ਪੀ.ਐਮ. ਸ੍ਰੀ ਸੈਕੰਡਰੀ ਸਕੂਲ ਐਨ.ਟੀ.ਸੀ., ਰਾਜਪੁਰਾ ‘ਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹਪੂਰਕ ਢੰਗ ਨਾਲ ਮਨਾਇਆ ਗਿਆ

ਰਾਜਪੁਰਾ, 22 ਜੂਨ ,ਬੋਲੇ ਪੰਜਾਬ ਬਿਊਰੋ; ਕਮਾਂਡਿੰਗ ਅਫਸਰ 3 ਪੰਜਾਬ ਏਅਰ ਸਕਾਡਰਨ ਐਨਸੀਸੀ ਪਟਿਆਲਾ ਗਰੁੱਪ ਕੈਪਟਨ ਅਜੇ ਭਾਰਦਵਾਜ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਧੀਨ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਸਕੂਲ ਪ੍ਰਿੰਸੀਪਲ ਜਸਬੀਰ ਕੌਰ ਦੀ ਦੇਖ-ਰੇਖ ਹੇਠ ਪੀ. ਐਮ. ਸ੍ਰੀ. ਸੈਕੰਡਰੀ ਸਕੂਲ ਐਨ.ਟੀ.ਸੀ., ਰਾਜਪੁਰਾ ਟਾਊਨ ਵਿੱਚ ਅੱਜ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਹੀ […]

Continue Reading

ਪੀ. ਐਮ. ਸ੍ਰੀ ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਵਿਖੇ ਉਤਸ਼ਾਹਪੂਰਕ ਢੰਗ ਨਾਲ ਮਨਾਇਆ ਗਿਆ 21ਵਾਂ ਅੰਤਰਰਾਸ਼ਟਰੀ ਯੋਗ ਦਿਵਸ

ਰਾਜਪੁਰਾ, 22 ਜੂਨ,ਬੋਲੇ ਪੰਜਾਬ ਬਿਊਰੋ; ਪੀ. ਐਮ. ਸ੍ਰੀ ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਵਿੱਚ 21ਵਾਂ ਅੰਤਰਰਾਸ਼ਟਰੀ ਯੋਗ ਦਿਵਸ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ. ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਸਵੇਰੇ ਸਕੂਲ ਕੈਂਪਸ ਵਿੱਚ ਹੋਏ ਸਮਾਗਮ ਵਿੱਚ ਵਿਦਿਆਰਥੀਆਂ, […]

Continue Reading

ਬਠੋਈ ਕਲਾਂ ਦੀ ਜ਼ਮੀਨ ਮਾਮਲੇ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਟਿਆਲਾ DC ਦਫ਼ਤਰ ਅੱਗੇ ਕਾਨਫਰੰਸ

ਚੰਡੀਗੜ੍ਹ 22 ਜੂਨ ,ਬੋਲੇ ਪੰਜਾਬ ਬਿਊਰੋ; ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠੋਈ ਕਲਾਂ ਦੀ ਜ਼ਮੀਨ ਮਾਮਲੇ ਤੇ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਅੱਗੇ ਵੱਡੀ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਔਰਤਾਂ ਅਤੇ ਮਰਦਾਂ ਨੇ ਸ਼ਮੂਲੀਅਤ ਕੀਤੀ। ਇਹ ਇਕੱਤਰਤਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਭਾਈਚਾਰਕ ਏਕਤਾ ਨੂੰ ਭੰਗ ਕਰਕੇ ਕਿਸਾਨਾਂ-ਮਜਦੂਰਾਂ ਵਿੱਚ ਫੁੱਟ […]

Continue Reading

ਦੇਸ਼ ਭਗਤ ਯੂਨੀਵਰਸਿਟੀ ਅਤੇ ਗਲੋਬਲ ਸਕੂਲ ਵੱਲੋਂ ਜੋਸ਼ ਅਤੇ ਏਕਤਾ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਮੰਡੀ ਗੋਬਿੰਦਗੜ੍ਹ,22 ਜੂਨ ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਬਹੁਤ ਹੀ ਉਤਸ਼ਾਹ ਅਤੇ ਸੰਪੂਰਨ ਤੰਦਰੁਸਤੀ ਪ੍ਰਤੀ ਡੂੰਘੀ ਵਚਨਬੱਧਤਾ ਨਾਲ ਮਨਾਇਆ ਗਿਆ। ‘ਇੱਕ ਧਰਤੀ, ਇੱਕ ਸਿਹਤ ਲਈ ਯੋਗ’ ਥੀਮ ਵਾਲਾ ਇਹ ਪ੍ਰੋਗਰਾਮ ਏਕਤਾ, ਸਥਿਰਤਾ ਅਤੇ ਸਾਰਿਆਂ ਲਈ ਸਿਹਤ ਦੇ ਵਿਸ਼ਵਵਿਆਪੀ ਸੰਦੇਸ਼ ਨਾਲ ਗੂੰਜਦਾ ਰਿਹਾ।ਇਹ ਜਸ਼ਨ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ ਵਿਖੇ ਸਵੇਰੇ 6:00 […]

Continue Reading

ਜਲੰਧਰ ਵਿੱਚ ਕਾਰ ਹਾਦਸੇ ਵਿੱਚ ਵਿਅਕਤੀ ਦੀ ਮੌਤ

ਜਲੰਧਰ 22 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਜਲੰਧਰ ਦੇ ਲਿਦੜਾਂ ਨੇੜੇ ਇੱਕ ਅਣਪਛਾਤੇ ਵਾਹਨ ਨੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਕਤ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ […]

Continue Reading

50,000 ਰੁਪਏ ਰਿਸ਼ਵਤ ਲੈਂਦਾ  ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ 

ਪਹਿਲਾਂ ਵੀ  50000 ਰੁਪਏ ਰਿਸ਼ਵਤ ਲੈ ਚੁੱਕਾ ਹੈ ਮੁਲਜ਼ਮ ਏਜੰਟ ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ […]

Continue Reading

ਅਮਰੀਕਾ ਨੇ ਈਰਾਨ ਤੇ ਕੀਤਾ ਹਮਲਾ, 3 ਪ੍ਰਮਾਣੂ ਠਿਕਾਣਿਆਂ ‘ਤੇ ਬੰਬ ਸੁੱਟੇ

ਤਹਿਰਾਨ 22 ਜੂਨ,ਬੋਲੇ ਪੰਜਾਬ ਬਿਊਰੋ; ਅਮਰੀਕਾ ਨੇ ਈਰਾਨ ਦੇ 3 ਪ੍ਰਮਾਣੂ ਠਿਕਾਣਿਆਂ ‘ਤੇ ਹਮਲਾ ਕੀਤਾ ਹੈ। ਇਨ੍ਹਾਂ ਵਿੱਚ ਫੋਰਡੋ, ਨਤਾਨਜ਼ ਅਤੇ ਇਸਫਾਹਨ ਸ਼ਾਮਲ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਜਾਣਕਾਰੀ ਦਿੱਤੀ ਹੈ। ਟਰੰਪ ਨੇ ਕਿਹਾ ਕਿ ਫੋਰਡੋ ‘ਤੇ ਬੰਬਾਂ ਦੀ ਇੱਕ ਪੂਰੀ ਖੇਪ ਸੁੱਟੀ ਗਈ ਹੈ। ਇਹ ਹਮਲਾ ਭਾਰਤੀ ਸਮੇਂ ਅਨੁਸਾਰ ਐਤਵਾਰ ਸਵੇਰੇ 4:30 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22 ਜੂਨ,2025ਅੰਗ 621 Sachkhand Sri Harmandir Sahib Amritsar Vikhe Hoyea Amrit Wele Da Mukhwak 22nd June, 2025 (Ang: 621) ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ […]

Continue Reading

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਜੇਲ੍ਹ ਬੰਦੀਆਂ‘ਤੇ ਸ਼ਿਕੰਜਾ ਕੱਸਣ ਅਤੇ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਕਦਮ ਚੰਡੀਗੜ੍ਹ, 21 ਜੂਨ ,ਬੋਲੇ ਪੰਜਾਬ ਬਿਊਰੋ;: ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ […]

Continue Reading

ਹੈਰੋਇਨ ਦੀ ਵੱਡੀ ਖੇਪ, ਹਥਿਆਰ ਤੇ ਡਰੱਗ ਮਨੀ ਸਮੇਤ ਚਾਰ ਤਸਕਰ ਕਾਬੂ

ਅੰਮ੍ਰਿਤਸਰ, 21 ਜੂਨ,ਬੋਲੇ ਪੰਜਾਬ ਬਿਉਰੋ;ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ 6 ਕਿਲੋ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪਹਿਲੀ ਕਾਰਵਾਈ ਵਿੱਚ ਲਵਪ੍ਰੀਤ ਉਰਫ਼ […]

Continue Reading