਆਣਾ 3 ਮਾਰਚ ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ); ਪ੍ਰਾਇਮਰੀ ਸਕੂਲ ਮੋਤੀ ਨਗਰ ਦੀ ਅਧਿਆਪਕਾ ਨਾਲ ਹੋਏ ਸ਼ੋਸ਼ਣ ਵਿਰੁੱਧ ਅਤੇ ਇਨਸਾਫ਼ ਦਿਵਾਉਣ ਲਈ ਲੁਧਿਆਣਾ ਜਿਲ੍ਹੇ ਦੀਆਂ ਅਧਿਆਪਕ ਅਤੇ ਜਨਤਕ ਜਮਹੂਰੀ ਜੱਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਸਾਹਮਣੇ ਧਰਨਾ ਦਿੱਤਾ […]

Continue Reading

ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਫੀਲਡ ਮੁਲਾਜ਼ਮਾਂ ਨੇ ਕੀਤਾ ਮੰਡਲ ਦਫਤਰਾਂ ਅੱਗੇ ਰੋਸ ਪ੍ਰਗਟ

ਬਠਿੰਡਾ 3 ਮਾਰਚ,ਬੋਲੇ ਪੰਜਾਬ ਬਿਊਰੋ; ਅੱਜ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਕਰਜ ਯੂਨੀਅਨ ਜ਼ਿਲਾ ਬਠਿੰਡਾ ਦੇ ਦੇ ਫੀਲਡ ਮੁਲਾਜ਼ਮਾਂ ਨੇ ਜ਼ਿਲਾ ਪ੍ਰਧਾਨ ਬਲਰਾਜ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਸੈਨੀਟੇਸ਼ਨ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੰਡਲ ਦਫਤਰਾਂ ਅੱਗੇ ਰੋਸ ਰੈਲੀ ਕਰਕੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਭੇਜੇ ਗਏ ਪ੍ਰੈਸ ਨੂੰ […]

Continue Reading

ਖੱਬੇ ਪੱਖੀ ਪਾਰਟੀਆਂ ਵੱਲੋਂ ਸਾਂਝੇ ਅੰਦੋਲਨ ਦੀ ਤਿਆਰੀ; ਸੰਵਿਧਾਨ ਅਤੇ ਲੋਕਤੰਤਰ ਬਚਾਉਣ ਵੱਡਾ ਸੱਦਾ

ਗੁਰੂ ਨਾਨਕ ਭਵਨ ‘ਚ ਹੋਈ ਵਿਚਾਰ ਗੋਸ਼ਟੀ; ਭਾਜਪਾ ਸਰਕਾਰ ਦੀਆਂ ਨੀਤੀਆਂ ਵਿਰੁੱਧ ਲਾਮਬੰਦੀ ਅਤੇ ਇਰਾਨ ‘ਤੇ ਹੋਏ ਹਮਲਿਆਂ ਦੀ ਸਖ਼ਤ ਨਿਖੇਧੀ ਲੁਧਿਆਣਾ, 03 ਮਾਰਚ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਅੱਜ ਮਹਾਤਮਾ ਜੋਤੀ ਰਾਓ ਫੂਲੇ-ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਸੋਚ ਅਤੇ ਖੱਬੇ ਪੱਖੀ ਪਾਰਟੀਆਂ ਵੱਲੋਂ ਸਾਂਝੇ ਤੌਰ ‘ਤੇ “ਸੰਵਿਧਾਨ ਬਚਾਓ-ਲੋਕਤੰਤਰ ਬਚਾਓ” ਵਿਸ਼ੇ […]

Continue Reading

ਪੰਜਾਬ ਦੇ ਸਪੈਸ਼ਲ ਕਾਡਰ ਅਧਿਆਪਕ ‘ਤੇ ਪੁਲਸੀਆ ਜ਼ਬਰ, DTF ਦੀ ਵੱਲੋਂ ਸਖ਼ਤ ਨਿਖੇਧੀ

ਭਗਵੰਤ ਮਾਨ ਦੇ ਝੂਠ ਸਾਹਮਣੇ ਆਉਣੇ ਸ਼ੁਰੂ-ਡੀ.ਟੀ.ਐਫ਼ ਮੋਹਾਲੀ, 03 ਮਾਰਚ ,ਬੋਲੇ ਪੰਜਾਬ ਬਿਊਰੋ; ਪਿਛਲੇ ਸਾਲਾਂ ਵਿੱਚ ਭਗਵੰਤ ਮਾਨ ਦੀ ਸਰਕਾਰ ਵੱਲੋਂ ਫਲੈਕਸਾਂ ਲਾ-ਲਾ ਕੇ ਇਸ਼ਤਿਹਾਰਾਂ ਰਾਹੀਂ ਬੋਲੇ ਝੂਠ ਆਖਿਰ ਹੁਣ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ|ਇਸਦੀ ਸਭ ਤੋਂ ਵੱਡੀ ਉਦਹਾਰਨ ਕੱਲ ਕੱਚੇ ਅਧਿਆਪਕਾਂ ਉੱਪਰ ਮੋਹਾਲੀ ਵਿਖੇ ਹੋਏ ਪੁਲਸੀਆ ਜ਼ਬਰ ਰਾਹੀਂ ਸਾਹਮਣੇ ਆਈ ਹੈ। ਅਧਿਆਪਕਾਂ ਦੀ […]

Continue Reading

ਤਨਖਾਹਾਂ ਬਿਨਾਂ ਅਧਿਆਪਕਾਂ ਦੇ ਚੁੱਲ੍ਹੇ ਠੰਡੇ ,AAP ਦੇ ਪ੍ਰਚਾਰ ਪੋਸਟਰ ਚਮਕੇ

ਕਰਜ਼ੇ, ਕਿਸ਼ਤਾਂ ਤੇ ਜ਼ੁਰਮਾਨੇ, ਸਰਕਾਰ ਦੀ ਨਾਕਾਮੀ ਦਾ ਭਾਰ ਅਧਿਆਪਕਾਂ ‘ਤੇ – ਡੀਟੀਐੱਫ  ਚੰਡੀਗੜ੍ਹ 3 ਮਾਰਚ ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਪ੍ਰੈਸ ਸਕੱਤਰ ਪਵਨ ਕੁਮਾਰ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ […]

Continue Reading

ਭਾਰਤੀ ਸ਼ਰਾਫ਼ਤਖਾਨੇ ਨੂੰ “ਬੰਦ ਕਰੋ” ਦੇ ਨਾਹਰਿਆ ਨਾਲ ਵੈਨਕੂਵਰ ਅੰਬੇਸੀ ਮੂਹਰੇ ਹੋਵੇਗਾ ਵੱਡਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ 3 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ ਖਾਲਿਸਤਾਨ ਪੱਖੀ ਸੰਗਠਨ ਜਿਸਦਾ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਹਿੱਸਾ ਸੀ, ਨੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਨੂੰ ਬੰਦ ਕਰਨ ਲਈ ਇੱਕ ਜਨਤਕ ਕਾਰਵਾਈ ਦਾ ਐਲਾਨ ਕੀਤਾ ਹੈ। ਇਹ ਕਾਰਵਾਈ ਜਾਂਚ ਰਿਪੋਰਟਿੰਗ ਤੋਂ ਬਾਅਦ ਕੀਤੀ ਗਈ ਹੈ ਕਿ ਕੈਨੇਡੀਅਨ ਅਧਿਕਾਰੀਆਂ ਕੋਲ ਸਬੂਤ ਹਨ ਕਿ […]

Continue Reading

ਕੂਟਨੀਤਕ ਦੁਭਾਸ਼ੀਏ ਗੁਰਦੀਪ ਕੌਰ ਚਾਵਲਾ ਪੁੱਜੀ ਆਪਣੇ ਸਕੂਲ

ਨਵੀਂ ਦਿੱਲੀ 3 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਮੰਚਾਂ ਉਤੇ ਲੰਬੇ ਸਮੇਂ ਤੋਂ “ਕੂਟਨੀਤਕ ਦੁਭਾਸ਼ੀਏ” ਦੇ ਤੌਰ ਉਤੇ ਆਪਣੀ ਕਾਬਲੀਅਤ ਨੂੰ ਸਾਬਤ ਕਰਨ ਵਾਲੀ ਬੀਬੀ ਗੁਰਦੀਪ ਕੌਰ ਚਾਵਲਾ ਅੱਜ ਆਪਣੀ ਸਕੂਲੀ ਸਿੱਖਿਆ ਦੇ ਕੇਂਦਰ, ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਪੁੱਜੇ। ਸਕੂਲ ਦੇ ਵਿਦਿਆਰਥੀ ਤੋਂ ਕੂਟਨੀਤਕ ਚਰਚਾਵਾਂ ‘ਚ ਵੱਡੇ ਰਾਸ਼ਟਰ ਪ੍ਰਮੁੱਖਾਂ ਦੇ […]

Continue Reading

ਕੇਂਦਰੀ ਗ੍ਰਹਿ ਮੰਤਰਾਲੇ ਨੇ ਖਾਲਸਾ ਸਾਜਨਾ ਦਿਵਸ ’ਤੇ ਪਾਕਿਸਤਾਨ ਜੱਥਾ ਭੇਜਣ ਦੀ ਦਿੱਤੀ ਪ੍ਰਵਾਨਗੀ : ਕਾਲਕਾ, ਕਾਹਲੋਂ

ਨਵੀਂ ਦਿੱਲੀ, 3 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਖਾਲਸਾ ਸਾਜਨਾ ਦਿਵਸ ਦੇ ਮੌਕੇ ’ਤੇ ਭਾਰਤੀ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਾਰੀ ਕੀਤੇ ਇਕ ਬਿਆਨ […]

Continue Reading

ਸ਼੍ਰੋਮਣੀ ਅਕਾਲੀ ਦਲ ਤਾਂ ਹੀ ਪੁਨਰ ਸੁਰਜੀਤ ਹੋ ਸਕਦੈ ਜੇਕਰ ਗੁਰੂ ਸਾਹਿਬਾਨ ਦੇ ਦੱਸੇ ਮਾਰਗ ’ਤੇ ਚਲ ਕੇ ਪੰਥ ਦੀ ਸੇਵਾ ਕਰੀਏ: ਕਾਲਕਾ, ਕਾਹਲੋਂ

ਨਵੀਂ ਦਿੱਲੀ, 3 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤਾਂ ਹੀ ਪੁਨਰ ਸੁਰਜੀਤ ਹੋ ਸਕਦਾ ਹੈ ਜੇਕਰ ਅਸੀਂ ਗੁਰੂ ਸਾਹਿਬਾਨ ਵੱਲੋਂ ਦੱਸੇ ਮਾਰਗ ’ਤੇ ਚਲਦਿਆਂ ਪੰਥ ਦੀ ਸੇਵਾ ਕਰੀਏ। ਸ੍ਰੀ […]

Continue Reading