ਵਿਧਾਇਕ ਕੁਲਵੰਤ ਸਿੰਘ ਨੇ ਅਧਿਕਾਰੀਆਂ ਨੂੰ ਮੌਕੇ ਤੇ ਬੁਲਾ ਵਿਖਾਈ ਸੜਕਾਂ ਦੀ ਅਸਲੀ ਤਸਵੀਰ

ਕਿਹਾ : ਮਾਮਲੇ ਦੀ ਹੋਵੇਗੀ ਵਿਜੀਲੈਂਸ ਜਾਂਚ, ਜਾਨੀ ਨੁਕਸਾਨ ‘ਤੇ ਅਧਿਕਾਰੀਆਂ ਦੇ ਖਿਲਾਫ ਕੇਸ ਦੀ ਚੇਤਾਵਨੀ ਮੋਹਾਲੀ, 18 ਸਤੰਬਰ ,ਬੋਲੇ ਪੰਜਾਬ ਬਿਉਰੋ;ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਮੋਹਾਲੀ ਸ਼ਹਿਰ ਦੀਆਂ ਸੜਕਾਂ ਅਤੇ ਬੁਨਿਆਦੀ ਢਾਂਚੇ ਦੀ ਮੌਜੂਦਾ ਖਸਤਾ ਹਾਲਤ ਦੇ ਨਾਲ ਸੰਬੰਧਿਤ ਅਧਿਕਾਰੀਆਂ ਨੂੰ ਰੂਬਰੂ ਕਰਵਾਏ ਜਾਣ ਦੇ ਲਈ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਅੱਜ ਸ਼ਹਿਰ ਦਾ […]

Continue Reading

ਸ਼੍ਰੀ ਦੁਰਗਾ ਮੰਦਰ, ਫੇਜ਼ 10 ਵਿਖੇ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਵਿੱਚ ਭਗਵਾਨ ਕ੍ਰਿਸ਼ਨ ਦਾ ਜਨਮ ਦਿਹਾੜਾ ਬਹੁਤ ਧੂਮਧਾਮ ਨਾਲ ਮਨਾਇਆ ਗਿਆ

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ਿਰਕਤ ਕੀਤੀ ਮੋਹਾਲੀ, 18 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੀ ਦੁਰਗਾ ਮਾਤਾ ਮੰਦਰ, ਫੇਜ਼ 10, ਮੋਹਾਲੀ ਵਿਖੇ ਸ਼੍ਰੀਮਦ ਭਾਗਵਤ ਕਥਾ ਵਿੱਚ ਭਗਵਾਨ ਕ੍ਰਿਸ਼ਨ ਦਾ ਜਨਮ ਦਿਹਾੜਾ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੋਂ ਇਲਾਵਾ, ਚੇਅਰਮੈਨ ਅਨਿਲ ਬੋਹਰਾ, ਖਜ਼ਾਨਚੀ ਮਦਨਲਾਲ ਬਾਂਸਲ, ਜਨਰਲ ਸਕੱਤਰ […]

Continue Reading

SAD NEWS ਰਿਪੁਦਮਨ ਸਿੰਘ ਰੂਪ ਨੂੰ ਸਦਮਾ, ਪਤਨੀ ਦਾ ਦੇਹਾਂਤ

ਮੋਹਾਲੀ 18 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਨੂੰ ਉਸ ਸਮੇਂ ਸਦਮਾ ਲੱਗਾ ਜਦ ਉਨ੍ਹਾਂ ਦੀ ਪਤਨੀ ਸ੍ਰੀਮਤੀ ਸਤਪਾਲ ਕੌਰ 85 ਸਾਲ ਦੀ ਉਮਰ ਭੋਗ ਕੇ ਅੱਜ 18/09/2025 ਨੂੰ ਸੰਖੇਪ ਜਹੀ ਬਿਮਾਰੀ ਨਾਲ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿਕੇ ਵਿਛੋੜਾ ਦੇ ਗਏ। ਸ੍ਰੀਮਤੀ ਸਤਪਾਲ ਕੌਰ ਨਾਟਕਰਮੀ ਸੰਜੀਵਨ ਸਿੰਘ ਅਤੇ ਰੰਜੀਵਨ ਸਿੰਘ ਦੇ […]

Continue Reading

ਡਾ. ਭੀਮ ਰਾਓ ਅੰਬੇਡਕਰ ਦਾ ਅਸਲੀ ਸਤਿਕਾਰ ਕੇਵਲ ਭਾਜਪਾ ਨੇ ਕੀਤਾ ਅਤੇ ਕਾਂਗਰਸ ਵੱਲੋਂ ਨਿਰਾਦਰ ਨਿੰਦਣਯੋਗ : ਅਸ਼ਵਨੀ ਸ਼ਰਮਾ

ਚੰਡੀਗੜ੍ਹ, 18 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਖੇ ਬੈਠਕ ਹੋਈ ਜਿਸ ਵਿੱਚ ਸ਼੍ਰੀ ਪ੍ਰਕਾਸ਼ ਤੰਵਰ ਅਤੇ ਸ਼੍ਰੀ ਸੰਜੈ ਨਿਰਮਲ, ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਐਸ.ਸੀ. ਮੋਰਚਾ ਦੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿੱਚ ਸੰਗਠਨ ਮੰਤਰੀ ਭਾਜਪਾ ਪੰਜਾਬ ਮੰਥਰੀ ਸ੍ਰੀਨਿਵਾਸੁਲੂ […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਤਲਵਾਰਾਂ ਲਹਿਰਾਉਣ ਵਾਲੇ ਵਕੀਲਾਂ ਦਾ ਲਾਇਸੈਂਸ ਮੁਅੱਤਲ

ਚੰਡੀਗੜ੍ਹ, 18 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਹਾਤੇ ਵਿੱਚ ਵਕੀਲਾਂ ਵਿਚਕਾਰ ਹੋਈ ਹਿੰਸਕ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਪੰਜਾਬ ਅਤੇ ਹਰਿਆਣਾ ਬਾਰ ਕੌਂਸਲ (BCPH) ਨੇ ਦੋ ਵਕੀਲਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਹਨ। ਉਨ੍ਹਾਂ ‘ਤੇ ਸਾਥੀ ਵਕੀਲਾਂ ‘ਤੇ ਹਮਲਾ ਕਰਨ ਅਤੇ ਤਲਵਾਰਾਂ ਲਹਿਰਾਉਣ ਦਾ ਦੋਸ਼ ਹੈ। ਅੱਜ ਵੀਰਵਾਰ ਨੂੰ, ਵਕੀਲਾਂ ਨੇ […]

Continue Reading

ਖੇਡ ਵਿਭਾਗ ਨੇ ਲੀਜ਼ ਖਤਮ ਹੋਣ ‘ਤੇ ਚੰਡੀਗੜ੍ਹ ਲਾਅਨ ਟੈਨਿਸ ਸਟੇਡੀਅਮ ਨੂੰ ਕਬਜ਼ੇ ‘ਚ ਲਿਆ

ਚੰਡੀਗੜ੍ਹ, 18 ਸਤੰਬਰ,ਬੋਲੇ ਪੰਜਾਬ ਬਿਊਰੋ;ਅੱਜ ਵੀਰਵਾਰ ਨੂੰ ਚੰਡੀਗੜ੍ਹ ਖੇਡ ਵਿਭਾਗ ਨੇ ਲੀਜ਼ ਦੀ ਮਿਆਦ ਪੁੱਗਣ ਤੋਂ ਬਾਅਦ ਚੰਡੀਗੜ੍ਹ ਲਾਅਨ ਟੈਨਿਸ ਸਟੇਡੀਅਮ (CLTA) ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਹੁਣ, ਖੇਡ ਵਿਭਾਗ ਇਸਦਾ ਪ੍ਰਬੰਧਨ ਖੁਦ ਕਰੇਗਾ ਅਤੇ ਕੋਚਾਂ ਅਤੇ ਹੋਰ ਸਟਾਫ ਦੀ ਭਰਤੀ ਕਰੇਗਾ।ਇੱਥੇ ਅਭਿਆਸ ਕਰ ਰਹੇ ਖਿਡਾਰੀਆਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ। ਉਹ ਆਪਣੀ ਸਹੂਲਤ […]

Continue Reading

ਜੇਲ੍ਹ ‘ਚ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਉੱਠਿਆ ਪੱਥਰੀ ਦਾ ਦਰਦ

ਬਠਿੰਡਾ, 18 ਸਤੰਬਰ,ਬੋਲੇ ਪੰਜਾਬ ਬਿਊਰੋ;ਨਸ਼ਾ ਤਸਕਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ‘ਚ ਗ੍ਰਿਫ਼ਤਾਰ ਕੀਤੀ ਗਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਹਾਲਤ ਅਚਾਨਕ ਖਰਾਬ ਹੋ ਗਈ ਹੈ। ਬਠਿੰਡਾ ਸੈਂਟਰਲ ਜੇਲ੍ਹ ‘ਚ ਬੰਦ ਅਮਨਦੀਪ ਨੂੰ ਸਿਹਤ ਸਮੱਸਿਆ ਕਾਰਨ ਤੁਰੰਤ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।ਡਾਕਟਰਾਂ ਨੇ ਜਾਂਚ ਦੌਰਾਨ ਖੁਲਾਸਾ ਕੀਤਾ ਕਿ ਅਮਨਦੀਪ […]

Continue Reading

ਅੱਜ ਫਿਰ ਖੋਲ੍ਹੇ ਗਏ ਸੁਖਨਾ ਝੀਲ ਦੇ ਹੜ੍ਹ ਗੇਟ

ਚੰਡੀਗੜ੍ਹ, 18 ਸਤੰਬਰ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਸ਼ਹਿਰ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਇਸ ਤੋਂ ਇਲਾਵਾ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਨਤੀਜੇ ਵਜੋਂ, ਅੱਜ ਸੁਖਨਾ ਝੀਲ ਦੇ ਹੜ੍ਹ ਗੇਟ ਦੁਬਾਰਾ ਖੋਲ੍ਹ ਦਿੱਤੇ ਗਏ।ਰਿਪੋਰਟਾਂ ਅਨੁਸਾਰ, ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1162 ਫੁੱਟ […]

Continue Reading

ਤੇਜ਼ ਰਫ਼ਤਾਰ ਬਾਈਕ ਇੱਕ ਖੰਭੇ ਨਾਲ ਟਕਰਾਈ, 4 ਦੋਸਤਾਂ ਦੀ ਮੌਤ

ਪ੍ਰਯਾਗਰਾਜ, 18 ਸਤੰਬਰ,ਬੋਲੇ ਪੰਜਾਬ ਬਿਊਰੋ;ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਸ਼ਹਿਰ ਦੇ ਸ਼ਿਵਕੁਟੀ ਇਲਾਕੇ ਦੇ ਮਜ਼ਾਰ ਤਿਰਾਹਾ ਨੇੜੇ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ। ਕਟੜਾ ਰਾਮਲੀਲਾ ਵਿਖੇ ਮਸ਼ਹੂਰ ਰਾਵਣ ਸ਼ੋਭਾ ਯਾਤਰਾ ਦੇਖ ਕੇ ਇੱਕੋ ਬਾਈਕ ‘ਤੇ ਵਾਪਸ ਆ ਰਹੇ ਚਾਰ ਦੋਸਤਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਕੇਂਦਰੀ ਵਿਦਿਆਲਿਆ, ਤੇਲੀਆਰਗੰਜ ਨੇੜੇ ਰਾਤ 1 […]

Continue Reading

ਦਿੱਲੀ ਪੁਲਿਸ ਦੇ ਪੀਸੀਆਰ ਵਾਹਨ ਨੇ ਨੌਜਵਾਨ ਕੁਚਲਿਆ, ਮੌਕੇ ‘ਤੇ ਹੀ ਮੌਤ

ਨਵੀਂ ਦਿੱਲੀ, 18 ਸਤੰਬਰ,ਬੋਲੇ ਪੰਜਾਬ ਬਿਊਰੋ;ਬੁੱਧਵਾਰ ਦੇਰ ਰਾਤ ਦਿੱਲੀ ਦੇ ਥਾਣਾ ਮੰਦਰ ਮਾਰਗ ‘ਤੇ ਦਿੱਲੀ ਪੁਲਿਸ ਦੇ ਇੱਕ ਪੀਸੀਆਰ ਵਾਹਨ ਨੇ ਇੱਕ ਵਿਅਕਤੀ ਨੂੰ ਕੁਚਲ ਦਿੱਤਾ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਦੇ ਅਨੁਸਾਰ, ਪੀਸੀਆਰ ਡਰਾਈਵਰ ਨੇ ਗਲਤੀ ਨਾਲ ਐਕਸਲੇਟਰ ਦਬਾ ਦਿੱਤਾ, ਜਿਸ ਕਾਰਨ ਵਾਹਨ ਸੜਕ ਕਿਨਾਰੇ ਰੈਂਪ ‘ਤੇ ਚੜ੍ਹ ਗਿਆ ਅਤੇ […]

Continue Reading