ਰਾਜਿੰਦਰ ਸਿੰਘ ਚਾਨੀ ਅਤੇ ਜਸਵੀਰ ਕੌਰ ਨੂੰ ਸੁਤੰਤਰਤਾ ਦਿਵਸ ਮੌਕੇ ਸਨਮਾਨ

ਰਾਜਪੁਰਾ, 16 ਅਗਸਤ ,ਬੋਲੇ ਪੰਜਾਬ ਬਿਊਰੋ; 79ਵੇਂ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਰਾਜਪੁਰਾ ਪ੍ਰਸ਼ਾਸਨ ਵੱਲੋਂ ਅਧਿਆਪਕ ਦੰਪਤੀ ਰਾਜਿੰਦਰ ਸਿੰਘ ਚਾਨੀ ਅਤੇ ਜਸਵੀਰ ਕੌਰ ਨੂੰ ਉਨ੍ਹਾਂ ਦੇ ਸਿੱਖਿਆ ਖੇਤਰ ਵਿੱਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਐਸ.ਡੀ.ਐਮ. ਅਵਕੇਸ਼ ਗੁਪਤਾ (ਪੀਸੀਐੱਸ) ਨੇ ਉਨ੍ਹਾਂ ਨੂੰ ਸਨਮਾਨ-ਚਿੰਨ੍ਹ ਕਰਦੇ ਹੋਏ ਉਨ੍ਹਾਂ ਦੀ ਸੇਵਾ ਭਾਵਨਾ ਦੀ ਪ੍ਰਸ਼ੰਸਾ ਕੀਤੀ।ਇਸ ਮੌਕੇ ਹਲਕਾ ਰਾਜਪੁਰਾ ਦੀ ਵਿਧਾਇਕ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ, 16 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਹਿਲਾਂ ਚੁਆਇਸ ਕੀਤੇ ਸ਼ਟੇਸ਼ਨ ਰੱਦ ਕਰ ਦਿੱਤੇ ਹਨ। ਦੁਬਾਰਾ ਤੋਂ ਸਟੇਸ਼ਨ ਚੁਆਇਸ ਕਰਨ ਸਬੰਧੀ ਕਿਹਾ ਗਿਆ ਹੈ। ਬਦਲੀਆਂ ਸਬੰਧੀ 17 ਅਗਸਤ ਤੱਕ ਸਟੇਸ਼ਨ ਚੁਆਇਸ ਕੀਤੇ ਜਾ ਸਕਦੇ ਹਨ।

Continue Reading

ਸਰਕਾਰੀ ਸਨਮਾਨ ਸਮਾਰੋਹ ਵਿੱਚ ਭਾਰੀ ਹੰਗਾਮਾ, ਅਮਨ ਅਰੋੜਾ ਨੂੰ ਬੰਨਣੇ ਪਏ ਹੱਥ

ਲੁਧਿਆਣਾ, 16 ਅਗਸਤ,ਬੋਲੇ ਪੰਜਾਬ ਬਿਊਰੋ;ਆਜ਼ਾਦੀ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਪਰਿਵਾਰਾਂ ਲਈ ਆਯੋਜਿਤ ਸਰਕਾਰੀ ਸਨਮਾਨ ਸਮਾਰੋਹ ਵਿੱਚ ਭਾਰੀ ਹੰਗਾਮਾ ਹੋਇਆ।ਸਮਾਰੋਹ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਤੇ ‘ਆਪ’ ਪ੍ਰਧਾਨ ਅਮਨ ਅਰੋੜਾ ਨੂੰ ਸ਼ਹੀਦ ਪਰਿਵਾਰਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਅਮਨ ਅਰੋੜਾ ਹੱਥ ਜੋੜ […]

Continue Reading

ਵਲਾਦੀਮੀਰ ਪੁਤਿਨ ਤੇ ਡੋਨਾਲਡ ਟਰੰਪ ਵਿਚਕਾਰ ਬੰਦ ਕਮਰਾ ਮੀਟਿੰਗ, ਨਹੀਂ ਬਣੀ ਸਹਿਮਤੀ

ਅਲਾਸਕਾ, 16 ਅਗਸਤ,ਬੋਲੇ ਪੰਜਾਬ ਬਿਊਰੋ;ਰੂਸ ਅਤੇ ਯੂਕਰੇਨ ਵਿਚਕਾਰ ਜੰਗ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਹੈ। ਇਸ ਜੰਗ ਨੂੰ ਰੋਕਣ ਲਈ, ਅਲਾਸਕਾ ਦੇ ਐਲਮੇਨਡੋਰਫ-ਰਿਚਰਡਸਨ ਫੌਜੀ ਅੱਡੇ ‘ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਇੱਕ ਮੀਟਿੰਗ ਹੋਈ। ਇਸ ਬੰਦ ਦਰਵਾਜ਼ੇ ਵਾਲੀ ਮੀਟਿੰਗ ਵਿੱਚ ਟਰੰਪ ਦੇ ਨਾਲ ਮਾਰਕੋ ਰੂਬੀਓ ਅਤੇ ਵਿਟਕੌਫ […]

Continue Reading

ਇਹ ਪੰਜਾਬ ਹੈ, ਦਿੱਲੀ ਜਾਂ ਕੋਈ ਹੋਰ ਸੂਬਾ ਨਹੀਂ,ਰਾਜਾ ਵੜਿੰਗ ਮਨੀਸ਼ ਸਿਸੋਦੀਆ ‘ਤੇ ਭੜਕੇ

ਲੁਧਿਆਣਾ, 16 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਵਰ੍ਹਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਇੱਕ ਪਿੰਡ ਦੀ ਪੰਚਾਇਤ ਦੇ ਕੁਝ ਲੋਕਾਂ ਨੂੰ ਸੰਬੋਧਨ ਕਰਦਿਆਂ ਇਹ ਬਿਆਨ ਦਿੱਤਾ ਹੈ ਕਿ ਜੇਕਰ ਸਾਨੂੰ 2027 ਦੀਆਂ […]

Continue Reading

ਆੜ੍ਹਤੀ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖੁਦਕੁਸ਼ੀ

ਸੰਗਰੂਰ, 16 ਅਗਸਤ,ਬੋਲੇ ਪੰਜਾਬ ਬਿਊਰੋ;ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਆੜ੍ਹਤੀ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਸੰਗਠਨਾਂ ਦਾ ਦੋਸ਼ ਹੈ ਕਿ ਇੱਕ ਆੜ੍ਹਤੀ ਅਤੇ ਉਸਦੇ ਸਾਥੀ ਉਸ ‘ਤੇ ਲਗਾਤਾਰ ਪੈਸੇ ਲਈ ਦਬਾਅ ਪਾ ਰਹੇ ਸਨ। ਇਸੇ ਮਾਨਸਿਕ ਦਬਾਅ ਅਤੇ […]

Continue Reading

ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀ ਚੋ ਹਿਊਨ ਆਪਣੀ ਪਹਿਲੀ ਭਾਰਤ ਫੇਰੀ ‘ਤੇ ਨਵੀਂ ਦਿੱਲੀ ਪਹੁੰਚੇ

ਨਵੀਂ ਦਿੱਲੀ, 16 ਅਗਸਤ,ਬੋਲੇ ਪੰਜਾਬ ਬਿਊਰੋ;ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀ ਚੋ ਹਿਊਨ ਸ਼ੁੱਕਰਵਾਰ ਨੂੰ ਆਪਣੀ ਪਹਿਲੀ ਭਾਰਤ ਫੇਰੀ ‘ਤੇ ਨਵੀਂ ਦਿੱਲੀ ਪਹੁੰਚੇ। ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਦੇਸ਼ ਮੰਤਰਾਲੇ (MEA) ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤੀ। ਵਿਦੇਸ਼ ਮੰਤਰਾਲੇ ਨੇ ਪੋਸਟ ਵਿੱਚ ਕਿਹਾ ਕਿ ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀ ਚੋ ਹਿਊਨ […]

Continue Reading

ਉਪ ਰਾਸ਼ਟਰਪਤੀ ਅਹੁਦੇ ਨੂੰ ਲੈ ਕੇ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਭਲਕੇ

ਨਵੀਂ ਦਿੱਲੀ, 16 ਅਗਸਤ,ਬੋਲੇ ਪੰਜਾਬ ਬਿਉਰੋ;ਜਗਦੀਪ ਧਨਖੜ ਦੇ ਉਪ ਰਾਸ਼ਟਰਪਤੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਦੇਸ਼ ਭਰ ਵਿੱਚ ਇਸ ਗੱਲ ਨੂੰ ਲੈ ਕੇ ਕਾਫ਼ੀ ਚਰਚਾ ਹੈ ਕਿ ਭਾਰਤ ਦਾ ਅਗਲਾ ਉਪ ਰਾਸ਼ਟਰਪਤੀ ਕੌਣ ਹੋਵੇਗਾ? ਇਸ ਲਈ ਚੋਣ 9 ਸਤੰਬਰ ਨੂੰ ਹੋਣੀ ਹੈ। ਅਜਿਹੀ ਸਥਿਤੀ ਵਿੱਚ, ਸੂਤਰਾਂ ਦੀ ਮੰਨੀਏ ਤਾਂ, ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨਡੀਏ) ਜਲਦੀ […]

Continue Reading

ਆਪ ਵਿਧਾਇਕ ਰਣਬੀਰ ਸਿੰਘ ਭੁੱਲਰ ਸੜਕ ਹਾਦਸੇ ਦਾ ਸ਼ਿਕਾਰ

ਫਿਰੋਜ਼ਪੁਰ, 16 ਅਗਸਤ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ (ਆਪ) ਦੇ ਫਿਰੋਜ਼ਪੁਰ ਸ਼ਹਿਰ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਸ਼ੁੱਕਰਵਾਰ ਨੂੰ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਗਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ, ਵਿਧਾਇਕ ਦੀ ਕਾਰ ਪਿੰਡ ਧੀਰਾਘਾਰਾ ਪਿੰਡ ਦੇ ਨੇੜੇ ਖੇਤਾਂ ਵਿੱਚ ਪਲਟ ਗਈ। ਖੁਸ਼ਕਿਸਮਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-08-2025 ,ਅੰਗ 729 Amrit Wele Da Hukamnama Sachkhand Sri Harmandir Sahib Amritsar Ang 729, 16-08-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ […]

Continue Reading