350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ‘ਚ ਸ਼ਿਮਲਾ ਵਿਖੇ ਗੁਰਮਤਿ ਸਮਾਗਮ

ਗੁਰੂ ਸਾਹਿਬ ਨੇ ਨਾ ਸਿਰਫ ਸਿੱਖ ਧਰਮ ਲਈ, ਸਗੋਂ ਸਮੂਹ ਕੌਮਾਂ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ- ਐਡਵੋਕੇਟ ਧਾਮੀ ਅੰਮ੍ਰਿਤਸਰ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਿਮਲਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ […]

Continue Reading

ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਜਨਤਕ ਲਾਇਬ੍ਰੇਰੀਆਂ ਗਿਆਨ ਦੇ ਕੇਂਦਰ ਵਜੋਂ ਕੰਮ ਕਰ ਰਹੀਆਂ ਹਨ ਧੂਰੀ (ਸੰਗਰੂਰ), 20 ਜੁਲਾਈ,ਬੋਲੇ ਪੰਜਾਬ ਬਿਊਰੋ; ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ […]

Continue Reading

ਨਸ਼ਾ ਤਸਕਰਾਂ ਦੀ ਫੜੋ- ਫੜੀ ਅਤੇ ਇੱਕ ਤੰਦਰੁਸਤ ਪੰਜਾਬ ਬਣਾਏ ਜਾਣ ਦੇ ਲਈ ਯਤਨ ਰਹਿਣਗੇ ਲਗਾਤਾਰ ਜਾਰੀ : ਕੁਲਵੰਤ ਸਿੰਘ

ਮੋਹਾਲੀ 20 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਯਾਤਰਾ- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ- ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਸ਼ਹਿਰ ਅਤੇ ਪਿੰਡਾਂ ਦੇ ਵਿੱਚ ਵੱਡੀ ਪੱਧਰ ਤੇ ਸਮਾਗਮਾਂ ਦਾ ਆਯੋਜਨ ਕਰਕੇ ਨੌਜਵਾਨ ਨੂੰ ਨਸ਼ੇ ਨਾ ਕਰਨ ਦੀ […]

Continue Reading

ਯੁੱਧ ਬੇਰੁਜ਼ਗਾਰੀ ਵਿਰੁੱਧ 14 ਅਗਸਤ ਸੰਗਰੂਰ ਮੋਰਚੇ ਦੀਆਂ ਤਿਆਰੀਆਂ

ਮਾਨਸਾ 20 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਭਰਤੀ ਕੈਲੰਡਰ ਲਾਗੂ ਕਰਨਾ, ਨਵੀਆਂ ਪੋਸਟਾਂ ਦੇਣੀਆਂ ਤਾਂ ਵੱਡੀ ਗੱਲ ਰਹੀ ਸਗੋ ਪਿਛਲੇ ਸਮਿਆਂ ਵਿੱਚ ਜਾਰੀ ਕੀਤੀਆਂ ਪੋਸਟਾਂ ਰੱਦ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਲੈਕਚਰਾਰ ਦੀਆਂ 343, ਪੀ ਟੀ ਆਈ ਅਧਿਆਪਕਾਂ ਦੀਆਂ 646 ਅਤੇ ਤਾਜ਼ਾ ਸਹਾਇਕ ਪ੍ਰੋਫ਼ੈਸਰ ਦੀਆਂ […]

Continue Reading

ਪੰਜਾਬ ਰੋਡਵੇਜ਼ ਬੱਸ ਤੇ ਬਾਈਕ ਦੀ ਟੱਕਰ, ਇੱਕ ਵਿਅਕਤੀ ਦੀ ਮੌਤ, ਅਧਿਆਪਕਾ ਤੇ ਬੱਚਾ ਗੰਭੀਰ ਜ਼ਖ਼ਮੀ

ਫਿਰੋਜ਼ਪੁਰ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਐਤਵਾਰ ਨੂੰ ਫਿਰੋਜ਼ਪੁਰ ਦੇ ਕਿਲਾ ਵਾਲਾ ਚੌਕ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇੱਕ ਬਾਈਕ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬਾਈਕ ਸਵਾਰ ਦੀ ਮੌਤ ਹੋ ਗਈ ਜਦੋਂ ਕਿ ਇੱਕ ਔਰਤ ਅਤੇ ਇੱਕ ਬੱਚਾ ਗੰਭੀਰ ਜ਼ਖਮੀ ਹੋ ਗਿਆ। […]

Continue Reading

ਤਿੱਬਤ ‘ਚ ਸਾਬਕਾ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਘੋੜੇ ਤੋਂ ਡਿੱਗ ਕੇ ਜ਼ਖਮੀ

ਪਿਥੌਰਾਗੜ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਸਾਬਕਾ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ, ਜੋ ਕਿ ਕੈਲਾਸ਼ ਮਾਨਸਰੋਵਰ ਯਾਤਰਾ ਦੇ ਦੂਜੇ ਜਥੇ ਵਿੱਚ ਸ਼ਾਮਿਲ ਹੋਏ ਸਨ, ਤਿੱਬਤ ਵਿੱਚ ਦਾਰਚਿਨ ਨੇੜੇ ਘੋੜੇ ਤੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਏ। ਲੱਕ ਵਿਚ ਗੰਭੀਰ ਚੋਟ ਲੱਗਣ ਕਾਰਨ ਉਨ੍ਹਾਂ ਨੂੰ ਯਾਤਰਾ ਅੱਧ ਵਿੱਚਕਾਰ ਛੱਡਣੀ ਪਈ ਤੇ ਹੁਣ ਉਨ੍ਹਾਂ ਨੂੰ ਵਾਪਸ ਭਾਰਤ ਲਿਆਂਦਾ ਜਾ ਰਿਹਾ ਹੈ।ਸਥਾਨਕ […]

Continue Reading

ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾ ਮਨਜ਼ੂਰ

ਚੰਡੀਗੜ੍ਹ 20 ਜੁਲਾਈ ,ਬੋਲੇ ਪੰਜਾਬ ਬਿਊਰੋ; AAP ਪ੍ਰਧਾਨ ਅਮਨ ਅਰੋੜਾ ਨੇ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਅਨਮੋਲ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ, ਜਿਸਨੂੰ ਅਨਮੋਲ ਨੇ ਸਵੀਕਾਰ ਕਰ ਲਿਆ ਹੈ। ਮਤਲਬ ਕਿ ਅਨਮੋਲ ਵਿਧਾਇਕ ਬਣੇ ਰਹਿਣਗੇ। ਅਮਨ ਅਰੋੜਾ ਨੇ ਟਵੀਟ ਕਰਕੇ ਲਿਖਿਆ […]

Continue Reading

ਮੋਹਾਲੀ ਜ਼ਿਲ੍ਹੇ ਵਿੱਚ ਲੋਕਾਂ ਦੀਆਂ ਮੁੱਢਲੀਆਂ ਸੁਵਿਧਾਵਾਂ ਦੀ ਬੁਰੇ ਹਾਲਤ ਲਈ ਕਾਗਰਸ ਤੇ ਆਮ ਆਦਮੀ ਪਾਰਟੀ ਦੋਵੇ ਜਿੰਮੇਵਾਰ:- ਸੰਜੀਵ ਵਸ਼ਿਸ਼ਟ

ਪੰਜਾਬ ਦੇ ਲੋਕ ਭਾਜਪਾ ਦੀ ਸਰਕਾਰ ਬਣਾਉਣ ਲਈ ਤਿਆਰ:-ਹਰਦੇਵ ਸਿੰਘ ਉੱਭਾ ਮੋਹਾਲੀ 20 ਜੁਲਾਈ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਤੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਵੇਵ ਐਸਟੇਟ ਮੋਹਾਲੀ ਵਿੱਚ ਇਕ ਪਬਲਿਕ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਵੇਵ ਐਸਟੇਟ ਰੈਜੀਡੈਂਸ ਵੈਲਫੇਅਰ ਅਸੋਸੀਏਸ਼ਨ ਦੇ ਪ੍ਰਧਾਨ ਮਨੋਜ ਕੁਮਾਰ ਸ਼ਰਮਾ ਨੇ […]

Continue Reading

114 ਸਾਲਾਂ ਦੌੜਾਕ ਫੌਜਾ ਸਿੰਘ ਪੰਜ ਤੱਤਾਂ ’ਚ ਵਲੀਨ, CM ਮਾਨ ਤੇ ਰਾਜਪਾਲ ਸ਼ਰਧਾਂਜਲੀ ਦੇਣ ਪਹੁੰਚੇ

ਚੰਡੀਗੜ੍ਹ 20 ਜੁਲਾਈ,ਬੋਲੇ ਪੰਜਾਬ ਬਿਊਰੋ; ਦੁਨੀਆ ਦੇ ਸਭ ਤੋਂ ਮਹਾਨ ਬਜ਼ੁਰਗ ਐਥਲੀਟ ਫੌਜਾ ਸਿੰਘ, ਜਿਨ੍ਹਾਂ ਦੀ ਉਮਰ 114 ਸਾਲ ਸੀ, ਐਤਵਾਰ ਨੂੰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਉਨ੍ਹਾਂ ਨੂੰ ਪੰਜਾਬ ਦੇ ਜਲੰਧਰ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਫੌਜਾ […]

Continue Reading

ਸੀਮਾ ਸੁਰੱਖਿਆ ਬਲ ਨੇ ਹੁਸੈਨੀਵਾਲਾ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਫੜਿਆ

ਫਿਰੋਜ਼ਪੁਰ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਸੀਮਾ ਸੁਰੱਖਿਆ ਬਲ (BSF) ਨੇ ਹੁਸੈਨੀਵਾਲਾ ਸਰਹੱਦੀ ਖੇਤਰ ਤੋਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਫੜਿਆ ਹੈ। ਘੁਸਪੈਠੀਏ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਖੁਫੀਆ ਸੂਤਰਾਂ ਅਨੁਸਾਰ, BSF ਨੇ ਸਰਹੱਦੀ ਪਿੱਲਰ ਨੰਬਰ-190/4 ਦੇ ਨੇੜੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਵਾਲੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਫੜਿਆ ਹੈ। ਪੁੱਛਗਿੱਛ ਦੌਰਾਨ ਉਸਨੇ ਆਪਣਾ ਨਾਮ ਮੁਜਾਮਿਲ ਹੁਸੈਨ ਪੁੱਤਰ […]

Continue Reading