ਜਨਰਲ ਕੈਟਾਗਿਰੀ ਵਿਰੋਧੀ ਆਮ ਆਦਮੀ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਰਾਵਾਗੇ: ਫ਼ੈਡਰੇਸ਼ਨ
ਜਨਰਲ ਵਰਗ ਨਾਲ ਵਿਤਕਰਾਂ ਕਿਸੇ ਵੀ ਕੀਮਤ ਤੇ ਬਰਦਾਸ ਨਹੀ ਕੀਤਾ ਜਾਵੇਗਾ ਐਸ.ਏ.ਐਸ ਨਗਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਜਨਰਲ ਕੈਟਾਗਿਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ (ਰਜਿ.) ਦੇ ਪ੍ਰਧਾਨ ਸੁਖਬੀਰ ਸਿੰਘ ਅਤੇ ਦੂਸਰੇ ਸੂਬਾਈ ਆਗੂਆਂ ਜਸਵੀਰ ਸਿੰਘ ਗੜਾਂਗ, ਦਿਲਬਾਗ ਸਿੰਘ, ਹਰਚੰਦ ਸਿੰਘ, ਸੁਦੇਸ਼ ਕਮਲ ਸ਼ਰਮਾ, ਜਸਵੰਤ ਸਿੰਘ ਬਰਾੜ ਅਤੇ ਅਮਰਜੀਤ ਸਿੰਘ ਗੋਦਾਰਾ ਨੇ ਪੰਜਾਬ ਸਰਕਾਰ ਦੀ ਜਨਰਲ ਵਰਗ […]
Continue Reading