NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

ਨਵੀ ਦਿੱਲੀ, 31 ਮਈ ਬੋਲੇ ਪੰਜਾਬ ਬਿਊਰੋ; ਯੂਪੀ ਦੇ ਮੁਰਾਦਾਬਾਦ ਵਿੱਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਈਸ਼ਾਨ ਮਹਿਰਾ ਦਿੱਲੀ ਸਥਿਤ ਮੁੱਖ ਦਫ਼ਤਰ (ਹੈੱਡਕੁਆਰਟਰ) ਵਿੱਚ ਤਾਇਨਾਤ ਸਨ। ਮ੍ਰਿਤਕ ਈਸ਼ਾਨ ਮਹਿਰਾ ਦੇ ਨਾਲ ਉਨ੍ਹਾਂ ਦੀ ਮਹਿਲਾ ਦੋਸਤ ਮੌਜੂਦ ਸੀ। ਮਹਿਲਾ ਦੋਸਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ […]

Continue Reading

ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਮੋਹਾਲੀ, 31 ਮਈ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਖਰੜ ਇਲਾਕੇ ਵਿੱਚ ਇੱਕ 40 ਸਾਲਾ ਮਹਿਲਾ ਵਕੀਲ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕਾ ਦੀ ਪਛਾਣ 40 ਸਾਲਾ ਨੇਹਾ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਵਕੀਲ ਸੀ। ਮ੍ਰਿਤਕਾ ਦੇ ਪਿਤਾ ਨੇ ਆਪਣੇ ਜਵਾਈ ਉੱਪਰ ਧੀ ਦੇ ਕਤਲ […]

Continue Reading

ਪੰਜਾਬ ਸਰਕਾਰ ਵੱਲੋਂ 17 ਅਧਿਕਾਰੀ ਸਸਪੈਂਡ

ਪੰਚਾਇਤੀ ਜ਼ਮੀਨਾਂ ਦੀ ਬੋਲੀ ‘ਚ ਗੜਬੜੀ; 17 ਪੰਚਾਇਤ ਸਕੱਤਰਾਂ ਦੀ ‘ਕੁਰਸੀ’ ਖੁੱਸੀ, ਵਿਭਾਗ ਨੇ ਕੀਤੀ ਵੱਡੀ ਕਾਰਵਾਈ ਪਟਿਆਲਾ, 31 ਮਈ,ਬੋਲੇ ਪੰਜਾਬ ਬਿਊਰੋ; ਪਟਿਆਲਾ ਜ਼ਿਲ੍ਹੇ ਵਿੱਚ ਪੰਚਾਇਤੀ ਜ਼ਮੀਨਾਂ ਦੀ ਬੋਲੀ ਦੌਰਾਨ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ 17 ਪੰਚਾਇਤ ਸਕੱਤਰਾਂ ਲਈ ਸ਼ੁੱਕਰਵਾਰ ਦਾ ਦਿਨ ‘ਕਾਲਾ ਦਿਨ’ ਸਾਬਤ ਹੋਇਆ। ਪੰਚਾਇਤ ਵਿਭਾਗ ਨੇ ਇਨ੍ਹਾਂ ਸਕੱਤਰਾਂ ਨੂੰ ਸਸਪੈਂਡ ਕਰ ਦਿੱਤਾ […]

Continue Reading

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ, ਦਿੱਲੀ ਕਮੇਟੀ ਦੇਵੇਗੀ ਪੂਰਾ ਸਹਿਯੋਗ: ਕਾਲਕਾ

ਨਵੀਂ ਦਿੱਲੀ, 31 ਮਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਭਰੋਸਾ ਦਿਵਾਇਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਅਤੇ ਸੱਚੀ ਕਿਰਤ ਦੇ ਪ੍ਰਤੀਕ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। […]

Continue Reading

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਹੋਈ

ਮੋਹਾਲੀ 31 ਮਈ ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਰੋਟਰੀ ਕਲੱਬ ਸੈਕਟਰ 70 ਮੁਹਾਲੀ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਜੀ ਵੱਲੋਂ ਕੀਤੀ ਗਈ। ਪ੍ਰਧਾਨਗੀ ਮੰਡਲ ਵਿੱਚ ਪ੍ਰਸਿੱਧ ਸ਼ਾਇਰਾ ਪਰਮਜੀਤ ਕੌਰ ਪਰਮ,ਡਾ. ਅਵਤਾਰ ਸਿੰਘ ਪਤੰਗ,ਗੁਰਦਰਸ਼ਨ ਸਿੰਘ ਮਾਵੀ ਅਤੇ ਦਵਿੰਦਰ ਕੌਰ ਢਿੱਲੋਂ ਸ਼ਾਮਲ ਸਨ।ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ […]

Continue Reading

ਪ੍ਰੀਤ ਸਿਟੀ ਸੈਕਟਰ-86 ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਦਰਵਾਜ਼ੇ ‘ਤੇ ਜਾਵਾਂਗੇ : ਉੱਭਾ

ਮੋਹਾਲੀ, 31 ਮਈ ,ਬੋਲੇ ਪੰਜਾਬ ਬਿਊਰੋ;ਨਗਰ ਨਿਗਮ ਚੋਣ ਵਿੱਚ ਵਾਰਡ ਨੰਬਰ 41 ਤੋਂ ਜਿੱਤ ਹਾਸਲ ਕਰਨ ਤੋਂ ਬਾਅਦ ਪ੍ਰੀਤ ਸਿਟੀ ਸੈਕਟਰ-86 ਵਿਖੇ ਕਰਵਾਏ ਗਏ ਵਿਜੇ ਉਤਸਵ ਸਮਾਗਮ ਦੌਰਾਨ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਅਤੇ ਉਨ੍ਹਾਂ ਦੇ ਪਤੀ ਹਰਦੇਵ ਸਿੰਘ ਉੱਭਾ, ਸੂਬਾਈ ਪ੍ਰੈੱਸ ਸਕੱਤਰ ਭਾਜਪਾ ਪੰਜਾਬ ਨੇ ਇਲਾਕਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਗੁਰਪ੍ਰੀਤ ਕੌਰ ਉੱਭਾ […]

Continue Reading

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪ੍ਰਿੰਸੀਪਲ ਦੀਆਂ ਸੈਂਕੜੇ ਪੋਸਟਾਂ ਖ਼ਾਲੀ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ; ਸਾਂਝਾ ਅਧਿਆਪਕ ਮੋਰਚਾ ਫਿਰੋਜ਼ਪੁਰ ਦੇ ਆਗੂਆਂ ਰਾਜੀਵ ਕੁਮਾਰ ਹਾਂਡਾ, ਸੁਖਜਿੰਦਰ ਸਿੰਘ ਖਾਨਪੁਰੀਆ, ਨਵੀਨ ਕੁਮਾਰ ਸਚਦੇਵਾ, ਬਲਵਿੰਦਰ ਸਿੰਘ ਭੁੱਟੋ, ਬਲਵਿੰਦਰ ਸਿੰਘ ਸੰਧੂ, ਕੰਪਿਊਟਰ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ, ਬਾਜ ਸਿੰਘ ਭੁੱਲਰ, ਜਗਸੀਰ ਸਿੰਘ ਗਿੱਲ ਅਤੇ ਰਾਜਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ […]

Continue Reading

ਭਗਵੰਤ ਮਾਨ ਦੀ ਕੋਠੀ ਘੇਰਨ ਜਾਂਦੇ ਮੁਲਾਜ਼ਮਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ; ਮਾਰੀਆਂ ਪਾਣੀਆਂ ਦੀਆਂ ਬਛਾੜਾਂ,ਕਈ ਜ਼ਖਮੀ

ਮੋਹਾਲੀ 31 ਮਈ, ਬੋਲੇ ਪੰਜਾਬ ਬਿਊਰੋ; ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਮੁਲਾਜ਼ਮਾਂ ਦੀਆਂ ਪ੍ਰਮੁੱਖ ਵਿੱਤੀ ਮੰਗਾਂ, ਜਿਸ ਵਿੱਚ 17 ਜੁਲਾਈ 2020 ਤੋਂ ਬਾਅਦ ਭਰਤੀ ਵੱਖ ਵੱਖ ਵਿਭਾਗਾਂ ਅਦਾਰਿਆਂ ਅਤੇ ਬੋਰਡਾਂ ਦੇ ਮੁਲਾਜ਼ਮਾਂ ਦਾ ਵੱਡੇ ਪੱਧਰ ‘ਤੇ ਸੋਸ਼ਣ ਕਰਨ ਲਈ ਲਾਗੂ ਕੀਤੇ ਕੇਂਦਰੀ ਪੈਟਰਨ ਅਧਾਰਿਤ ਨਵੇਂ ਤਨਖਾਹ ਸਕੇਲਾਂ, ਸਮਗਰਾ ਤੋਂ ਸਿੱਖਿਆ ਵਿਭਾਗ […]

Continue Reading

ਮੋਗਾ ਸੜਕ ਹਾਦਸੇ ‘ਚ 6 ਮਹੀਨੇ ਦੇ ਬੱਚੇ ਸਮੇਤ ਮਾਂ ਦੀ ਮੌਤ

ਮੋਗਾ, 31 ਮਈ ,ਬੋਲੇ ਪੰਜਾਬ ਬਿਊਰੋ; ਮੋਗਾ ਦੇ ਕੋਟਕਪੂਰਾ ਬਾਈਪਾਸ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸੜਕ ‘ਤੇ ਬਣੇ ਉੱਚੇ ਮੈਨਹੋਲ ਦੇ ਕਾਰਨ ਇੱਕ ਹੱਸਦਾ-ਖੇਡਦਾ ਪਰਿਵਾਰ ਉੱਜੜ ਗਿਆ। ਆਪਣੀ ਪਤਨੀ ਅਤੇ 6 ਮਹੀਨਿਆਂ ਦੇ ਮਾਸੂਮ ਪੁੱਤਰ ਨਾਲ ਮੋਟਰਸਾਈਕਲ ‘ਤੇ ਜਾ ਰਹੇ ਵਿਅਕਤੀ ਦੀ ਬਾਈਕ ਸਾਹਮਣੇ ਉੱਚਾ ਮੈਨਹੋਲ ਆਉਣ ਕਾਰਨ ਅਚਾਨਕ ਬੇਕਾਬੂ ਹੋ ਗਈ। ਇਸ ਹਾਦਸੇ […]

Continue Reading

ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਫ਼ਾਜ਼ਿਲਕਾ , 31 ਮਈ ,ਬੋਲੇ ਪੰਜਾਬ ਬਿਊਰੋ ; ਫ਼ਾਜ਼ਿਲਕਾ ਦੇ ਜਲਾਲਾਬਾਦ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਆ। ਅੱਗ ਲੱਗਣ ਦੀ ਪੂਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਦਾ ਪਤਾ ਲੱਗਦਿਆਂ ਹੀ ਆਸ ਪਾਸ ਦੇ ਲੋਕ ਉੱਥੇ […]

Continue Reading