ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾਂ ਮਿਲਣ ਕਾਰਨ ਭੜਕੇ ਜੰਗਲਾਤ ਕਾਮਿਆਂ ਨੇ ਕੀਤਾ ਰੋਸ ਪ੍ਦਰਸ਼ਨ

ਮੁਲਾਜ਼ਮ ਕਾਲੀ ਦਿਵਾਲੀ ਮਨਾਉਣ ਲਈ ਮਜਬੂਰ ਬਠਿੰਡਾ 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ 16 ਤੇ 17ਅਤੂਬਰ ਨੂੰ ਪੰਜਾਬ ਦੇ ਵਣ ਮੰਡਲ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਣੇ ਹਨ।ਜਿਸ ਦੇ ਤਹਿਤ ਅੱਜ ਜੰਗਲਾਤ ਵਰਕਰਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਵੱਲੋਂ ਅੱਜ ਵਣ ਮੰਡਲ ਦਫਤਰ ਬਠਿੰਡਾ ਦੇ ਦਫਤਰ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ :

ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਇੰਦੌਰ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਕੋਟਾ ਰਾਜਿਸਥਾਨ ਲਈ ਰਵਾਨਾ ਅੰਮ੍ਰਿਤਸਰ, 16 ਅਕਤੂਬਰ ,ਬੋਲੇ ਪੰਜਾਬ ਬਿਉਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ […]

Continue Reading

ਡੈਮੌਕਰੇਟਿਕ ਜੰਗਲਾਤ ਵਰਕਰ ਯੂਨੀਅਨ ਡਵੀਜਨ ਲੁਧਿਆਣਾਂ ਦੇ ਵੱਲੋ ਵਣ ਮੰਡਲ ਅਫ਼ਸਰ ਸ਼੍ਰੀ ਰਾਜੇਸ਼ ਗੁਲਾਟੀ ਜੀ ਨਾਲ ਕੀਤੀ ਮੀਟਿੰਗ

ਲੁਧਿਆਣਾ,16, ਅਕਤੂਬਰ(ਮਲਾਗਰ ਖਮਾਣੋਂ) ; ਡੈਮੋਕਰੇਟਿਕ ਜੰਗਲਾਤ ਵਰਕਰ ਯੂਨੀਅਨ ਦੇ ਡੇਲੀਵੇਜ ਵਰਕਰਜ ਵਲੋ ਆਪਣੀਆਂ ਹੱਕੀ ਜਾਇਜ ਮੰਗਾਂ ਸਬੰਧੀ ਭਲਕੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਏਜੰਡਾ ਵਾਈਜ ਗੱਲਬਾਤ ਕੀਤੀ ਗਈ। ਮੋਕੇ ਤੇ ਹਾਜ਼ਰ ਸ਼੍ਰੀ ਸ਼ਮਿੰਦਰ ਸਿੰਘ ਵਣ ਰੇਂਜ ਅਫ਼ਸਰ , ਸ਼੍ਰੀ ਸੁਖਪਾਲ ਸਿੰਘ ਵਣ ਰੇਂਜ ਅਫ਼ਸਰ, ਸ਼੍ਰੀ ਕਮਲਪ੍ਰੀਤ ਸਿੰਘ ਵਣ ਰੇਂਜ ਅਫ਼ਸਰ ਵਲੋ ਸਬੰਧਿਤ ਮੰਗਾਂ ਦਾ ਹੱਲ […]

Continue Reading

ਪੰਜਾਬ ਅਤੇ ਕੇਂਦਰੀ ਮੁਲਾਜ਼ਮਾਂ ‘ਚ ਡੀ.ਏ. ਦਾ ਪਾੜਾ 16% ਹੋਇਆ: ਪੰਜਾਬ ਸਰਕਾਰ ਦੀ ਚੁੱਪੀ ‘ਤੇ ਡੀਟੀਐੱਫ ਨੇ ਜਾਹਿਰ ਕੀਤਾ ਰੋਸ

ਪੈਂਡਿੰਗ ਡੀ.ਏ. ਅਤੇ ਹੋਰ ਵਿੱਤੀ ਮੰਗਾਂ ਨਾ ਹੱਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਰੋਸ ਪੱਤਰ ਲੁਧਿਆਣਾ,16, ਅਕਤੂਬਰ (ਮਲਾਗਰ ਖਮਾਣੋਂ) ; ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਲੁਧਿਆਣਾ ਵੱਲੋਂ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ ਅਤੇ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਤੋਂ ਪੈਂਡਿੰਗ ਪੰਜ ਕਿਸ਼ਤਾਂ ਅਨੁਸਾਰ 16% […]

Continue Reading

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਵੱਡੇ ਪੱਧਰ ‘ਤੇ ਮਨਾਏਗੀ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੁਲਾਉਣ ਦੀਆਂ ਤਿਆਰੀ ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਰਕਾਰ ਨੇ ਇਸ ਸਮਾਗਮ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੁਲਾਉਣ ਦੀਆਂ ਤਿਆਰੀਆਂ ਕੀਤੀਆਂ ਹਨ।ਮੁੱਖ ਮੰਤਰੀ ਭਗਵੰਤ ਮਾਨ ਸੱਦਾ ਪੱਤਰ […]

Continue Reading

ਟਰਾਲੇ ਨਾਲ ਟੱਕਰ ਤੋਂ ਬਾਅਦ ਦੋ ਬੱਚਿਆਂ ਦੇ ਪਿਤਾ ਦੀ ਮੌਤ

ਅਬੋਹਰ, 16 ਅਕਤੂਬਰ,ਬੋਲੇ ਪੰਜਾਬ ਬਿਊਰੋ;ਅਬੋਹਰ ਤਹਿਸੀਲ ਦੇ ਪਿੰਡ ਬਜੀਤਪੁਰ ਕੱਟਿਆਂਵਾਲੀ ਦੇ ਵਸਨੀਕ ਦੀ ਬੁੱਧਵਾਰ ਦੇਰ ਸ਼ਾਮ ਨੂੰ ਟਰਾਲੇ ਨਾਲ ਟਕਰਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਜਗਦੀਸ਼ (32) ਉਰਫ਼ ਬਬਲੂ, ਇੱਕ ਮਕੈਨਿਕ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ। ਉਹ ਬੁੱਧਵਾਰ ਨੂੰ ਆਪਣੀ ਬਾਈਕ ‘ਤੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ। ਉਹ ਕੁਹਾੜਾ ਵਾਲੀ ਪਿੰਡ […]

Continue Reading

ਸ਼ੁਭਮਨ ਗਿੱਲ ਨੇ 10ਵਾਂ ਸੈਂਕੜਾ ਜੜਦਿਆਂ ਹੀ ਰਚਿਆ ਇਤਿਹਾਸ, WTC ‘ਚ ਤੋੜਿਆ ਇਹ ਰਿਕਾਰਡ

ਨਵੀਂ ਦਿੱਲੀ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਵੈਸਟਇੰਡੀਜ਼ ਵਿਰੁੱਧ ਦਿੱਲੀ ਟੈਸਟ ਦੇ ਦੂਜੇ ਦਿਨ, ਕਪਤਾਨ ਸ਼ੁਭਮਨ ਗਿੱਲ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣਾ 10ਵਾਂ ਟੈਸਟ ਸੈਂਕੜਾ ਪੂਰਾ ਕੀਤਾ। ਗਿੱਲ ਨੇ ਸੈਂਕੜਾ ਲਾਉਣ ਦੇ ਨਾਲ ਹੀ ਕਈ ਰਿਕਾਰਡ ਕਾਇਮ ਕੀਤੇ ਹਨ। ਇਸ ਮੈਚ ਵਿੱਚ ਆਪਣੇ ਅਰਧ ਸੈਂਕੜੇ ਦੇ ਨਾਲ, ਸ਼ੁਭਮਨ ਗਿੱਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਭਾਰਤ […]

Continue Reading

ਸੀਬੀਆਈ ਵੱਲੋਂ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਭੁੱਲਰ ਗ੍ਰਿਫਤਾਰ

ਮੋਹਾਲੀ 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ CBI ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਦੀ ਟੀਮ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਚੰਡੀਗੜ੍ਹ ਦਫ਼ਤਰ ‘ਤੇ ਰੇਡ ਕਰਕੇ ਗ੍ਰਿਫ਼ਤਾਰ […]

Continue Reading

ਹਾਈਵੋਲਟੇਜ ਡਰਾਮੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਨਵੀਨ ਚਤੁਰਵੇਦੀ ਗ੍ਰਿਫ਼ਤਾਰ

ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ:ਪੰਜਾਬ ਪੁਲਿਸ ਨੇ ਆਮ ਆਦਮੀ ਪਾਰਟੀ (ਆਪ) ਦੇ 10 ਵਿਧਾਇਕਾਂ ਦੇ ਜਾਅਲੀ ਦਸਤਖ਼ਤਾਂ ਦੀ ਵਰਤੋਂ ਕਰਕੇ ਪੰਜਾਬ ਵਿੱਚ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਨਵੀਨ ਚਤੁਰਵੇਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲਿਸ ਪਿਛਲੇ 24 ਘੰਟਿਆਂ ਤੋਂ ਸੈਕਟਰ 3 ਦੇ ਪੁਲਿਸ ਸਟੇਸ਼ਨ ਵਿੱਚ ਡੇਰਾ ਲਾ ਕੇ […]

Continue Reading

ਫਗਵਾੜਾ ਵਿੱਚ ਸਰਪੰਚ ਦੀ ਦੁਕਾਨ ‘ਤੇ ਫਾਇਰਿੰਗ

ਫਗਵਾੜਾ, 16 ਅਕਤੂਬਰ,ਬੋਲੇ ਪੰਜਾਬ ਬਿਊਰੋ;ਫਗਵਾੜਾ ਵਿੱਚ ਗੋਲੀਬਾਰੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਘਟਨਾ ਪਿੰਡ ਬੋਹਾਨੀ ਵਿੱਚ ਵਾਪਰੀ, ਜਿੱਥੇ ਬੁੱਧਵਾਰ ਰਾਤ ਨੂੰ ਦੋ ਅਣਪਛਾਤੇ ਹਮਲਾਵਰਾਂ ਨੇ ਮੌਜੂਦਾ ਸਰਪੰਚ ਦੀ ਦੁਕਾਨ ‘ਤੇ ਛੇ ਗੋਲੀਆਂ ਚਲਾਈਆਂ। ਚਾਰ ਗੋਲੀਆਂ ਦੁਕਾਨ ਦੇ ਸ਼ਟਰ ਨੂੰ ਵਿੰਨ੍ਹ ਗਈਆਂ, ਜਦੋਂ ਕਿ ਦੋ ਮਿਸ ਚੱਲੀਆਂ।ਪਿੰਡ ਬੋਹਾਨੀ ਦੇ ਸਰਪੰਚ ਭੁਪਿੰਦਰ ਸਿੰਘ ਨੇ ਦੱਸਿਆ ਕਿ […]

Continue Reading