ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ

ਚੰਡੀਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਮੌਜੂਦਾ ਹਾਲਾਤਾਂ ਕਰਕੇ ਕਈ ਭਾਰਤੀ ਨਾਗਰਿਕਾਂ ਦੇ ਮੁਸ਼ਕਲ […]

Continue Reading

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਨਵੀਂ ਦਿੱਲੀ 1 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ […]

Continue Reading

ਈਰਾਨ ਵਿਰੁੱਧ ਅਮਰੀਕਾ- ਇਜ਼ਰਾਈਲ ਜੰਗ- ਅੰਤਰਰਾਸ਼ਟਰੀ ਕਾਨੂੰਨ ਅਤੇ ਵਿਸ਼ਵ ਰਾਸ਼ਟਰਾਂ ਦੀ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ: ਐਸਕੇਐਮ

ਮੋਦੀ ਸਰਕਾਰ ਨੂੰ ਭਾਰਤ ਦੀ ਸਾਮਰਾਜ ਵਿਰੋਧੀ ਪਰੰਪਰਾ ਨੂੰ ਕਾਇਮ ਰੱਖਣ ਦੀ ਦਿੱਤੀ ਚੇਤਾਵਨੀ ਲੋਕਾਂ ਨੂੰ ਵਿਸ਼ਵ ਸ਼ਾਂਤੀ ਲਈ ਰੈਲੀ ਕਰਨ ਦਾ ਸੱਦਾ ਨਵੀਂ ਦਿੱਲੀ 1 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਐਸਕੇਐਮ ਸਾਮਰਾਜਵਾਦੀ ਅਮਰੀਕਾ ਅਤੇ ਉਸਦੇ ਚਹੇਤੇ ਜ਼ਾਇਓਨਿਸਟ ਇਜ਼ਰਾਈਲ ਅਤੇ ਅਯਾਤੁੱਲਾ ਅਲੀ ਖਮੇਨੀ ਸਮੇਤ ਵੱਡੇ ਕਾਤਲਾਂ ਦੁਆਰਾ ਈਰਾਨ ਵਿਰੁੱਧ ਥੋਪੀ ਗਈ ਜੰਗ ਦੀ ਸਖ਼ਤ […]

Continue Reading

ਪੰਜਾਬ ਦੇ ਉਦਯੋਗ ਮੰਤਰੀ ਨੇ ਦਿੱਲੀ ਐਨਸੀਆਰ ਦੇ ਉਦਯੋਗਪਤੀਆਂ ਨੂੰ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ

ਨਵੀਂ ਦਿੱਲੀ 1 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਵਰਲਡ ਪੰਜਾਬੀ ਆਰਗੇਨਾਈਜੇਸ਼ਨ (ਡਬਲਯੂਪੀਓ) ਨੇ ਕੱਲ੍ਹ ਸ਼ਾਮ ਪੰਜਾਬ ਸਰਕਾਰ ਦੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਦੇ ਸਨਮਾਨ ਵਿੱਚ ‘ਦ ਓਬਰਾਏ ਵਿਖੇ ਇੱਕ ਵਿਸ਼ੇਸ਼ ਸਨਮਾਨ ਡਿਨਰ ਦਾ ਆਯੋਜਨ ਕੀਤਾ। ਇਸ ਮੌਕੇ ਸ੍ਰੀ ਅਰੋੜਾ ਨੇ ਦਿੱਲੀ, ਗੁਰੂਗ੍ਰਾਮ ਅਤੇ ਫਰੀਦਾਬਾਦ ਦੇ ਪ੍ਰਮੁੱਖ ਉਦਯੋਗਪਤੀਆਂ ਅਤੇ ਉੱਦਮੀਆਂ ਨੂੰ 13-15 ਮਾਰਚ ਨੂੰ […]

Continue Reading

ਪੰਥ ਵਸੇ ਮੈਂ ਉੱਜੜਾਂ ਦੇ ਸਿਧਾਂਤ ਨੂੰ ਅਧਿਕਤਰ ਸਿੱਖ ਲੈ ਰਹੇ ਹਨ ਉਲਟ ਭਾਵਨਾ ਨਾਲ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ (ਰਜਿ)

ਨਵੀਂ ਦਿੱਲੀ 1 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਥ ਦਰਦੀ ਹਮੇਸ਼ਾ ਪੰਥਕ ਏਕਤਾ ਦੀ ਅਰਦਾਸ ਕਰਦੇ ਹਨ, ਅਤੇ ਸਿਧਾਂਤਕ ਪੰਥਕ ਏਕਤਾ ਕੌਮੀ ਸੰਘਰਸ਼ ਦੀ ਕਾਮਯਾਬੀ ਲਈ ਅਤਿਅੰਤ ਜਰੂਰੀ ਹੈ। ਪਰ ਅਫਸੋਸ ਕਿ ਬਹੁ ਗਿਣਤੀ ਸਿੱਖ ਅਤੇ ਖਾਸਕਰ ਜਿੰਮੇਵਾਰ ਸੰਸਥਾਵਾਂ ਦੇ ਅਹਿਮ ਆਗੂ ਪੰਥ ਵਸੇ ਮੈਂ ਉੱਜੜਾਂ ਦੇ ਸਿਧਾਂਤ ਨੂੰ ਉਲਟ ਭਾਵਨਾ ਨਾਲ ਲੈ ਰਹੇ […]

Continue Reading

ਫੀਲਡ ਮੁਲਾਜ਼ਮ ਸਥਾਨਕ ਸਰਕਾਰ ਤੇ ਸੀਵਰੇਜ ਬੋਰਡ ਖਿਲਾਫ਼ 6 ਮਾਰਚ ਨੂੰ ਚੰਡੀਗੜ੍ਹ ਕਰਨਗੇ ਰੋਸ ਪ੍ਰਦਰਸ਼ਨ

6 ਮਾਰਚ ਚੰਡੀਗੜ੍ਹ ਧਰਨੇ ਵਿੱਚ ਸਾਰੇ ਜਿਲਿਆਂ ਨੂੰ ਕੋਟਾ ਲਾਇਆ ਗਿਆ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਫੈਸਲਾ ਚੰਡੀਗੜ 1 ਮਾਰਚ, ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਵਿਭਾਗ ਦੇ […]

Continue Reading

ਐਫ ਸੀ ਆਈ ਵਰਕਰ ਦੀ ਸੇਵਾ ਮੁਕਤੀ ਮੌਕੇ ਕੀਤਾ ਸਨਮਾਨ ਸਮਰੋਹ

ਸ੍ਰੀ ਚਮਕੌਰ ਸਾਹਿਬ,1, ਮਾਰਚ ,ਬੋਲੇ ਪੰਜਾਬ ਬਿਊਰੋ; ਫੂਡ ਕਾਰਪੋਰੇਸ਼ਨ ਨਿਗਮ ਭਾਰਤ ਦੇ ਡਿਪੂ (ਐਫਸੀਆਈ) ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਪੱਲੇਦਾਰ ਅਵਤਾਰ ਸਿੰਘ ਡਹਿਰ ਦੀ ਸੇਵਾ ਮੁਕਤੀ ਮੌਕੇ ਡੀਪੂ ਵਿਖੇ ਸਮੂਹ ਪੱਲੇਦਾਰਾਂ ,ਐਫਸੀਆਈ ਦੇ ਸਥਾਨਕ ਅਧਿਕਾਰੀਆਂ ਤੇ ਹੋਰ ਭਰਾਤਰੀ ਜਥੇਬੰਦੀਆਂ ਨੇ ਸਨਮਾਨ ਸਮਾਰੋਹ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ […]

Continue Reading

ਵੱਖ ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿ:ਨੰ.26 ਚ ਸ਼ਾਮਲ ਹੋਏ ਸੂਬਾ ਆਗੂ

ਸਾਂਝੇ ਸੰਘਰਸ਼ਾਂ ਤੋਂ ਭਗੌੜਾ ਹੋਈਆਂ ਲੀਡਰਸ਼ਿਪਾਂ ਠੇਕਾ ਕਾਮਿਆਂ ਦਾ ਕਰ ਰਹੀਆਂ ਨੇ ਭਾਰੀ ਨੁਕਸਾਨ ਜਲੰਧਰ,01 ਮਾਰਚ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਦਰ ਵਿਖੇ ਵੱਖ ਵੱਖ ਜਥੇਬੰਦੀਆਂ ਦੇ ਸੂਬਾਈ ਆਗੂ ਜਸਵੀਰ ਸਿੰਘ ਸ਼ੀਰਾ , […]

Continue Reading

ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਉਰੋ: ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਕਰਨ ਵਾਲੇ ਬਣਾਉਣ ਵਾਲੇ ਰਵਾਇਤੀ ਸਿੱਖਿਆ ਮਾਡਲਾਂ ਨੂੰ ਬਦਲ ਕੇ ਉਹਨਾਂ ਨੂੰ ਯੋਜਨਾਬੱਧ ਢੰਗ ਨਾਲ ਨੌਕਰੀਆਂ ਪੈਦਾ ਕਰਨ ਵਾਲਿਆਂ ਵਿੱਚ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਸ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ […]

Continue Reading

ਪੱਤਰਕਾਰ ਸਿੰਮੀ ਮਰਵਾਹਾ ਸਨਮਾਨ ਲਈ ਅਰਜ਼ੀਆਂ ਦੀ ਮੰਗ

25 ਮਾਰਚ ਤੱਕ ਭੇਜੀਆਂ ਜਾ ਸਕਦੀਆਂ ਹਨ ਅਰਜ਼ੀਆਂ ਚੰਡੀਗੜ੍ਹ,1 ਮਾਰਚ, ਬੋਲੇ ਪੰਜਾਬ ਬਿਊਰੋ; ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋ 23ਵਾਂ ਨੌਜਵਾਨ ਪੱਤਰਕਾਰ ਸਨਮਾਨ ਦਿਵਸ 03 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਪ੍ਰੈਸ ਕਲੱਬ 27 ਬੀ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਟਰੱਸਟ ਦੀ ਪ੍ਰਬੰਧਕ ਰਜਿੰਦਰ ਰੋਜ਼ੀ (ਕਵਿੱਤਰੀ ) ਨੇ ਦੱਸਿਆ ਕਿ ਇਹ […]

Continue Reading