ਜ਼ਿਲ੍ਹਾ ਪਟਿਆਲਾ ਤਹਿਸੀਲ ਰਾਜਪੁਰਾ ਮਹਿਲਾ ਪਤੰਜਲੀ ਯੋਗ ਸਮਿਤੀ ਵੱਲੋਂ ਦੋ ਦਿਨਾਂ ਯੋਗ ਸ਼ਿਵਿਰ ਦਾ ਆਯੋਜਨ ਕੀਤਾ ਗਿਆ

ਰਾਜਪੁਰਾ 11 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਪਟਿਆਲਾ ਤਹਿਸੀਲ ਰਾਜਪੁਰਾ ਮਹਿਲਾ ਪਤੰਜਲੀ ਯੋਗ ਸਮਿਤੀ ਵੱਲੋਂ ਦੋ ਦਿਨਾਂ ਯੋਗ ਕੈਂਪ ਹਰਿਦੁਆਰ ਤੋਂ ਆਏ ਸਾਧਵੀ ਦੇਵਾਦਿਤੀ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਮਹਿਲਾ ਪਤੰਜਲੀ ਯੋਗ ਸਮਿਤੀ ਦੀ ਰਾਜ ਪ੍ਰਮੁੱਖ ਸੀਮਾ ਸ਼੍ਰਿੰਗਾਰੀ, ਰਾਜ ਕਾਰਜਕਾਰੀ ਸਤਿੰਦਰ ਕੌਰ, ਜ਼ਿਲ੍ਹਾ ਪ੍ਰਮੁੱਖ ਲਲਿਤਾ ਰਾਣੀ, ਤਹਿਸੀਲ ਪ੍ਰਮੁੱਖ ਪਰਵੀਨ ਲੂਥਰਾ, ਅਨੀਤਾ ਸਿੰਗਲਾ, ਰਿਤੁ ਸੂਦ, […]

Continue Reading

ਵੱਖ ਵੱਖ ਵਿਭਾਗਾਂ ਦੇ ਪੈਨਸ਼ਨਰ ਮੁਲਾਜ਼ਮਾਂ ਦੀ ਜ਼ਿਲ੍ਹਾਂ ਪੱਧਰੀ ਮੀਟਿੰਗ ਹੋਈ

ਫਤਿਹਗੜ ਸਾਹਿਬ,11, ਅਪ੍ਰੈਲ ,ਬੋਲੇ ਪੰਜਾਬ ਬਿਉਰੋ(ਮਲਾਗਰ ਖਮਾਣੋਂ); ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਸ੍ਰੀ ਫਤਿਹਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਹੋਈ ।ਜਿਸ ਦੀ ਪ੍ਰਧਾਨਗੀ ਸ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨ ਨੇ ਕੀਤੀ ਮੰਚ ਸੰਚਾਲਨ ਸ੍ਰੀ ਧਰਮ ਪਾਲ ਅਜਾਦ ਨੇ ਨਿਭਾਈ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰੈਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦੱਸਿਆ ਕਿਮੀਟਿੰਗ ਵਿੱਚ ਜਿਨਾਂ ਸਾਥੀਆਂ ਦਾ […]

Continue Reading

ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ […]

Continue Reading

ਪੰਜ ਸਾਲਾਂ ਵਿੱਚ ਮੋਹਾਲੀ ਨਗਰ ਨਿਗਮ ਦੀ ਕਾਰਗੁਜ਼ਾਰੀ ਰਹੀ ਜੀਰੋ, ਲੋਕ ਹੋਏ ਬੇਹਾਲ — ਭਾਜਪਾ

ਮੋਹਾਲੀ11,ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ (ਭਾਜਪਾ)ਦੇ ਸਾਬਕਾ ਕੌਂਸਲਰਾ (MC)ਵੱਲੋਂ ਮੋਹਾਲੀ ਨਗਰ ਨਿਗਮ ਦੀ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ‘ਤੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਗਿਆ ਹੈ ਕਿ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਲਈ ਕੋਈ ਢੰਗ ਦੀ ਯੋਜਨਾ ਨਹੀਂ ਬਣਾਈ ਗਈ। ਭਾਜਪਾ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪੂਰੇ ਕਾਰਜਕਾਲ ਦੌਰਾਨ ਸਫ਼ਾਈ, ਸੜਕਾਂ, ਪੀਣ ਵਾਲੇ ਪਾਣੀ,ਲੋਕਲ […]

Continue Reading

ਉਸਾਰੀ ਕਿਰਤੀਆਂ ਦੇ ਮਸਲੇ ਹੋਣਗੇ ਹੱਲ, ਮੀਟਿੰਗ ‘ਚ ਯੂਨੀਅਨ ਏਟਕ ਨੂੰ ਕਿਰਤ ਕਮਿਸ਼ਨਰ ਦਾ ਭਰੋਸਾ!

ਮੋਹਾਲੀ,11, ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਕੰਨਸਟਰਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਰਜਿ:) ਏਟਕ ਪੰਜਾਬ ਵੱਲੋਂ ਉਸਾਰੀ ਕਿਰਤੀ ਲਾਭਪਾਤਰੀਆਂ ਦੇ ਹੱਕਾਂ ਦੀ ਪ੍ਰਾਪਤੀ ਲਈ ਪਿਛਲੇ ਲੰਬੇ ਸਮੇਂ ਤੋਂ ਉਹਨਾਂ ਦੀ ਲਾਮਬੰਦੀ ਅਤੇ ਉਹਨਾਂ ਦੇ ਮਸਲੇ ਹੱਲ ਕਰਵਾਉਣ ਲਈ ਪੰਜਾਬ ਭਰ ਵਿੱਚ ਸੰਘਰਸ਼ ਵਿੱਡਿਆ ਹੋਇਆ ਸੀ। ਸੰਘਰਸ਼ ਦੀ ਪਹਿਲੀ ਲੜੀ ਤਹਿਤ 26 ਫਰਵਰੀ 2026 ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ […]

Continue Reading

ਪੁਆਧੀ ਮੰਚ ਮੋਹਾਲੀ ਵੱਲੋਂ ਅੱਜ ‘ਪੰਜਾਬ ਦੀ ਖੁਰ ਰਹੀ ਜਮੀਨ ਅਤੇ ਮਲੀਨ ਹੁੰਦਾ ਪਾਣੀ’ ਵਿਸ਼ੇ ਤੇ ਸੈਮੀਨਾਰ

ਮੋਹਾਲੀ 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੁਆਧੀ ਮੰਚ ਮੋਹਾਲੀ ਵੱਲੋਂ ਅੱਜ ‘ਪੰਜਾਬ ਦੀ ਖੁਰ ਰਹੀ ਜਮੀਨ ਅਤੇ ਮਲੀਨ ਹੁੰਦਾ ਪਾਣੀ’ ਵਿਸ਼ੇ ਉੱਤੇ ਇੱਕ ਵਿਸ਼ੇਸ਼ ਸੈਮੀਨਾਰ ਪਿੰਡ ਚਾਉ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਬਣਾਏ ਗਏ ਵਿਸ਼ੇਸ਼ ਹਾਲ ਵਿੱਚ ਕਰਵਾਇਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਵੀਰ […]

Continue Reading

ਮਹਾਰਾਸ਼ਟਰ ‘ਚ ਫੌਜ ਦਾ ਸਮਾਨ ਲੈ ਕੇ ਜਾ ਰਹੇ ਪੰਜਾਬ ਦੇ ਟਰੱਕ ਨੂੰ ਪੁਲਸ ਨੇ ਅੱਗ ਲਗਾਈ, ਡਰਾਈਵਰ ਵਲੋਂ ਗੰਭੀਰ ਦੋਸ਼ 

ਚੰਡੀਗੜ੍ਹ, 11 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਨਾਸਿਕ ਵਿੱਚ ਪੰਜਾਬ ਤੋਂ ਆਏ ਇੱਕ ਟਰੱਕ ਨੂੰ ਅੱਗ ਲਗਾ ਦਿੱਤੀ ਗਈ। ਕੁਝ ਹੀ ਪਲਾਂ ਵਿੱਚ, ਟਰੱਕ, ਜੋ ਸਾਮਾਨ ਨਾਲ ਭਰਿਆ ਹੋਇਆ ਸੀ,ਸੜ ਕੇ ਸੁਆਹ ਹੋ ਗਿਆ। ਸੰਗਰੂਰ ਦੇ ਵਸਨੀਕ ਟਰੱਕ ਡਰਾਈਵਰ ਜਗਤਾਰ ਸਿੰਘ ਨੇ ਦੱਸਿਆ ਕਿ ਇਹ ਘਟਨਾ 10 ਅਪ੍ਰੈਲ ਦੁਪਹਿਰ ਨੂੰ ਵਾਪਰੀ।ਉਹ ਪੁਣੇ ਤੋਂ […]

Continue Reading

ਪੁਲਿਸ ਕਾਰਵਾਈ ‘ਤੇ ਲੱਗੇ ਸਵਾਲੀਆ ਨਿਸ਼ਾਨ, ਖੁਦ ਲਾਹਣ ਨਾਲ ਭਰਿਆ ਡ੍ਰੰਮ ਘਰ ਦੇ ਅੰਦਰ ਰੱਖ ਕੇ ਕੀਤਾ ਬਰਾਮਦ, CCTV ਨੇ ਖੋਲ੍ਹੀ ਪੋਲ 

ਜਲੰਧਰ, 11 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਸ਼ਾਹਕੋਟ ਪੁਲਿਸ ਸਟੇਸ਼ਨ ਵਿੱਚ 9 ਅਪ੍ਰੈਲ ਨੂੰ ਮਾਮਲਾ ਨੰਬਰ 90 ਦਰਜ ਕੀਤਾ ਗਿਆ ਸੀ, ਜਿਸਨੇ ਹੁਣ ਇੱਕ ਵਿਵਾਦ ਛੇੜ ਦਿੱਤਾ ਹੈ। ਪੁਲਿਸ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ ਦਾਅਵਾ ਕੀਤਾ ਸੀ ਕਿ ਦੌਲਤਪੁਰ ਢੱਡਾ ਪਿੰਡ ਦੇ ਵਸਨੀਕ ਅਕਰਮ ਦੇ ਘਰ ਛਾਪੇਮਾਰੀ ਤੋਂ ਬਾਅਦ 35 ਲੀਟਰ ਲਾਹਣ […]

Continue Reading

ਵ੍ਰਿੰਦਾਵਨ ਕਿਸ਼ਤੀ ਹਾਦਸੇ ‘ਚ ਮਰਨ ਵਾਲੇ ਸੈਲਾਨੀਆਂ ਦੀ ਗਿਣਤੀ 11 ਹੋਈ, 4 ਅਜੇ ਵੀ ਲਾਪਤਾ 

ਮਥੁਰਾ, 11 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਮਥੁਰਾ ਦੇ ਵ੍ਰਿੰਦਾਵਨ ਵਿੱਚ ਇੱਕ ਕਿਸ਼ਤੀ ਹਾਦਸੇ ਵਿੱਚ ਗਿਆਰਾਂ ਸੈਲਾਨੀਆਂ ਦੀ ਮੌਤ ਹੋ ਗਈ ਹੈ। ਹੁਣ ਤੱਕ 22 ਲੋਕਾਂ ਨੂੰ ਬਚਾਇਆ ਗਿਆ ਹੈ, ਜਦੋਂ ਕਿ ਚਾਰ ਵਿਅਕਤੀ ਲਾਪਤਾ ਹਨ। ਸ਼ਨੀਵਾਰ ਨੂੰ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਰਿਹਾ। ਫੌਜ ਦੇ ਜਵਾਨਾਂ ਸਮੇਤ 250 ਕਰਮਚਾਰੀਆਂ ਦੀ ਇੱਕ ਟੀਮ ਬਚਾਅ […]

Continue Reading

6.5Kg ਹੈਰੋਇਨ, ਪਿਸਤੌਲ ਤੇ ਲੱਖ ਰੁਪਏ ‘ਡਰੱਗ ਮਨੀ’ ਸਣੇ ਦੋ ਗ੍ਰਿਫ਼ਤਾਰ

ਬਟਾਲਾ, 11 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਬਟਾਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਨਾਲ ਜੁੜੇ ਇੱਕ ਸਰਹੱਦ ਪਾਰ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 6.5 ਕਿਲੋਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸਾਂ ਨਾਲ ਭਰੀ ਇੱਕ .30 ਕੈਲੀਬਰ ਪਿਸਤੌਲ ਅਤੇ 1 […]

Continue Reading