ਹਰਿਦੁਆਰ ਗਿਆਨ ਗੋਦੜੀ ਸਾਹਿਬ ਮਾਮਲਾ: ਮੁੱਖ ਮੰਤਰੀ ਧਾਮੀ ਨੇ ਸਿੱਖ ਪ੍ਰਤੀਨਿਧ ਮੰਡਲ ਨੂੰ ਦਿੱਤਾ ਹੱਲ ਦਾ ਭਰੋਸਾ

ਨਵੀਂ ਦਿੱਲੀ, 19 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਹਰਿਦੁਆਰ ਸਥਿਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਾਮਲੇ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਐਡਵੋਕੇਟ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜ ਮੈਂਬਰੀ ਵਫ਼ਦ ਨੇ ਮੁਲਾਕਾਤ ਕੀਤੀ। ਵਫ਼ਦ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ […]

Continue Reading

ਸੋਨਮ ਵਾਂਗਚੁਕ ਮਾਮਲੇ ਸਬੰਧੀ ਹਾਈ ਕੋਰਟ ਵੱਲੋਂ ਵਾਂਗਚੁਕ ਦੀ ਪਤਨੀ ਗੀਤਾਂਜਲੀ ਦੀ ਮੰਗ ਖਾਰਜ

ਨਵੀ ਦਿੱਲੀ, 19 ਜੁਲਾਈ ,ਬੋਲੇ ਪੰਜਾਬ ਬਿਊਰੋ; ਸੋਨਮ ਵਾਂਗਚੁਕ ਨਾਲ ਜੁੜੇ ਮਾਮਲੇ ਵਿੱਚ ਦਿੱਲੀ ਹਾਈਕੋਰਟ ਵਿੱਚ ਸੁਣਵਾਈ ਹੋਈ। ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਦਾਖ਼ਲ ਸੋਨਮ ਵਾਂਗਚੁਕ ਨੂੰ ਲੈ ਕੇ ਅਦਾਲਤ ਨੇ ਕਿਹਾ- ਸਿਹਤ ਵਿਗੜਨ ਅਤੇ ਡਿਵੀਜ਼ਨ ਬੈਂਚ ਦੇ ਹੁਕਮਾਂ ਕਾਰਨ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ।ਸਰਕਾਰ ਦੀ ਇਸ ਕਾਰਵਾਈ ਨੂੰ ਮਨਮਾਨੀ ਨਹੀਂ ਕਿਹਾ ਜਾ ਸਕਦਾ। […]

Continue Reading

ਬੱਸ ਦਾ ਸਟੀਅਰਿੰਗ ਜਾਮ ਹੋਣੇ ਕੈਂਟਰ ਨਾਲ ਟੱਕਰ, ਕਈ ਜ਼ਖਮੀ

ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ; ਮੋਹਾਲੀ ‘ਚ ਚੰਡੀਗੜ੍ਹ ਟ੍ਰਾਂਸਪੋਰਟ ਅੰਡਰਟੇਕਿੰਗ (CTU) ਬੱਸ ਦਾ ਅਚਾਨਕ ਸਟੀਅਰਿੰਗ ਲਾਕ ਹੋ ਗਿਆ, ਜਿਸ ਕਾਰਨ ਬੱਸ ਅੱਗੇ ਜਾ ਰਹੇ ਕੈਂਟਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 3 ਯਾਤਰੀ ਜ਼ਖਮੀ ਹੋ ਗਏ। ਹਾਦਸੇ ਦੇ ਕਾਰਨ ਹਾਈਵੇਅ ‘ਤੇ ਲੰਮਾ ਜਾਮ ਲੱਗ ਗਿਆ। ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਸੜਕ ਸੁਰੱਖਿਆ ਫੋਰਸ ਦੀ […]

Continue Reading

ਪੰਜਾਬ ਵਿੱਚ 5,000 ਗੈਰ-ਕਾਨੂੰਨੀ ਕਲੋਨੀਆਂ ਨੂੰ ਕੀਤਾ ਜਾਵੇਗਾ ਨਿਯਮਤ

ਚੰਡੀਗੜ੍ਹ 19 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ‘ਆਪ’ ਸਰਕਾਰ ਰਾਜ ਵਿੱਚ ਲਗਭਗ 5,000 ਗੈਰ-ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਦੀ ਤਿਆਰੀ ਕਰ ਰਹੀ ਹੈ ਜੋ ਸਾਲਾਂ ਤੋਂ ਕਾਨੂੰਨੀ ਮਾਨਤਾ ਦੀ ਉਡੀਕ ਕਰ ਰਹੀਆਂ ਹਨ। ਇਸ ਉਦੇਸ਼ ਲਈ, ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ (ਪੀਏਪੀਆਰ) ਨਿਯਮਾਂ ਵਿੱਚ ਸੋਧ ਕੀਤੀ ਗਈ ਹੈ। ਇੱਕ ਨਵੀਂ […]

Continue Reading

ਸੰਸਦ ਦਾ Monsoon session ਭਲਕ ਤੋਂ, ਅੱਜ ਹੋਈ ਸਰਬ-ਪਾਰਟੀ ਮੀਟਿੰਗ

ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ; ਸੰਸਦ ਦਾ ਮਾਨਸੂਨ ਸੈਸ਼ਨ ਕੱਲ੍ਹ 20 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ। ਜਿਸ ਲਈ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਅੱਜ ਐਤਵਾਰ ਨੂੰ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ। ਰਾਜਨਾਥ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਸਵੇਰੇ 11 ਵਜੇ ਸੰਸਦ ਭਵਨ ਐਨੈਕਸੀ ਵਿੱਚ ਹੋਈ। ਕਾਂਗਰਸ, ਸਮਾਜਵਾਦੀ ਪਾਰਟੀ, ਟੀਐਮਸੀ […]

Continue Reading

ਟਾਟਾ-ਹਾਵੜਾ ਸਟੀਲ ਐਕਸਪ੍ਰੈਸ ‘ਤੇ ਬਿਜਲੀ ਦੀ ਤਾਰ ਟੁੱਟ ਕੇ ਡਿੱਗੀ, ਵੱਡਾ ਹਾਦਸਾ ਟਲਿਆ

ਜਮਸ਼ੇਦਪੁਰ 19 ਜੁਲਾਈ ,ਬੋਲੇ ਪੰਜਾਬ ਬਿਊਰੋ; ਐਤਵਾਰ ਸਵੇਰੇ ਝਾਰਖੰਡ ਦੇ ਪੂਰਬੀ ਸਿੰਘਭੂਮ ਜ਼ਿਲ੍ਹੇ ਵਿੱਚ ਟਾਟਾ-ਹਾਵੜਾ ਸਟੀਲ ਐਕਸਪ੍ਰੈਸ ਨਾਲ ਜੁੜਿਆ ਇੱਕ ਵੱਡਾ ਰੇਲ ਹਾਦਸਾ ਟਲ ਗਿਆ। ਜਦੋਂ ਰੇਲਗੱਡੀ ਗਲੂਡੀਹ ਥਾਣਾ ਖੇਤਰ ਵਿੱਚ ਸਵਰਨਰੇਖਾ ਨਦੀ ਉੱਤੇ ਇੱਕ ਰੇਲਵੇ ਪੁਲ ਦੇ ਨੇੜੇ ਲੰਘ ਰਹੀ ਸੀ, ਤਾਂ ਇੱਕ ਓਵਰਹੈੱਡ ਇਲੈਕਟ੍ਰਿਕ (OHE) ਤਾਰ ਟੁੱਟ ਗਿਆ ਅਤੇ ਇੱਕ ਡੱਬੇ ਦੀ ਛੱਤ […]

Continue Reading

Facebook Down,ਲੌਗਇਨ ਸਮੱਸਿਆ, ਯੂਜ਼ਰਸ ਪਰੇਸ਼ਾਨ

ਨਵੀ ਦਿੱਲੀ , 19 ਜੁਲਾਈ ,ਬੋਲੇ ਪੰਜਾਬ ਬਿਊਰੋ; ਜੇਕਰ ਤੁਹਾਡਾ ਫੇਸਬੁੱਕ (Facebook) ਅਕਾਊਂਟ ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ, ਤਾਂ ਘਬਰਾਉਣ ਦੀ ਲੋੜ ਨਹੀਂ ਹੈ। ਇਹ ਸਮੱਸਿਆ ਸਿਰਫ਼ ਤੁਹਾਡੇ ਨਾਲ ਹੀ ਨਹੀਂ, ਸਗੋਂ ਦੁਨੀਆ ਦੇ ਹਜ਼ਾਰਾਂ ਯੂਜ਼ਰਸ ‘ਚ ਦੇਖਣ ਨੂੰ ਮਿਲ ਰਹੀ ਹੈ। ਫੇਸਬੁੱਕ ਡਾਊਨ ਹੋਣ ਤੋਂ ਬਾਅਦ ਵੱਖ-ਵੱਖ ਯੂਜ਼ਰਸ ਨੂੰ ਵੱਖ-ਵੱਖ ਤਰ੍ਹਾਂ ਦੀਆਂ ਪਰੇਸ਼ਾਨੀਆਂ […]

Continue Reading

ਸਿਰ ਚੜ੍ਹੇ ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ

ਸੁਨਾਮ 19 ਜੁਲਾਈ ,ਬੋਲੇ ਪੰਜਾਬ ਬਿਊਰੋ; ਨੇੜਲੇ ਪਿੰਡ ਖਡਿਆਲ ਦੇ ਇੱਕ ਕਿਸਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਦੇ ਸਿਰ ਲੱਖਾਂ ਰੁਪਏ ਦਾ ਕਰਜ਼ਾ ਸੀ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ (45) ਪੁੱਤਰ ਦਲੀਪ ਸਿੰਘ ਵਜੋਂ ਹੋਈ ਹੈ।ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ […]

Continue Reading

ਅੰਮ੍ਰਿਤਸਰ ‘ਚ ਅਵਾਰਾ ਕੁੱਤਿਆਂ ਨੇ ਬਜ਼ੁਰਗ ਨੂੰ ਨੋਚ-ਨੋਚ ਕੇ ਮਾਰਿਆ

ਅੰਮ੍ਰਿਤਸਰ 19 ਜੁਲਾਈ ,ਬੋਲੇ ਪੰਜਾਬ ਬਿਊਰੋ; ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਲੰਘੀ ਰਾਤ ਇੱਕ ਬੇਹੱਦ ਦਿਲ-ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ 75 ਸਾਲਾ ਇੱਕ ਬਜ਼ੁਰਗ ਨੂੰ ਅਵਾਰਾ ਕੁੱਤਿਆਂ ਦੇ ਝੁੰਡ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦਰਦਨਾਕ ਘਟਨਾ ਨੇ ਜਿੱਥੇ ਸਥਾਨਕ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ, […]

Continue Reading

18,000 ਭਾਰਤੀਆਂ ਨੂੰ ਅਮਰੀਕਾ ਤੋਂ ਕੱਢਿਆ ਜਾਵੇਗਾ

ਨਿਊਯਾਰਕ 19 ਜੁਲਾਈ ,ਬੋਲੇ ਪੰਜਾਬ ਬਿਊਰੋ; ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇੱਕ ਵੱਡੀ ਦੇਸ਼ ਨਿਕਾਲੇ ਦੀ ਮੁਹਿੰਮ ਸ਼ੁਰੂ ਕਰਨ ਦੀ ਤਿਆਰੀ ਕਰ ਰਹੇ ਹਨ। ਅਮਰੀਕਾ ਵਿੱਚ 18,000 ਗੈਰ-ਦਸਤਾਵੇਜ਼ੀ ਭਾਰਤੀ ਨਿਸ਼ਾਨਾ ਬਣ ਗਏ ਹਨ। ਇਸ ਵਾਰ, ਟਰੰਪ ਪ੍ਰਸ਼ਾਸਨ ਦੇਸ਼ ਨਿਕਾਲੇ ਲਈ ਫੌਜੀ ਜਹਾਜ਼ਾਂ ਦੀ ਵਰਤੋਂ ਕਰਨ ਦੀ ਤਿਆਰੀ ਕਰ ਰਿਹਾ ਹੈ, ਜੋ ਕਿ ਉਸਦੀ ਸਖ਼ਤ ਇਮੀਗ੍ਰੇਸ਼ਨ ਨੀਤੀ […]

Continue Reading