ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

ਸਮਾਣਾ/ਪਟਿਆਲਾ, 17 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵੇਂ ਬਣੇ ਬੇਅਦਬੀ ਵਿਰੋਧੀ ਕਾਨੂੰਨ, ਪੰਜਾਬ ਦੇ ਵਿਕਾਸ ਕਾਰਜਾਂ, ਬਿਜਲੀ ਸੁਧਾਰਾਂ, ਸਿੰਚਾਈ ਪ੍ਰੋਜੈਕਟਾਂ, ਰੁਜ਼ਗਾਰ ਦੇ ਮੌਕਿਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਵਿਸਥਾਰਪੂਰਵਕ ਗੱਲ ਕੀਤੀ। ਬੇਅਦਬੀ […]

Continue Reading

ਜਹਾਜ਼ ਵਿੱਚ ਬੰਬ ਹੈ, ਕਿਸੇ ਵੀ ਸਮੇਂ ਫਟ ਸਕਦਾ ਦੀ ਮਿਲੀ ਧਮਕੀ

ਹੈਦਰਾਬਾਦ, 17 ਮਈ ,ਬੋਲੇ ਪੰਜਾਬ ਬਿਊਰੋ; ਨੀਦਰਲੈਂਡ ਤੋਂ ਹੈਦਰਾਬਾਦ ਆ ਰਹੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖਬਰ ਸ੍ਹਾਮਣੇ ਆਈ ਹੈ। ਧਮਕੀ ਤੋਂ ਬਾਅਦ ਪੂਰਾ ਹੈਦਰਾਬਾਦ ਹਵਾਈ ਅੱਡਾ ਹਾਈ ਅਲਰਟ ‘ਤੇ ਹੈ। ਦੱਸ ਦਈਏ ਕਿ ਇਹ ਧਮਕੀ ਇੱਕ ਈ-ਮੇਲ ਰਾਹੀਂ ਦਿੱਤੀ ਗਈ। ਇਸ ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਜਹਾਜ਼ ਵਿੱਚ […]

Continue Reading

NCB ਵੱਲੋਂ 182 ਕਰੋੜ ਦੇ ਕੈਪਟਾਗਨ ਨਸ਼ੇ ਦੀ ਪਹਿਲੀ ਖੇਪ ਫੜੀ ਜਾਣ ਤੇ ਅਮਿਤ ਸ਼ਾਹ ਨੇ ਕੀਤੀ ਸ਼ਲਾਘਾ

ਨਵੀਂ ਦਿੱਲੀ 17 ਮਈ ,ਬੋਲੇ ਪੰਜਾਬ ਬਿਊਰੋ; ਕੇਂਦਰੀ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ) ਨੇ ਕੈਪਟਾਗਨ ਦੀ ਤਸਕਰੀ ਵਿੱਚ ਸ਼ਾਮਲ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਲਗਪਗ 227.7 ਕਿਲੋ ਜਹਾਦੀ ਡਰੱਗ ਜ਼ਬਤ ਕੀਤੀ ਹੈ, ਜਿਸ ਦੀ ਕੀਮਤ 182 ਕਰੋੜ ਰੁਪਏ ਹੈ। ਇਸ ਸਫਲਤਾ ਦਾ ਐਲਾਨ ਕੇਂਦਰੀ ਗ੍ਰਹਿ ਮੰਤਰੀ […]

Continue Reading

ਤੀਜੇ, ਚੌਥੇ ਬੱਚੇ ਦੇ ਜਨਮ ‘ਤੇ ਮਿਲਣਗੇ 30-40 ਹਜ਼ਾਰ ਰੁਪਏ; ਚੰਦਰਬਾਬੂ ਨਾਇਡੂ

ਸ਼੍ਰੀਕਾਕੁਲਮ, 17 ਮਈ,ਬੋਲੇ ਪੰਜਾਬ ਬਿਊਰੋ; ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਸੂਬੇ ਵਿਚ ਘੱਟ ਰਹੀ ਆਬਾਦੀ ਦੇ ਰੁਝਾਨ ਨੂੰ ਹੁਲਾਰਾ ਦੇਣ ਲਈ ਜੱਗੋ-ਤੇਰ੍ਹਵੀਂ ਇਕ ਵਿਲੱਖਣ ਪਹਿਲਕਦਮੀ ਕੀਤੀ ਹੈ। ਜਿਸ ਤਹਿਤ, ਹੁਣ ਇੱਕ ਪਰਿਵਾਰ ਵਿੱਚ ਤੀਜੇ ਬੱਚੇ ਦੇ ਜਨਮ ਲਈ 30,000 ਰੁਪਏ ਅਤੇ ਚੌਥੇ ਬੱਚੇ ਲਈ 40,000 ਰੁਪਏ ਦੇ ਵਿੱਤੀ ਪ੍ਰੋਤਸਾਹਨ ਰਾਸ਼ੀ ਦਾ […]

Continue Reading

ਗੁਰਦਾਸਪੁਰ ‘ਚ ਹੱਥਗੋਲਾ ਸੁੱਟਣ ਵਾਲੇ 3 ਦੋਸ਼ੀ ਗ੍ਰਿਫ਼ਤਾਰ

ਗੁਰਦਾਸਪੁਰ 17 ਮਈ ,ਬੋਲੇ ਪੰਜਾਬ ਬਿਊਰੋ; ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ, 28 ਅਪ੍ਰੈਲ ਨੂੰ ਗੀਤਾ ਭਵਨ ਰੋਡ ‘ਤੇ ਸੁੱਟੇ ਗਏ ਹੈਂਡ ਗ੍ਰਨੇਡ ਨਾਲ ਸਬੰਧਤ ਮਾਮਲੇ ਦਾ ਪਤਾ ਲਗਾਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ […]

Continue Reading

ਅਦਾਕਾਰ ਯੋਗਰਾਜ ਸਿੰਘ ਨੇ ਅਗਾਊਂ ਜ਼ਮਾਨਤ ਲਈ ਚੰਡੀਗੜ੍ਹ ਅਦਾਲਤ ਦਾ ਖੜਕਾਇਆ ਦਰਵਾਜ਼ਾ

ਚੰਡੀਗੜ੍ਹ 17 ਮਈ ,ਬੋਲੇ ਪੰਜਾਬ ਬਿਊਰੋ; ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣੇ ਖਿਲਾਫ਼ ਦਰਜ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਚੰਡੀਗੜ੍ਹ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਮਾਮਲੇ ਨਾਲ ਸਬੰਧਤ […]

Continue Reading

ਬਦਮਾਸ਼ਾਂ ਨੇ ਗੱਡੀ ਘੇਰ ਕੇ ਕੀਤਾ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ

ਪਟਿਆਲਾ, 17 ਮਈ ,ਬੋਲੇ ਪੰਜਾਬ ਬਿਊਰੋ; ਪਟਿਆਲਾ ਵਿੱਚ ਸਾਬਕਾ ਸਰਪੰਚ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੁਝ ਹਮਲਾਵਰਾਂ ਨੇ ਰੋਡ ‘ਤੇ ਗੱਡੀ ‘ਚ ਜਾ ਰਹੇ ਸਾਬਕਾ ਸਰਪੰਚ ਨੂੰ ਘੇਰ ਕੇ ਹਮਲਾ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਸਾਬਕਾ ਸਰਪੰਚ ਨੇ ਭੱਜ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ […]

Continue Reading

ਗੈਂਗਸਟਰ ਭਗਵਾਨਪੁਰੀਆ ਸਮੇਤ 5 ਬਰੀ, ਅਦਾਲਤ ਨੇ 3 ਦੋਸ਼ੀਆਂ ਨੂੰ ਸੁਣਾਈ ਉਮਰਕੈਦ

ਚੰਡੀਗੜ੍ਹ, 17 ਮਈ ,ਬੋਲੇ ਪੰਜਾਬ ਬਿਊਰੋ; ਗੈਂਗਸਟਰ ਜੱਗੂ ਭਗਵਾਨਪੁਰੀਆ (ਜਗਦੀਪ ਸਿੰਘ) ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਕਤਲ ਕੇਸ ਵਿੱਚੋਂ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਅੰਮ੍ਰਿਤਸਰ ਦੇ ਐਡੀਸ਼ਨਲ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਅਦਾਲਤ ਨੇ ਜੱਗੂ ਭਗਵਾਨਪੁਰੀਆ ਸਮੇਤ ਕੁੱਲ ਪੰਜ ਲੋਕਾਂ ਨੂੰ […]

Continue Reading

ਬੀਬੀਐਮਬੀ ਹਸਪਤਾਲ ਦੇ ਡਾਕਟਰ ਖਿਲਾਫ ਕਾਰਵਾਈ ਲਈ ਜਥੇਬੰਦੀਆਂ ਦੀ ਮੀਟਿੰਗ

ਬੀਬੀਐਮਬੀ ਹਸਪਤਾਲ ਤੇ ਦਫ਼ਤਰਾਂ ਅੰਦਰ ਔਰਤਾਂ ਦਾ ਸ਼ੋਸਣ ਮਨਜ਼ੂਰ ਨਹੀਂ -ਹਰਦੀਪ ਕੌਰ ਕੋਟਲਾ ਨੰਗਲ,17,ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਬੀਬੀਐਮਬੀ ਫੀਲਡ ਇੰਪਲਾਈ ਯੂਨੀਅਨ ਸੀਟੂ ਦੇ ਦਫਤਰ ਵਿੱਚ 5 ਜਥੇਬੰਦੀਆਂ ਦੀ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਆਗੂ ਹਰਦੀਪ ਕੌਰ ਕੋਟਲਾ ਨੇ ਕੀਤੀ। ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਰੋਪੜ ਬੀਬੀਐਮਬੀ ਫੀਲਡ ਇੰਪਲਾਈ ਯੂਨੀਅਨ […]

Continue Reading

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ਦੇ ਸਾਰੇ 50 ਵਾਰਡਾਂ ਤੋਂ ਕਾਂਗਰਸੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਪੰਜਾਬ ਵਿੱਚ ਵਾਰਡਬੰਦੀ ਅਤੇ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਹੇਰਾਫੇਰੀ ਕਰਕੇ ਲੋਕਤੰਤਰ ਦਾ ਘਾਣ ਕੀਤਾ: ਸਿੱਧੂ ਕਾਂਗਰਸ ਪਾਰਟੀ ਡੱਟ ਕੇ ਚੋਣਾਂ ਲੜੇਗੀ ਤੇ ਜਿੱਤੇਗੀ: ਸਿੱਧੂ ਮੋਹਾਲੀ,17 ਮਈ ,ਬੋਲੇ ਪੰਜਾਬ ਬਿਊਰੋ; ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗਮਾਡਾ ਭਵਨ, ਮੋਹਾਲੀ […]

Continue Reading