ਦਿੱਲੀ ਵਿੱਚ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ 9 ਏਜੰਟ ਗ੍ਰਿਫ਼ਤਾਰ

ਹਥਿਆਰ, ਹੱਥਗੋਲੇ ਅਤੇ ਵਿਸਫੋਟਕ ਬਰਾਮਦ ਨਵੀਂ ਦਿੱਲੀ 30ਮਈ ,ਬੋਲੇ ਪੰਜਾਬ ਬਿਊਰੋ; ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਦਾਊਦ ਇਬਰਾਹਿਮ ਦੇ ਨੈੱਟਵਰਕ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ […]

Continue Reading

ਜਲੰਧਰ ਹਾਈਵੇਅ ‘ਤੇ RTI ਕਾਰਕੁੰਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ 30 ਮਈ ,ਬੋਲੇ ਪੰਜਾਬ ਬਿਊਰੋ; ਟ੍ਰਾਈਸਿਟੀ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਚੁਣੌਤੀ ਦਿੰਦਿਆਂ ਬੇਖ਼ੌਫ਼ ਹਮਲਾਵਰਾਂ ਨੇ ਦਿਨ-ਦਿਹਾੜੇ ਕਤਲ ਦੀ ਇੱਕ ਹੋਰ ਖ਼ੂਨੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਪੈਂਦੇ ਚਹੇੜੂ ਦੇ ਨਜ਼ਦੀਕ ਅਣਪਛਾਤੇ ਹਮਲਾਵਰਾਂ ਨੇ ਮਸ਼ਹੂਰ ਆਰਟੀਆਈ (RTI) ਕਾਰਕੁੰਨ ਅਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। […]

Continue Reading

1 ਜੂਨ ਤੋਂ ਦੇਸ਼ ਵਿੱਚ ਲਾਗੂ ਹੋਣਗੇ ਵੱਡੇ ਬਦਲਾਅ

ਨਵੀਂ ਦਿੱਲੀ 30 ਮਈ ,ਬੋਲੇ ਪੰਜਾਬ ਬਿਊਰੋ; ਨਵਾਂ ਮਹੀਨਾ ਸ਼ੁਰੂ ਹੁੰਦਿਆਂ ਹੀ ਆਮ ਜਨਤਾ ਦੀ ਰੋਜ਼ਾਨਾ ਜ਼ਿੰਦਗੀ ਅਤੇ ਰਸੋਈ ਦੇ ਬਜਟ ਵਿੱਚ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ। ਆਉਂਦੀ 1 ਜੂਨ, 2026 ਤੋਂ ਬੈਂਕਿੰਗ, ਟੈਕਸ, ਡਿਜੀਟਲ ਪੇਮੈਂਟ ਅਤੇ ਰੇਲਵੇ ਸਣੇ ਸੱਤ ਪ੍ਰਮੁੱਖ ਨਿਯਮਾਂ ਵਿੱਚ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਇਨ੍ਹਾਂ ਨਵੇਂ ਨਿਯਮਾਂ ਬਾਰੇ ਪਹਿਲਾਂ ਤੋਂ […]

Continue Reading

ਅਮਰੀਕਾ ‘ਚ ਭਿਆਨਕ ਸੜਕ ਹਾਦਸਾ ,ਬੱਸ ਨੇ 6 ਗੱਡੀਆਂ ਨੂੰ ਮਾਰੀ ਟੱਕਰ; 5 ਲੋਕਾਂ ਦੀ ਮੌਤ, 34 ਜ਼ਖ਼ਮੀ

ਵਾਸ਼ਿੰਗਟਨ 30 ਮਈ ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ ਵਰਜੀਨੀਆ ਸੂਬੇ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਇੰਟਰਸਟੇਟ ਹਾਈਵੇਅ ‘ਤੇ ਇੱਕ ਤੇਜ਼ ਰਫ਼ਤਾਰ ਬੱਸ ਨੇ ਅੱਗੇ ਜਾ ਰਹੇ ਛੇ ਵਾਹਨਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ […]

Continue Reading

ਪੰਜਾਬ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੋਗਾ 30 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਅਪਰਾਧਿਕ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਕਈ ਪੁਲਿਸ ਮਾਮਲਿਆਂ ਵਿੱਚ ਲੋੜੀਂਦੇ ਇੱਕ 30 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਬੱਧਣੀ […]

Continue Reading

ਪਟਿਆਲਾ ‘ਚ ਈ-ਰਿਕਸ਼ਾ ਚਾਲਕ ਦਾ ਕਤਲ

ਲੁਧਿਆਣਾ, 30 ਮਈ, ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਹੀਰਾ ਬਾਗ ਇਲਾਕੇ ਵਿੱਚ ਇੱਕ ਪੁਰਾਣੇ ਝਗੜੇ ਕਾਰਨ ਇੱਕ ਈ-ਰਿਕਸ਼ਾ ਚਾਲਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਚੋਰਾ ਪਿੰਡ ਦੇ ਰਹਿਣ ਵਾਲੇ ਅਭਿਸ਼ੇਕ ਮਲਿਕ ਵਜੋਂ ਹੋਈ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਝ ਸਮਾਂ ਪਹਿਲਾਂ ਮੁਲਜ਼ਮ ਗੁਰਸੇਵ ਸਿੰਘ ਨੇ […]

Continue Reading

ਪੰਜਾਬ ਦੇ ਸਕੂਲਾਂ ‘ਚ 1 ਜੂਨ ਤੋਂ ਗਰਮੀ ਦੀਆਂ ਛੁੱਟੀਆਂ ਰਹਿਣਗੀਆਂ 

ਚੰਡੀਗੜ੍ਹ, 30 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਅਹਿਮ ਫ਼ੈਸਲਾ ਲਿਆ ਗਿਆ ਹੈ। ਜਾਰੀ ਪੱਤਰ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਵਿਭਾਗ ਨੇ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ […]

Continue Reading

ਫਰੀਦਕੋਟ : ਹੋਸਟਲ ‘ਚ ਵਿਦਿਆਰਥਣ ਵਲੋਂ ਖੁਦਕੁਸ਼ੀ

ਫਰੀਦਕੋਟ, 30 ਮਈ, ਬੋਲੇ ਪੰਜਾਬ ਬਿਊਰੋ : ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਬੰਧਤ ਹੋਸਟਲ ਵਿੱਚ ਇੱਕ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ। ਉਸਨੇ ਅੱਜ ਸ਼ਨੀਵਾਰ ਸਵੇਰੇ 2:30 ਵਜੇ ਦੇ ਕਰੀਬ ਹੋਸਟਲ ਦੇ ਅੰਦਰ ਹੀ ਫਾਹਾ ਲੈ ਲਿਆ। ਜਦੋਂ ਤੱਕ ਹੋਰ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਇਸ ਘਟਨਾ ਦਾ ਪਤਾ ਲੱਗਾ, ਉਸਦੀ ਮੌਤ […]

Continue Reading

ਕੈਪਟਨ ਅਮਰਿੰਦਰ ਨੇ ਵਿਖਾਏ ਬਗਾਵਤੀ ਸੁਰ, ਕੇਵਲ ਢਿੱਲੋਂ ਨੂੰ ਪੰਜਾਬ BJP ਦਾ ਪ੍ਰਧਾਨ ਬਣਾਉਣ ਦਾ ਕੀਤਾ ਵਿਰੋਧ 

ਚੰਡੀਗੜ੍ਹ, 30 ਮਈ, ਬੋਲੇ ਪੰਜਾਬ ਬਿਊਰੋ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੱਟ ਸਿੱਖ ਆਗੂ ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰਨ ਦੇ ਕਦਮ ਦਾ ਵਿਰੋਧ ਕੀਤਾ ਹੈ। ਕੈਪਟਨ ਨੇ ਇਸ ਫੈਸਲੇ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਹੈ। ਇੱਕ ਇੰਟਰਵਿਊ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਰਾਜਨੀਤਿਕ […]

Continue Reading

ED ਵਲੋਂ ਰਾਇਲ ਅਸਟੇਟ ਗਰੁੱਪ ਦੇ ਦੋ ਪ੍ਰਮੋਟਰ ਗ੍ਰਿਫ਼ਤਾਰ 

ਚੰਡੀਗੜ੍ਹ, 30 ਮਈ, ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਹਾਲੀ-ਜ਼ੀਰਕਪੁਰ ਖੇਤਰ ਵਿੱਚ ਰਾਇਲ ਅਸਟੇਟ ਗਰੁੱਪ ਦੇ ਪ੍ਰਮੋਟਰ ਪ੍ਰਵੀਨ ਕਾਂਸਲ ਅਤੇ ਨੀਰਜ ਕਾਂਸਲ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਪੰਜਾਬ, ਚੰਡੀਗੜ੍ਹ ਅਤੇ ਜ਼ੀਰਕਪੁਰ ਵਿੱਚ ਸਮੂਹ ਨਾਲ ਜੁੜੇ ਅਹਾਤਿਆਂ ‘ਤੇ ਹਾਲ ਹੀ ਵਿੱਚ ਮਾਰੇ ਗਏ ਛਾਪਿਆਂ ਤੋਂ ਬਾਅਦ ਕੀਤੀ ਗਈ ਹੈ। ਈਡੀ ਨੇ […]

Continue Reading