ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 9ਵੀਂ ਬੱਸ ਰਵਾਨਾ

ਵਿਰੋਧੀਆਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਰੋਧ ਲਈ ਨਹੀਂ ਬਚਿਆ ਕੋਈ ਮੁੱਦਾ : ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ 9ਵੀਂ ਬੱਸ ਤੀਰਥ ਯਾਤਰਾ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਸੈਕਟਰ-68 […]

Continue Reading

ਪੀ.ਆਰ. -6 ਸੜਕ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਟੀ.ਡੀ.ਆਈ. ਦਫਤਰ ਸਾਹਮਣੇ ਦਿੱਤਾ ਗਿਆ ਵਿਸ਼ਾਲ ਧਰਨਾ

ਨਿਰਮਾਣ ਸ਼ੁਰੂ ਨਾ ਹੋਣ ਤੇ 1 ਅਪ੍ਰੈਲ 2026 ਨੂੰ ਪੁੱਡਾ ਦੇ ਦਫਤਰ ਸਾਹਮਣੇ ਦਿੱਤਾ ਜਾਏਗਾ ਧਰਨਾ

Continue Reading

ਤੁਰ ਗਿਆ ਪੁਰਾਤਨ ਸੰਗੀਤਕ ਖ਼ਜਾਨੇ ਦਾ ਰਾਖਾ‘ਗੁਰਮੁੱਖ ਸਿੰਘ ਲਾਲੀ’

8 ਮਾਰਚ ਨੂੰ ਅੰਤਿਮ ਅਰਦਾਸ ਵਿਸ਼ੇਸ਼ ਮਨੁੱਖ ਮੁੱਢ -ਕਦੀਮੋ ਹੀ ਜ਼ਿੰਦਗੀ ਦਾ ਆਸ਼ਕ ਰਿਹਾ ਹੈ। ਆਪਣੇ ਸ਼ੌਂਕ ਲਈ ਬੰਦਾ ਕੀ-ਕੀ ਨਹੀਂ ਕਰਦਾ। ਹਿੰਮਤ ਅਤੇ ਲਗਨ ਵਾਲਾ ਜਨੂੰਨੀ ਇਨਸਾਨ ਹਰ ਅਸੰਭਵ ਨੂੰ ਸੰਭਵ ਕਰਕੇ ਹੀ ਸਾਹ ਲੈਂਦਾ ਹੈ। ਅਜਿਹੇ ਜਨੂਨੀ ਬੰਦੇ, ਲੋਕਾਂ ਦੀਆਂ ਗੱਲਾਂ ਦੀ ਪਰਵਾਹ ਨਹੀਂ ਕਰਦੇ। ਉਹ ਮਸਤ ਚਾਲੇ ਆਪਣੇ ਕੰਮ ਵਿੱਚ ਲੱਗੇ ਰਹਿੰਦੇ […]

Continue Reading

ਚੰਡੀਗੜ੍ਹ ‘ਚ ਸ਼ਰਾਬ ਹੋਈ ਮਹਿੰਗੀ 

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ ਜਾਰੀ ਕੀਤੀ ਹੈ। ਨਵੀਂ ਨੀਤੀ ਤੋਂ ਬਾਅਦ, ਭਾਰਤ ‘ਚ ਬਣੀ ਸ਼ਰਾਬ ਅਤੇ ਬੀਅਰ ਦੀਆਂ ਕੀਮਤਾਂ ਵਿੱਚ ਲਗਭਗ 2% ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ, ਆਯਾਤ ਸ਼ਰਾਬ, ਵਾਈਨ ਅਤੇ ਬੀਅਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ […]

Continue Reading

ਆਮ ਆਦਮੀ ਪਾਰਟੀ ਦੀ ਕੌਂਸਲਰ ਦੇ ਘਰ ‘ਤੇ ਗੋਲ਼ੀਬਾਰੀ 

ਅੰਮ੍ਰਿਤਸਰ, 7 ਮਾਰਚ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਨੂੰ ਲਗਭਗ 12:00 ਵਜ, ਅੰਮ੍ਰਿਤਸਰ ਦੇ ਰਤਨ ਸਿੰਘ ਚੌਕ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੀ ਕੌਂਸਲਰ ਦੇ ਘਰ ‘ਤੇ ਕੁਝ ਨਕਾਬਪੋਸ਼ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਰਿਪੋਰਟਾਂ ਅਨੁਸਾਰ, ਅਪਰਾਧੀਆਂ ਨੇ ਕੌਂਸਲਰ ਦੀ ਰਿਹਾਇਸ਼ ‘ਤੇ ਕਈ ਗੋਲੀਆਂ ਚਲਾਈਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸਥਾਨਕ ਨਿਵਾਸੀਆਂ […]

Continue Reading

CM ਭਗਵੰਤ ਮਾਨ ਵਲੋਂ ਪੰਜਾਬ ਉਦਯੋਗਿਕ ਨੀਤੀ ਲਾਂਚ

ਲੁਧਿਆਣਾ, 7 ਮਾਰਚ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਪੰਜਾਬ ਉਦਯੋਗਿਕ ਨੀਤੀ ਲਾਂਚ ਕੀਤੀ ਹੈ। ਇਸ ਲਈ ਉਨ੍ਹਾਂ ਨੇ ਲੁਧਿਆਣਾ ਵਿੱਚ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰ ਕੇ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ, ਰਾਜ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਅਜਿਹੀ […]

Continue Reading

ਹਾਈ ਕੋਰਟ ਵਲੋਂ ਪੱਤਰਕਾਰ ਛਤਰਪਤੀ ਕਤਲ ਮਾਮਲੇ ‘ਚ ਡੇਰਾ ਸਿਰਸਾ ਮੁਖੀ ਬਰੀ

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ : ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਹਾਲਾਂਕਿ, ਹਾਈ ਕੋਰਟ ਨੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ।  ਜਿਕਰਯੋਗ ਹੈ ਕਿ ਸੱਤ […]

Continue Reading

ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਹੱਤਿਆ

ਅੰਮ੍ਰਿਤਸਰ, 7 ਮਾਰਚ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਇਲਾਕੇ ਦੇ ਪਿੰਡ ਜਗਦੇਵ ਕਲਾਂ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਪੁਲਿਸ ਕਾਂਸਟੇਬਲ ‘ਤੇ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਰਿਪੋਰਟਾਂ ਅਨੁਸਾਰ, ਜਗਦੇਵ ਕਲਾਂ ਦਾ ਰਹਿਣ ਵਾਲਾ ਜਗਜੀਤ ਸਿੰਘ, ਜੋ ਕਿ ਗੁਰਦਾਸਪੁਰ ਦੇ ਡੀਐਸਪੀ ਕੋਲ ਸੁਰੱਖਿਆ ਗਾਰਡ ਵਜੋਂ ਤਾਇਨਾਤ […]

Continue Reading

ਪੰਜਾਬ ਦਾ ਮਾਣ-ਪੇਂਡੂ, ਹੇਠਲੇ ਅਤੇ ਮੱਧ ਵਰਗੀ ਪਰਿਵਾਰਾਂ ਦੀਆਂ ਧੀਆਂ ਨੇ UPSC ਕੀਤੀ ਪਾਸ

ਮੋਹਾਲੀ 7 ਮਾਰਚ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਪੇਂਡੂ ਅਤੇ ਸਾਧਾਰਨ ਪਰਿਵਾਰਕ ਪਿਛੋਕੜ ਵਾਲੀਆਂ ਦੋ ਮੁਟਿਆਰਾਂ ਨੇ UPSC ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਨਾਲ ਸੂਬੇ ਲਈ ਮਾਣ ਵਧਿਆ ਹੈ ਅਤੇ ਦੇਸ਼ ਭਰ ਦੇ ਹਜ਼ਾਰਾਂ ਉਮੀਦਵਾਰਾਂ ਨੂੰ ਪ੍ਰੇਰਿਤ ਕੀਤਾ ਹੈ। ਪਟਿਆਲਾ ਦੇ ਪਿੰਡ ਬਿਰੜਵਾਲ ਦੀ ਵਸਨੀਕ ਸਿਮਰਨਦੀਪ ਕੌਰ ਨੇ ਯੂਨੀਅਨ ਪਬਲਿਕ […]

Continue Reading

ਜਲੰਧਰ ਵਿਖੇ ਸੜਕ ਹਾਦਸੇ ਦੌਰਾਨ 2 ਮਹਿਲਾਵਾਂ ਦੀ ਮੌਤ

ਜਲੰਧਰ, 7 ਮਾਰਚ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਬਸਤੀ ਇਲਾਕੇ ‘ਚ ਅੱਧੀ ਰਾਤ ਤੋਂ ਬਾਅਦ ਵਾਪਰੇ ਇੱਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ ਐਮਐਸ ਫਾਰਮ ਦੇ ਨੇੜੇ ਵਾਪਰਿਆ। ਪਰਿਵਾਰ ਈ-ਰਿਕਸ਼ਾ ਵਿੱਚ ਘਰ ਵਾਪਸ ਆ ਰਿਹਾ ਸੀ। ਪੁਲਿਸ ਨੇ ਮੁਲਜ਼ਮ ਡਰਾਈਵਰ ਨੂੰ ਗ੍ਰਿਫ਼ਤਾਰ […]

Continue Reading