ਅਗਿਆਨਤਾ ਦੇ ਹਨੇਰੇ ਨੂੰ ਪ੍ਰਕਾਸ਼ਵਾਨ ਬਣਾਉਂਦੀ ਹੈ ਸਤਿਗੁਰ ਕਬੀਰ ਸਾਹਿਬ ਜੀ ਦੀ ਬਾਣੀ – ਸੁਆਮੀ ਅਮੋਲਕਾ ਨੰਦ ਜੀ

ਨੰਗਲ,18, ਜੁਲਾਈ ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਕਬੀਰ ਪੰਥ ਮਹਿਲਾ ਮੰਡਲ ਪਿੰਡ ਥਲੂਹ , ਨੰਗਲ ਜ਼ਿਲ੍ਹਾ ਰੋਪੜ ਰਜਿ 3581 ਦੀ ਮੀਟਿੰਗ ਪ੍ਰਧਾਨ ਸ੍ਰੀ ਮਤੀ ਸੀਤਲ ਕੌਸਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮੂਹ ਕਮੇਟੀ ਆਗੂਆਂ ਤੇ ਮੈਂਬਰਾਂ ਆਦਿ ਨੇ ਸ਼ਮੂਲਿਅਤ ਕੀਤੀ ਇਸ ਮੀਟਿੰਗ ਵਿੱਚ ਕਬੀਰ ਪੰਥ ਮਹਿਲਾ ਮੰਡਲ ਪਿੰਡ ਤੇ ਥੱਲੂ ,ਨੰਗਲ ਜਿਲਾ ਰੋਪੜ ਰਜਿ ਨੰਬਰ […]

Continue Reading

ਬੀਐਸਐਫ ਵਲੋਂ 6 ਡਰੋਨ ਤੇ 2 ਕਿਲੋ 340 ਗ੍ਰਾਮ ਹੈਰੋਇਨ ਬਰਾਮਦ

ਅੰਮ੍ਰਿਤਸਰ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਵੀਰਵਾਰ ਦੇਰ ਰਾਤ ਨੂੰ ਪਾਕਿਸਤਾਨੀ ਤਸਕਰਾਂ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਡਰੋਨ ਰਾਹੀਂ ਹੈਰੋਇਨ ਭੇਜੀ। ਸਰਹੱਦ ‘ਤੇ ਹਰਕਤ ਤੋਂ ਤੁਰੰਤ ਬਾਅਦ ਬੀਐਸਐਫ ਦੇ ਜਵਾਨ ਸਰਗਰਮ ਹੋ ਗਏ ਅਤੇ ਡਰੋਨ ਨੂੰ ਨਾਕਾਰਾ ਕਰ ਦਿੱਤਾ।ਸਰਚ ਆਪ੍ਰੇਸ਼ਨ ਦੌਰਾਨ, ਬੀਐਸਐਫ ਵੱਲੋਂ ਖੇਤਾਂ ਵਿੱਚੋਂ ਕੁੱਲ 6 ਡਰੋਨ ਅਤੇ 2 ਕਿਲੋ 340 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ […]

Continue Reading

ਭੋਲੇ ਬਾਬਾ ਕੈਲਾਸ਼ ਮਾ- ਡਮਰੂ ਬਜੌਂਦਾ ਡਮ ਡਮ ਭਜਨ ਤੇ , ਭਗਤਾਂ ਨੇ ਜਮ ਕੇ ‘ਤੇ ਨੱਚਿਆ, ਕਥਾ ਵਿਆਸ ਦੇ ਆਸਣ ਤੋਂ ਮੰਦਰ ਕਮੇਟੀ ਵੱਲੋਂ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ

ਮੋਹਾਲੀ 18 ਜੁਲਾਈ ,ਬੋਲੇ ਪੰਜਾਬ ਬਿਊਰੋ; ਪ੍ਰਾਚੀਨ ਸ਼੍ਰੀ ਸੱਤਿਆ ਨਾਰਾਇਣ ਮੰਦਰ ਕਮੇਟੀ ਵੱਲੋਂ 13 ਜੁਲਾਈ ਤੋਂ 23 ਜੁਲਾਈ 2025 ਤੱਕ ਸੰਗੀਤਕ ਸ਼੍ਰੀ ਮਹਾਂ ਸ਼ਿਵ ਪੂਰਨ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼੍ਰੀ ਬਦਰੀ ਨਾਰਾਇਣ ਮੰਦਰ ਸੋਹਾਣਾ ਦੇ ਕਥਾ ਵਿਆਸ ਕਥਾ ਵਾਚਕ ਪੰਡਿਤ ਕਿਸ਼ੋਰ ਸ਼ਾਸਤਰੀ ਸ਼ਰਧਾਲੂਆਂ ਨੂੰ ਕਥਾ ਸੁਣਾ ਰਹੇ ਹਨ। ਸ਼੍ਰੀ ਮਹਾਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਦੀਆਂ ਦੋ ਸਰਕਾਰੀ ਤਕਨੀਕੀ ਯੂਨੀਵਰਸਿਟੀਆਂ ਨਾਲ ਸਮਝੌਤਿਆਂ ‘ਤੇ ਕੀਤੇ ਦਸਤਖਤ

ਮੰਡੀ ਗੋਬਿੰਦਗੜ੍ਹ, 18 ਜੁਲਾਈ,ਬੋਲੇ ਪੰਜਾਬ ਬਿਊਰੋ: ਤਕਨੀਕੀ ਵਿਕਾਸ ਨੂੰ ਵਧਾਉਣ ਅਤੇ ਸਰੋਤਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਲਈ ਇੱਕ ਰਣਨੀਤਕ ਕਦਮ ਚੁੱਕਦੇ ਹੋਏ, ਦੇਸ਼ ਭਗਤ ਯੂਨੀਵਰਸਿਟੀ (DBU) ਨੇ ਪੰਜਾਬ ਦੀਆਂ ਦੋ ਪ੍ਰਮੁੱਖ ਤਕਨੀਕੀ ਯੂਨੀਵਰਸਿਟੀਆਂ – ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (IKGPTU), ਕਪੂਰਥਲਾ, ਅਤੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਸਿਟੀ (SBSSU), ਫਿਰੋਜ਼ਪੁਰ ਨਾਲ ਸਮਝੌਤਿਆਂ ‘ਤੇ ਦਸਤਖਤ […]

Continue Reading

ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਵਿੱਚ ਵਾਧਾ

ਚੰਡੀਗੜ੍ਹ, 5 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸੂਬੇ ਦੇ ਸਾਰਿਆਂ ਸ਼ਹਿਰੀ ਇਲਾਕਿਆਂ (ULBs) ਵਿੱਚ ਰਿਹਾਇਸ਼ੀ ਮਕਾਨਾਂ, ਫਲੈਟਾਂ ਅਤੇ ਵਪਾਰਕ ਇਮਾਰਤਾਂ (ਮਲਟੀਪਲੈਕਸਾਂ ਤੋਂ ਇਲਾਵਾ) ਉੱਤੇ ਪ੍ਰਾਪਰਟੀ ਟੈਕਸ ਦੀ ਦਰ ਵਿੱਚ 5% ਵਾਧਾ ਕਰ ਦਿੱਤਾ ਹੈ। ਇਹ ਫੈਸਲਾ ਕੇਂਦਰ ਸਰਕਾਰ ਦੀ ਮੰਗ ਦੇ ਅਨੁਕੂਲ ਲਿਆ ਗਿਆ ਹੈ, ਜਿਸ ਦਾ ਮਕਸਦ ਹੋਰ ਕਰਜ਼ਾ ਲੈਣ ਦੀ ਹੱਦ (ਬੋਰੋਇੰਗ ਲਿਮਿਟ) […]

Continue Reading

ਈਡੀ ਵਲੋਂ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦਾ ਪੁੱਤਰ ਗ੍ਰਿਫ਼ਤਾਰ

ਰਾਏਪੁਰ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਛੱਤੀਸਗੜ੍ਹ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ਰਾਬ ਘੁਟਾਲੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਪੁੱਤਰ ਚੈਤਨਿਆ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਸ਼ੁੱਕਰਵਾਰ ਸਵੇਰੇ ਭਿਲਾਈ ਦੇ ਘਰ ‘ਤੇ ਛਾਪਾ ਮਾਰਿਆ। ਈਡੀ ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) […]

Continue Reading

ਮੋਹਾਲੀ ਦੀ ਸਿਆਸਤ ‘ਚ ਵੱਡਾ ਧਮਾਕਾ, ਰਣਜੀਤ ਸਿੰਘ ਗਿੱਲ ਨੇ ਅਕਾਲੀ ਦਲ ਨੂੰ ਆਖਿਆ ਅਲਵਿਦਾ

ਮੋਹਾਲੀ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਿਆ। ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅਚਾਨਕ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲੈ ਕੇ ਸਾਰੇ ਅਹੁਦਿਆਂ ਤੱਕ ਅਸਤੀਫ਼ਾ ਦੇ ਕੇ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ।ਗਿੱਲ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਹੈ।ਇਸ ਅਸਤੀਫ਼ੇ ਨਾਲ ਨਾਂ […]

Continue Reading

ਵਿਦੇਸ਼ ’ਚ ਪੰਜਾਬੀ ਨੌਜਵਾਨ ਦੀ ਮੌਤ

ਮੋਗਾ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਮੋਗਾ ਦੇ ਪਿੰਡ ਮੱਲੇਆਣਾ ਨਾਲ ਸਬੰਧਤ 48 ਸਾਲਾ ਹਰਪ੍ਰੀਤ ਸਿੰਘ ਦੀ ਫਿਲੀਪੀਨਸ ਦੀ ਰਾਜਧਾਨੀ ਮਨੀਲਾ ’ਚ ਦਿਲ ਦੌਰੇ ਕਾਰਨ ਅਚਾਨਕ ਮੌਤ ਹੋ ਗਈ।ਹਰਪ੍ਰੀਤ ਸਿੰਘ ਪੁੱਤਰ ਸ੍ਰੀ ਕ੍ਰਿਪਾਲ ਸਿੰਘ ਕੁਝ ਸਮਾਂ ਪਹਿਲਾਂ ਹੀ ਵਿਦੇਸ਼ ਰੋਜ਼ੀ-ਰੋਟੀ ਦੀ ਖਾਤਿਰ ਗਿਆ ਸੀ। ਪਰਿਵਾਰਕ ਸੂਤਰਾਂ ਮੁਤਾਬਕ, ਬੀਤੇ ਦਿਨੀਂ ਉਹ ਅਚਾਨਕ ਬੇਹੋਸ਼ ਹੋ ਗਿਆ ਸੀ। ਹਸਪਤਾਲ ਲਿਜਾਣ […]

Continue Reading

ਸ੍ਰੀ ਹਰਿਮੰਦਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਵਾਲੇ ਦੋ ਦਬੋਚੇ

ਅੰਮ੍ਰਿਤਸਰ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਭੇਜ ਰਹੇ ਸਨ। ਸੂਤਰਾਂ ਅਨੁਸਾਰ ਦੋਵਾਂ ਨੂੰ ਤਾਮਿਲਨਾਡੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲਦੀ ਹੀ ਅੰਮ੍ਰਿਤਸਰ ਪੁਲਿਸ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਕਰ ਸਕਦੀ ਹੈ।ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਮਲੇਰਕੋਟਲਾ ਦੇ ਲੋਕਾਂ ਨੂੰ ਦੇਣਗੇ ਸੌਗਾਤਾਂ

ਮਲੇਰਕੋਟਲਾ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਮਾਨ ਅੱਜ ਮਲੇਰਕੋਟਲਾ ਦੇ ਲੋਕਾਂ ਨੂੰ ਦੋ ਵੱਡੀਆਂ ਸੌਗਾਤਾਂ ਦੇਣ ਜਾ ਰਹੇ ਹਨ। ਉਹ 2 ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨਗੇ, ਤਾਂ ਜੋ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਦੂਰ ਨਾ ਜਾਣਾ ਪਵੇ।ਦਰਅਸਲ, ਮੁੱਖ ਮੰਤਰੀ ਮਾਨ ਅੱਜ ਮਲੇਰਕੋਟਲਾ ਦੇ ਦੌਰੇ ‘ਤੇ ਹਨ, ਇੱਥੇ ਉਹ ਜ਼ਿਲ੍ਹੇ ਦੇ ਲੋਕਾਂ ਨੂੰ […]

Continue Reading