ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਗਲੇ ਚਾਰ ਦਿਨ ਭਾਰੀ ਮੀਂਹ ਦੀ ਚੇਤਾਵਨੀ ਜਾਰੀ

ਚੰਡੀਗੜ੍ਹ, 4 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਸੂਬੇ ਵਿੱਚ 7 ਅਗਸਤ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ, ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਜਲੰਧਰ, […]

Continue Reading

ਗਲਤੀ ਨਾਲ ਸਰਹੱਦ ਪਾਰ ਕਰਨ ਵਾਲੇ ਪੰਜਾਬੀ ਕਿਸਾਨ ਨੂੰ ਪਾਕਿਸਤਾਨ ‘ਚ ਹੋਈ ਕੈਦ

ਫਿਰੋਜ਼ਪੁਰ, 4 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਦਾ ਕਿਸਾਨ ਪਾਕਿਸਤਾਨੀ ਜੇਲ੍ਹ ਵਿੱਚ ਬੰਦ ਹੈ। ਹੁਣ ਪਾਕਿਸਤਾਨੀ ਅਦਾਲਤ ਨੇ ਕਿਸਾਨ ਨੂੰ ਕੈਦ ਦੀ ਸਜ਼ਾ ਸੁਣਾਈ ਹੈ। ਅਜਿਹੀ ਸਥਿਤੀ ਵਿੱਚ ਕਿਸਾਨ ਨੂੰ ਜੇਲ੍ਹ ਵਿੱਚ ਰਹਿਣਾ ਪਵੇਗਾ।ਫਿਰੋਜ਼ਪੁਰ ਦੇ ਜਲਾਲਾਬਾਦ ਦੇ ਪਿੰਡ ਖੈਰੇਕੇ ਉਤਾੜ ਦਾ 23 ਸਾਲਾ ਕਿਸਾਨ ਅੰਮ੍ਰਿਤਪਾਲ ਸਿੰਘ ਡੇਢ ਮਹੀਨੇ ਤੋਂ ਪਾਕਿਸਤਾਨ ਵਿੱਚ ਹੈ। ਕਿਸਾਨ ਅੰਮ੍ਰਿਤਪਾਲ ਸਿੰਘ 15 ਜੂਨ […]

Continue Reading

ਮੁਕੇਰੀਆਂ ‘ਚ ਧਰਨਾ ਦੇ ਰਹੇ ਲੋਕਾਂ ‘ਤੇ ਟੈਂਕਰ ਚੜ੍ਹਿਆ, ਇੱਕ ਵਿਅਕਤੀ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਮੁਕੇਰੀਆਂ, 4 ਅਗਸਤ,ਬੋਲੇ ਪੰਜਾਬ ਬਿਉਰੋ;ਮੁਕੇਰੀਆਂ ਤੋਂ 4 ਕਿਲੋਮੀਟਰ ਦੂਰ ਰਾਸ਼ਟਰੀ ਰਾਜਮਾਰਗ-ਜਲੰਧਰ-ਪਠਾਨਕੋਟ ‘ਤੇ ਸਥਿਤ ਕਸਬਾ ਆਈਮਾ ਮਾਂਗਟ ਦੇ ਗਿੱਲ ਫਾਰਮ ਨੇੜੇ, ਪਠਾਨਕੋਟ ਤੋਂ ਆ ਰਹੇ ਇੱਕ ਡਰਾਈਵਰ ਨੇ ਬੀਤੀ ਰਾਤ 11 ਵਜੇ ਦੇ ਕਰੀਬ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਤੋਂ ਧਰਨਾ ਦੇ ਰਹੇ ਟਿੱਪਰ ਚਾਲਕਾਂ ਅਤੇ ਮਾਲਕਾਂ ‘ਤੇ ਤੇਲ ਟੈਂਕਰ ਚੜ੍ਹਾ ਦਿੱਤਾ। ਇਸ ਕਾਰਨ […]

Continue Reading

ਪਟਿਆਲਾ-ਨਾਭਾ ਸੜਕ ‘ਤੇ ਕਾਰ-ਟੈਂਪੂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ ਪੰਜ ਗੰਭੀਰ ਜ਼ਖਮੀ

ਪਟਿਆਲਾ, 4 ਅਗਸਤ,ਬੋਲੇ ਪੰਜਾਬ ਬਿਉਰੋ;ਪਟਿਆਲਾ-ਨਾਭਾ ਸੜਕ ‘ਤੇ ਇੱਕ ਸੜਕ ਹਾਦਸਾ ਵਾਪਰਿਆ। ਪਿੰਡ ਚਾਹਦਾਹਨਪੁਰ ਨੇੜੇ ਇੱਕ ਕਾਰ ਅਤੇ ਟੈਂਪੂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਕਾਰ ਚਾਲਕ ਮਹਿੰਦਰ ਕੁਮਾਰ ਜੈਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇਸ ਹਾਦਸੇ ਵਿੱਚ ਪੰਜ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ।ਇਹ ਘਟਨਾ ਥਾਣਾ ਬਖਸ਼ੀਵਾਲ ਅਧੀਨ ਸੈਂਚੁਰੀ ਐਨਕਲੇਵ ਚੌਕੀ ਨੇੜੇ ਵਾਪਰੀ। […]

Continue Reading

ਭਾਰਤੀ ਮੂਲ ਦੀ ਵਕੀਲ ਮਥੁਰਾ ਸ਼੍ਰੀਧਰਨ ਅਮਰੀਕਾ ‘ਚ ਸਾਲਿਸਿਟਰ ਜਨਰਲ ਬਣੀ

ਵਾਸ਼ਿੰਗਟਨ, 4 ਅਗਸਤ,ਬੋਲੇ ਪੰਜਾਬ ਬਿਊਰੋ;ਭਾਰਤੀ ਮੂਲ ਦੀ ਅਮਰੀਕੀ ਵਕੀਲ ਮਥੁਰਾ ਸ਼੍ਰੀਧਰਨ ਨੂੰ ਓਹੀਓ ਰਾਜ ਦੀ ਸਾਲਿਸਿਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਤੋਂ ਬਾਅਦ, ਮਥੁਰਾ ਨੂੰ ਔਨਲਾਈਨ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ।ਕੁਝ ਲੋਕਾਂ ਨੇ ਉਸਦੀ ਬਿੰਦੀ ਅਤੇ ਭਾਰਤੀ ਮੂਲ ਬਾਰੇ ਸਵਾਲ ਉਠਾਏ ਅਤੇ ਪੁੱਛਿਆ ਕਿ ਇੱਕ ਗੈਰ-ਅਮਰੀਕੀ ਨੂੰ ਇਹ ਅਹੁਦਾ ਕਿਉਂ ਦਿੱਤਾ ਗਿਆ।ਇਸ ਦੇ ਜਵਾਬ […]

Continue Reading

ਚੰਡੀਗੜ੍ਹ ‘ਚ ‘ਆਪ’ ਦੀ ਸੂਬਾਈ ਉਪ ਪ੍ਰਧਾਨ ਆਭਾ ਬਾਂਸਲ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 4 ਅਗਸਤ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਵਿੱਚ ਸੂਬਾਈ ਉਪ ਪ੍ਰਧਾਨ ਆਭਾ ਬਾਂਸਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ‘ਤੇ ਲਿਖਿਆ ਕਿ ਉਹ ਮਹਿਸੂਸ ਕਰ ਰਹੀ ਸੀ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਅਸਤੀਫਾ ਦੇ ਰਹੇ ਹਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 584

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-08-2025 ,ਅੰਗ 584 AMRIT VELE DA HUKAMNAMA SRI DARBAR SAHIB, AMRITSAR ANG 584, 04-08-2025 ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ […]

Continue Reading

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਧਮਕੀ ਦੇਣ ਵਾਲਾ ਇੱਕ ਗ੍ਰਿਫਤਾਰ ਨਵੀਂ ਦਿੱਲੀ, 3 ਅਗਸਤ ,ਬੋਲੇ ਪੰਜਾਬ ਬਿਊਰੋ; – ਦੇਸ਼ ਦੇ ਕੇਂਦਰੀ ਮੰਤਰੀ ਨਿਤਿਨ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਸਵੇਰੇ 8:46 ਵਜੇ ਪੁਲਸ ਕੰਟਰੋਲ ਰੂਮ ਵਿੱਚ ਆਈ, ਇਸ ਧਮਕੀ ਭਰੇ ਕਾਲ ਤੋਂ ਬਾਅਦ ਪੁਲਸ ਵਿਭਾਗ ਵਿੱਚ ਹੜਕੰਪ ਮਚ ਗਿਆ। ਜਿਸ […]

Continue Reading

UP ਦੇ ਗੋਂਡਾ ਵਿੱਚ ਨਹਿਰ ਵਿੱਚ ਡਿੱਗੀ ਬੋਲੈਰੋ ਗੱਡੀ, 11 ਦੀ ਮੌਤ

ਯੂਪੀ, 3 ਅਗਸਤ ,ਬੋਲੇ ਪੰਜਾਬ ਬਿਉਰੋ;  ਯੂਪੀ ਦੇ ਗੋਂਡਾ ਵਿੱਚ, ਇੱਕ ਤੇਜ਼ ਰਫ਼ਤਾਰ ਬੋਲੈਰੋ ਕੰਟਰੋਲ ਗੁਆ ਬੈਠੀ ਅਤੇ ਸਰਯੂ ਨਹਿਰ ਵਿੱਚ ਡਿੱਗ ਗਈ। ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ 9 ਇੱਕੋ ਪਰਿਵਾਰ ਦੇ ਸਨ, ਜਦੋਂ ਕਿ ਇੱਕ 10 ਸਾਲ ਦੀ ਕੁੜੀ ਲਾਪਤਾ ਹੈ। ਬੋਲੈਰੋ ਵਿੱਚ 16 ਲੋਕ ਸਵਾਰ ਸਨ। 4 ਨੂੰ […]

Continue Reading

ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਵੱਡੇ ਪੱਧਰ ਤੇ ਤਬਾਦਲੇ

ਚੰਡੀਗੜ੍ਹ, 3ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੱਖ-ਵੱਖ ਮੁਲਜ਼ਮਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ

Continue Reading