ਸਰਕਾਰੀ ਦਾਅਵੇ ਖੋਖਲੇ, ਜ਼ਿਲ੍ਹਾ ਸੰਗਰੂਰ ਇਸ ਵਾਰ ਪਰਾਲੀ ਸਾੜਨ ‘ਚ ਸਭ ਤੋਂ ਅੱਗੇ

ਪਟਿਆਲਾ, 5 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਹਜ਼ਾਰਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਤਾਇਨਾਤੀ ਦੇ ਬਾਵਜੂਦ, ਪ੍ਰਸ਼ਾਸਨ ਕਿਸਾਨਾਂ ਨੂੰ ਰੋਕਣ ਵਿੱਚ ਅਸਮਰੱਥ ਹੈ। ਮੰਗਲਵਾਰ ਨੂੰ, ਰਾਜ ਭਰ ਵਿੱਚ 321 ਥਾਵਾਂ ‘ਤੇ ਪਰਾਲੀ ਸਾੜਨ ਦੀ ਰਿਪੋਰਟ ਕੀਤੀ ਗਈ, ਜਿਸ ਨਾਲ ਕੁੱਲ ਗਿਣਤੀ 2,839 ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 622

Sachkhand Sri Harmandir Sahib Amritsar Vikhe HoeaAmrit Wele Da Mukhwak Ang 622, 05-11-2025 ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ […]

Continue Reading

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਚੰਡੀਗੜ੍ਹ, 4 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੀ ਕੜੀ ਨਿੰਦਾ ਕੀਤੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦੀ ਮੰਤਰੀ ਡਾ. […]

Continue Reading

ਸਰਕਾਰ ਮੋਹਾਲੀ ਮਿਊਂਸਪਲ ਕਾਰਪੋਰੇਸ਼ਨ ਦੇ ਮਤੇ ਅਨੁਸਾਰ ਕਾਰਪੋਰੇਸ਼ਨ ਦੀ ਹਦੂਦ ਵਿਚ ਵਾਧਾ ਕਰੇ-ਬਲਬੀਰ ਸਿੱਧੂ

ਕਿਹਾ, ਕਾਰਪੋਰੇਸ਼ਨ ਨੇ ਮੁੜ ਮਤਾ ਪਾ ਕੇ ਲੋਕ-ਰਾਇ ਦਾ ਸਤਿਕਾਰ ਕੀਤਾ ‘ਕਾਰਪੋਰੇਸ਼ਨ ਦੀ ਹਦੂਦ ਅੰਦਰ ਆਉਣ ਵਾਲੇ ਵਸਨੀਕਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮਿਲਣਗੀਆਂ’ਐਸ.ਏ.ਐਸ. ਨਗਰ: 4 ਨਵੰਬਰ ,ਬੋਲੇ ਪੰਜਾਬ ਬਿਊਰੋ: ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਦੀ ਮਿਊਂਸਪਲ ਕਾਰਪੋਰੇਸ਼ਨ ਵਲੋਂ ਬਲੌਂਗੀ, ਬਡਮਾਜਰਾ ਅਤੇ ਟੀ.ਡੀ.ਆਈ. ਨੂੰ ਕਾਰਪੋਰੇਸ਼ਨ ਦੀ ਹੱਦ […]

Continue Reading

ਦੋ ਘਟਨਾਵਾਂ, ਦੋ ਸੁਝਾਅ …..

ਦੋ ਘਟਨਾਵਾਂ, ਦੋ ਸੁਝਾਅ …..         ਪੰਜਾਬ ਤੇ ਪੰਜਾਬੀਅਤ ਨਾਲ ਬੇਇਨਸਾਫ਼ੀ ਕਿਉਂ ?                    ————————— ਪੰਜਾਬ ਚ ਬੀਤੇ ਦੋ ਦਿਨਾਂ ਚ ਦੋ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਨਾਂ ਨੇ ਨਾ ਕੇਵਲ ਸੂਬੇ ਦੇ ਲੋਕਾਂ ਲਈ ਚਿੰਤਾ ਖੜੀ ਕਰ ਦਿੱਤੀ ਸਗੋਂ ਉਨਾਂ ਨੂੰ ਇਹ ਸੋਚਣ ਲਈ ਵੀ […]

Continue Reading

ਤਰਨ ਤਾਰਨ ਜ਼ਿਮਨੀ ਚੋਣ:ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ

 ਚੰਡੀਗੜ੍ਹ, 4 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਪੁਲਿਸ ਪ੍ਰਸ਼ਾਸਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 57 ਕਰੋੜ 47 ਲੱਖ ਰੁਪਏ ਤੋਂ ਵੱਧ ਦੀ ਜ਼ਬਤੀ ਕੀਤੀ ਹੈ। ਤਫਸੀਲ ਅਨੁਸਾਰ ਹਲਕਾ ਤਰਨ ਤਾਰਨ ਵਿੱਚ 7 ਅਕਤੂਬਰ ਨੂੰ ਚੋਣ ਜ਼ਾਬਤਾ ਲਾਗੂ ਹੋਣ […]

Continue Reading

Raja Warring ਦੇ ਮਸਲੇ ‘ਤੇ DC-cum-DEO ਨੂੰ ਕੀਤਾ ਸੰਮਨ SC ਕਮਿਸ਼ਨ ਨੇ – ਕਿਹਾ Warring ਨੂੰ ਤੜੀਪਾਰ ਕਿਉਂ ਨਹੀਂ ਕੀਤਾ? RO ਦੇ ਜਵਾਬ ਨੂੰ ਕੀਤਾ ਰੱਦ’

ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਉਰੋ; ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਮਸਲੇ ਤੇ ਐਸਸੀ ਕਮਿਸ਼ਨ ਦੇ ਵੱਲੋਂ ਡੀਸੀ-ਕਮ-ਡੀਈਓ ਨੂੰ ਸੰਮਨ ਜਾਰੀ ਕੀਤੇ ਹਨ। ਆਪਣੇ ਸੰਮਨ ਵਿੱਚ ਕਮਿਸ਼ਨ ਨੇ ਡੀਸੀ-ਕਮ-ਡੀਈਓ ਨੂੰ ਲਿਖਿਆ ਹੈ ਕਿ Warring ਨੂੰ ਤੜੀਪਾਰ ਕਿਉਂ ਨਹੀਂ ਕੀਤਾ?  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ […]

Continue Reading

ਹਰਿਆਣਾ ਸਰਕਾਰ ਵੱਲੋਂ ਤਖ਼ਤ ਪਟਨਾ ਕਮੇਟੀ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵਾਂ ਸ਼ਹੀਦੀ ਦਿਵਸ ਪ੍ਰੋਗਰਾਮ ਵਿਚ ਸ਼ਮੂਲੀਅਤ ਲਈ ਨਿਮੰਤਰਣ

ਨਵੀਂ ਦਿੱਲੀ, 4 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ਵੱਲੋਂ ਗੁਰੂ ਤੇਗ ਬਹਾਦੁਰ ਜੀ ਮਹਾਰਾਜ ਦਾ 350ਵਾਂ ਸ਼ਹੀਦੀ ਦਿਵਸ ਸਰਕਾਰੀ ਪੱਧਰ ’ਤੇ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ, ਜਿਸ ਲਈ ਤਖ਼ਤ ਸਾਹਿਬ ਨੂੰ ਵਿਸ਼ੇਸ਼ ਤੌਰ ’ਤੇ ਨਿਮੰਤਰਣ ਪੱਤਰ ਭੇਜਿਆ ਗਿਆ ਹੈ। ਹਰਿਆਣਾ ਸਰਕਾਰ ਵਿੱਚ ਮੰਤਰੀ ਕਿਸ਼ਨ ਬੇਦੀ […]

Continue Reading

ਸਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਤਰਨਤਾਰਨ ਤੋਂ ਭਾਈ ਮਨਦੀਪ ਸਿੰਘ ਖਾਲਸਾ ਨੂੰ ਜਿਤਾਉਣਾ ਦੀ ਅਪੀਲ-ਭਾਈ ਅਤਲਾ

ਨਵੀਂ ਦਿੱਲੀ 4 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਤਰਨ ਤਾਰਨ ਤੋਂ ਭਾਈ ਸੰਦੀਪ ਸਿੰਘ ਸਨੀ ਖਾਲਸਾ ਦੇ ਭਰਾ ਭਾਈ ਮਨਦੀਪ ਸਿੰਘ ਖਾਲਸਾ ਨੂੰ ਜਿਤਾਉਣਾ ਬਹੁਤ ਜਰੂਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਕੀਤਾ । ਉਹਨਾਂ ਕਿਹਾ ਕਿ ਹਲਕਾ ਤਰਨ ਤਾਰਨ […]

Continue Reading

ਮਹਾਰਾਸ਼ਟਰ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਵਿਸ਼ੇਸ਼ ਬਜਟ ਪਾਸ ਕਰਣ ਲਈ ਧੰਨਵਾਦ: ਬਾਲ ਮਲਕੀਤ ਸਿੰਘ

ਨਵੀਂ ਦਿੱਲੀ 4 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਮਹਾਰਾਸ਼ਟਰ ਸਰਕਾਰ ਵਲੋਂ “ਧਰਮ ਦੀ ਚਾਦਰ” ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਇੱਕ ਵਿਸ਼ੇਸ਼ ਬਜਟ ਅਲਾਟਮੈਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ । ਬਾਲ ਮਲਕੀਤ ਸਿੰਘ ਰਾਜ ਪੱਧਰੀ ਕਮੇਟੀ ਕਾਰਜਕਾਰੀ ਪ੍ਰਧਾਨ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਮਹਾਰਾਸ਼ਟਰ ਸਰਕਾਰ ਨੇ ਕਿਹਾ […]

Continue Reading