ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਚੰਡੀਗੜ੍ਹ, 11ਅਕਤੂਬਰ,ਬੋਲੇ ਪੰਜਾਬ ਬਿਊਰੋ; ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਵਿਧਾਇਕ ਪਰਗਟ ਸਿੰਘ ਅੱਜ(11 ਅਕਤੂਬਰ ) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ। ਕਾਂਗਰਸ ਹਾਈਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ‘ਤੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅੱਜ ਐਤਵਾਰ ਨੂੰ ਚੰਡੀਗੜ੍ਹ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 560, 11-10-2026

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ […]

Continue Reading

ਪੱਟੀ ਵਿੱਚ ਵਾਹਨਾਂ ਦੇ ਤੋਲ ਨੂੰ ਲੈ ਕੇ ਹੋਈ ਗੋਲੀਬਾਰੀ,15-16 ਗੋਲੀਆਂ ਚਲਾਈਆਂ ਗਈਆਂ, 1 ਜ਼ਖਮੀ

ਪੱਟੀ ਵਿੱਚ ਵਾਹਨਾਂ ਦੇ ਤੋਲ ਨੂੰ ਲੈ ਕੇ ਹੋਈ ਗੋਲੀਬਾਰੀ,15-16 ਗੋਲੀਆਂ ਚਲਾਈਆਂ ਗਈਆਂ, 1 ਜ਼ਖਮੀ ਤਰਨਤਾਰਨ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਤਰਨਤਾਰਨ ਜ਼ਿਲ੍ਹੇ ਦੇ ਪੱਟੀ ਇਲਾਕੇ ਵਿੱਚ ਵਾਹਨਾਂ ਅਤੇ ਟਰੱਕਾਂ ਦੇ ਤੋਲ ਨੂੰ ਲੈ ਕੇ ਦੋ ਗੁੱਟਾਂ ਵਿੱਚ ਹੋਈ ਮਾਮੂਲੀ ਤਕਰਾਰ ਨੇ ਹਿੰਸਕ ਰੂਪ ਲੈ ਲਿਆ। ਝਗੜਾ ਇੰਨਾ ਵਧ ਗਿਆ ਕਿ ਦੋਵਾਂ ਧਿਰਾਂ ਨੇ ਅੰਨ੍ਹੇਵਾਹ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ

ਅਮਨ ਅਰੋੜਾ ਵੱਲੋਂ ਕੈਡਿਟ ‘ਪੰਜਾਬ ਦਾ ਮਾਣ’ ਕਰਾਰ; ਇਹ ਨਤੀਜਾ ਮਾਨ ਸਰਕਾਰ ਦੀ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵੱਲ ਪ੍ਰੇਰਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ* ਚੰਡੀਗੜ੍ਹ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡਿਟਾਂ ਵੱਲੋਂ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਵਿੱਚ 87.7 ਫ਼ੀਸਦ ਰਿਕਾਰਡਤੋੜ ਸਫ਼ਲਤਾ ਦਰਜ ਕਰਕੇ […]

Continue Reading

ਭਾਰਤੀ ਔਰਤਾਂ ਵਿੱਚ ਛਾਤੀ ਦਾ ਕੈਂਸਰ ਸਭ ਤੋਂ ਆਮ

60% ਮਾਮਲਿਆਂ ਵਿੱਚ ਦੇਰ ਨਾਲ ਹੁੰਦੀ ਹੈ ਪਛਾਣ: ਡਾ. ਸੰਦੀਪ ਕੁੱਕੜ ਚੰਡੀਗੜ੍ਹ: 10 ਅਕਤੂਬਰ ,ਬੋਲੇ ਪੰਜਾਬ ਬਿਊਰੋ ( ਹਰਦੇਵ ਚੌਹਾਨ) ਵਿਸ਼ਵ ਛਾਤੀ ਕੈਂਸਰ ਜਾਗਰੂਕਤਾ ਮਹੀਨੇ ਦੇ ਮੌਕੇ ’ਤੇ ਪਾਰਕ ਹਸਪਤਾਲ, ਮੋਹਾਲੀ ਦੇ ਸੀਨੀਅਰ ਕੈਂਸਰ ਮਾਹਿਰਾਂ ਦੇ ਪੈਨਲ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਛਾਤੀ ਦੇ ਕੈਂਸਰ ਨਾਲ ਸਬੰਧਤ ਅਹਿਮ […]

Continue Reading

ਵੀਸੀਐਸ ਬ੍ਰਹਮਾ ਦੇ ਨਿਵੇਸ਼ਕਾਂ ਨੇ ਲਾਇਆ ਠੱਗੀ ਦਾ ਲਾਇਆ ਦੋਸ਼

ਪੀੜਤ ਨਿਵੇਸ਼ਕਾਂ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਕੀਤੀ ਅਪੀਲ ਐਸ.ਏ.ਐਸ. ਨਗਰ, 10 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ੀਰਕਪੁਰ ਸਥਿਤ ਵੀਸੀਐਸ ਇਨਵੈਸਟਰਜ਼ ਅਤੇ ਡਿਵੈਲਪਰਜ਼ ਉਤੇ ਨਿਵੇਸ਼ਕਾਂ ਨੇ ਕਰੋੜਾਂ ਰੁਪਏ ਦੀ ਠੱਗੀ ਦਾ ਦੋਸ਼ ਲਾਇਆ ਹੈ। ਇਥੇ ਅੱਜ ਮੋਹਾਲੀ ਪ੍ਰੈਸ ਕਲੱਬ ਵਿਚ ਇਕ ਪੱਤਰਕਾਰ ਸੰਮੇਲਨ ਦੌਰਾਨ ਹਰਕੀਰਤ ਸਿੰਘ ਡੇਰਾਬੱਸੀ ਅਤੇ ਅਰਵਿੰਦਰ ਸਿੰਘ ਜ਼ੀਰਕਪੁਰ ਨੇ ਦੱਸਿਆ ਕਿ ਉਪਰੋਕਤ […]

Continue Reading

“ਵਾਰਿਸ ਪੰਜਾਬ ਦੇ” ਵੱਲੋ ਪਾਰਟੀ ਦਾ ਭਵਿੱਖੀ ਏਜੰਡਾ ਤੈਅ ਕਰਨ ਲਈ ਸੀਨੀਅਰ ਆਗੂਆਂ ਵਲੋਂ ਵਿਜ਼ਨ ਕਮੇਟੀ ਦਾ ਸਵਾਗਤ

ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਨਿਸ਼ਕਾਮ ਸੇਵਾ ਲਈ ਸਿਰਫ “ਵਾਰਿਸ ਪੰਜਾਬ ਦੇ” ਹੀ ਸਮਰੱਥ ਚੰਡੀਗੜ੍ਹ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋ ਪਾਰਟੀ ਦਾ ਪ੍ਰੋਗਰਾਮ ਤੈਅ ਕਰਨ ਲਈ ਬਣਾਈ ਵਿਜ਼ਨ ਕਮੇਟੀ ਦਾ ਸਵਾਗਤ ਕਰਦਿਆਂ, ਸਰਦਾਰ ਸੁਖਵਿੰਦਰ ਸਿੰਘ ਔਲਖ ਸਾਬਕਾ ਵਿਧਾਇਕ, ਸਰਦਾਰ ਅਮਰਿੰਦਰ ਸਿੰਘ ਲਿਬੜਾ, ਸਰਦਾਰ ਸਤਵਿੰਦਰ ਸਿੰਘ ਟੌਹੜਾ ਮੈਂਬਰ ਐਸਜੀਪੀਸੀ ਅਤੇ […]

Continue Reading

ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ’ਚ ਮਜ਼ਦੂਰ ਮਹਿਲਾਵਾਂ ਦੇ ਵਿਰੋਧ ਨੇ ਭਗਵੰਤ ਮਾਨ ਸਰਕਾਰ ਦੇ ਪ੍ਰਚਾਰ ਦੀ ਖੋਲ੍ਹੀ ਪੋਲ—ਲੋਕਾਂ ਦੇ ਸਵਾਲਾਂ ਤੋਂ ਕਿਉਂ ਭੱਜ ਰਹੀ ਹੈ ਸਰਕਾਰ? ਕੈਂਥ

ਭਗਵੰਤ ਮਾਨ ਜੀ, “ਸਰਕਾਰੀ ਸਕੂਲ ਸਿੱਖਿਆ ਲਈ ਹਨ, ਸਿਆਸੀ ਪ੍ਰਚਾਰ ਲਈ ਨਹੀਂ”: ਕੈਂਥ ਚੰਡੀਗੜ੍ਹ, 10 ਅਕਤੂਬਰ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਨਾਭਾ ਵਿਧਾਨ ਸਭਾ ਹਲਕੇ ਦੇ ਪਿੰਡ ਰਾਮਗੜ੍ਹ (ਬੌੜਾਂ) ਦੇ ਸਰਕਾਰੀ ਸਕੂਲ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਦੌਰਾਨ ਮਿਹਨਤਕਸ਼ ਮਹਿਲਾਵਾਂ ਵੱਲੋਂ ਕੀਤੇ ਵਿਰੋਧ ਨੂੰ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬਸ ਰਵਾਨਾ

ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਦੇ ਦਿੱਤੀ ਬੱਸ ਨੂੰ ਹਰੀ ਝੰਡੀ ਮੋਹਾਲੀ 10 ਅਕਤੂਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ- ਰੇਖ ਹੇਠ ਇੱਕ ਬੱਸ […]

Continue Reading

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ […]

Continue Reading