ਕੇਂਦਰ ਸਰਕਾਰ ਨੇ ਮੋਹਾਲੀ ਵਿੱਚ ਸੈਮੀਕੰਡਕਟਰ ਪਲਾਂਟ ਮਨਜ਼ੂਰ ਕਰਕੇ ਪੰਜਾਬ ਦੇ ਵਿਕਾਸ ਦੇ ਰਾਹ ਖੋਲ੍ਹੇ: ਡਾ. ਸੁਭਾਸ਼ ਸ਼ਰਮਾ

ਕਿਹਾ – ਨੌਜਵਾਨਾਂ ਨੂੰ ਮਿਲਣਗੇ ਰੋਜ਼ਗਾਰ ਦੇ ਮੌਕੇ, ਸੂਬੇ ਦੀ ਆਰਥਿਕ ਸਥਿਤੀ ਹੋਵੇਗੀ ਮਜ਼ਬੂਤ ਚੋਣਾਂ ਦੌਰਾਨ ਕੀਤਾ ਵਾਅਦਾ ਪੂਰਾ, ਪੀ.ਐੱਮ. ਮੋਦੀ ਅਤੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਦਾ ਕੀਤਾ ਧੰਨਵਾਦ ਮੋਹਾਲੀ 12 ਅਗਸਤ ,ਬੋਲੇ ਪੰਜਾਬ ਬਿਊਰੋ; ਕੇਂਦਰੀ ਕੈਬਿਨੇਟ ਨੇ ਮੋਹਾਲੀ ਵਿੱਚ ਸੈਮੀਕੰਡਕਟਰ ਪਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਮਨਜ਼ੂਰੀ ‘ਤੇ ਕੇਂਦਰ ਸਰਕਾਰ ਦਾ ਧੰਨਵਾਦ […]

Continue Reading

55 ਉਪ ਪ੍ਰਧਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨ

ਚੰਡੀਗੜ੍ਹ, 12 ਅਗਸਤ, ਬੋਲੇ ਪੰਜਾਬ ਬਿਉਰੋ; ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਵਜੋਂ ਨਾਮਜ਼ਦ ਕੀਤਾ ਹੈ। ਵੇਰਵੇ ਹੇਠ ਲਿਖੇ ਅਨੁਸਾਰ ਹਨ: 1. ਜਗਦੇਵ ਸਿੰਘ ਬੋਪਾਰਾਏ 2. ਸੰਜੀਵ ਤਲਵਾਰ 3. […]

Continue Reading

ਭਾਜਪਾ ਆਗੂ ਗਿੱਲ ਨੂੰ ਹਾਈ ਕੋਰਟ ਤੋਂ ਮਿਲੀ ਸੋਮਵਾਰ ਤਕ ਰਾਹਤ

ਚੰਡੀਗੜ੍ਹ, 12 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਡੀ ਰਾਹਤ ਮਿਲੀ ਹੈ। ਆਗੂ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿਸ ‘ਤੇ ਅੱਜ ਸੁਣਵਾਈ ਹੋਈ। ਅਦਾਲਤ ਨੇ ਗਿੱਲ ਨੂੰ ਰਾਹਤ ਦਿੰਦਿਆਂ ਸੋਮਵਾਰ ਤਕ ਪੁੱਛਗਿੱਛ ਲਈ ਨਾ ਬੁਲਾਏ ਜਾਣ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਪਹੁੰਚੇ, ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ

ਪਟਿਆਲਾ, 12 ਅਗਸਤ,ਬੋਲੇ ਪੰਜਾਬ ਬਿਉਰੋ;ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਪਹੁੰਚੇ ਹੋਏ ਹਨ। ਉਨ੍ਹਾਂ ਨੇ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਮੰਦਰ ਦੀ ਨਵੀਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪ੍ਰਸਿੱਧ ਸਮਾਜ ਸੇਵਕ ਰਾਜੇਂਦਰ ਗੁਪਤਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਨ। ਉਹ ਵੀ ਉਨ੍ਹਾਂ ਦੇ ਨਾਲ ਹਨ। ਇਸ ਤੋਂ ਇਲਾਵਾ ਸਿਹਤ ਮੰਤਰੀ ਬਲਬੀਰ […]

Continue Reading

ਮੁਲਾਜ਼ਮ ਤੋਂ ਪਿਸਤੌਲ ਖੋਹ ਕੇ ਫਾਇਰਿੰਗ ਕਰਦਿਆਂ ਭੱਜਣ ਦੀ ਕੋਸ਼ਿਸ਼ ਕਰ ਰਹੇ ਤਸਕਰ ਨੂੰ ਪੁਲਿਸ ਨੇ ਮਾਰੀ ਗੋਲੀ

ਅੰਮ੍ਰਿਤਸਰ, 12 ਅਗਸਤ,ਬੋਲੇ ਪੰਜਾਬ ਬਿਉਰੋ;ਅੰਮ੍ਰਿਤਸਰ ਵਿੱਚ ਅੱਜ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਤਸਕਰ ਨੇ ਪੁਲਿਸ ਤੋਂ ਪਿਸਤੌਲ ਖੋਹ ਲਈ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਤਸਕਰ ਜ਼ਖਮੀ ਹੋ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਉਸਦੇ ਇੱਕ ਹੋਰ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ […]

Continue Reading

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

20 ਸੂਬਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਇਹ ਇਤਿਹਾਸਕ ਨਗਰ ਕੀਰਤਨ- ਐਡਵੋਕੇਟ ਧਾਮੀ ਅੰਮ੍ਰਿਤਸਰ, 12 ਅਗਸਤ,ਬੋਲੇ ਪਮਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਹਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਫ਼ਸੀਲ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਛਰਨਛੋਹ […]

Continue Reading

ਖੰਨਾ ਜਿਲੇ ਤੋਂ ਸਰਪੰਚ ਬਲਜੀਤ ਸਿੰਘ ਮੰਜਾਲੀ ਸਾਥੀਆ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ

ਸਰਪੰਚ ਬਲਜੀਤ ਸਿੰਘ ਮੰਜਾਲੀ ਤੇ ਸਾਥੀਆ ਨੂੰ ਭਾਜਪਾ ਵਿੱਚ ਮਿਲੇਗਾ ਪੂਰਾ ਸਨਮਾਨ:-ਅਸ਼ਵਨੀ ਸ਼ਰਮਾ ਚੰਡੀਗੜ੍ਹ 12 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਪੰਜਾਬੀਆ ਦੀ ਪਸੰਦੀਦਾ ਪਾਰਟੀ ਬਣੀ ਹੋਈ ਹੈ ਹਰ ਰੋਜ ਨਵੇ ਨਵੇ ਕੱਦਾਵਰ ਆਗੂ, ਸਮਾਜ ਸੇਵਕ, ਵੱਖ ਵੱਖ ਸਿਆਸੀ ਪਾਰਟੀਆ ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਇਹਨਾ ਗੱਲਾ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ […]

Continue Reading

ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਨੂੰ ਕੋਈ ਰਾਹਤ ਨਹੀਂ

ਭਲਕੇ ਫਿਰ ਹੋਵੇਗੀ ਸੁਣਵਾਈ ਮੋਹਾਲੀ 12 ਅਗਸਤ ,ਬੋਲੇ ਪੰਜਾਬ ਬਿਊਰੋ; ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ, ਪਰ ਉਨ੍ਹਾਂ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਅਗਸਤ ਨੂੰ ਹੋਵੇਗੀ। ਇਸ ਦੇ ਨਾਲ […]

Continue Reading

ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਲਏ ਤਿੰਨ ਵੱਡੇ ਫੈਸਲੇ;

ਨਵੀ ਦਿੱਲੀ, 12 ਅਗਸਤ ,ਬੋਲੇ ਪੰਜਾਬ ਬਿਊਰੋ; ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਅੱਜ ਤਿੰਨ ਵੱਡੇ ਫੈਸਲੇ ਲਏ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ 18,541 ਕਰੋੜ ਰੁਪਏ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ।ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਚਾਰ ਨਵੇਂ ਸੈਮੀਕੰਡਕਟਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ […]

Continue Reading

ਅਮਰੀਕਾ ਦੇ ਸਟੀਲ ਪਲਾਂਟ ‘ਚ ਧਮਾਕਾ, 2 ਲੋਕਾਂ ਦੀ ਮੌਤ ਕਈ ਜ਼ਖ਼ਮੀ

ਵਾਸ਼ਿੰਗਟਨ, 12 ਅਗਸਤ,ਬੋਲੇ ਪੰਜਾਬ ਬਿਊਰੋ;ਅਮਰੀਕੀ ਰਾਜ ਪੈਨਸਿਲਵੇਨੀਆ ਦੇ ਪਿਟਸਬਰਗ ਵਿੱਚ ਸਥਿਤ ਯੂਐਸ ਸਟੀਲ ਪਲਾਂਟ (US steel plant) ਵਿੱਚ ਇੱਕ ਵੱਡਾ ਧਮਾਕਾ ਹੋਇਆ। 2 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 10 ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।Explosion ਤੋਂ ਬਾਅਦ ਕਈ ਛੋਟੇ ਧਮਾਕੇ ਵੀ ਹੋਏ ਅਤੇ ਅਸਮਾਨ ਵਿੱਚ ਕਾਲੇ ਧੂੰਏਂ ਦਾ ਬੱਦਲ ਫੈਲ ਗਿਆ। ਇਹ […]

Continue Reading