ਭਾਰਤ ਵਿੱਚ 30 ਲੱਖ ਲੋਕ ਕੈਂਸਰ ਪੀੜਤ

ਜੀਵਨ ਸ਼ੈਲੀ ਵਿੱਚ ਬਦਲਾਅ ਕਰਕੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ: ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਸਿਰ ਅਤੇ ਗਰਦਨ ਦੇ ਕੈਂਸਰ ਜਾਗਰੂਕਤਾ ਦਿਵਸ ਦੀ ਪੂਰਵ ਸੰਧਿਆ ‘ਤੇ ਪਾਰਕ ਹਸਪਤਾਲ, ਮੋਹਾਲੀ ਦੇ ਡਾਇਰੈਕਟਰ ਡਾ. ਹਰਿੰਦਰਪਾਲ ਸਿੰਘ, ਡਾ. ਵਿਜੇ ਜਗੜ, ਅਤੇ ਡਾ. ਜੋਬਨਜੀਤ ਕੌਰ, ਨੇ ਸ਼ਨੀਵਾਰ ਨੂੰ ਇੱਥੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਿਰ […]

Continue Reading

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀਨਗਰ ਵਿਖੇ ਕਰਵਾਏ ਸਮਾਗਮ ਦੌਰਾਨ ਮਰਯਾਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਪਹੁੰਚਾਈ ਠੇਸ- ਐਡਵੋਕੇਟ ਧਾਮੀ

ਕਿਹਾ; ਸਰਕਾਰ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮਾਂ ਨੂੰ ਵਕਾਰ ਦਾ ਸਵਾਲ ਨਾ ਬਣਾਏ ਅੰਮ੍ਰਿਤਸਰ, 26 ਜੁਲਾਈ ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਮਰਯਾਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਹ ਪ੍ਰਗਟਾਵਾ […]

Continue Reading

ਵਿਦਿਆਰਥੀਆਂ ਤੋਂ ਪੀ ਟੀ ਏ ਫੰਡ ਲੈਣ ਦੀ ਨੀਤੀ ਵਾਪਸ ਲਵੋ

ਗੈਸਟ ਫੈਕਲਟੀ ਅਧਿਆਪਕਾਂ ਦੀਆਂ ਰੋਕੀਆਂ ਗਈਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਮਾਨਸਾ 26 ਜੁਲਾਈ ,ਬੋਲੇ ਪੰਜਾਬ ਬਿਊਰੋ; ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਅਗਵਾਈ ਹੇਠ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਵਿਦਿਆਰਥੀਆਂ ਵੱਲੋਂ ਪੀ ਟੀ ਏ ਫੰਡ ਵਸੂਲ ਕਰਨ ਦੇ ਖਿਲਾਫ ਰੋਸ ਰੈਲੀ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ […]

Continue Reading

ਗੁਰਦੁਆਰਾ ਸਿੰਘ ਸਭਾ, ਸੈਕਟਰ-89 ਦਾ ਵਫਦ ਸੰਸਦ ਮਲਵਿੰਦਰ ਸਿੰਘ ਕੰਗ ਨੂੰ ਮਿਲਿਆ

ਸੰਸਦ ਕੰਗ ਨੇ ਗੁਰਦੁਆਰਾ ਸਾਹਿਬ ਲਈ ਪਲਾਟ ਜਲਦ ਦਿਵਾਉਣ ਦਾ ਦਿੱਤਾ ਭਰੋਸਾ ਐਸ.ਏ.ਐਸ. ਨਗਰ, 26 ਜੁਲਾਈ ,ਬੋਲੇ ਪੰਜਾਬ ਬਿਉਰੋ;ਸ਼ਹਿਰ ਦੇ ਸੈਕਟਰ-89 ਸਥਿਤ ਗੁਰਦੁਆਰਾ ਸਿੰਘ ਸਭਾ ਸੁਸਾਇਟੀ, ਮੋਹਾਲੀ ਦੇ ਅਹੁਦੇਦਾਰਾਂ ਅਤੇ ਸਮੂਹ ਸੈਕਟਰ ਨਿਵਾਸੀਆਂ ਦਾ ਇਕ ਵਫ਼ਦ ਮਿਤੀ 25.7.2025 ਨੂੰ ਪ੍ਰਧਾਨ ਗੁਰਮੁੱਖ ਸਿੰਘ ਅਤੇ ਸਕੱਤਰ ਦੀਦਾਰ ਸਿੰਘ ਸੋਨੀ ਦੀ ਅਗਵਾਈ ਵਿਚ ਹਲਕਾ ਆਨੰਦਪੁਰ ਸਾਹਿਬ ਦੇ ਮੈਂਬਰ […]

Continue Reading

ਸੰਘਰਸ਼ਸ਼ੀਲ ਜੱਥੇਬੰਦੀਆਂ ਅਤੇ ਹਜ਼ਾਰਾਂ ਲੋਕਾਂ ਵੱਲੋਂ ਸੰਗਰੂਰ ਵਿੱਚ ਰੋਹ ਭਰੀ ਰੈਲੀ

ਗ੍ਰਿਫ਼ਤਾਰ ਲੋਕਾਂ ਨੂੰ ਫੌਰੀ ਰਿਹਾ ਕਰਨ ਦੀ ਮੰਗ ਸੰਗਰੂਰ,26 ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਜ਼ਮੀਨੀਂ ਘੋਲ਼ ਦਰਮਿਆਨ ਗ੍ਰਿਫ਼ਤਾਰ ਕੀਤੇ ਆਗੂਆਂ ਤੇ ਕਾਰਕੁੰਨਾ ਨੂੰ ਤੁਰੰਤ ਰਿਹਾਅ ਕਰਨ, ਜਥੇਬੰਦੀ ਦੇ ਸੰਘਰਸ਼ ਉੱਪਰ ਲਾਈ ਅਣਐਲਾਨੀ ਪਾਬੰਦੀ ਖਿਲਾਫ਼, ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਨ ਅਤੇ ਪੰਜਾਬ ਨੂੰ ਪੁਲੀਸ ਰਾਜ ਵੱਲ ਧੱਕਣ ਖਿਲਾਫ਼ ਮਜ਼ਦੂਰ, ਕਿਸਾਨ, ਮੁਲਾਜਮ, ਨੌਜਵਾਨ ਵਿਦਿਆਰਥੀ,ਔਰਤ , ਸਾਹਿਤਕ ਅਤੇ […]

Continue Reading

ਪੰਜਾਬ ‘ਚ ਸਕੂਲੀ ਬੱਚਿਆਂ ਨੇ ਜਖਮੀ ਗਾਂ ਨੂੰ ਹਸਪਤਾਲ ਪਹੁੰਚਾਇਆ, ਅਵਾਰਾ ਗਾਵਾਂ ਨੂੰ ਛੱਡਿਆ ਗਊਸ਼ਾਲਾ

ਫਿਰੋਜ਼ਪੁਰ, 26 ਜੁਲਾਈ,ਬੋਲੇ ਪੰਜਾਬ ਬਿਉਰੋ;ਫਿਰੋਜ਼ਪੁਰ ਦੇ ਗੁਰੂ ਹਰ ਸਹਾਏ ਵਿਧਾਨ ਸਭਾ ਹਲਕੇ ਵਿੱਚ ਇੱਕ ਵਾਹਨ ਨੇ ਸੜਕ ‘ਤੇ ਘੁੰਮ ਰਹੀ ਇੱਕ ਗਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਗਾਂ ਗੰਭੀਰ ਜ਼ਖਮੀ ਹੋ ਗਈ ਅਤੇ ਸੜਕ ‘ਤੇ ਡਿੱਗ ਪਈ।ਜ਼ਖਮੀ ਗਾਂ ਨੂੰ ਦੇਖ ਕੇ ਸਕੂਲੀ ਬੱਚਿਆਂ ਨੇ ਉਸਨੂੰ ਚੁੱਕਿਆ, ਇੱਕ ਵਾਹਨ ‘ਤੇ ਲੱਦਿਆ ਅਤੇ ਇਲਾਜ ਲਈ ਪਸ਼ੂ […]

Continue Reading

ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਉਰੋ;ਕਾਰਗਿਲ ਵਿਜੇ ਦਿਵਸ ਮੌਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ 3 ਸਥਿਤ ਜੰਗੀ ਯਾਦਗਾਰ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਹ ਪ੍ਰੋਗਰਾਮ ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ, ਪੰਜਾਬ ਵੱਲੋਂ ਆਯੋਜਿਤ ਕੀਤਾ ਗਿਆ ਸੀ।ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਜੰਗੀ ਯਾਦਗਾਰ ‘ਤੇ ਸ਼ਰਧਾ […]

Continue Reading

ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ ਵਲੋਂ ਸਰਕਾਰੀ ਬੱਸਾਂ ਦੇ ਚੱਕਾ ਜਾਮ ਦੀ ਚਿਤਾਵਨੀ

ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪਨਬਸ ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ 28 ਜੁਲਾਈ ਨੂੰ ਇੱਕ ਵਾਰ ਫਿਰ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਨੂੰ ਰੋਕ ਸਕਦੇ ਹਨ। ਦਿਲਚਸਪ ਗੱਲ ਇਹ ਹੈ ਕਿ ਜੇਕਰ ਪੰਜਾਬ ਸਰਕਾਰ 27 ਜੁਲਾਈ ਨੂੰ ਯੂਨੀਅਨ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕਰਦੀ ਹੈ, ਤਾਂ ਯੂਨੀਅਨ ਵੱਲੋਂ ਪਹਿਲਾਂ […]

Continue Reading

ਲੁਧਿਆਣਾ ਵਿੱਚ ਨਾਬਾਲਗ ਲੜਕੀ ਨਾਲ ਜਬਰ ਜਨਾਹ

ਲੁਧਿਆਣਾ, 26 ਜੁਲਾਈ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਵਿੱਚ ਇੱਕ ਨੌਜਵਾਨ ਪਿਛਲੇ 7 ਮਹੀਨਿਆਂ ਤੋਂ ਇੱਕ ਨਾਬਾਲਗ ਲੜਕੀ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾ ਰਿਹਾ ਸੀ। ਉਹ ਪਿਛਲੇ 7 ਮਹੀਨਿਆਂ ਤੋਂ ਲੜਕੀ ਦੀਆਂ ਅਸ਼ਲੀਲ ਤਸਵੀਰਾਂ ਦਿਖਾ ਕੇ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਬਲਾਤਕਾਰ ਕਰ ਰਿਹਾ ਸੀ।ਪੁਲਿਸ ਨੇ ਪਿੰਡ ਖੈਹਰਾ ਬੇਟ ਦੇ ਰਹਿਣ […]

Continue Reading

ਪੰਜਾਬ ‘ਚ ਰੋਡ ਸੇਫਟੀ ਫੋਰਸ ਲਈ 144 ਟੋਇਟਾ ਹਾਈਲਕਸ ਗੱਡੀਆਂ ਦੀ ਖਰੀਦ ‘ਚ ਘਪਲੇ ਦਾ ਦੋਸ਼, ਸਿਰਸਾ ਵਲੋਂ ਸੀਬੀਆਈ ਜਾਂਚ ਦੀ ਮੰਗ

ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਰੋਡ ਸੇਫਟੀ ਫੋਰਸ (SSF) ਲਈ ਖਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਖਰੀਦ ਵਿੱਚ ਕਰੋੜਾਂ ਦਾ ਘਪਲਾ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਇੱਕ ਵੀ ਗੱਡੀ ‘ਤੇ ਕੋਈ ਛੋਟ ਨਹੀਂ ਲਈ ਗਈ, ਜਦੋਂ […]

Continue Reading