ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਵਿਭਾਗੀ ਮੁਖੀ ਨਾਲ ਹੋਈ ਮੀਟਿੰਗ

ਮੋਹਾਲੀ, 13, ਅਪ੍ਰੈਲ ,ਬੋਲੇ ਪੰਜਾਬ ਬਿਉਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨਲਿਸਟਮੈਂਟ, ਆਊਟਸੋਰਸਿੰਗ ਕਾਮਿਆ ਸਮੇਤ ,ਦਰਜਾ ਤਿੰਨ ਤੇ ਦਰਜਾ ਚਾਰ ਫ਼ੀਲਡ ਦੇ ਰੈਗੂਲਰ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਅਧਾਰਤ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ ਵਿਭਾਗੀ ਮੁਖੀ ਨਾਲ […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ

ਚੰਡੀਗੜ੍ਹ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਵਿੱਚ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿੱਚ ਸਜੇ ਹੋਏ ਸਕੂਲ ਪਹੁੰਚੇ, ਜਿਸ ਨਾਲ ਸਕੂਲ ਦਾ ਮਾਹੌਲ ਤਿਉਹਾਰੀ ਰੰਗਾਂ ਨਾਲ ਰੰਗਿਆ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਅਤੇ ਹੋਰ […]

Continue Reading

ਕਿਸਾਨਾਂ ਦੇ ਖਾਤਿਆਂ ਵਿੱਚ ਖਰੀਦੀ ਕਣਕ ਦੀ ਅਦਾਇਗੀ ਲਈ 16.97 ਕਰੋੜ ਰੁਪਏ ਦੀ ਰਾਸ਼ੀ ਤਬਦੀਲ

ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਭਾਰਤ ਸਰਕਾਰ ਵੱਲੋਂ ਭੇਜੀ ਤਿੰਨ ਮੈਂਬਰੀ ਕਮੇਟੀ ਵੱਲੋਂ ਸੋਮਵਾਰ ਨੂੰ ਕੁਰਾਲੀ ਦੀ ਮੰਡੀ ਵਿੱਚੋਂ ਕਣਕ ਦੇ ਸੈਂਪਲ ਲਏ ਗਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਕਣਕ […]

Continue Reading

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ […]

Continue Reading

ਭਿੰਡੀ ਸੈਦਾਂ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਹਮਲੇ ਦਾ ਮਾਮਲਾ ਸੁਲਝਿਆ, ਦੋ ਪਿਸਤੌਲਾਂ ਸਣੇ 6 ਕਾਬੂ 

ਅੰਮ੍ਰਿਤਸਰ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ :  ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੇ ਅੰਮ੍ਰਿਤਸਰ ਦਿਹਾਤੀ ਅਤੇ ਫਰੀਦਕੋਟ ਜ਼ਿਲ੍ਹਾ ਪੁਲਿਸ ਦੀ ਸਾਂਝੀ ਕਾਰਵਾਈ ਵਿੱਚ ਭਿੰਡੀ ਸੈਦਾ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਕਾਰਵਾਈ ਦੌਰਾਨ, ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਵੀ ਬਰਾਮਦ ਕੀਤੇ […]

Continue Reading

ਚੰਡੀਗੜ੍ਹ ‘ਚ ਪਾਸਪੋਰਟ ਦਫ਼ਤਰ ਨੂੰ ਬੰਬ ਦੀ ਧਮਕੀ ਮਿਲੀ

ਚੰਡੀਗੜ੍ਹ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿੱਚ ਸਥਿਤ ਪਾਸਪੋਰਟ ਦਫ਼ਤਰ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ, ਪੁਲਿਸ ਸਟੇਸ਼ਨ-31 ਦੇ ਇੰਚਾਰਜ ਇੰਸਪੈਕਟਰ ਹਰੀਓਮ ਸ਼ਰਮਾ ਦੀ ਅਗਵਾਈ ਵਿੱਚ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਪਾਸਪੋਰਟ ਦਫ਼ਤਰ ਦਾ ਨਿਰੀਖਣ ਸ਼ੁਰੂ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਲਗਭਗ ਇੱਕ […]

Continue Reading

ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਵਿਧਾਨ ਸਭਾ ‘ਚ ਪੇਸ਼

ਚੰਡੀਗੜ੍ਹ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕੀਤਾ। ਪਾਸ ਹੋਣ ਤੋਂ ਬਾਅਦ, ਬਿੱਲ ਰਾਜਪਾਲ ਨੂੰ ਭੇਜਿਆ ਜਾਵੇਗਾ। ਕਾਨੂੰਨ ਵਿੱਚ ਲਾਗੂ ਹੋਣ ਤੋਂ ਬਾਅਦ, ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ […]

Continue Reading

ਨਸ਼ੇ ਦੀ ਓਵਰਡੋਜ਼ ਕਾਰਨ ਅਣਪਛਾਤੇ ਨੌਜਵਾਨ ਦੀ ਮੌਤ

ਬਠਿੰਡਾ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਗਣੇਸ਼ਾ ਬਸਤੀ ਦੀ ਮੇਨ ਰੋਡ ‘ਤੇ ਇੱਕ ਅਣਪਛਾਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਸੜਕ ‘ਤੇ ਪਈ ਹੋਣ ਦੀ ਸੂਚਨਾ ਮਿਲਣ ‘ਤੇ, ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਅਤੇ ਆਕਾਸ਼ ਗਰਗ ਤੁਰੰਤ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੇ। ਮ੍ਰਿਤਕ ਦੀ ਉਮਰ […]

Continue Reading

ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਹੋਵੇਗੀ ਸ਼ੁਰ, CM ਮਾਨ ਭਲਕੇ ਕਰਨਗੇ ਆਗਾਜ਼ 

ਚੰਡੀਗੜ੍ਹ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਹੁਣ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਭਲਕੇ 14 ਅਪ੍ਰੈਲ ਨੂੰ ਆਦਮਪੁਰ ਵਿੱਚ ਇੱਕ ਰੈਲੀ ਦੌਰਾਨ ਇਸ ਯੋਜਨਾ ਦੀ ਅਧਿਕਾਰਤ ਸ਼ੁਰੂਆਤ ਕਰਨਗੇ। ਇਸ ਪਹਿਲਕਦਮੀ ਦੇ ਪਹਿਲੇ ਪੜਾਅ ਵਿੱਚ ਸੱਤ ਜ਼ਿਲ੍ਹੇ ਸ਼ਾਮਲ ਹੋਣਗੇ: ਮੁਕਤਸਰ, ਰੋਪੜ, ਪਟਿਆਲਾ, ਸੰਗਰੂਰ, […]

Continue Reading

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, ਬੇਅਦਬੀ ਵਿਰੁੱਧ ਹੋਵੇਗਾ ਸਖ਼ਤ ਬਿੱਲ ਪਾਸ 

ਚੰਡੀਗੜ੍ਹ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅੱਜ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ‘ਤੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਸੈਸ਼ਨ ਦੌਰਾਨ, ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਸੰਬੰਧੀ ਇੱਕ ਬਿੱਲ ਪਾਸ ਕੀਤਾ ਜਾਵੇਗਾ। ਇਸ ਕਾਨੂੰਨ ਨੂੰ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ(ਸੋਧ) ਬਿੱਲ, […]

Continue Reading