3704 ਅਧਿਆਪਕ ਦਾ ਗੁਪਤ ਐਕਸ਼ਨ, ਚੰਡੀਗੜ੍ਹ ‘ਚ CM ਮਾਨ ਦੀ ਰਿਹਾਇਸ ਨੇੜੇ, ਵਿੱਤ ਮੰਤਰੀ ਚੀਮਾ ਦੀ ਕੋਠੀ ਦਾ ਘਿਰਾਓ

ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਯੁੱਧ ਵਿੱਤ ਮੰਤਰੀ ਵਿਰੁੱਧ ਦੀ ਲਗਾਤਾਰਤਾ ਵਿੱਚ ਅੱਜ 3704 ਅਧਿਆਪਕਾਂ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ, ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਲਗਭਗ 500 ਅਧਿਆਪਕਾਂ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੀਆਈਡੀ ਨੂੰ ਭਿਣਕ ਲੱਗੇ ਬਿਨਾਂ ਅਧਿਆਪਕਾਂ ਵੱਲੋਂ ਇਕੱਤਰ ਹੋ ਕੇ ਆਪਣੀਆਂ […]

Continue Reading

ਵਿਕਰਮਜੀਤ ਸਿੰਘ ਸਾਹਨੀ ਵੱਲੋਂ ਕੈਪਟਨ ਸਮਿਤ ਮਛਰ ਲਈ ₹25 ਲੱਖ ਦੇ ਬਹਾਦਰੀ ਪੁਰਸਕਾਰ ਦਾ ਐਲਾਨ

ਨਵੀਂ ਦਿੱਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਮੈਂਬਰ ਅਤੇ ‘ਸੰਨ ਫਾਊਂਡੇਸ਼ਨ’ ਦੇ ਚੇਅਰਮੈਨ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਦੁਬਈ ਤੋਂ ਤੈਲ ਅਵੀਵ ਜਾਣ ਵਾਲੀ ਉਡਾਣ ਦੌਰਾਨ ਕਾਕਪਿਟ ਵਿਚ ਹੋਏ ਜਾਨਲੇਵਾ ਹਮਲੇ ਦੌਰਾਨ ਕੈਪਟਨ ਸਮਿਤ ਮਛਰ ਵੱਲੋਂ ਦਿਖਾਈ ਗਈ ਅਸਧਾਰਨ ਬਹਾਦਰੀ ਅਤੇ ਸੂਝ-ਬੂਝ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਵਾਸਤੇ ₹25 ਲੱਖ ਦੇ […]

Continue Reading

ਇੰਦਿਰਾਪੁਰਮ ਵਿਖੇ ਵਿਸ਼ਾਲ ਕੀਰਤਨ ਸਮਾਗਮ, ਗੁਰਬਾਣੀ ਕੀਰਤਨ ਨਾਲ ਨਿਹਾਲ ਹੋਈ ਸੰਗਤ

ਨਵੀਂ ਦਿੱਲੀ, 3 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਇੰਦਿਰਾਪੁਰਮ ਗੁਰਦੁਆਰਾ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਆਕਸੀਜਨ ਮੈਨ ਗੁਰਪ੍ਰੀਤ ਸਿੰਘ ਰੰਮੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਸ਼ਾਲ ਕੀਰਤਨ ਸਮਾਗਮ ਕਰਵਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰਬਾਣੀ […]

Continue Reading

ਸ੍ਰੀਮਦ ਭਾਗਵਤ ਕਥਾ ਵਿੱਚ ਸ੍ਰੀ ਕ੍ਰਿਸ਼ਨ-ਰੁਕਮਿਣੀ ਵਿਆਹ ਪ੍ਰਸੰਗ ਨੇ ਸ਼ਰਧਾਲੂਆਂ ਨੂੰ ਭਗਤੀ ਦੇ ਰੰਗ ਵਿੱਚ ਰੰਗਿਆ

ਸ੍ਰੀ ਕ੍ਰਿਸ਼ਨ-ਰੁਕਮਿਣੀ ਦੀ ਮਨਮੋਹਕ ਝਾਂਕੀ ਦੇ ਦਰਸ਼ਨ ਕਰਕੇ ਸ਼ਰਧਾਲੂਆਂ ਨੇ ਕੀਤੀ ਫੁੱਲਾਂ ਦੀ ਵਰਖਾ, ਭਜਨਾਂ ‘ਤੇ ਸ਼ਾਮ ਤੱਕ ਝੂਮਦੇ-ਨੱਚਦੇ ਨਜ਼ਰ ਆਏ ਭਗਤ ਮੋਹਾਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਸਨਾਤਨ ਧਰਮ ਮੰਦਰ ਫੇਜ਼-4 ਵਿੱਚ ਚੱਲ ਰਹੀ ਸ੍ਰੀਮਦ ਭਾਗਵਤ ਕਥਾ ਦੌਰਾਨ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰੁਕਮਿਣੀ ਜੀ ਦੇ ਵਿਆਹ ਪ੍ਰਸੰਗ ਦਾ ਭਾਵਪੂਰਨ ਅਤੇ ਭਗਤੀਮਈ ਵਰਣਨ ਕੀਤਾ […]

Continue Reading

AAP ਨੇ ਇੱਕ ਵਿਧਾਇਕ ਕੀਤਾ ਸਸਪੈਂਡ 

ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (AAP) ਨੇ ਮੌੜ ਵਿਧਾਨ ਸਭਾ ਹਲਕੇ ਤੋਂ ਆਪਣੇ ਵਿਧਾਇਕ ਸੁਖਵੀਰ ਸਿੰਘ ਮੈਸਰਖਾਨਾ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਹੈ। ਇਸ ਸਬੰਧੀ ਪਾਰਟੀ ਵੱਲੋਂ ਅੱਜ ਫੈਸਲਾ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸੁਖਵੀਰ ਸਿੰਘ ਮੈਸਰਖਾਨਾ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੌੜ ਹਲਕੇ ਤੋਂ ਆਮ ਆਦਮੀ […]

Continue Reading

ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

ਮੁੰਬਈ, 3 ਅਕਤੂਬਰ,ਬੋਲੇ ਪੰਜਾਬ ਬਿਊਰੋ; ਇੱਕ ਅਧਿਕਾਰੀ ਨੇ ਦੱਸਿਆ ਕਿ ਸੀਬੀਆਈ (CBI) ਨੇ ਜ਼ਮੀਨ ਦੇ ਇੱਕ ਟੁਕੜੇ ਲਈ ‘ਨੋ-ਆਬਜੈਕਸ਼ਨ ਸਰਟੀਫਿਕੇਟ’ (NOC) ਜਾਰੀ ਕਰਨ ਨਾਲ ਸਬੰਧਤ 50 ਲੱਖ ਰੁਪਏ ਦੀ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਸੈਂਟਰਲ ਪਬਲਿਕ ਵਰਕਸ ਡਿਪਾਰਟਮੈਂਟ (CPWD), ਮੁੰਬਈ ਦੇ ਇੱਕ ਕਾਰਜਕਾਰੀ ਇੰਜੀਨੀਅਰ, ਉਸਦੇ ਰਿਸ਼ਤੇਦਾਰ ਅਤੇ ਮੁੰਬਈ-ਅਧਾਰਤ ਰੀਅਲ ਅਸਟੇਟ ਸਮੂਹ ਦੇ ਤਿੰਨ ਅਧਿਕਾਰੀਆਂ ਨੂੰ ਗ੍ਰਿਫਤਾਰ […]

Continue Reading

AAP MLA ਸੁਖਵੀਰ ਮਾਈਸਰਖਾਨਾ ਨੇ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਘੇਰੀ ਆਪਣੀ ਹੀ ਸਰਕਾਰ, Live ਦੌਰਾਨ ਕੇਰੇ ਅੱਥਰੂ

ਬਠਿੰਡਾ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੌੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਸ਼ਨਿੱਚਰਵਾਰ ਨੂੰ 14.17 ਮਿੰਟ ਦੀ ਇੱਕ ਫੇਸਬੁੱਕ ਲਾਈਵ ਵੀਡੀਓ ਦੌਰਾਨ ਰੋ ਪਏ। ਉਹ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰ ਰਹੇ ਸਨ। ਪਹਿਲੀ ਵਾਰ ਵਿਧਾਇਕ ਬਣੇ ਮਾਈਸਰਖਾਨਾ ਨੇ ਕਿਹਾ ਕਿ ਉਨ੍ਹਾਂ […]

Continue Reading

 ਉੱਤਰਾਖੰਡ ‘ਚ ਚਾਰ ਧਾਮ ਯਾਤਰਾ ਕਾਰਨ ਸ਼ਰਧਾਲੂਆਂ ਦੀ ਭਾਰੀ ਭੀੜ, ਲੱਗੇ ਟਰੈਫਿਕ ਜਾਮ

ਦੇਹਰਾਦੂਨ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੌਨਸੂਨ ਦੀ ਵਾਪਸੀ ਦੇ ਨਾਲ, ਉੱਤਰਾਖੰਡ ਵਿੱਚ ਚਾਰ ਧਾਮ ਯਾਤਰਾ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਲੰਮੇ ਵੀਕਐਂਡ ਦੌਰਾਨ ਸੈਲਾਨੀਆਂ ਦੀ ਵਧੀ ਗਿਣਤੀ ਕਰਕੇ ਸੜਕਾਂ ‘ਤੇ ਟਰੈਫਿਕ ਜਾਮ ਲੱਗ ਰਹੇ ਹਨ। ਮੌਸਮ ਵਿੱਚ ਸੁਧਾਰ ਤੋਂ ਬਾਅਦ, ਪਹਾੜੀ ਸੂਬੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਅਚਾਨਕ ਵਾਧਾ […]

Continue Reading

ਹਾਕੀ ’ਚ ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ 21ਵਾਂ ਸੋਨ ਤਗਮਾ ਜਿੱਤਿਆ

ਕਾਕਾਮੀਗਾਹਾਰਾ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤ ਨੇ ਏਸ਼ਿਆਈ ਖੇਡਾਂ ਵਿੱਚ ਆਪਣਾ 21ਵਾਂ ਸੋਨ ਤਗਮਾ ਜਿੱਤ ਲਿਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਮੁਕਾਬਲੇ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਂ ਕੀਤਾ। ਇਸ ਜਿੱਤ ਨਾਲ ਭਾਰਤ ਦੀ ਏਸ਼ਿਆਈ ਖੇਡਾਂ ਦੀ ਤਗਮਾ ਸੂਚੀ ਵਿੱਚ ਸਥਿਤੀ ਵੀ ਮਜ਼ਬੂਤ ਹੋਈ ਹੈ। ਭਾਰਤ ਹੁਣ […]

Continue Reading

ਤਰਨਤਾਰਨ ‘ਚ ਕੌਮਾਂਤਰੀ ਸਰਹੱਦ ‘ਤੇ ਮਾਰੇ ਗਏ ਦੋ ਸ਼ੱਕੀ ਘੁਸਪੈਠੀਆਂ ਦਾ ਮਾਮਲਾ: ਪਾਕਿਸਤਾਨ ਨੇ ਭਾਰਤੀ ਡਿਪਲੋਮੈਟ ਨੂੰ ਤਲਬ ਕਰਕੇ ਜਤਾਇਆ ਵਿਰੋਧ 

ਇਸਲਾਮਾਬਾਦ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪਾਕਿਸਤਾਨ ਨੇ ਸ਼ਨਿੱਚਰਵਾਰ ਨੂੰ ਭਾਰਤ ਦੇ ਕਾਰਜਕਾਰੀ ਰਾਜਦੂਤ ਨੂੰ ਤਲਬ ਕਰਕੇ ਇੱਕ ਦਿਨ ਪਹਿਲਾਂ ਭਾਰਤ ਦੇ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਦੀ ਕਾਰਵਾਈ ਵਿੱਚ ਦੋ ਲੋਕਾਂ ਦੇ ਮਾਰੇ ਜਾਣ ਨੂੰ ਲੈ ਕੇ “ਸਖ਼ਤ ਵਿਰੋਧ” ਦਰਜ ਕਰਵਾਇਆ ਅਤੇ ਦਾਅਵਾ ਕੀਤਾ ਕਿ ਉਹ ਆਮ ਨਾਗਰਿਕ ਸਨ। ਭਾਰਤੀ ਅਧਿਕਾਰੀਆਂ ਨੇ ਦੱਸਿਆ […]

Continue Reading