ਦਿੱਲੀ ਐਨਸੀਆਰ ‘ਚ ਭਾਰੀ ਮੀਂਹ, ਸੜਕਾਂ ਬਣੀਆਂ ਤਲਾਬ

ਨਵੀਂ ਦਿੱਲੀ, 12 ਅਗਸਤ,ਬੋਲੇ ਪੰਜਾਬ ਬਿਊਰੋ;ਦਿੱਲੀ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੋਮਵਾਰ ਦੇਰ ਰਾਤ ਨੂੰ ਮੋਹਲੇਧਾਰ ਮੀਂਹ ਪਿਆ। ਇੱਕ ਪਾਸੇ, ਇਸਨੇ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਦਿੱਤੀ। ਦੂਜੇ ਪਾਸੇ, ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਇਸ ਤੋਂ ਪਹਿਲਾਂ, ਸ਼ਨੀਵਾਰ ਨੂੰ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਦਿੱਲੀ ਵਿੱਚ ਹਲਕੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 843

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-08-2025 ,ਅੰਗ 843 Amrit Vele Da Hukamnama Sri Darbar Sahib Amritsar Ang – 843, 12-08-2025 ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ੀਰਕਪੁਰ ਵਿਖੇ 12 ਅਗਸਤ ਨੂੰ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 12 ਅਗਸਤ 2025, ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਏ.ਯੂ. ਸਮਾਲ ਫਾਇਨੈਂਸ ਬੈਂਕ, ਅੰਬਾਲਾ-ਜ਼ੀਰਕਪੁਰ ਹਾਈਵੇ, ਜ਼ੀਰਕਪੁਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 02.00 ਵਜੇ ਤੱਕ […]

Continue Reading

BLP ਜੂਨੀਅਰ ਗੋਲਫ ਟੂਰਨਾਮੈਂਟ ਦਾ ਆਯੋਜਨ ਫਾਰੈਸਟ ਹਿਲਸ ਗੋਲਫ ਕਲੱਬ ਵਿਖੇ ਕੈਸਲ ਸਟ੍ਰੋਕ ਦੁਆਰਾ ਕੀਤਾ ਗਿਆ

ਨਵਾਂ ਗਾਉਂ, 11 ਅਗਸਤ, ਬੋਲੇ ਪੰਜਾਬ ਬਿਊਰੋ; ਅੱਜ BLP ਗਰੁੱਪ ਜ਼ੀਰਕਪੁਰ ਦੇ ਸਹਿਯੋਗ ਨਾਲ, ਫਾਰੈਸਟ ਹਿਲਸ ਵਿਖੇ ਇੱਕ ਜੂਨੀਅਰ ਗੋਲਫ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵੱਖ-ਵੱਖ ਉਮਰ ਸਮੂਹਾਂ ਦੇ ਬੱਚਿਆਂ ਨੇ ਹਿੱਸਾ ਲਿਆ। ਅਰਮਾਨ ਸਿੰਘ ਵਿਰਕ ਦੀ ਅਗਵਾਈ ਹੇਠ ਯਾਦਵਿੰਦਰਾ ਪਬਲਿਕ ਸਕੂਲ ਮੋਹਾਲੀ ਨੇ ਇੰਟਰ-ਸਕੂਲ ਟੂਰਨਾਮੈਂਟ ਜਿੱਤਿਆ ਹੈ, ਜਦੋਂ ਕਿ […]

Continue Reading

ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਦੀ ਹੜਤਾਲ ਸੱਤਵੇਂ ਦਿਨ ਚ ਸ਼ਾਮਲ

14 ਅਗਸਤ ਨੂੰ ਸੰਗਰੂਰ ਵਿਖੇ ਵਾਟਰ ਸਪਲਾਈ ਤੇ ਸੀਵਰੇਜ ਕਾਮੇ ਕਰਨਗੇ ਝੰਡਾ ਮਾਰਚ ਕਰਕੇ ਮਨਾਉਣਗੇ ਕਾਲੀ ਅਜ਼ਾਦੀ* ਫਤਿਹਗੜ੍ਹ ਸਾਹਿਬ,11, ਅਗਸਤ (ਮਲਾਗਰ ਖਮਾਣੋਂ)ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਅੱਜ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਦੀ ਅਗਵਾਈ ਵਿੱਚ ਈਸੜੂ ਭਵਨ ਲੁਧਿਆਣਾ ਵਿਖੇ ਪੰਜਾਬ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ ਵੱਖ ਬੁਲਾਰਿਆਂ ਵਲੋਂ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੀਤੀ ਗਈ ਚਰਚਾ ਫਤਿਹਗੜ੍ਹ ਸਾਹਿਬ,11, ਅਗਸਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਕਨਵੀਨਰ ਮਲਾਗਰ ਸਿੰਘ ਖਮਾਣੋ, ਰਣਵੀਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਡਵੀਜ਼ਨ ਦਫਤਰ ਵਿਖੇ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ, ਰਣਜੀਤ ਸਿੰਘ, ਤਰਲੋਚਨ ਸਿੰਘ ਨੇ ਦੱਸਿਆ […]

Continue Reading

ਦਰਿਆ ਬਿਆਸ ਦਾ ਆਰਜ਼ੀ ਬੰਨ੍ਹ ਟੁੱਟਣ ਨਾਲ ਹਜ਼ਾਰਾਂ ਏਕੜ ਫ਼ਸਲ ਤਬਾਹ

ਸੁਲਤਾਨਪੁਰ ਲੋਧੀ 11 ਅਗਸਤ ,ਬੋਲੇ ਪੰਜਾਬ ਬਿਊਰੋ; ਹਿਮਾਚਲ ਜੰਮੂ-ਕਸ਼ਮੀਰ ‘ਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਬਰਸਾਤ ਤੇ ਬੱਦਲ ਫਟਣ ਕਾਰਨ ਪੌਂਗ ਡੈਮ ‘ਚ ਪਾਣੀ ਦਾ ਪੱਧਰ ਵਧਣ ਕਾਰਨ ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਇੱਕ ਵਾਰ ਫਿਰ ਵੱਧ ਗਿਆ ਹੈ।ਜ਼ਿਲ੍ਹਾ ਕਪੂਰਥਲਾ ਦਾ ਸੁਲਤਾਨਪੁਰ ਲੋਧੀ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਬਿਆਸ ਦਰਿਆ ਵਿੱਚ ਪਾਣੀ ਦਾ […]

Continue Reading

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 11 ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ […]

Continue Reading

ਸੁਤੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਵੱਲੋਂ ਪੰਜਾਬ ‘ਚ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ, ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ/ਲੁਧਿਆਣਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਆਗਾਮੀ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੁਲਿਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ […]

Continue Reading

ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ: ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ

ਅਕਾਲੀ ਦਲ ਦੇ 2007-2017 ਦੇ ਸ਼ਾਸਨ ਨੂੰ ਸੂਬੇ ਦਾ ਕਾਲਾ ਦੌਰ ਦੱਸਿਆ ਸੰਗਰੂਰ, 11 ਅਗਸਤ ,ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਦਲਾਂ `ਤੇ ਸੂਬੇ ਨੂੰ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਤੌਰ `ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਆਪਣੇ ਹਨੇਰਗਰਦੀ ਵਾਲੇ ਲੰਮੇ ਸ਼ਾਸਨ ਦੀ […]

Continue Reading