ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ

ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਸਬੰਧੀ ਕੀਤੀ ਗਈ ਜਿਲ੍ਹਾ ਪੱਧਰੀ ਕਨਵੈਨਸ਼ਨ ਪਟਿਆਲਾ, 27 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ(ਪੀ.ਪੀ.ਪੀ.ਐੱਫ) ਵੱਲੋਂ ਸੂਬਾਈ ਸੱਦੇ ਤਹਿਤ ਸਥਾਨਕ ਤਰਕਸ਼ੀਲ ਹਾਲ ਵਿਖੇ ਜ਼ਿਲਾ ਪੱਧਰੀ ਕਨਵੈਨਸ਼ਨ ਕਰਕੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਖਮਾਣੋ ਦਾ ਚੋਣ ਇਜਲਾਸ ਹੋਇਆ

ਖਮਾਣੋਂ,27, ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ; ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਖਮਾਣੋ ਦਾ ਚੋਣ ਇਜ਼ਲਾਸ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਪ੍ਰਧਾਨਗੀ ਹੇਠ ਹੋਇਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਪੰਜੋਲਾ ਨੇ ਦੱਸਿਆ ਕੀ ਇਜਲਾਸ ਦੌਰਾਨ ਬਲਾਕ ਖਮਾਣੋਂ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿੱਚ ਸਤਵੰਤ ਕੌਰ ਕਾਲੇਵਾਲ ਨੂੰ ਪ੍ਰਧਾਨ, ਤਰਿੰਦਰ ਕੋਰ ਨੂੰ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਫ਼ਤਿਹ ਨਗਰ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅੰਮ੍ਰਿਤਸਰ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬਾਬਾ ਜ਼ੋਰਾਵਰ […]

Continue Reading

ਕੰਗਣਾ ਰਨੌਤ ਨੇ ਕਿਸਾਨ ਬੀਬੀ ਮਹਿੰਦਰ ਕੌਰ ਕੋਲੋਂ ਮੰਗੀ ਮੁਆਫੀ

ਬਠਿੰਡਾ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਸੋਮਵਾਰ ਨੂੰ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਪੇਸ਼ ਹੋਈ। ਅਦਾਲਤ ਵਿੱਚ, ਉਸਨੇ ਇੱਕ ਬਜ਼ੁਰਗ ਕਿਸਾਨ ਬਾਰੇ ਕੀਤੇ ਆਪਣੇ ਟਵੀਟ ਲਈ ਮੁਆਫੀ ਮੰਗੀ। ਆਪਣੀ ਪੇਸ਼ੀ ਤੋਂ ਬਾਅਦ, ਉਸਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇੱਕ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਕੈਂਪਸ ਵਿਖੇ ਨਵੀਂ ਚੁਣੀ ਗਈ ਜਥੇਬੰਦੀ ਦਾ ਸਹੁੰ ਚੁੱਕ ਸਮਾਗਮ

ਮੋਹਾਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ;ਅੱਜ ਮਿਤੀ 27 ਅਕਤੂਬਰ 2025 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਕੈਂਪਸ ਵਿਖੇ ਨਵੀਂ ਚੁਣੀ ਗਈ ਜਥੇਬੰਦੀ ਦਾ ਸਹੁੰ ਚੁੱਕ ਸਮਾਗਮ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ। ਸਵੇਰੇ ਤੋਂ ਹੀ ਬੋਰਡ ਦਫ਼ਤਰ ਵਿੱਚ ਜੋਸ਼ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ ਅਤੇ ਸਮਾਗਮ ਵਿੱਚ ਮੁਲਾਜ਼ਮਾਂ ਦਾ ਵੱਡਾ ਇਕੱਠ ਹੋਇਆ। ਚੋਣ […]

Continue Reading

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਡੇਰਾਬੱਸੀ ਹਲਕੇ ਨੂੰ ਵੱਡਾ ਤੋਹਫ਼ਾ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 10.01 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਡੇਰਾਬੱਸੀ-ਮੁਬਾਰਿਕਪੁਰ-ਰਾਮਗੜ੍ਹ ਸੜਕ ਦਾ ਨੀਹ ਪੱਥਰ ਰੱਖਿਆ ਡੇਰਾਬੱਸੀ , 27 ਅਕਤੂਬਰ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵਲੋਂ ਡੇਰਾਬੱਸੀ ਹਲਕੇ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ-ਮੁਬਾਰਿਕਪੁਰ-ਰਾਮਗੜ੍ਹ ਸੜਕ (ਲੰਬਾਈ 7.40 ਕਿਲੋਮੀਟਰ) ਦੇ ਨਿਰਮਾਣ ਕੰਮ […]

Continue Reading

ਸੀਜੇਆਈ ‘ਤੇ ਜੁੱਤੀ ਸੁੱਟਣ ਵਾਲੇ ਵਿਅਕਤੀ ਵਿਰੁੱਧ ਕੋਈ ਮਾਣਹਾਨੀ ਦੀ ਕਾਰਵਾਈ ਨਹੀਂ

ਸੁਪਰੀਮ ਕੋਰਟ ਨੇ ਕਿਹਾ – ਵਕੀਲ ਨੂੰ ਮਹੱਤਵ ਨਾ ਦਿਓ ਨਵੀਂ ਦਿੱਲੀ 27 ਅਕਤੂਬਰ ,ਬੋਲੇ ਪੰਜਾਬ ਬਿਉਰੋ; ਸੁਪਰੀਮ ਕੋਰਟ ਸੀਜੇਆਈ ਬੀਆਰ ਗਵਈ ‘ਤੇ ਜੁੱਤੀ ਸੁੱਟਣ ਵਾਲੇ ਵਕੀਲ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਨਹੀਂ ਕਰੇਗੀ। ਅਦਾਲਤ ਨੇ ਸੋਮਵਾਰ (27 ਅਕਤੂਬਰ) ਨੂੰ ਕਿਹਾ ਕਿ ਸੀਜੇਆਈ ਨੇ ਖੁਦ ਦੋਸ਼ੀ ਵਕੀਲ ਰਾਕੇਸ਼ ਕਿਸ਼ੋਰ ਵਿਰੁੱਧ ਕਾਰਵਾਈ ਕਰਨ ਤੋਂ ਇਨਕਾਰ ਕਰ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ   ਚੰਡੀਗੜ੍ਹ, 27 ਅਕਤੂਬਰ ,ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ […]

Continue Reading

ਫ਼ੌਜੀ ਦੇ ਘਰ ਖੜ੍ਹੇ ਮੋਟਰਸਾਈਕਲ ਦਾ ਮਾਨਸਾ ’ਚ ਹੋਇਆ ਚਲਾਨ 

ਲਹਿਰਾਗਾਗਾ 27 ਅਕਤੁਬਰ ,ਬੋਲੇ ਪੰਜਾਬ ਬਿਊਰੋ: ਲਹਿਰਾਗਾਗਾ ਦੇ ਪਿੰਡ ਗਾਗਾ ਦਾ ਰਹਿਣ ਵਾਲਾ ਫ਼ੌਜੀ ਅਮਰਜੀਤ ਸਿੰਘ ਜੋ ਕਿ ਪਠਾਨਕੋਟ ਵਿਖੇ ਡਿਊਟੀ ਕਰਦਾ ਹੈ 23 ਅਕਤੂਬਰ ਨੂੰ ਪਠਾਨਕੋਟ ਵਿਖੇ ਡਿਊਟੀ ਕਰ ਰਿਹਾ ਸੀ ਤੇ ਉਸ ਦਾ ਬੁਲਟ ਮੋਟਰਸਾਈਕਲ ਉਸ ਦੇ ਘਰ ਖੜ੍ਹਾ ਸੀ, ਸ਼ਾਮ 4 ਤੋਂ 5 ਵਜੇ ਦੇ ਕਰੀਬ ਉਸ ਨੂੰ ਇਕ ਮੈਸੇਜ ਆਇਆ ਕਿ […]

Continue Reading

ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ

ਤਰਨਤਾਰਨ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ: 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਾਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਪਹਿਲੀ ਰਹਿਰਸਲ ਬੀਤੇ ਦਿਨੀਂ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ (ਤਰਨ ਤਾਰਨ) ਵਿਖੇ ਕਰਵਾਈ ਗਈ। ਇਸ ਰਿਹਰਸਲ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੰਯੁਕਤ […]

Continue Reading