ਪ ਸ ਸ ਫ ਵੱਲੋਂ 26 ਫਰਵਰੀ ਨੂੰ ਕੌਮੀ ਮੰਗ ਦਿਵਸ ਮਨਾਉਣ ਦਾ ਕੀਤਾ ਐਲਾਨ

ਚੰਡੀਗੜ੍ਹ, 25 ਫਰਵਰੀ,ਬੋਲੇ ਪੰਜਾਬ ਬਿਊਰੋ;ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਆਨਲਾਈਨ ਮੀਟਿੰਗ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਨੂੰ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਚਲਾਈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਵਿਰਦੀ ਨੇ ਦੱਸਿਆ ਕਿ 23 ਤੋ 26 ਜਨਵਰੀ ਤੱਕ […]

Continue Reading

ਲੁਧਿਆਣਾ ਪਹੁੰਚੇ ਡੇਰਾ ਬਿਆਸ ਮੁਖੀ ਕੈਬਨਿਟ ਮੰਤਰੀ ਨਾਲ ਕਰੀਬ 15 ਮਿੰਟ ਹੋਈ ਬੰਦ ਕਮਰਾ ਮੀਟਿੰਗ

ਲੁਧਿਆਣਾ25 ਫਰਵਰੀ ,ਬੋਲੇ ਪੰਜਾਬ ਬਿਊਰੋ; ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਕੈਬਨਿਟ ਮੰਤਰੀ ਹਰਦੀਪ ਮੁੰਡੀਆ ਦੇ ਨਿਵਾਸ ਲੁਧਿਆਣਾ ਪਹੁੰਚੇ ’ਤੇ ਕਰੀਬ 10-15 ਮਿੰਟ ਬੰਦ ਕਮਰਾ ਮੀਟਿੰਗ ਹੋਈ ,ਮੰਤਰੀ ਮੁੰਡੀਆਂ ਨੇ ਡੇਰਾ ਮੁਖੀ ਤੋਂ ਅਸ਼ੀਰਵਾਦ ਲਿਆ ਅਤੇ ਕੁਝ ਸਮਾਂ ਵਿਚਾਰ-ਵਟਾਂਦਰਾ ਕੀਤਾ।ਜਿਸ ਦੌਰਾਨ , ਮੀਡੀਆ ਤੋਂ ਦੂਰੀ ਬਣਾਈ ਰੱਖੀ ।ਬਾਬਾ ਜੀ ਦੇ ਦਰਸ਼ਨਾਂ ਲਈ ਸੰਗਤਾਂ ਦੀ […]

Continue Reading

ਪੁਲਿਸ ਮੁਲਾਜ਼ਮਾਂ ਦੇ ਕਤਲ ਕਾਂਡ ਪਿੱਛੇ ਪਾਕਿਸਤਾਨ ਦਾ ਹੱਥ: CM ਮਾਨ

ਚੰਡੀਗੜ੍ਹ 25 ਫਰਵਰੀ ,ਬੋਲੇ ਪੰਜਾਬ ਬਿਊਰੋ; ਗੁਰਦਾਸਪੁਰ ਦੇ ਪਿੰਡ ਆਦੀਆਂ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਬਹੁਤ ਹੀ ਸੰਵੇਦਨਸ਼ੀਲ ਅਤੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਇਸ ਖ਼ੂਨੀ ਕਾਂਡ ਪਿੱਛੇ ਪਾਕਿਸਤਾਨ ਦਾ ਹੱਥ ਹੈ। […]

Continue Reading

ਲਾਰੈਂਸ ਬਿਸ਼ਨੋਈ ਦੇ ਵਕੀਲ ‘ਤੇ ਹਮਲਾ; ਕਾਰ ‘ਤੇ ਚਲਾਈਆਂ ਗੋਲੀਆਂ

ਨਵੀਂ ਦਿੱਲੀ 25 ਫਰਵਰੀ,ਬੋਲੇ ਪੰਜਾਬ ਬਿਊਰੋ; ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਮੇਡਨ ਹੋਟਲ ਨੇੜੇ ਲਾਰੈਂਸ ਬਿਸ਼ਨੋਈ ਦੀ ਕਾਨੂੰਨੀ ਟੀਮ ਦੇ ਇੱਕ ਵਕੀਲ ਦੀ ਕਾਰ ‘ਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਪੁਲਿਸ ਸੀਸੀਟੀਵੀ ਫੁਟੇਜ ਦੀ ਵਰਤੋਂ ਕਰਕੇ ਹਮਲਾਵਰਾਂ ਦੀ ਭਾਲ ਕਰ ਰਹੀ ਹੈ।ਮੰਗਲਵਾਰ ਰਾਤ ਨੂੰ, ਦਿੱਲੀ ਦੇ ਕਸ਼ਮੀਰੀ ਗੇਟ ਸਥਿਤ […]

Continue Reading

ਐਸ ਐਲ ਏ ਕਰਮਚਾਰੀਆਂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀਆਂ ਲੱਗ ਰਹੀਆਂ ਡਿਊਟੀਆਂ ਦਾ ਕੀਤਾ ਡਟਵਾਂ ਵਿਰੋਧ

ਸ਼੍ਰੀ ਅਨੰਦਪੁਰ ਸਾਹਿਬ 25 ਫਰਵਰੀ ,ਬੋਲੇ ਪੰਜਬ ਬਿਊਰੋ; ਅੱਜ ਮਿਤੀ 25-02-26 ਨੂੰ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਆਨ ਲਾਇਨ ਮੀਟਿੰਗ ਸੂਬਾ ਪ੍ਰਧਾਨ ਸ੍ਰ ਪਤਵੰਤ ਸਿੰਘ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਸੂਬਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ 2022 ਵਿੱਚ ਮੁੱਖ ਤੌਰ ਤੇ ਤਿੰਨ ਗਰੰਟੀਆਂ ਸਿੱਖਿਆ, ਸਿਹਤ ਅਤੇ ਨਸ਼ੇ […]

Continue Reading

UPSC ਨੇ ਪੰਜਾਬ ‘ਚ ਪਰਮਾਨੈਂਟ DGP ਲਈ ਪੈਨਲ ਮੰਗਿਆ

ਚੰਡੀਗੜ੍ਹ, 25 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸਰਕਾਰ ਨੂੰ ਝਟਕਾ ਲੱਗਾ ਹੈ। ਯੂਪੀਐਸਸੀ ਨੇ ਪਰਮਾਨੈਂਟ ਡੀਜੀਪੀ ਲਈ ਪੈਨਲ ਮੰਗਿਆ ਹੈ। ਇਸ ਵੇਲੇ ਗੌਰਵ ਯਾਦਵ ਕਾਰਜਕਾਰੀ ਡੀਜੀਪੀ ਵਜੋਂ ਸੇਵਾ ਨਿਭਾ ਰਹੇ ਹਨ। ਯੂਪੀਐਸਸੀ ਦੇ ਇਸ ਫੈਸਲੇ ਤੋਂ ਇਹ ਸਪੱਸ਼ਟ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ […]

Continue Reading

ਸਰਪੰਚ ਹਰਭਿੰਦਰ ਸਿੰਘ ਕਤਲ ਮਾਮਲਾ : ਪੁਲਿਸ ਨਾਲ ਮੁਕਾਬਲੇ ਦੌਰਾਨ ਦੋ ਮੁਲਜ਼ਮ ਜ਼ਖ਼ਮੀ

ਤਰਨਤਾਰਨ, 25 ਫਰਵਰੀ, ਬੋਲੇ ਪੰਜਾਬ ਬਿਊਰੋ : ਸਰਪੰਚ ਹਰਭਿੰਦਰ ਸਿੰਘ ਦੇ ਕਤਲ ਮਾਮਲੇ ਦੇ ਦੋ ਮੁਲਜ਼ਮ ਤਰਨਤਾਰਨ ਪੁਲਿਸ ਨਾਲ ਪੁਲਿਸ ਮੁਕਾਬਲੇ ਵਿੱਚ ਜ਼ਖਮੀ ਹੋ ਗਏ। ਜ਼ਖਮੀ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਪੱਟੀ ਦੇ ਜੱਲੋਕੇ ਨੇੜੇ ਵਾਪਰੀ, ਜਿੱਥੇ ਅਪਰਾਧੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਪੁਲਿਸ […]

Continue Reading

ਕਾਰੋਬਾਰੀ ਨਾਲ ਧੋਖਾਧੜੀ ਮਾਮਲੇ ‘ਚ ਪੰਜਾਬ ਪੁਲਿਸ ਦੇ 13 ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਲੁਧਿਆਣਾ, 25 ਫਰਵਰੀ, ਬੋਲੇ ਪੰਜਾਬ ਬਿਊਰੋ : 2021 ਦੇ ਸਾਈਬਰ ਧੋਖਾਧੜੀ ਮਾਮਲੇ ਵਿੱਚ ਆਖ਼ਰਕਾਰ ਵੱਡੀ ਪ੍ਰਸ਼ਾਸਕੀ ਕਾਰਵਾਈ ਕੀਤੀ ਗਈ ਹੈ ਜਿਸ ਵਿੱਚ ਲੁਧਿਆਣਾ ਦੇ ਊਧਮ ਸਿੰਘ ਨਗਰ ਦੇ 82 ਸਾਲਾ ਕਾਰੋਬਾਰੀ ਵਰਿੰਦਰ ਸੂਦ ਨਾਲ 15 ਲੱਖ ਰੁਪਏ ਦੀ ਧੋਖਾਧੜੀ ਸ਼ਾਮਲ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਇਸ ਮਾਮਲੇ ਵਿੱਚ ਲਾਪਰਵਾਹੀ ਲਈ 13 ਪੁਲਿਸ […]

Continue Reading

ASI-ਹੋਮਗਾਰਡ ਦੀ ਹੱਤਿਆ ਦਾ ਮੁਲਜ਼ਮ ਮੁਕਾਬਲੇ ਦੌਰਾਨ ਢੇਰ, CIA ਇੰਚਾਰਜ ਜ਼ਖਮੀ 

ਗੁਰਦਾਸਪੁਰ, 25 ਫਰਵਰੀ, ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਗੁਰਦਾਸਪੁਰ ਵਿੱਚ ਇੱਕ ਏਐਸਆਈ ਅਤੇ ਇੱਕ ਹੋਮਗਾਰਡ ਜਵਾਨ ਦੇ ਕਤਲ ਦੇ ਇੱਕ ਮੁਲਜ਼ਮ ਨੂੰ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਮ੍ਰਿਤਕ ਦਾ ਨਾਂ ਰਣਜੀਤ ਸਿੰਘ ਹੈ, ਜੋ ਕਿ ਆੜ੍ਹੀਆਂ ਪਿੰਡ ਦਾ ਰਹਿਣ ਵਾਲਾ ਹੈ। ਸੀਆਈਏ ਸਟਾਫ ਇੰਚਾਰਜ ਗੁਰਮੀਤ ਸਿੰਘ ਨੂੰ ਮੁਲਜ਼ਮਾਂ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਗੋਲੀ […]

Continue Reading

ਲੁਧਿਆਣਾ ‘ਚ ਚੌਕੀ ਇੰਚਾਰਜ ₹15,000 ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਲੁਧਿਆਣਾ, 25 ਫਰਵਰੀ, ਬੋਲੇ ਪੰਜਾਬ ਬਿਊਰੋ : ਇੱਕ ਵੱਡੀ ਕਾਰਵਾਈ ਕਰਦੇ ਹੋਏ ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8 ਅਧੀਨ ਆਉਂਦੀ ਪੁਲਿਸ ਚੌਕੀ ਕੈਲਾਸ਼ ਦੇ ਇੰਚਾਰਜ ਏਐਸਆਈ ਜਨਕ ਰਾਜ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਸੂਤਰਾਂ ਅਨੁਸਾਰ, ਜਿਸ ਮੁਲਜ਼ਮ ਤੋਂ ਪੁਲਿਸ ਅਧਿਕਾਰੀ ਨੇ ਰਿਸ਼ਵਤ ਲਈ ਸੀ, ਉਸ […]

Continue Reading