ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਪੱਕੇ ਪੈਰੀਂ ਕੀਤੀ : ਭਗਵੰਤ ਮਾਨ

ਚੰਡੀਗੜ੍ਹ, 26 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਸਾਰੇ ਕਾਗਜ਼ਾਤ ਇਕੱਠੇ ਕਰਨ ਅਤੇ ਪੂਰੀ ਯੋਜਨਾਬੰਦੀ ਨਾਲ ਕੀਤੀ ਗਈ ਹੈ। ਵਿਰੋਧੀ ਧਿਰ ਲੰਬੇ ਸਮੇਂ ਤੋਂ ਦੋਸ਼ ਲਗਾ ਰਹੀ ਸੀ ਕਿ ਵੱਡੀਆਂ ਮੱਛੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਹੁਣ […]

Continue Reading

ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਮੱਕੀ ਪਾਣੀ ‘ਚ ਭਿੱਜੀ

ਫ਼ਿਰੋਜ਼ਪੁਰ, 26 ਜੂਨ,ਬੋਲੇ ਪੰਜਾਬ ਬਿਊਰੋ;ਕਿਸਾਨ ਆਪਣੀ ਮੱਕੀ ਦੀ ਫ਼ਸਲ ਫ਼ਿਰੋਜ਼ਪੁਰ ਸ਼ਹਿਰ ਦੀ ਅਨਾਜ ਮੰਡੀ ਵਿੱਚ ਵੇਚਣ ਲਈ ਲੈ ਕੇ ਆਏ ਸਨ। ਮੱਕੀ ਨੂੰ ਧੁੱਪ ਵਿੱਚ ਸੁਕਾਉਣ ਲਈ ਰੱਖਿਆ ਗਿਆ ਸੀ। ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਮੱਕੀ ਪਾਣੀ ਵਿੱਚ ਵਹਿ ਗਈ ਅਤੇ ਸੜਕਾਂ ‘ਤੇ ਪਹੁੰਚ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੱਕੀ ਦੀ […]

Continue Reading

ਐਨਆਈਏ ਨੇ ਪੰਜਾਬ ‘ਚ ਕੀਤੀ ਰੇਡ

ਜਲੰਧਰ, 26 ਜੂਨ,ਬੋਲੇ ਪੰਜਾਬ ਬਿਊਰੋ;ਐਨਆਈਏ ਨੇ ਅੱਜ ਪੰਜਾਬ ਵਿੱਚ 6 ਤੋਂ 7 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਕਿਸੇ ਵੀ ਅਧਿਕਾਰੀ ਨੇ ਉਸ ਮਾਮਲੇ ਬਾਰੇ ਕੁਝ ਨਹੀਂ ਕਿਹਾ ਜਿਸ ਨਾਲ ਛਾਪਾ ਸਬੰਧਤ ਹੈ। ਐਨਆਈਏ ਦੀਆਂ ਟੀਮਾਂ ਅੱਜ ਸਵੇਰੇ 7 ਵਜੇ ਜ਼ਿਲ੍ਹਾ ਪੁਲਿਸ ਦੇ ਨਾਲ ਜਲੰਧਰ ਦੇ ਪਾਸ਼ ਖੇਤਰ ਫ੍ਰੈਂਡਜ਼ ਕਲੋਨੀ ਪਹੁੰਚੀਆਂ। ਕਲੋਨੀ ਵਿੱਚ ਕਿਰਾਏ ਦੇ ਮਕਾਨ […]

Continue Reading

ਨਾਭਾ : ਸਾਲ਼ੀ ਦੀਆਂ ਹਰਕਤਾਂ ਤੋਂ ਤੰਗ ਆ ਕੇ ਜੀਜੇ ਨੇ ਕੀਤੀ ਖ਼ੁਦਕੁਸ਼ੀ

ਨਾਭਾ, 26 ਜੂਨ,ਬੋਲੇ ਪੰਜਾਬ ਬਿਊਰੋ;ਇਥੋਂ ਨੇੜਲੇ ਪਿੰਡ ਮਡੌਰ ਦੇ ਰਹਿਣ ਵਾਲੇ 32 ਸਾਲਾ ਨੌਜਵਾਨ ਨੇ ਆਪਣੀ ਸਾਲ਼ੀ ਦੀਆਂ ਹਰਕਤਾਂ ਤੋਂ ਤੰਗ ਆ ਕੇ ਫਾਹਾ ਲੈ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ। ਇਹ ਮਾਮਲਾ ਥਾਣਾ ਸਦਰ ਨਾਭਾ ’ਚ ਦਰਜ ਕੀਤਾ ਗਿਆ ਹੈ।ਮ੍ਰਿਤਕ ਸੋਨੀ ਸਿੰਘ ਦੀ ਮਾਂ ਗੁਰਮੀਤ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ […]

Continue Reading

ਅੱਤਵਾਦ ਦੇ ਕੇਂਦਰ ਹੁਣ ਕਿਤੇ ਵੀ ਸੁਰੱਖਿਅਤ ਨਹੀਂ : ਰਾਜਨਾਥ ਸਿੰਘ

ਸੰਘਾਈ, 26 ਜੂਨ,ਬੋਲੇ ਪੰਜਾਬ ਬਿਊਰੋ;ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ਪਹਿਲਗਾਮ ਅੱਤਵਾਦੀ ਹਮਲੇ ਦਾ ਪੈਟਰਨ ਭਾਰਤ ਵਿੱਚ ਲਸ਼ਕਰ-ਏ-ਤੋਇਬਾ ਦੁਆਰਾ ਕੀਤੇ ਗਏ ਪਿਛਲੇ ਅੱਤਵਾਦੀ ਹਮਲਿਆਂ ਵਰਗਾ ਸੀ। ਸਰਹੱਦ ਪਾਰ ਅੱਤਵਾਦੀ ਹਮਲਿਆਂ ਨੂੰ ਰੋਕਣ ਲਈ ਆਪਣੇ ਅਧਿਕਾਰ ਦੀ ਵਰਤੋਂ ਕਰਦੇ ਹੋਏ, ਭਾਰਤ ਨੇ 7 ਮਈ 2025 ਨੂੰ ਆਪ੍ਰੇਸ਼ਨ ਸਿੰਦੂਰ ਚਲਾਇਆ।ਕੁਝ ਦੇਸ਼ ਸਰਹੱਦ ਪਾਰ ਅੱਤਵਾਦ ਨੂੰ ਆਪਣੀ ਨੀਤੀ […]

Continue Reading

ਭਰੇ ਖ਼ਜ਼ਾਨੇ ਦੇ ਦਾਅਵੇ ਹੋਏ ਠੁੱਸ, ਸੇਵਾ ਮੁਕਤੀ ‘ਤੇ ਜੀਪੀਐੱਫ ਤੇ ਲੀਵ ਇਨਕੈਸ਼ਮੈਂਟ ਭੁਗਤਾਨ ‘ਤੇ ਲੱਗੀ ਰੋਕ: ਡੀ ਟੀ ਐੱਫ

ਮੁਲਾਜ਼ਮਾਂ ਨੂੰ ਦੇਰੀ ਨਾਲ ਹੋਣ ਵਾਲੇ ਭੁਗਤਾਨਾਂ ਲਈ ਪੰਜਾਬ ਸਰਕਾਰ ਵਿਆਜ ਦੇਵੇ 26 ਜੂਨ, ਚੰਡੀਗੜ੍ਹ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੀ ਸਾਰੀ ਉਮਰ ਵਿੱਚ ਜਮ੍ਹਾਂ ਕਰਵਾਏ ਜੀ ਪੀ ਐੱਫ ਦੇ ਭੁਗਤਾਨ ਕਰਨ ਵਿੱਚ ਮਹੀਨਿਆਂ ਬੱਧੀ ਦੇਰੀ ਕੀਤੀ ਜਾ ਰਹੀ ਹੈ ਜਿਸ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਦੇ ਕਦੇ ਖਾਲੀ ਨਾ ਹੋਣ ਵਾਲੇ ਬਿਆਨ […]

Continue Reading

ਲੁਧਿਆਣਾ ‘ਚ ਕੋਰੋਨਾ ਦੇ ਮਰੀਜ਼ ਸਾਹਮਣੇ ਆਉਣੇ ਜਾਰੀ

ਲੁਧਿਆਣਾ, 26 ਜੂਨ,ਬੋਲੇ ਪੰਜਾਬ ਬਿਊਰੋ;ਮਹਾਨਗਰ ਵਿੱਚ ਕੋਰੋਨਾ ਦੇ ਮਰੀਜ਼ ਸਾਹਮਣੇ ਆਉਣੇ ਜਾਰੀ ਹਨ। ਪਿਛਲੇ ਦੋ ਦਿਨਾਂ ਵਿੱਚ, ਜ਼ਿਲ੍ਹੇ ਵਿੱਚ 7 ​​ਨਵੇਂ ਕੋਰੋਨਾ ਮਰੀਜ਼ ਪਾਏ ਗਏ ਹਨ, ਜਿਸ ਨਾਲ ਹੁਣ ਤੱਕ ਮਰੀਜ਼ਾਂ ਦੀ ਕੁੱਲ ਗਿਣਤੀ 80 ਹੋ ਗਈ ਹੈ। ਸਿਹਤ ਅਧਿਕਾਰੀਆਂ ਅਨੁਸਾਰ, ਜ਼ਿਲ੍ਹੇ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 20 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ 16 […]

Continue Reading

ਇੱਕ ਕਿਲੋ ਹੈਰੋਇਨ ਸਣੇ ਦੋ ਤਸਕਰ ਕਾਬੂ

ਜ਼ੀਰਾ, 26 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਦੋ ਤਸਕਰਾਂ ਨੂੰ ਇੱਕ ਕਿਲੋ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ। ਜ਼ੀਰਾ ਪੁਲਿਸ ਨੇ ਇਹ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ […]

Continue Reading

ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ, ਜੇਸੀਬੀ ਮਸ਼ੀਨ, ਰੇਤ ਨਾਲ ਭਰੇ 6 ਟਰੈਕਟਰ, 7 ਮੋਬਾਈਲ ਫੋਨ ਤੇ ਰਿਵਾਲਵਰ ਸਮੇਤ 8 ਕਾਬੂ

ਮੋਗਾ, 26 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਇੱਕ ਜੇਸੀਬੀ ਮਸ਼ੀਨ, ਰੇਤ ਨਾਲ ਭਰੇ 6 ਟਰੈਕਟਰ, 7 ਮੋਬਾਈਲ ਫੋਨ ਅਤੇ ਇੱਕ ਰਿਵਾਲਵਰ ਸਮੇਤ ਕਾਰਤੂਸ ਜ਼ਬਤ ਕੀਤੇ ਹਨ।ਜ਼ਿਲ੍ਹਾ ਪੁਲਿਸ ਸੁਪਰਡੈਂਟ ਅਜੇ ਗਾਂਧੀ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੂੰ […]

Continue Reading

ਘਰ ‘ਚ ਵੜ ਕੇ ਨੌਜਵਾਨ ‘ਤੇ ਡੰਡਿਆਂ ਅਤੇ ਇੱਟਾਂ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ

ਅਬੋਹਰ, 26 ਜੂਨ,ਬੋਲੇ ਪੰਜਾਬ ਬਿਊਰੋ;ਅਬੋਹਰ ਦੇ ਸੀਡ ਫਾਰਮ ਇਲਾਕੇ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਇੱਥੇ ਦੋ ਨੌਜਵਾਨਾਂ ਨੇ ਇੱਕ ਘਰ ਵਿੱਚ ਦਾਖਲ ਹੋ ਕੇ ਇੱਕ ਨੌਜਵਾਨ ‘ਤੇ ਡੰਡਿਆਂ ਅਤੇ ਇੱਟਾਂ ਨਾਲ ਹਮਲਾ ਕੀਤਾ। ਦੋਸ਼ੀਆਂ ਨੇ ਇਸ ਘਟਨਾ ਦੀ ਵੀਡੀਓ ਵੀ ਬਣਾਈ ਹੈ। ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸਾਂਝਾ ਕਰਕੇ ਵਾਹ-ਵਾਹ ਖੱਟਣ ਅਤੇ […]

Continue Reading