ਧਰਨੇ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ

ਬਠਿੰਡਾ, 6 ਫਰਵਰੀ, ਬੋਲੇ ਪੰਜਾਬ ਬਿਊਰੋ : ਕਿਸਾਨਾਂ ਨੇ ਆਪਣੇ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਬਠਿੰਡਾ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਦੇ ਬਾਹਰ “ਪੱਕਾ ਮੋਰਚਾ” ਲਾਉਣਾ ਸੀ। ਇਸ ਤੋਂ ਪਹਿਲਾਂ ਹੀ ਸਥਿਤੀ ਤਣਾਅਪੂਰਨ ਹੋ ਚੁੱਕੀ ਹੈ। ਪ੍ਰਸ਼ਾਸਨ ਅਤੇ ਕਿਸਾਨ ਸੰਗਠਨਾਂ ਵਿਚਕਾਰ ਟਕਰਾਅ ਉਦੋਂ ਸ਼ੁਰੂ ਹੋ ਗਿਆ ਜਦੋਂ ਪੁਲਿਸ ਨੇ ਅੱਧੀ ਰਾਤ ਤੋਂ ਬਾਅਦ […]

Continue Reading

ਪੰਜਾਬ ‘ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਚੰਡੀਗੜ੍ਹ, 6 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ। ਜਲੰਧਰ ਵਿਖੇ ਆਪ ਆਗੂ ਲੱਕੀ ਓਬਰਾਏ ਨੂੰ ਗੋਲੀਆਂ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ।ਜਲੰਧਰ ਵਿੱਚ ਬਦਮਾਸ਼ਾਂ ਨੇ ਓਬਰਾਏ ਨੂੰ ਪਾਸ਼ ਮਾਡਲ […]

Continue Reading

ਅੱਜ ਸਵੇਰੇ ਤੜਕੇ ਸਿੱਕਮ ‘ਚ ਆਇਆ ਭੂਚਾਲ 

ਗੰਗਟੋਕ, 6 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਸਵੇਰੇ ਤੜਕੇ ਸਿੱਕਮ ਦੇ ਨਾਮਚੀ ਵਿੱਚ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਸਵੇਰੇ 3:11 ਵਜੇ ਧਰਤੀ ਦੀ ਸਤ੍ਹਾ ਤੋਂ 5 ਕਿਲੋਮੀਟਰ ਹੇਠਾਂ ਆਇਆ। ਇਸ ਭੂਚਾਲ ਦੀ ਤੀਬਰਤਾ 4.0 ਮਾਪੀ ਗਈ।ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Continue Reading

ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਦਾ ਕਤਲ

ਚੰਡੀਗੜ੍ਹ, 6 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਦਾ ਕਤਲ ਹੋਇਆ ਹੈ।’ਆਪ’ ਦੇ ਸਰਪੰਚ ਗੁਰਭੇਜ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਹ ਅਪਰਾਧ ਕਿਸੇ ਹੋਰ ਨੇ ਨਹੀਂ ਬਲਕਿ ਸਾਬਕਾ ਸਰਪੰਚ ਸ਼ਰਨਜੀਤ ਸਿੰਘ ਅਤੇ ਉਸਦੇ ਸਾਥੀਆਂ ਨੇ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ […]

Continue Reading

ਮੌਸਮ : ਅੱਜ ਪੰਜਾਬ ‘ਚ ਚੱਲਣਗੀਆਂ ਠੰਢੀਆਂ ਹਵਾਵਾਂ

ਚੰਡੀਗੜ੍ਹ, 6 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਅਗਲੇ ਦੋ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢੀਆਂ ਹਵਾਵਾਂ ਚੱਲਣਗੀਆਂ। ਭਾਵੇਂ ਤੇਜ਼ ਧੁੱਪ ਨਿਕਲੇਗੀ, ਪਰ ਠੰਢ ਬਣੀ ਰਹੇਗੀ। ਦਿਨ ਦਾ ਤਾਪਮਾਨ ਵਧੇਗਾ, ਪਰ 18 ਤੋਂ 20 ਫਰਵਰੀ ਤੱਕ ਰੁਕ-ਰੁਕ ਕੇ ਪੱਛਮੀ ਗੜਬੜੀ ਆਉਦੀ ਰਹੇਗੀ। ਇਸ ਨਾਲ ਠੰਢ ਆਵੇਗੀ, ਪਰ ਸਰਦੀਆਂ ਦਾ ਸਿਖਰ ਖਤਮ ਹੋ ਗਿਆ ਹੈ। ਪਿਛਲੇ […]

Continue Reading

ਅੰਮ੍ਰਿਤਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 481, 06-02-2026

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ […]

Continue Reading

ਆਮਦਨ ਕਰ ਵਿਭਾਗ ਵੱਲੋਂ ਨਵੇਂ ਆਮਦਨ ਕਰ ਐਕਟ ਤੇ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ‘ਤੇ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ 5 ਫਰਵਰੀ ,ਬੋਲੇ ਪੰਜਾਬ ਬਿਊਰੋ; ਆਮਦਨ ਕਰ ਵਿਭਾਗ, ਟੀਡੀਐੱਸ ਚਾਰਜ, ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਨਵੇਂ ਆਮਦਨ ਕਰ ਐਕਟ, ਨਵੇਂ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ਤੇ ਉਨ੍ਹਾਂ ਦੀ ਅਨੁਕੂਲਤਾ ਬਾਰੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਨੂੰ ਲੁਧਿਆਣਾ ਦੇ ਜੁਆਇੰਟ ਆਮਦਨ ਕਰ ਕਮਿਸ਼ਨਰ ਸ਼੍ਰੀ ਭੂਪਿੰਦਰ ਸਿੰਘ ਤੇ ਅੰਮ੍ਰਿਤਸਰ ਦੇ ਆਮਦਨ ਕਰ ਅਧਿਕਾਰੀ ਸ੍ਰੀ […]

Continue Reading

ਆਈ. ਈ.ਏ.ਟੀ. ਅਧਿਆਪਕ ਯੂਨੀਅਨ ਵੱਲੋਂ ਡੀ.ਪੀ.ਆਈ.ਦਫਤਰ ਮੋਹਾਲੀ ਵਿਖੇ ਰੋਸ ਧਰਨਾ

ਮੋਹਾਲੀ 5 ਫਰਵਰੀ ,ਬੋਲੇ ਪੰਜਾਬ ਬਿਊਰੋ; ਅੱਜ ਮਿਤੀ 05-02–2026 ਨੂੰ ਆਈ.ਈ.ਏ.ਟੀ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਡੀ.ਪੀ.ਆਈ ਦਫਤਰ, ਪੰਜਾਬ ਸਕੂਲ ਸਿੱਖਿਆ ਬੋਰਡ ਅੱਗੇ ਸੂਬਾ ਪ੍ਰਧਾਨ ਪਰਮਜੀਤ ਕੌਰ ਪੱਖੋਵਾਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਜਿਲਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਆਈ.ਈ.ਏ.ਟੀ ਅਧਿਆਪਕ ਪਹੁੰਚੇ । ਅਧਿਆਪਕਾ ਵੱਲੋਂ ਸਰਕਾਰ ਦੀਆਂ ਅਤੇ ਮਹਿਕਮੇ ਦੀਆਂ ਮਾਰੂ ਨੀਤੀਆਂ […]

Continue Reading

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ

ਸ਼ਤਾਬਦੀ ਨੂੰ ਸਮਰਪਿਤ ਇਲਾਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ – ਸ. ਕੁਲਵੰਤ ਸਿੰਘ ਮੰਨਣਅੰਮ੍ਰਿਤਸਰ, 5 ਫਰਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ 2026 ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, […]

Continue Reading

ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦਾ ਮਾਮਲਾ

ਸ਼੍ਰੋਮਣੀ ਕਮੇਟੀ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ ਅਤੇ ਐਸਐਸਪੀ ਨੂੰ ਪਰਚਾ ਦਰਜ਼ ਕਰਵਾਉਣ ਲਈ ਮਿਲਿਆਅੰਮ੍ਰਿਤਸਰ, 5 ਫਰਵਰੀ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਜ਼ਮੀਨ ਦੇ ਮਾਮਲੇ ਵਿੱਚ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ, ਇਸ ਜ਼ਮੀਨ ਦੀ ਅਗੇ ਕਿਸੇ ਤਰ੍ਹਾਂ […]

Continue Reading