ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਆਪ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਉਣ ’ਤੇ ਕਾਰਵਾਈ ਦੀ ਕੀਤੀ ਮੰਗ

ਦਿੱਲੀ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਬਾਰੇ ਵਰਤੇ ਸ਼ਬਦਾਂ ਲਈ ਪਰਚਾ ਦਰਜ ਕਰਨ ਲਈ ਦਿੱਤੀ ਦਰਖ਼ਾਸਤ ਦਿੱਲੀ/ਅੰਮ੍ਰਿਤਸਰ, 21 ਜਨਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ […]

Continue Reading

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

ਮੌਜੂਦਾ ਪੰਜਾਬ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਅਸਫਲ ਸਿੱਧ ਹੋਈ- ਐਡਵੋਕੇਟ ਧਾਮੀ ਅੰਮ੍ਰਿਤਸਰ, 21 ਜਨਵਰੀ,ਬੋਲੇ ਪੰਜਾਬ ਬਿਊਰੋ;ਜਲੰਧਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਘੌਰ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ […]

Continue Reading

ਦਿੱਲੀ ਵਿਧਾਨ ਸਭਾ ’ਚ ਗੁਰੂ ਤੇਗ ਬਹਾਦਰ ਜੀ ਦੇ ਅਪਮਾਨ ਦਾ ਮਾਮਲਾ: ਆਤਿਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਪੰਥ ਹਿਤੈਸ਼ੀ ਕਹਾਉਣ ਵਾਲੇ ਹੁਣ ਚੁੱਪ ਕਿਉਂ? :- ਹਰਦੇਵ ਉੱਭਾ ਫੋਰੈਂਸਿਕ ਰਿਪੋਰਟ ਨਾਲ ਸੱਚ ਸਾਹਮਣੇ ਆਇਆ, ਮਾਫ਼ੀ ਨਹੀਂ ਕਾਰਵਾਈ ਹੋਵੇ: ਉੱਭਾ ਮੋਹਾਲੀ, 21 ਜਨਵਰੀ ,ਬੋਲੇ ਪੰਜਾਬ ਬਿਊਰੋ; ਦਿੱਲੀ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਵੱਲੋਂ ਸਿੱਖਾਂ ਦੇ ਨੌਵੇਂ ਗੁਰੂ, ਸ਼੍ਰੀ ਗੁਰੂ ਤੇਗ ਬਹਾਦਰ ਜੀ ਨਾਲ ਜੁੜੇ ਅਪਮਾਨਜਨਕ ਮਾਮਲੇ ਨੂੰ ਲੈ ਕੇ ਸਿਆਸਤ […]

Continue Reading

ਪੰਜਾਬ ਸਰਕਾਰ ਵੱਲੋ 3 ਡਿਪਟੀ ਕਮਿਸ਼ਨਰਾਂ ਸਮੇਤ IAS ਤੇ PCS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ 21 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋ 3 ਡਿਪਟੀ ਕਮਿਸ਼ਨਰਾਂ ਸਮੇਤ 26 IAS ਤੇ PCS ਅਫਸਰਾਂ ਦੇ ਤਬਾਦਲੇ ਕੀਤੇ ਹਨ

Continue Reading

ਵਿਜੀਲੈਂਸ ਬਿਊਰੋ ਨੇ ਮਾਰਿਆ ਥਾਣੇ ‘ਤੇ ਛਾਪਾ, ASI ਸਣੇ ਪੰਜਾਬ ਪੁਲਿਸ ਦੇ 2 ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ 

ਫਿਰੋਜ਼ਪੁਰ, 21 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਸਵੇਰੇ ਇੱਕ ਥਾਣੇ ‘ਤੇ ਅਚਾਨਕ ਛਾਪੇਮਾਰੀ ਕਰ ਦਿੱਤੀ। ਇਸ ਕਾਰਵਾਈ ਦੌਰਾਨ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਦੋ ਪੁਲਿਸ ਕਰਮਚਾਰੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਛਾਪੇਮਾਰੀ ਫਿਰੋਜ਼ਪੁਰ ਦੇ ਥਾਣਾ ਲੱਖੋ ਕੇ ਬਹਿਰਾਮ ਵਿੱਚ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ […]

Continue Reading

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਆਂਗਣਵਾੜੀ, ਪ੍ਰਾਇਮਰੀ ਤੇ ਪਲੇਅਵੇਅ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਇੱਕੋ ਜਿਹਾ ਸਿਲੇਬਸ

ਚੰਡੀਗੜ੍ਹ, 21 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ, ਬੱਚਿਆਂ ਨੂੰ ਹੁਣ ਆਂਗਣਵਾੜੀ, ਪ੍ਰਾਇਮਰੀ ਸਕੂਲਾਂ ਅਤੇ ਪਲੇਅਵੇਅ ਸਕੂਲਾਂ ਵਿੱਚ ਇੱਕੋ ਜਿਹਾ ਸਿਲੇਬਸ ਪੜ੍ਹਾਇਆ ਜਾਵੇਗਾ। ਪੜ੍ਹਾਈ ਖੇਡ-ਖੇਡ ਰਾਹੀਂ ਕੀਤੀ ਜਾਵੇਗੀ, ਕਿਤਾਬੀ ਤਰੀਕਿਆਂ ਨਾਲ ਨਹੀਂ। ਇਸ ਤੋਂ ਇਲਾਵਾ, ਸਾਰੇ ਪਲੇਅਵੇਅ ਸਕੂਲ ਰਜਿਸਟਰਡ ਹੋਣਗੇ। ਇਹ ਐਲਾਨ ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕੀਤਾ, ਜੋ ਚੰਡੀਗੜ੍ਹ ਵਿੱਚ ਇੱਕ […]

Continue Reading

ਜਲੰਧਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੰਗ ਪਾੜੇ

ਜਲੰਧਰ, 21 ਜਨਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ। ਕੁਝ ਸ਼ਰਾਰਤੀ ਅਨਸਰਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਪਵਿੱਤਰ ਸਰੂਪ ਦੇ ਛੇ ਅੰਗ ਪਾੜ ਦਿੱਤੇ ਹਨ।  ਇਸ ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਗੁੱਸੇ ਵਿੱਚ ਆਏ ਨਿਹੰਗ ਪਿੰਡ ਪਹੁੰਚ ਗਏ, ਜਿਸ ਨਾਲ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ […]

Continue Reading

ਪੁਲਿਸ ਨਾਲ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਨੂੰ ਗੋਲੀਆਂ ਲੱਗੀਆਂ 

ਚੰਡੀਗੜ੍ਹ, 21 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ 32 ਵਿੱਚ ਇੱਕ ਕੈਮਿਸਟ ਦੀ ਦੁਕਾਨ ‘ਤੇ ਗੋਲੀਬਾਰੀ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ, ਜਿਸ ਵਿੱਚ ਦੋ ਗੈਂਗਸਟਰਾਂ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਗੈਂਗਸਟਰ ਐਸਪੀ ਗੈਂਗ ਨਾਲ ਕੰਮ ਕਰਦੇ ਸਨ ਅਤੇ ਕੁਝ […]

Continue Reading

ਦੁਖਾਂਤ : ਪੰਜਾਬ ‘ਚ ਨਸ਼ੇ ਨੇ ਲਈ ਪਰਿਵਾਰ ਦੇ 6 ਮਰਦਾਂ ਦੀ ਬਲੀ, ਪਿੱਛੇ ਬਚੇ ਸਿਰਫ ਮਾਂ, ਨੂੰਹ ਤੇ ਪੋਤਾ

ਲੁਧਿਆਣਾ, 21 ਜਨਵਰੀ, ਬੋਲੇ ਪੰਜਾਬ ਬਿਊਰੋ : ਜਗਰਾਉਂ ਦੇ ਨੇੜਲੇ ਪਿੰਡ ਸ਼ੇਰੋਵਾਲ ਵਿੱਚ ਨਸ਼ਿਆਂ ਨੇ ਤਬਾਹੀ ਮਚਾ ਦਿੱਤੀ, ਜਿਸ ਨਾਲ ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਜਾਨ ਚਲੀ ਗਈ। ਪਿਛਲੇ 13 ਸਾਲਾਂ ਵਿੱਚ, ਪਿਤਾ ਦੀ ਮੌਤ ਹੋ ਗਈ, ਉਸ ਤੋਂ ਬਾਅਦ ਇੱਕ ਤੋਂ ਬਾਅਦ ਇੱਕ 5 ਪੁੱਤਰਾਂ ਦੀ ਮੌਤ ਹੋ ਗਈ। ਹੁਣ, ਸਿਰਫ਼ ਬਜ਼ੁਰਗ ਮਾਂ, […]

Continue Reading

ਪੰਜਾਬ ਪੁਲਿਸ ਵੱਲੋਂ ਹਰਿਆਣਾ ‘ਚੋਂ ਖਾਲਿਸਤਾਨੀ ਸਮਰਥਕ ਗ੍ਰਿਫ਼ਤਾਰ

ਚੰਡੀਗੜ੍ਹ, 21 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਸਫੀਦੋਂ ਕਸਬੇ ਤੋਂ ਇੱਕ ਖਾਲਿਸਤਾਨੀ ਸਮਰਥਕ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਦੀ ਪਛਾਣ ਕੁਲਦੀਪ ਉਰਫ਼ ਕਾਲੂ (36) […]

Continue Reading