ਤਨਖਾਹ ਨਾ ਮਿਲਣ ਕਾਰਨ ਕੰਪਿਊਟਰ ਅਧਿਆਪਕਾਂ ਦਾ ਰੱਖੜੀ ਦਾ ਤਿਉਹਾਰ ਫਿੱਕਾ

ਚੰਡੀਗੜ੍ਹ 8 ਅਗਤ ,ਬੋਲੇ ਪੰਜਾਬ ਬਿਊਰੋ; ਅੱਜ ਜਦੋਂ ਪੂਰੇ ਦੇਸ਼ ਵਿੱਚ ਰੱਖੜੀ ਦਾ ਤਿਉਹਾਰ ਪੂਰੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਤਨਖਾਹ ਨਾ ਮਿਲਣ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਹੈ।ਬਾਕੀ ਮੁਲਾਜਮਾਂ ਨੂੰ ਤਨਖਾਹ ਮਹੀਨੇ ਦੇ ਸ਼ੁਰੂਆਤ ਵਿੱਚ ਪ੍ਰਾਪਤ ਹੋ ਚੁੱਕੀ ਹੈ ਪ੍ਰੰਤੂ ਮੁੱਖ ਦਫਤਰ, ਵਿੱਤ ਵਿਭਾਗ ਅਤੇ ਸਰਕਾਰ ਦੀ ਅਣਗਹਿਲੀ ਕਾਰਨ […]

Continue Reading

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ‘ਚ ਨਵੀਆਂ ਨਿਯੁਕਤੀਆਂ

ਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਉਰੋ;ਪੰਜਾਬ ਸਰਕਾਰ ਨੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਏ ਹਨ ਅਤੇ ਵੱਖ-ਵੱਖ ਬੋਰਡਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਅਤੇ ਸਵਰਨ ਸਲਾਰੀਆ ਨੂੰ ਰਾਜਪੂਤ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ […]

Continue Reading

ਏਐਨਟੀਐਫ ਵੱਲੋਂ ਜਲੰਧਰ ਦੇ ਗੋਰਸੀਆ ਪਿੰਡ ‘ਚ ਰੇਡ, ਗੋਲੀਬਾਰੀ ‘ਚ ਇੱਕ ਤਸਕਰ ਨੂੰ ਗੋਲੀ ਲੱਗੀ ਦੋ ਭੱਜੇ

ਜਲੰਧਰ, 8 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ ਜਲੰਧਰ ਦੇ ਗੋਰਸੀਆ ਪਿੰਡ ਵਿੱਚ ਨਸ਼ਾ ਤਸਕਰਾਂ ਵਿਰੁੱਧ ਇੱਕ ਵੱਡਾ ਆਪ੍ਰੇਸ਼ਨ ਕੀਤਾ। ਏਐਨਟੀਐਫ ਨੇ ਇੱਕ ਨਸ਼ਾ ਤਸਕਰੀ ਦੇ ਟਿਕਾਣੇ ‘ਤੇ ਛਾਪਾ ਮਾਰਿਆ ਜਿਸ ਦੌਰਾਨ ਮੁੱਖ ਦੋਸ਼ੀ ਸੰਨੀ ਸਿੰਘ ਅਤੇ ਉਸਦੇ ਦੋ ਸਾਥੀਆਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ […]

Continue Reading

ਹਿਮਾਚਲ ‘ਚ ਪਹਾੜੀ ਤੋਂ ਚਟਾਨ ਡਿੱਗਣ ਕਾਰਨ ਸਵਿਫਟ ਕਾਰ ਡੂੰਘੀ ਖੱਡ ‘ਚ ਡਿੱਗੀ, 6 ਲੋਕਾਂ ਦੀ ਮੌਤ

ਚੰਬਾ, 8 ਅਗਸਤ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਤੀਸਾ ਵਿੱਚ ਬੀਤੀ ਰਾਤ ਇੱਕ ਕਾਰ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ 4 ਮੈਂਬਰਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਚੰਬਾ ਦੇ ਤੀਸਾ ਸਬ-ਡਿਵੀਜ਼ਨ ਦੇ ਚਨਵਾਸ ਖੇਤਰ ਵਿੱਚ ਵਾਪਰਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ […]

Continue Reading

ਬਾਲੀਵੁੱਡ ਅਭਿਨੇਤਰੀ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦੀ ਹੱਤਿਆ

ਨਵੀਂ ਦਿੱਲੀ, 8 ਅਗਸਤ,ਬੋਲੇ ਪੰਜਾਬ ਬਿਊਰੋ;ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ, ਜਿੱਥੇ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਆਸਿਫ਼ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਪਾਰਕਿੰਗ ਵਿਵਾਦ ਨੂੰ ਲੈ ਕੇ ਵਾਪਰੀ ਸੀ, ਜਿਸ ਵਿੱਚ ਝਗੜਾ ਵਧਣ ਤੋਂ ਬਾਅਦ ਹਮਲਾਵਰਾਂ ਨੇ ਆਸਿਫ਼ ‘ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਇਸ […]

Continue Reading

ਜਾਅਲੀ ਅਦਾਲਤੀ ਸੰਮਨਾਂ ਸਹਾਰੇ ਛੁੱਟੀ ਲੈਣ ਵਾਲੇ ਬਠਿੰਡਾ ਦੇ ਦੋ ਮੁਲਾਜ਼ਮਾਂ ਦੀ ਪੋਲ ਖੁੱਲ੍ਹੀ, ਵਿਭਾਗੀ ਜਾਂਚ ਸ਼ੁਰੂ

ਬਠਿੰਡਾ, 8 ਅਗਸਤ,ਬੋਲੇ ਪੰਜਾਬ ਬਿਊਰੋ;ਬਠਿੰਡਾ ਦੇ ਦੋ ਪੁਲਿਸ ਕਰਮਚਾਰੀ, ਜੋ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿੱਚ ਇੰਟਰਮੀਡੀਏਟ ਕੋਰਸ ਕਰ ਰਹੇ ਸਨ, ਛੁੱਟੀ ਲੈਣ ਲਈ ਜਾਅਲੀ ਅਦਾਲਤੀ ਸੰਮਨਾਂ ਦਾ ਸਹਾਰਾ ਲੈਂਦੇ ਫੜੇ ਗਏ। ਹੈੱਡ ਕਾਂਸਟੇਬਲ ਅਨਮੋਲਵੀਰ ਸਿੰਘ ਅਤੇ ਕੁਲਦੀਪ ਸਿੰਘ ਨੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਗਵਾਹ ਵਜੋਂ ਪੇਸ਼ ਹੋਣ ਦਾ ਹਵਾਲਾ ਦਿੰਦੇ ਹੋਏ ਛੁੱਟੀ ਮੰਗੀ ਸੀ, […]

Continue Reading

ਚੰਡੀਗੜ੍ਹ ‘ਚ ਔਰਤਾਂ ਵਲੋਂ 12 ਫੁੱਟ ਲੰਬੀ ਰੱਖੜੀ ਤਿਆਰ

ਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ;9 ਅਗਸਤ ਨੂੰ ਰੱਖੜੀ ਦਾ ਤਿਉਹਾਰ ਹੈ। ਇਸ ਦੇ ਮੱਦੇਨਜ਼ਰ ਬਾਜ਼ਾਰ ਰੱਖੜੀਆਂ ਨਾਲ ਸਜਾਏ ਗਏ ਹਨ। ਕੁੜੀਆਂ ਅਤੇ ਔਰਤਾਂ ਆਪਣੇ ਭਰਾਵਾਂ ਲਈ ਰੱਖੜੀਆਂ ਦੀ ਖਰੀਦਦਾਰੀ ਕਰ ਰਹੀਆਂ ਹਨ। ਬਾਜ਼ਾਰ ਹੋਰ ਵੀ ਰੌਣਕ ਵਾਲੇ ਹੋ ਗਏ ਹਨ। ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ, ਔਰਤਾਂ ਨੇ 12 ਫੁੱਟ ਲੰਬੀ ਰੱਖੜੀ ਤਿਆਰ ਕੀਤੀ ਹੈ। ਖਾਸ ਗੱਲ […]

Continue Reading

ਕਿਵੇਂ ਬਣਾਈਏ ਫਾਸਟੈਗ ਦਾ ਸਾਲਾਨਾ ਪਾਸ, ਕਿਵੇਂ ਮਿਲੇਗਾ ਅਤੇ ਕਿੱਥੇ ਵਰਤਿਆ ਜਾਵੇਗਾ, ਆਓ ਜਾਣੀਏ

ਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ;ਕੇਂਦਰ ਸਰਕਾਰ ਦੇ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਘਰੇਲੂ ਵਰਤੋਂ ਵਾਲਿਆਂ ਵਾਹਨਾਂ ਲਈ ਫਾਸਟੈਗ ਸਾਲਾਨਾ ਪਾਸ ਜਾਰੀ ਕਰਨ ਦੀ ਘੋਸ਼ਣਾ ਕੀਤੀ ਹੈ। ਇਹ ਪਾਸ 15 ਅਗਸਤ ਤੋਂ ਲਾਗੂ ਹੋ ਜਾਵੇਗਾ ਅਤੇ ਇਸ ਦੀ ਲਾਗਤ ₹3000 ਹੋਵੇਗੀ।ਜਦੋਂ ਇਹ ਪਾਸ ਜਾਰੀ ਕੀਤਾ ਜਾਵੇਗਾ , ਉਸ ਤੋਂ ਇੱਕ ਸਾਲ ਤੱਕ ਜਾਂ 200 […]

Continue Reading

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਆ ਸਕਦਾ ਹੈ ਫ਼ੈਸਲਾ

ਐੱਸ ਏ ਐਸ ਨਗਰ, 8 ਅਗਸਤ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਬੀਤੇ ਕੱਲ੍ਹ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਮੁੜ ਸੁਣਵਾਈ ਹੋਈਮਜੀਠੀਆ ਨੇ ਇਹ ਅਰਜ਼ੀ 14 ਜੁਲਾਈ ਨੂੰ ਦਾਇਰ ਕੀਤੀ ਸੀ ਅਤੇ ਸਰਕਾਰੀ ਵਕੀਲ ਆਪਣਾ ਜਵਾਬ ਪਹਿਲਾਂ ਹੀ ਅਦਾਲਤ ਵਿੱਚ ਦੇ ਚੁੱਕਾ ਹੈ। ਲੰਬੀ ਸੁਣਵਾਈ ਦੌਰਾਨ ਦੋਹਾਂ […]

Continue Reading

ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਵਲੋਂ ਦਿੱਲੀ ਕੂਚ ਦਾ ਐਲਾਨ

ਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਕਿਸਾਨਾਂ ਦੀ ਇੱਕ ਮਹਾਪੰਚਾਇਤ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਸੱਦੇ ‘ਤੇ, ਲੁਧਿਆਣਾ ਦੇ ਪਿੰਡ ਜੋਧਾਂ ਦੀ ਅਨਾਜ ਮੰਡੀ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਇੱਕ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ। ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਹਾਪੰਚਾਇਤ ਵਿੱਚ […]

Continue Reading