ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ:

Continue Reading

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

ਇਹ ਬਿੱਲ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਅਜਿਹਾ ਘਿਨਾਉਣਾ ਅਪਰਾਧ ਨਾ ਵਾਪਰੇ: ਮੁੱਖ ਮੰਤਰੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦੀ ਕੀਤੀ ਨਿੰਦਾ ਚੰਡੀਗੜ੍ਹ, 15 ਜੁਲਾਈ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਵਿਧਾਨ ਸਭਾ ਦੀ […]

Continue Reading

ਹਰਜੋਤ ਬੈਂਸ ਨੇ ਪੰਜਾਬ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀਆਂ ਅਤੇ ਕਾਂਗਰਸ ਨੂੰ ਘੇਰਿਆ

ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਕਰੇਗਾ ਨਵਾਂ ਬਿੱਲ: ਬੈਂਸਪੰਜਾਬ ਸਰਕਾਰ ਧਾਰਮਿਕ ਗ੍ਰੰਥਾਂ ਦੇ ਨਿਰਾਦਰ ਨੂੰ ਬਰਦਾਸ਼ਤ ਨਹੀਂ ਕਰੇਗੀ ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ […]

Continue Reading

ਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ ‘ਸਚਖੰਡ ਪੰਜਾਬ’ ਰਿਲੀਜ਼

ਚੰਡੀਗੜ੍ਹ 15 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜ ਮਲਹੋਤਰਾ ਦੁਆਰਾ ਲਿਖੀ ਗਈ ਕਿਤਾਬ “ਸਚਖੰਡ ਪੰਜਾਬ ਦ ਡਿਵਾਈਨ ਡਾਨ ਆਫ ਏ ਡਰੱਗਜ਼ ਫ੍ਰੀ ਸੈਕਰਡ ਲੈਂਡ”ਰਿਲੀਜ਼ ਕੀਤੀ ਜਿਸ ਵਿਚਲੇ ਸ਼ਬਦ ਗੁਰਬਾਣੀ ਤੋਂ ਲਏ ਗਏ ਹਨ। ਇਹ ਕਿਤਾਬ ਦਰਸਾਉਂਦੀ ਹੈ ਕਿ ਸਾਨੂੰ ਗੁਰੂ ਸਾਹਿਬ ਜੀ ਦੁਆਰਾ ਦਿਖਾਏ ਮਾਰਗ […]

Continue Reading

ਦਸਤ ਰੋਕੋ ਮੁਹਿੰਮ: ਡਾ. ਬਲਬੀਰ ਸਿੰਘ ਵੱਲੋਂ ਦਸਤ ਕਾਰਨ ਬੱਚਿਆਂ ਦੀਆਂ ਮੌਤਾਂ ਨੂੰ ਰੋਕਣ ਲਈ ਘਰ-ਘਰ ਸਰਵੇਖਣ ਕਰਨ ਦੇ ਹੁਕਮ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਸਤ ਰੋਕੋ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਛੋਟੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ “ਦਸਤ ਰੋਕੋ ਮੁਹਿੰਮ 2025” ਦੀ ਸ਼ੁਰੂਆਤ ਕੀਤੀ। ਦੋ ਮਹੀਨੇ ਲੰਬੀ ਇਹ ਹਮਲਾਵਰ […]

Continue Reading

ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਕਾਂਗਰਸੀ ਵਿਧਾਇਕ ਨੇ ‘ਆਪ’ ਵਿਧਾਇਕ ਨੂੰ ਕੱਢੀ ਗਾਲ੍ਹ

ਚੰਡੀਗੜ੍ਹ, 15 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ,ਗਾਲ੍ਹ ਕੱਢਣ ਨੂੰ ਲੈ ਕੇ ਬਹੁਤ ਹੰਗਾਮਾ ਹੋਇਆ। ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਗਿਆਸਪੁਰਾ ਨੇ ਜਲੰਧਰ ਉੱਤਰੀ ਕਾਂਗਰਸ ਦੇ ਵਿਧਾਇਕ ਬਾਵਾ ਹੈਨਰੀ ਉਰਫ ਅਵਤਾਰ ਹੈਨਰੀ ਜੂਨੀਅਰ ਦੇ ਪਰਿਵਾਰ ‘ਤੇ ਨਸ਼ੇ ਵੇਚਣ ਦਾ ਦੋਸ਼ ਲਗਾਇਆ। ਇਸ ਨਾਲ ਬਾਵਾ ਹੈਨਰੀ ਗੁੱਸੇ […]

Continue Reading

ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸੰਧੂ AAP ‘ਚ ਸ਼ਾਮਿਲ

ਚੰਡੀਗੜ੍ਹ 15 ਜੁਲਾਈ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਦੇ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਅੱਜ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।ਇੱਥੇ ਜਿਕਰ ਕਰਨਾ ਬਣਦਾ ਹੈ ਕਿ ਉਹ ਹਲਕਾ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਵੀ ਰਹਿ […]

Continue Reading

ਵਿਧਾਇਕ ਰੰਧਾਵਾ ਵੱਲੋਂ ਜ਼ੀਰਕਪੁਰ ਨੂੰ ਡੁੱਬਣ ਤੋਂ ਬਚਾਉਣ ਲਈ ਵਿਧਾਨ ਸਭਾ ‘ਚ ਚਿੰਤਾ ਜ਼ਾਹਿਰ

ਸ਼ਹਿਰ ਵਾਸੀਆਂ ਨੂੰ ਬੇਖੌਫ ਮਾਹੌਲ ਦੇਣਾ ਮੇਰਾ ਮੁੱਢਲਾ ਫਰਜ਼- ਰੰਧਾਵਾ ਜ਼ੀਰਕਪੁਰ,15 ਜੁਲਾਈ,ਬੋਲੇ ਪੰਜਾਬ ਬਿਊਰੋ; ਵਿਧਾਇਕ ਹਲਕਾ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਵਿਧਾਨ ਸਭਾ ‘ਚ ਬੋਲਦਿਆਂ ਬਰਸਾਤ ਦੇ ਮੌਸਮ ਵਿੱਚ ਜ਼ੀਰਕਪੁਰ ਖੇਤਰ ਚ ਪੈਦਾ ਹੁੰਦੀ ਹੜ੍ਹਾਂ ਵਰਗੀ ਸਥਿਤੀ ਉੱਤੇ ਚਿੰਤਾ ਜਤਾਈ ਗਈ। ਵਿਧਾਇਕ ਰੰਧਾਵਾ ਨੇ ਆਪਣੇ ਹਲਕੇ ਪ੍ਰਤੀ ਸਨੇਹ ਜਤਾਉਂਦਿਆਂ ਕਿਹਾ ਕਿ ਬਰਸਾਤੀ ਸੀਜ਼ਨ […]

Continue Reading

ਸ਼ੁਭਾਂਸ਼ੂ ਸ਼ੁਕਲਾ ਅੰਤਰਰਾਸ਼ਟਰੀ ਪੁਲਾੜ ਕੇਂਦਰ ਤੋਂ ਸਫਲਤਾਪੂਰਵਕ ਧਰਤੀ ‘ਤੇ ਵਾਪਸ ਆਏ, ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਤਾਰੀਫ਼

ਨਵੀਂ ਦਿੱਲੀ, 15 ਜੁਲਾਈ,ਬੋਲੇ ਪੰਜਾਬ ਬਿਊੋਰੋ;ਭਾਰਤ ਨੇ ਚਾਰ ਦਹਾਕਿਆਂ ਬਾਅਦ ਮਨੁੱਖੀ ਪੁਲਾੜ ਉਡਾਣ ਦੇ ਖੇਤਰ ਵਿੱਚ ਵਾਪਸੀ ਕੀਤੀ ਹੈ। ਐਕਸੀਓਮ-4 ਮਿਸ਼ਨ ਦੇ ਤਹਿਤ, ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਅੰਤਰਰਾਸ਼ਟਰੀ ਪੁਲਾੜ ਕੇਂਦਰ (ISS) ਤੋਂ ਸਫਲਤਾਪੂਰਵਕ ਧਰਤੀ ‘ਤੇ ਵਾਪਸ ਆ ਗਏ ਹਨ। ਉਨ੍ਹਾਂ ਦੀ ਵਾਪਸੀ ਕਾਰਨ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਦੇ ਨਾਲ ਹੀ, ਗਰੁੱਪ ਕੈਪਟਨ […]

Continue Reading

ਹਲਕਾ ਸਿੱਖਿਆ ਕੋਆਰਡੀਨੇਟਰ ਵਿਜੈ ਮੈਨਰੋ ਨੇ ਸਰਕਾਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ

ਸਕੂਲਾਂ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਲਈ ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਵਿੱਚ ਭਾਰੀ ਉਤਸ਼ਾਹ: ਵਿਜੈ ਮੈਨਰੋ ਰਾਜਪੁਰਾ 15 ਜੁਲਾਈ ,ਬੋਲੇ ਪੰਜਾਬ ਬਿਊਰੋ; ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਪ੍ਰੇਰਨਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਨਿਵੇਕਲੇ ਉਪਰਾਲਿਆਂ ਸਦਕਾ ਪੰਜਾਬ ਦੀ ਸਕੂਲੀ ਸਿੱਖਿਆ ਵਿੱਚ ਮਿਸਾਲੀ ਸੁਧਾਰ ਹੋ ਰਹੇ ਹਨ। ਇਸੇ […]

Continue Reading