ਲੁਧਿਆਣਾ : ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, 2 ਦੋਸਤਾਂ ਦੀ ਮੌਤ 

ਲੁਧਿਆਣਾ, 3 ਮਾਰਚ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿਖੇ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਹੋ ਗਈ। ਡੇਹਲੋਂ ਦੇ ਗੋਪਾਲਪੁਰ ਪਿੰਡ ਨੇੜੇ ਸਥਿਤ ਸੂਆ ਪੁਲ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਦੋ ਦੋਸਤਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਬਾਈਕ ਸਵਾਰ ਖੁਸ਼ੀਆ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ […]

Continue Reading

ਪੰਜਾਬ ਪੁਲਿਸ ਦੇ DSP ਦਲਜੀਤ ਸਿੰਘ ਦਾ ਦਿਹਾਂਤ 

ਚੰਡੀਗੜ੍ਹ, 3 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੇ ਡੀਐਸਪੀ ਦਲਜੀਤ ਸਿੰਘ, ਜੋ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਲਈ ਜਾਣੇ ਜਾਂਦੇ ਸਨ, ਦਾ ਦੇਹਾਂਤ ਹੋ ਗਿਆ ਹੈ। ਉਹ 51 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਗੁਰਦੇ ਦੀ ਗੰਭੀਰ ਬਿਮਾਰੀ ਤੋਂ ਪੀੜਤ ਸਨ। ਡੀਐਸਪੀ ਦਲਜੀਤ ਸਿੰਘ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ […]

Continue Reading

ਪੰਜਾਬ ‘ਚ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ

ਚੰਡੀਗੜ੍ਹ, 3 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਜਦੋਂ ਕਿ ਕੁਝ ਇਲਾਕਿਆਂ ਵਿੱਚ ਹਲਕੀ ਸਰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਦੁਪਹਿਰ ਨੂੰ ਧੁੱਪ ਕਾਰਨ ਮੌਸਮ ਗਰਮੀਆਂ ਵਰਗਾ ਮਹਿਸੂਸ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਵਿੱਚ ਪੱਖੇ ਚਲਾਉਣੇ ਪੈ ਰਹੇ ਹਨ। ਮੌਸਮ ਵਿਭਾਗ ਨੇ […]

Continue Reading

ਅੱਜ ਲੱਗੇਗਾ ਸਾਲ ਦਾ ਮਹੱਤਵਪੂਰਨ ਪੂਰਨ ਚੰਦਰ ਗ੍ਰਹਿਣ, ਸੁਰਖ ਲਾਲ ਦਿਖੇਗਾ ਚੰਦਰਮਾ 

ਨਵੀਂ ਦਿੱਲੀ, 3 ਮਾਰਚ, ਬੋਲੇ ਪੰਜਾਬ ਬਿਊਰੋ : ਸਾਲ ਦਾ ਮਹੱਤਵਪੂਰਨ ਪੂਰਨ ਚੰਦਰ ਗ੍ਰਹਿਣ ਅੱਜ ਮੰਗਲਵਾਰ ਨੂੰ ਭਾਰਤ ਸਮੇਤ ਦੁਨੀਆ ਭਰ ਦੇ ਅਸਮਾਨ ਵਿੱਚ ਦਿਖਾਈ ਦੇਵੇਗਾ। ਇਹ ਦੁਰਲੱਭ ਅਤੇ ਸ਼ਾਨਦਾਰ ਆਕਾਸ਼ੀ ਨਜ਼ਾਰਾ ਭਾਰਤੀ ਮਿਆਰੀ ਸਮੇਂ (IST) ਅਨੁਸਾਰ ਦੁਪਹਿਰ 3:20 ਵਜੇ ਸ਼ੁਰੂ ਹੋਵੇਗਾ ਅਤੇ ਸ਼ਾਮ 6:48 ਵਜੇ ਤੱਕ ਚੱਲੇਗਾ, ਜਿਸਦਾ ਪੂਰਾ ਪੜਾਅ ਸ਼ਾਮ 4:34 ਵਜੇ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 632, 03-03-2026

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ […]

Continue Reading

ਕੈਨੇਡਾ ਭਾਰਤ ਨੂੰ ਯੂਰੇਨੀਅਮ ਮੁਹੱਈਆ ਕਰਵਾਏਗਾ:

ਪੀਐਮ ਮੋਦੀ ਅਤੇ ਕਾਰਨੀ ਵਿਚਕਾਰ ਮੁਲਾਕਾਤ ਤੋਂ ਬਾਅਦ ਸਮਝੌਤਾ, ਦੋਵੇਂ ਦੇਸ਼ ਰੱਖਿਆ ਅਤੇ ਊਰਜਾ ਖੇਤਰਾਂ ਵਿੱਚ ਸਹਿਯੋਗ ਕਰਨਗੇ ਨਵੀਂ ਦਿਲੀ 2 ਮਾਰਚ ,ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਮੋਦੀ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੋਮਵਾਰ ਸਵੇਰੇ ਹੈਦਰਾਬਾਦ ਹਾਊਸ ਵਿਖੇ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ – ਭਾਰਤ ਅਤੇ ਕੈਨੇਡਾ ਵਿਚਕਾਰ ਨਿਵੇਸ਼-ਵਪਾਰ ਸਮਝੌਤੇ […]

Continue Reading

ਵੱਡੀ ਖਬਰ-ਚੇਅਰਮੈਨ ਮਿਲਕਫੈਡ ਨੇ ਦਿੱਤਾ ਅਸਤੀਫਾ

ਚੰਡੀਗੜ੍ਹ 2 ਮਾਰਚ ,ਬੋਲੇ ਪੰਜਾਬ ਬਿਊਰੋ; ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸ਼ੇਰਗਿਲ ਨੇ ਆਪਣੀਆਂ ਸੇਵਾਂਵਾਂ ਤੋਂ ਅਸਤੀਫਾ ਦੇ ਦਿੱਤਾ ਹੈ

Continue Reading

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

ਚੰਡੀਗੜ੍ਹ, 2 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ […]

Continue Reading

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043’ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ […]

Continue Reading

ਪੰਥ ਦੇ ਇਤਿਹਾਸਕ ਦਿਹਾੜੇ ਮਨਾਉਣ ਲਈ ਸਿੰਘ ਸਭਾਵਾਂ ਨੇ ਹਮੇਸ਼ਾਂ ਦਿੱਲੀ ਗੁਰਦੁਆਰਾ ਕਮੇਟੀ ਨੂੰ ਦਿੱਤਾ ਹੈ ਵਡਮੁੱਲਾ ਸਹਿਯੋਗ: ਕਾਲਕਾ, ਕਾਹਲੋਂ

ਨਵੀਂ ਦਿੱਲੀ, 2 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਪੰਥ ਦੇ ਇਤਿਹਾਸਕ ਦਿਹਾੜੇ ਮਨਾਉਣ ਲਈ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਨੇ ਹਮੇਸ਼ਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਡਮੁੱਲਾ ਸਹਿਯੋਗ ਦਿੱਤਾ ਹੈ। ਇੱਥੇ […]

Continue Reading