ਵਿਆਹ ਸਮਾਗਮ ‘ਚ ਖਾਣਾ ਖਾਣ ਤੋਂ ਬਾਅਦ 250 ਲੋਕ ਬਿਮਾਰ

ਸੰਗਰੂਰ, 28 ਮਈ, ਬੋਲੇ ਪੰਜਾਬ ਬਿਊਰੋ : ਸੰਗਰੂਰ ਵਿੱਚ ਇੱਕ ਵਿਆਹ ਸਮਾਰੋਹ ਵਿੱਚ ਖਾਣਾ ਖਾਣ ਤੋਂ ਬਾਅਦ 250 ਲੋਕ ਬਿਮਾਰ ਹੋ ਗਏ। ਇਸ ਸਮਾਗਮ ਵਿੱਚ ਖਾਣਾ ਖਾਣ ਵਾਲੇ ਹਰ ਵਿਅਕਤੀ ਨੂੰ ਅਚਾਨਕ ਉਲਟੀਆਂ ਅਤੇ ਦਸਤ ਲੱਗਣ ਲੱਗ ਪਏ। ਇਸ ਤੋਂ ਬਾਅਦ, ਕੁਝ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਦੋਂ ਕਿ ਕੁਝ ਨੂੰ ਨਿੱਜੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 607, 28-05-2026

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ […]

Continue Reading

ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਲੱਗੀ ਅੱਗ

ਅੰਮ੍ਰਿਤਸਰ, 27 ਮਈ ,ਬੋਲੇ ਪੰਜਾਬ ਬਿਊਰੋ; ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਗੁਰਦੁਆਰਾ ਸਾਹਿਬ ਦੇ ਪਰਿਸਰ ਵਿੱਚ ਲੱਗੀਆਂ ਚਾਨਣੀਆਂ (ਟੈਂਟ/ਸ਼ਾਮਿਆਨੇ) ਨੂੰ ਅਚਾਨਕ ਬਿਜਲੀ ਦੀਆਂ ਤਾਰਾਂ ਵਿੱਚ ਹੋਏ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਚਾਨਣੀਆਂ ਕੱਪੜੇ […]

Continue Reading

ਰਾਜਾ ਰਣਧੀਰ ਸਿੰਘ ਦੇ ਦੇਹਾਂਤ ਨਾਲ ਖੇਡ ਜਗਤ ਨੂੰ ਵੱਡਾ ਘਾਟਾ ਪਿਆ- ਰਵੀਇੰਦਰ ਸਿੰਘ

ਚੰਡੀਗੜ੍ਹ , 27 ਮਈ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ ਨੇ ਕਿਹਾ ਕਿ ਪਟਿਆਲਾ ਰਾਜ ਘਰਾਣੇ ਦੇ ਮੈਂਬਰ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਰਾਜਾ ਰਣਧੀਰ ਸਿੰਘ ਦੇ ਦੇਹਾਂਤ ਨਾਲ ਖੇਡ ਜਗਤ ਨੂੰ ਵੱਡਾ ਘਾਟਾ ਪਿਆ ਹੈ। ਕਿਉਂਕਿ ਰਾਜਾ ਰਣਧੀਰ ਸਿੰਘ ਓਲੰਪਿਕ ਕੌਮਾਂਤਰੀ ਕਮੇਟੀ ਦੇ ਭਾਰਤ ਵੱਲੋਂ ਪ੍ਰਤੀਨਿਧ ਸਨ। […]

Continue Reading

ਅੰਨ੍ਹਾ ਵੰਡੇ ਰਿਓੜੀਆਂ ਮੁੜ ਮੁੜ ਘਰਦਿਆਂ ਨੂੰ ਦੇਵੇ!

ਜਦੋਂ ਬੰਦੇ ਨੂੰ ਕਿਧਰੇ ਇਨਸਾਫ਼ ਨਹੀਂ ਮਿਲਦਾ ਤਾਂ ਉਹ ਅਦਾਲਤ ਦਾ ਬੂਹਾ ਖੜਕਾਉਂਦਾ ਹੈ। ਉਸਨੂੰ ਅਦਾਲਤ ਤੋਂ ਆਸ ਹੁੰਦੀ ਹੈ ਕਿ ਉਹ ਉਸਨੂੰ ਇਨਸਾਫ਼ ਮਿਲੇਗਾ। ਪੰਜਾਬ ਹਰਿਆਣਾ ਹਾਈਕੋਰਟ ਵਿੱਚ ਜਿੰਨੇ ਵੀ ਇਸ ਸੂਚੀ ਅਨੁਸਾਰ ਜੱਜ ਸਾਹਿਬ ਹਨ। ਉਹਨਾਂ ਦੇ ਧੀਆਂ, ਪੁੱਤ ਤੇ ਜੁਆਈ ਭਾਈ ਸਰਕਾਰੀ ਵਕੀਲ ਹਨ। ਇਹਨਾਂ ਵਕੀਲਾਂ ਦੀ ਨਿਯੁਕਤੀ ਪੰਜਾਬ ਸਰਕਾਰ ਵੱਲੋਂ ਕੀਤੀ […]

Continue Reading

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਈ, ਬੋਲੇ ਪੰਜਾਬ ਬਿਊਰੋ;  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

Continue Reading

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ, ਅਮਨਜੀਤ ਸਿੰਘ ਦਿੱਲੀ ਸਟੇਟ ਅਕਾਲੀ ਦਲ ’ਚ ਸ਼ਾਮਲ

ਨਵੀਂ ਦਿੱਲੀ, 27 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਮੀਤ ਪ੍ਰਧਾਨ ਅਮਨਜੀਤ ਸਿੰਘ ਨੇ ਆਪਣੇ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਕਰ ਲਈ। ਉਹਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ […]

Continue Reading

ਦਿੱਲੀ ਕਮੇਟੀ ਚੋਣਾਂ ਟਾਲਣ ਲਈ ਸਰਕਾਰੀ ਤਾਕਤਾਂ ਦਾ ਦੁਰਉਪਯੋਗ ਹੋ ਰਿਹਾ : ਸਰਨਾ/ਸ਼ੰਟੀ

ਨਵੀਂ ਦਿੱਲੀ 27 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਗਾਤਾਰ ਟਾਲਣ ਦੇ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਡੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਅਤੇ ਕੌਮੀ ਬੁਲਾਰੇ ਗੁਰਮੀਤ ਸਿੰਘ ਸ਼ੰਟੀ ਨੇ ਮੌਜੂਦਾ ਕਮੇਟੀ ਪ੍ਰਬੰਧਕਾਂ, ਕੁਝ ਸਿਆਸੀ ਆਗੂਆਂ ਅਤੇ ਸਰਕਾਰੀ ਦਖਲਅੰਦਾਜ਼ੀ ’ਤੇ ਮੀਡੀਆ ਨਾਲ ਕੀਤੀ ਗਈ ਕਾਨਫਰੰਸ ਦੌਰਾਨ […]

Continue Reading

ਲੋਕਤੰਤਰ ਦਾ ਡੰਕਾ ਪੀਟਣ ਵਾਲੇ ਇਸ ਮੁਲਕ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਾਨੂੰਨ ਦਾ ਦੋਹਰਾ ਮਾਪਦੰਡ

ਨਵੀਂ ਦਿੱਲੀ 27 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੰਭੀਰ ਅਪਰਾਧਾਂ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਵਾਰ ਫਿਰ ਪਰੋਲ ਮਿਲਣ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਭਾਈ ਪਰਮਜੀਤ ਸਿੰਘ ਵੀਰਜੀ ਨੇ ਰਾਜ ਸਰਕਾਰ ਅਤੇ […]

Continue Reading

Ebola ਦੇ ਖ਼ਤਰੇ ਕਾਰਨ Canada ਸਰਕਾਰ ਨੇ 3 ਦੇਸ਼ਾਂ ਦੇ ਵੀਜ਼ਾ 90 ਦਿਨਾਂ ਲਈ ਕੀਤੇ ਮੁਅੱਤਲ

30 ਮਈ ਤੋਂ ਕੈਨੇਡਾ ਆਉਣ ਵਾਲੇ ਨਾਗਰਿਕਾਂ ਲਈ 21 ਦਿਨਾਂ ਦਾ ਇਕਾਂਤਵਾਸ (Quarantine) ਕੀਤਾ ਲਾਜ਼ਮੀ; ਫੀਫਾ ਵਿਸ਼ਵ ਕੱਪ 2026 ਦੇ ਮੱਦੇਨਜ਼ਰ ਚੁੱਕਿਆ ਸਖ਼ਤ ਕਦਮ ਓਟਾਵਾ (ਓਨਟਾਰੀਓ), 27 ਮਈ,ਬੋਲੇ ਪੰਜਾਬ ਬਿਊਰੋ;  ਡੈਮੋਕ੍ਰੇਟਿਕ ਰਿਪਬਲਿਕ ਆਫ਼ ਕਾਂਗੋ ਵਿੱਚ ਫੈਲੀ ਇਬੋਲਾ (Ebola) ਮਹਾਮਾਰੀ ਅਤੇ ਯੂਗਾਂਡਾ ਤੇ ਦੱਖਣੀ ਸੁਡਾਨ ਵਿੱਚ ਇਸ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ, ਕੈਨੇਡਾ ਸਰਕਾਰ ਨੇ […]

Continue Reading