ਵਿਨੇਸ਼ ਫੋਗਾਟ ਨੇ ਦਿੱਤਾ ਬੱਚੇ ਨੂੰ ਜਨਮ

ਚੰਡੀਗੜ੍ਹ, 1 ਜੁਲਾਈ,ਬੋਲੇ ਪੰਜਾਬ ਬਿਊਰੋ;ਹਰਿਆਣਾ ਦੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਇੱਕ ਬੱਚੇ ਦਾ ਸਵਾਗਤ ਕੀਤਾ ਹੈ। ਜੀਂਦ ਦੇ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਮਾਂ ਬਣ ਗਈ ਹੈ। ਪਹਿਲਵਾਨ ਵਿਨੇਸ਼ ਫੋਗਾਟ ਨੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਉਸਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਹੈ। ਵਿਨੇਸ਼ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸਿਹਤ ਸੇਵਾਵਾਂ ਜਲਦ

ਨਵੀਂਆਂ ਸੇਵਾਵਾਂ ’ਚ ਗਰਭਵਤੀ ਔਰਤਾਂ ਦੀ ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ ’ਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਲਦ ਹੀ ਸੂਬੇ ਦੇ ਆਮ ਆਦਮੀ ਕਲੀਨਿਕਾਂ ਵਿਚ ਪੰਜ […]

Continue Reading

13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 1 ਜੁਲਾਈ, ਬੋਲੇ ਪੰਜਾਬ ਬਿਉਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

Continue Reading

ਕਰਜ਼ੇ ‘ਚ ਡੁੱਬਾ ਪੰਜਾਬ! ਨਾ ਵਾਅਦੇ ਪੁੱਗੇ, ਨਾ… ਬਦਲਾਅ ਖ਼ੁਦ ਬਹੁੜਿਆ

ਅਰਵਿੰਦ ਖੰਨਾ ਨੇ ਪੁੱਛਿਆ, ਕਦੋਂ ਬਣੇਗੀ ਕਰਜ਼ੇ ਤੋਂ ਨਿਕਲਣ ਦੀ ਯੋਜਨਾ? ਚੰਡੀਗੜ੍ਹ 1 ਜੁਲਾਈ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੁਕੇ ਜਾ ਰਹੇ ਲਗਾਤਾਰ ਕਰਜ਼ਿਆਂ ’ਤੇ ਭਾਜਪਾ ਆਗੂ ਅਰਵਿੰਦ ਖੰਨਾ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਕਿਹਾ ਕਿ ਪੰਜਾਬ ਮਾਲੀ ਤੌਰ ‘ਤੇ ਲਹੂ-ਲੁਹਾਨ ਹੋ ਰਿਹਾ ਹੈ, ਪਰ ਆਪ ਸਰਕਾਰ ਹਜੇ ਵੀ ਨਾਟਕ, ਵਾਅਦੇ ਅਤੇ ਝੂਠੇ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਂਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ- ਉੱਪ ਚੇਅਰਮੈਨ ਮਨਿੰਦਰਜੀਤ ਸਿੰਘ

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 1 ਜੁਲਾਈ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਅਤੇ ਸਿਹਤਮੰਦ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਸੂਬੇ ’ਚ ਸਿਹਤ ਸੰਸਥਾਂਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ, ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਉਕਤ ਪ੍ਰਗਟਾਵਾ ਅੱਜ ਸਬ […]

Continue Reading

ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਡੀਬੀਯੂ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਦਾ ਕੀਤਾ ਸਨਮਾਨ

ਮੰਡੀ ਗੋਬਿੰਦਗੜ੍ਹ, 1 ਜੁਲਾਈ ,ਬੋਲੇ ਪੰਜਾਬ ਬਿਊਰੋ; ਜੰਮੂ ਅਤੇ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੂੰ ਉਨ੍ਹਾਂ ਦੇ ਸਿੱਖਿਆ ਅਤੇ ਯੁਵਾ ਸਸ਼ਕਤੀਕਰਨ ਵਿੱਚ ਪਾਏ ਵਡਮੁਲੇ ਯੋਗਦਾਨ ਲਈ ਸਨਮਾਨਿਤ ਕੀਤਾ। ਇਹ ਸਨਮਾਨ ਜੰਮੂ ਵਿੱਚ ਕਰਵਾਏ ਇਕ ਮੈਗਾ ਨੌਕਰੀ ਮੇਲਾ-2025 ਦੌਰਾਨ ਕੀਤਾ ਗਿਆ।ਇਹ ਪ੍ਰੋਗਰਾਮ, ਦੇਸ਼ ਭਗਤ ਯੂਨੀਵਰਸਿਟੀ […]

Continue Reading

ਬਰਨਾਲਾ : ਘਰ ‘ਚ ਅੱਗ ਲੱਗਣ ਕਾਰਨ ਪਤੀ-ਪਤਨੀ ਦੀ ਮੌਤ

ਬਰਨਾਲਾ, 1 ਜੁਲਾਈ,ਬੋਲੇ ਪੰਜਾਬ ਬਿਊਰੋ;ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਮੂੰਮ ’ਚ ਅਚਾਨਕ ਲੱਗੀ ਅੱਗ ਕਾਰਨ ਪਤੀ–ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜਗਰੂਪ ਸਿੰਘ (ਉਮਰ 45) ਪੁੱਤਰ ਲਾਭ ਸਿੰਘ ਅਤੇ ਉਸ ਦੀ ਪਤਨੀ ਅੰਗਰੇਜ਼ ਕੌਰ ਘਰ ਦੇ ਵਿਹੜੇ ਵਿਚ ਸੋ ਰਹੇ ਸਨ। ਤਕਰੀਬਨ ਤਿੰਨ ਵਜੇ ਹੋਈ ਬਾਰਿਸ਼ […]

Continue Reading

ਤਲਵਾੜਾ ਰੋਡ ‘ਤੇ ਕਾਰ ਤੂੜੀ ਲੈ ਕੇ ਜਾ ਰਹੀ ਟਰਾਲੀ ਨਾਲ ਟਕਰਾਈ, ਇੱਕ ਦੀ ਮੌਤ ਦੋ ਜ਼ਖ਼ਮੀ

ਹਾਜੀਪੁਰ, 1 ਜੁਲਾਈ,ਬੋਲੇ ਪੰਜਾਬ ਬਿਊਰੋ;ਅੱਜ ਸਵੇਰੇ ਤਲਵਾੜਾ ਰੋਡ ‘ਤੇ ਅੱਡਾ ਝੀਰ ਦਾ ਖੂਹ ਨੇੜੇ ਹੋਏ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਤੂੜੀ ਲੈ ਕੇ ਜਾ ਰਹੀ ਟਰਾਲੀ ਨਾਲ ਟਕਰਾ ਗਈ, ਜਿਸ ਵਿੱਚ ਸੂਰਜ ਪੁੱਤਰ ਵਿਜੇ […]

Continue Reading

ਬਿਕਰਮ ਮਜੀਠੀਆ ਦੇ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ

ਚੰਡੀਗੜ੍ਹ, 1 ਜੁਲਾਈ,ਬੋਲੇ ਪੰਜਾਬ ਬਿਊਰੋ;ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੇ ਡਰੱਗ ਮਨੀ ਮਾਮਲੇ ਵਿੱਚ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਉਸਦੇ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਮਜੀਠੀਆ ਦੀ ਜਾਣਕਾਰੀ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।ਵਿਜੀਲੈਂਸ ਟੀਮ ਅੱਜ ਮਜੀਠੀਆ ਨੂੰ ਲੈ ਕੇ ਮਜੀਠੀਆ ਜਾ ਸਕਦੀ […]

Continue Reading

ਜਲੰਧਰ : ਜਵਾਈ ਨੇ ਸਿਵਲ ਹਸਪਤਾਲ ਵਿੱਚ ਸੱਸ ਦੇ ਸਿਰ ‘ਚ ਮਾਰੀ ਗੋਲੀ, ਪਤਨੀ ‘ਤੇ ਵੀ ਕੀਤੀ ਫਾਇਰਿੰਗ

ਜਲੰਧਰ, 1 ਜੁਲਾਈ,ਬੋਲੇ ਪੰਜਾਬ ਬਿਊਰੋ;ਬੀਤੀ ਦੇਰ ਸ਼ਾਮ ਜਲੰਧਰ ਦੇ ਕਸਬਾ ਕਰਤਾਰਪੁਰ ਵਿੱਚ ਇੱਕ ਨੌਜਵਾਨ ਸਿਵਲ ਹਸਪਤਾਲ ਵਿੱਚ ਦਾਖਲ ਹੋਇਆ ਅਤੇ ਆਪਣੀ ਸੱਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਗੰਭੀਰ ਜ਼ਖਮੀ ਔਰਤ ਨੂੰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਜਲੰਧਰ ਰੈਫਰ ਕਰ ਦਿੱਤਾ। ਸੰਜੋਗ ਨਾਲ ਇਸ ਦੌਰਾਨ ਪਤਨੀ ‘ਤੇ ਚਲਾਈਆਂ ਗਈਆਂ ਦੋ ਗੋਲੀਆਂ […]

Continue Reading