ਪੀ.ਡਬਲਿਊ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦਾ ਡੈਪੂਟੇਸ਼ਨ ਵਿਭਾਗੀ ਮੁਖੀ ਨੂੰ ਮਿਲਿਆ

ਮੰਗ ਪੱਤਰ ਦੇ ਕੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਹੱਲ ਕਰਨ ਦੀ ਕੀਤੀ ਮੰਗ; ਸੁਪਰਡੈਂਟ ਵਿਕਾਸ ਵਰਮਾ ਨੇ ਸਬੰਧਤ ਵਿੰਗਾਂ ਨੂੰ ਮੌਕੇ ’ਤੇ ਦਿੱਤੀਆਂ ਹਦਾਇਤਾਂ ਮੋਹਾਲੀ,24, ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੀ.ਡਬਲਿਊ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਡੈਪੂਟੇਸ਼ਨ ਕਮੇਟੀ ਦੇ ਕਨਵੀਨਰ ਮਲਾਗਰ ਸਿੰਘ ਖਮਾਣੋ ਦੀ ਅਗਵਾਈ ਹੇਠ ਜਲ ਸਪਲਾਈ ਅਤੇ […]

Continue Reading

ਡੰਕੀ ਰੂਟ ਟਰੈਵਲ ਏਜੰਟ ਤਰੁਣ ਖੋਸਲਾ ਈਡੀ ਵੱਲੋਂ ਗ੍ਰਿਫ਼ਤਾਰ

ਨਵੀਂ ਦਿੱਲੀ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਤੋਂ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ ਜਾਣ ਮਗਰੋਂ ਸਾਹਮਣੇ ਆਏ ਡੰਕੀ ਰੂਟ ਨੈੱਟਵਰਕ ਦੀ ਜਾਂਚ ਤਹਿਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਟਰੈਵਲ ਏਜੰਟ ਤਰੁਣ ਖੋਸਲਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਤੋਂ ਬਾਅਦ ਉਸ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਪੁੱਛਗਿੱਛ […]

Continue Reading

ਅਜਨਾਲਾ ,ਅੰਮ੍ਰਿਤਸਰ , ਭਿੱਖੀਵਿੰਡ ਤੇ ਹੋਰ ਖੇਤਰਾਂ ਵਿਚ ਗੜੇਮਾਰੀ ਨੇ ਵਧਾਈ ਕਿਸਾਨਾਂ ਦੀ ਚਿੰਤਾ

ਮੋਹਾਲੀ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪਹਿਲਾਂ ਹੀ ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਹੇ ਕਿਸਾਨਾਂ ਲਈ ਕੁਦਰਤ ਦੀ ਮਾਰ ਨਵੀਂ ਮੁਸੀਬਤ ਬਣ ਕੇ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਸ਼ਨਿਚਰਵਾਰ ਸ਼ਾਮ ਨੂੰ ਅਜਨਾਲਾ ,ਅੰਮ੍ਰਿਤਸਰ ਤੇ ਭਿੱਖੀਵਿੰਡ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ ਜਿਸ ਕਾਰਨ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ। ਕਿਸਾਨਾਂ ਦਾ ਕਹਿਣਾ ਹੈ […]

Continue Reading

ਪਿੰਡ ਨਾਨੂੰ ਮਾਜਰਾ ਦੀ ਸਰਕਾਰੀ ਜ਼ਮੀਨ ’ਤੇ ਕਥਿਤ ਨਾਜਾਇਜ਼ ਕਬਜ਼ੇ ਦੀ ਨਿਰਪੱਖ ਜਾਂਚ ਹੋਵੇ: ਕੌਂਸਲਰ ਗੁਰਪ੍ਰੀਤ ਕੌਰ ਉੱਭਾ

ਪਰਵਿੰਦਰ ਸਿੰਘ ਬਗੈਰਾ ਸਮੇਤ ਸਾਹਮਣੇ ਆਏ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕਰਕੇ, ਸਬੂਤ ਮਿਲਣ ’ਤੇ FIR ਦਰਜ ਕੀਤੀ ਜਾਵੇ ਮੋਹਾਲੀ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪਿੰਡ ਨਾਨੂੰ ਮਾਜਰਾ ਦੀ ਸਰਕਾਰੀ ਜ਼ਮੀਨ ’ਤੇ ਕਥਿਤ ਨਾਜਾਇਜ਼ ਕਬਜ਼ੇ ਦੇ ਮਾਮਲੇ ਸਬੰਧੀ ਕੌਂਸਲਰ ਵਾਰਡ ਨੰਬਰ 41, ਮੋਹਾਲੀ, ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਵਾਈ […]

Continue Reading

ਪਰਵਿੰਦਰ ਸਿੰਘ ਝੋਟਾ ਮਾਮਲਾ; ਪੰਜਾਬ ’ਚ ਨਸ਼ਿਆਂ ਦਾ ਕਾਰੋਬਾਰ ਰੋਕਣਾ ਦੋਵਾਂ ਸਰਕਾਰਾਂ ਦੀ ਜ਼ਿੰਮੇਵਾਰੀ :ਰਾਕੇਸ਼ ਟਿਕੈਤ

ਮਾਨਸਾ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਨਸ਼ਿਆਂ ਦੇ ਪਸਾਰ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ ਹਨ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਿਰਫ਼ ਇੱਕ ਨੌਜਵਾਨ ਦੀ ਜਾਨ ਜਾਣ ਦਾ ਮਾਮਲਾ ਨਹੀਂ, ਸਗੋਂ ਨਸ਼ਿਆਂ ਵਿਰੁੱਧ ਲੜ ਰਹੇ ਲੋਕਾਂ ਦੀ ਸੁਰੱਖਿਆ ਅਤੇ ਸਰਕਾਰਾਂ ਦੀ ਜਵਾਬਦੇਹੀ ਨਾਲ ਜੁੜਿਆ […]

Continue Reading

ਸਰਕਾਰ ਨਾਲ ਸਹਿਮਤੀ ਮਗਰੋਂ ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ

ਚੰਡੀਗੜ੍ਹ 24 ਅਕਤੂਬਰ ,ਬੋਲੇ ਪੰਜਾਬ ਬਿਉਰੋ; ਸਰਕਾਰੀ ਬੱਸਾਂ ਦਾ ਸਫ਼ਰ ਬੰਦ ਹੋਣ ਕਾਰਨ ਪਿਛਲੇ ਚਾਰ ਦਿਨਾਂ ਤੋਂ ਖੱਜਲ-ਖ਼ੁਆਰ ਹੋ ਰਹੇ ਮੁਸਾਫ਼ਰਾਂ ਦੀਆਂ ਔਕੜਾਂ ਅੱਜ ਉਸ ਵੇਲੇ ਖ਼ਤਮ ਹੋ ਗਈਆਂ, ਜਦੋਂ ਪੰਜਾਬ ਸਰਕਾਰ ਅਤੇ ਹੜਤਾਲੀ ਠੇਕਾ ਮੁਲਾਜ਼ਮਾਂ ਵਿਚਾਲੇ ਆਪਸੀ ਸਹਿਮਤੀ ਬਣ ਗਈ। ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਮੁਲਾਜ਼ਮਾਂ ਦੀ ਚਾਰ ਦਿਨਾਂ ਤੋਂ ਚੱਲ ਰਹੀ […]

Continue Reading

ਵਿਆਹ ਤੋਂ 45 ਦਿਨਾਂ ਬਾਅਦ, ਪਠਾਨਕੋਟ ‘ਚ ਇੱਕ ਨੌਜਵਾਨ ਔਰਤ ਨੇ ਕੀਤੀ ਖੁਦਕੁਸ਼ੀ

ਪਠਾਨਕੋਟ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪਠਾਨਕੋਟ ਵਿੱਚ ਇੱਕ ਮੁਟਿਆਰ ਨੇ ਆਪਣੇ ਵਿਆਹ ਤੋਂ 45 ਦਿਨਾਂ ਬਾਅਦ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਹ 22 ਅਕਤੂਬਰ ਨੂੰ ਆਪਣੇ ਮਾਪਿਆਂ ਦੇ ਘਰ ਛੱਤ ਵਾਲੇ ਪੱਖੇ ਨਾਲ ਦੁਪੱਟੇ ਨਾਲ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ 25 ਸਾਲਾ ਸੀਮਾ ਵਜੋਂ ਹੋਈ ਹੈ। ਉਸਦਾ ਵਿਆਹ ਇਸ ਸਾਲ ਜੰਮੂ ਦੇ ਰਹਿਣ […]

Continue Reading

ਉਸਾਰੀ ਮਿਸਤਰੀਆਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਤੇ ਡਿਪਟੀ ਸਕੱਤਰ ਵੈਲਫੇਅਰ ਬੋਰਡ ਨਾਲ 27ਅਕਤੂਬਰ ਨੂੰ ਹੋਵੇਗੀ ਮੀਟਿੰਗ- ਇਫਟੂ ਆਗੂ

ਸ੍ਰੀ ਚਮਕੌਰ ਸਾਹਿਬ 24, ਅਕਤੂਬਰ ,ਬੋਲੇ ਪੰਜਾਬ ਬਿਊਰੋ; ਉਸਾਰੀ ਨਾਲ ਸਬੰਧਤ ਮਿਸਤਰੀਆਂ ਅਤੇ ਮਜ਼ਦੂਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਇਫਟੂ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਦੇ ਡਿਪਟੀ ਸਕੱਤਰ ਨਾਲ ਮਿਤੀ 27, ਅਕਤੂਬਰ ਨੂੰ ਮੀਟਿੰਗ ਹੋਵੇਗੀ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇਫਟੂ ਦੇ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋ […]

Continue Reading

ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤ ਨੇ ਨਿਊਜ਼ੀਲੈਂਡ ਨੂੰ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਚਾਰ ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ’ਤੇ 180 ਦੌੜਾਂ ਬਣਾਈਆਂ। ਜਵਾਬ ਵਿੱਚ ਭਾਰਤੀ ਟੀਮ ਨੇ 19.5 ਓਵਰਾਂ ਵਿੱਚ ਛੇ ਵਿਕਟਾਂ ਗੁਆ ਕੇ 181 ਦੌੜਾਂ […]

Continue Reading

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 24 ਅਕਤੂਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ ਅਤੇ ਸਿੱਖ ਰਹਿਣੀ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ […]

Continue Reading