ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਪਹਿਲੀਆਂ 10 ਟੀਮਾਂ ਨੂੰ ਆਪਣੇ ਉੱਦਮ ਸਥਾਪਤ ਕਰਨ 10 ਲੱਖ ਰੁਪਏ ਦੇਣ ਦਾ ਐਲਾਨ ਚੰਡੀਗੜ੍ਹ/ ਰੂਪਨਗਰ, 6ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਅਗਲੇ ਸੈਸ਼ਨ […]

Continue Reading

 ਰੱਬ ਦੀ ਰੂਹ 

 ਰੱਬ ਦੀ ਰੂਹ                   ——————————- ਉਹ ਕੱਚੀ ਪਹਿਲੀ ਜਮਾਤ,ਤਲਾਅ ਵਾਲਾ ਸਕੂਲ ਤੇ ਸਕੂਲ ਦਾ ਉਹ ਅਧਿਆਪਕ ਜੋ ਮੇਰਾ ਪਹਿਲਾ ਅਧਿਆਪਕ ਸੀ,ਅੱਜ ਵੀ ਮੇਰੇ ਜ਼ਹਿਨ ਚ ਹੈ।ਸੱਚੀ ਮੁੱਚੀ  ਵੇਦ ਪ੍ਰਕਾਸ਼ ਮਾਸਟਰ ਮੈਨੂੰ ਅੱਜ ਵੀ ਉਸੇ ਤਰਾਂ ਯਾਦ ਹੈ ਭਾਂਵੇ ਕੇ ਮੈਂ ਅੱਜ ਖੁਦ ਅਧਿਆਪਕ ਲੱਗ ਕੇ ਸੇਵਾ ਮੁਕਤ ਹੋਣ ਦੇ […]

Continue Reading

”ਨਿੰਬੂਆ” ਅਤੇ ”ਰੰਝੁਨੁਆ” ਤੋਂ ਬਾਅਦ ਮੋਹਿਤ ਗਰਗ ਦਾ ਭਗਤੀ ਗੀਤ ”ਭੋਲੇਨਾਥ ਮਨਾਨਾ” ਯੂਟਿਊਬ ”ਤੇ ਮਚਾ ਰਿਹਾ ਧਮਾਲ

ਮੋਹਾਲੀ, 6 ਜੁਲਾਈ ,ਬੋਲੇ ਪੰਜਾਬ ਬਿਊਰੋ; ਕਰਿਆਦਾ ਪਿੰਡ ਦੇ ਮੋਹਿਤ ਗਰਗ, ਜਿਸਨੇ ਪਹਾੜੀ ਲੋਕ ਗਾਇਕੀ ਵਿੱਚ ਸਫਲਤਾ ਦੀਆਂ ਪੌੜੀਆਂ ਚੜ੍ਹੀਆਂ ਹਨ, ਨੇ ਹੁਣ ਭਗਤੀ ਸੰਗੀਤ ਦੇ ਖੇਤਰ ਵਿੱਚ ਇੱਕ ਮਜ਼ਬੂਤ ਐਂਟਰੀ ਕੀਤੀ ਹੈ। “ਨਿਬੂਣਾ” ਅਤੇ “ਰੁਝੁਣਾ” ਵਰਗੇ ਹਿੱਟ ਲੋਕ ਗੀਤਾਂ ਨਾਲ ਹਿਮਾਚਲੀ ਸੰਗੀਤ ਪ੍ਰੇਮੀਆਂ ਵਿੱਚ ਪ੍ਰਸਿੱਧ ਮੋਹਿਤ, ਯੂਟਿਊਬ ‘ਤੇ ਰਿਲੀਜ਼ ਹੋਏ ਆਪਣੇ ਨਵੇਂ ਸ਼ਿਵ ਭਜਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 608

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-07-25 ,ਅੰਗ 608 Sachkhand Sri Harmandir Sahib Amritsar Vikhe Hoyea Amrit Wele Da Mukhwak Ang 608: 06-07-25 ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ […]

Continue Reading

ਪੰਜਾਬ ਸਰਕਾਰ ਦੇ ਭਰੇ ਖਜ਼ਾਨੇ ਦਾ ਨਿਕਲਿਆ ਦੀਵਾਲਾ- ਡੀ.ਟੀ.ਐਫ

ਜੀ.ਪੀ.ਐਫ ਐਡਵਾਂਸ, ਜੀ.ਪੀ.ਐਫ ਅੰਤਿਮ ਅਦਾਇਗੀ, ਜੀ.ਆਈ.ਐਸ, ਐਕਸ ਗਰੇਸ਼ੀਆ, ਲੀਵ ਇਨਕੈਸ਼ਮਟ ਦੇ ਬਿਲਾਂ ਤੇ ਲੰਮੇ ਸਮੇਂ ਤੋਂ ਜੁਬਾਨੀ ਰੋਕ ਦੀ ਨਿਖੇਧੀ- ਡੀ.ਟੀ.ਐਫ ਪੰਜਾਬ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਤੋਂ ਤਨਖਾਹਾਂ ਦੇਣ ਵਿੱਚ ਕੀਤੀ ਜਾ ਰਹੀ ਬੇਲੋੜੀ ਦੇਰੀ, ਡੀ.ਟੀ.ਐਫ ਵੱਲੋਂ ਨਿਖੇਧੀ ਖਜਾਨੇ ਵਿੱਚ ਲੰਬਿਤ ਜੀ.ਪੀ.ਐਫ ਅਡਵਾਂਸ, ਜੀ.ਪੀ.ਐਫ ਅੰਤਿਮ ਅਦਾਇਗੀ, ਜੀ.ਆਈ.ਐਸ, ਐਕਸ ਗਰੇਸ਼ੀਆ, ਲੀਵ ਇਨਕੈਸ਼ਮਟ ਦੇ ਬਿਲਾਂ ਦੀਆਂ ਫੌਰੀ […]

Continue Reading

ਸਰਕਾਰੀ ਸਕੂਲ ’ਚ ਵੱਡਾ ਘੁਟਾਲਾ,4 ਲੀਟਰ ਰੰਗ ਕਰਨ ਲਈ 168 ਮਜ਼ਦੂਰ ਤੇ 65 ਮਿਸਤਰੀ ਲਗਾਏ

ਨਵੀਂ ਦਿੱਲੀ, 5 ਜੁਲਾਈ, ਬੋਲੇ ਪੰਜਾਬ ਬਿਊਰੋ; (GOVT SCHOOL )ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲਾ ਘੁਟਾਲਾ ਸਾਹਮਣੇ ਆਇਆ ਹੈ। ਸਕੂਲ ਵਿੱਚ 4 ਲੀਟਰ ਰੰਗ ਕਰਨ ਵਾਸਤੇ 168 ਮਜ਼ਦੂਰ ਅਤੇ 65 ਮਿਸਤਰੀਆਂ ਲਗਾਏ ਗਏ। ਇਹ ਮਾਮਲਾ ਮੱਧ ਪ੍ਰਦੇਸ਼ ਦਾ ਹੈ। ਜ਼ਿਲ੍ਹਾ ਸ਼ਹਡੋਲ ਦੇ ਇਕ ਸਰਕਾਰੀ ਸਕੂਲ ਦੀਆਂ ਕੰਧਾਂ ਉਤੇ ਰੰਗ ਕਰਨ ਦਾ ਮਾਮਲਾ ਸੁਰਖੀਆਂ ਵਿੱਚ ਹੈ। […]

Continue Reading

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਕਰਵਾਇਆ ਗਿਆ ਯੋਗ

ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਲਿਆ ਉਤਸ਼ਾਹ ਨਾਲ ਭਾਗ ਰਾਜਪੁਰਾ, 5 ਜੁਲਾਈ ,ਬੋਲੇ ਪੰਜਾਬ ਬਿਊਰੋ; ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਬੈਗ ਲੈੱਸ ਦਿਨ ਦੌਰਾਨ ਯੋਗ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਸਮਾਗਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਅਤੇ ਸਕੂਲ […]

Continue Reading

ਪੰਜਾਬ ਰਾਜ ਸਹਿਕਾਰੀ ਬੈਂਕ ਨੇ ਈਕੋ ਪਲਾਂਟੇਸ਼ਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੋਹਾਲੀ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ

ਐਸ.ਏ.ਐਸ. ਨਗਰ, 5 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਸਹਿਕਾਰੀ ਬੈਂਕ ਨੇ ਸ਼ਨੀਵਾਰ ਨੂੰ ਈਕੋ ਪਲਾਂਟੇਸ਼ਨ ਐਸੋਸੀਏਸ਼ਨ, ਮੋਹਾਲੀ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਚਲਾਈ। ਇਹ ਗਤੀਵਿਧੀ ਅੰਤਰਰਾਸ਼ਟਰੀ ਸਹਿਕਾਰੀ ਸਾਲ (ਆਈ.ਵਾਈ.ਸੀ.) 2025 ਦੇ ਜਸ਼ਨ ਦੇ ਸੰਬੰਧ ਵਿੱਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਇਸ ਮੌਕੇ, ਨਵੇਂ ਵਿਕਸਤ ਪੂਰਬ ਅਪਾਰਟਮੈਂਟ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਨਗਰ ਨਿਗਮ ਮੋਹਾਲੀ ਵਿਖੇ ਪੁੱਜ ਕੇ ਹੜਤਾਲੀ ਸਫਾਈ ਕਾਮਿਆ ਦੀ ਹੜਤਾਲ ਖਤਮ ਕਰਵਾਈ

ਕਿਹਾ, ਭਵਿੱਖ ਵਿੱਚ ਸਫਾਈ ਕਾਮਿਆਂ ਨੂੰ ਕਦੇ ਵੀ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜੁਲਾਈ ,ਬੋਲੇ ਪੰਜਾਬ ਬਿਊਰੋ:  ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਇੱਥੇ ਨਗਰ ਨਿਗਮ ਦੇ ਸਫਾਈ ਕਾਮਿਆਂ ਦੀ ਹੜਤਾਲ ਖਤਮ ਕਰਵਾਉਣ ਮੌਕੇ ਆਖਿਆ ਕਿ ਪਰਿਵਾਰਿਕ ਮੈਂਬਰਾਂ ਵਿੱਚ ਵੀ ਮਤਭੇਦ ਹੋਣਾ  ਸੁਭਾਵਿਕ ਹੈ ਅਤੇ ਮੋਹਾਲੀ ਕਾਰਪੋਰੇਸ਼ਨ ਮੇਰੇ ਪਰਿਵਾਰ ਵਾਂਗ ਹੈ , ਚਾਹੇ […]

Continue Reading

ਸਿੱਧੂ ਮੂਸੇਵਾਲਾ ਦੇ ਹਤਿਆਰੇ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ‘ਚ ਕੈਦ

ਅੰਮ੍ਰਿਤਸਰ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਜ਼ਿਲ੍ਹੇ ਵਿੱਚ ਮਹਿਤਾ ਦੇ ਪਿੰਡ ਚੰਨਣ ਵਿਖੇ ਦਿਨ-ਦਿਹਾੜੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ, ਗਾਇਕ ਸਿੱਧੂ ਮੂਸੇਵਾਲਾ ਦੇ ਹਤਿਆਰੇ ਜਗਰੂਪ ਸਿੰਘ ਰੂਪਾ ਦਾ ਭਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਜੁਗਰਾਜ ਸਿੰਘ ਉਰਫ਼ ਤੋਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ […]

Continue Reading