ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ 3600 ਅਧਿਆਪਕ ਭਰਤੀ ਕਰਨ ਦਾ ਫੈਸਲਾ
ਚੰਡੀਗੜ੍ਹ, 7 ਜੁਲਾਈ, ਬੋਲੇ ਪੰਜਾਬ ਬਿਊਰੋ; ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਦੇ ਲਏ ਗਏ ਫੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆ ਨੇ […]
Continue Reading