ਭਾਸ਼ਾ ਵਿਭਾਗ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 01 ਜੁਲਾਈ ਤੋਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੂਨ,ਬੋਲੇ ਪੰਜਾਬ ਬਿਊਰੋ: ਭਾਸ਼ਾ ਵਿਭਾਗ, ਪੰਜਾਬ ਮਾਂ-ਬੋਲੀ ਪੰਜਾਬੀ ਦੇ ਨਾਲ਼-ਨਾਲ਼ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਵਿਖੇ ਉਰਦੂ ਆਮੋਜ਼ ਸਿਖਲਾਈ 01 ਜੁਲਾਈ 2025 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਡਾ. ਦਰਸ਼ਨ ਕੌਰ, ਖੋਜ ਅਫ਼ਸਰ, ਐੱਸ.ਏ.ਐੱਸ.ਨਗਰ […]

Continue Reading

ਸਰਕਾਰੀ ਗੋਦਾਮਾਂ ‘ਚੋਂ ਕਣਕ ਦੀਆਂ ਬੋਰੀਆਂ ਚੁਰਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 421 ਬੋਰੀਆਂ ਕਣਕ ਸਣੇ 9 ਕਾਬੂ

ਸੰਗਰੂਰ, 10 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਸੰਗਰੂਰ ਪੁਲਿਸ ਨੇ ਕਣਕ ਚੋਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਸਰਕਾਰੀ ਗੋਦਾਮਾਂ ‘ਚੋਂ ਟਰੱਕਾਂ ਰਾਹੀਂ ਕਣਕ ਚੋਰੀ ਕਰਦਾ ਸੀ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 421 ਬੋਰੀਆਂ ਕਣਕ (ਕੁੱਲ 210 ਕੁਇੰਟਲ 50 ਕਿਲੋ) ਅਤੇ ਇੱਕ ਟਰੱਕ ਨੰਬਰ […]

Continue Reading

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੂੰ ਐਮਡੀਐਸ ਵਿੱਚ ਸੀਟਾਂ ਵਧਾਉਣ ਲਈ ਮਾਨਤਾ ਮਿਲੀ

ਮੰਡੀ ਗੋਬਿੰਦਗੜ੍ਹ, 10 ਜੂਨ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਇਹ ਐਲਾਨ ਕਰਦੇ ਹੋਏ ਖੁਸ਼ੀ ਮਹਿਸੂਸ ਕਰ ਰਿਹਾ ਹੈ ਕਿ ਇਸਨੂੰ ਡੈਂਟਲ ਕੌਂਸਲ ਆਫ਼ ਇੰਡੀਆ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਤੋਂ ਆਰਥੋਡੌਂਟਿਕਸ ਅਤੇ ਡੈਂਟੋਫੇਸ਼ੀਅਲ ਆਰਥੋਪੈਡਿਕਸ ਅਤੇ ਕੰਜ਼ਰਵੇਟਿਵ ਡੈਂਟਿਸਟਰੀ ਅਤੇ ਐਂਡੋਡੌਂਟਿਕਸ ਦੀਆਂ ਵਿਸ਼ੇਸ਼ਤਾਵਾਂ ਵਿੱਚ ਆਪਣੇ ਮਾਸਟਰ ਆਫ਼ ਡੈਂਟਲ ਸਰਜਰੀ (ਐਮਡੀਐਸ) ਪ੍ਰੋਗਰਾਮ ਲਈ […]

Continue Reading

ਸਕੂਲ ਸਿੱਖਿਆ ਵਿਭਾਗ ’ਚ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ

ਚੰਡੀਗੜ੍ਹ10 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਵਿੱਚ ਵਿਸ਼ੇਸ਼ ਕਾਰਜ ਅਫਸਰ (ਲਿਟੀਗੇਸ਼ਨ) ਦੀਆਂ ਅਸਾਮੀਆਂ ਲਈ ਆਰਜ਼ੀ ਤੌਰ ਉਤੇ ਭਰਨ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading

ਸੜਕ ਹਾਦਸੇ ‘ਚ ਸੱਤਵੀਂ ਕਲਾਸ ਦੀ ਵਿਦਿਆਰਥਣ ਦੀ ਮੌਤ

ਲੁਧਿਆਣਾ, 10 ਜੂਨ,ਬੋਲੇ ਪੰਜਾਬ ਬਿਉਰੋ;ਸੂਆ ਰੋਡ ’ਤੇ ਇੰਦਰਾ ਪਾਰਕ ਨੇੜੇ ਇੱਕ ਦਿਲ ਦਹਿਲਾ ਦੇਣ ਵਾਲੇ ਹਾਦਸੇ ਵਿੱਚ ਸੱਤਵੀਂ ਕਲਾਸ ਵਿੱਚ ਪੜ੍ਹਦੀ ਇੱਕ ਨਾਬਾਲਿਗ ਲੜਕੀ ਦੀ ਮੌਤ ਹੋ ਗਈ। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਹਸੀਨਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਰਿਪੋਰਟ ਉਪਰੰਤ ਲਾਸ਼ ਨੂੰ ਪਰਿਵਾਰਕ […]

Continue Reading

ਮਹਿਲਾ ਸਰਪੰਚ ਦੇ ਪੁੱਤ ‘ਤੇ ਗੋਲੀਆਂ ਚਲਾਈਆਂ, ਹਾਲਤ ਨਾਜ਼ੁਕ

ਕਪੂਰਥਲਾ, 10 ਜੂਨ,ਬੋਲੇ ਪੰਜਾਬ ਬਿਊਰੋ;ਕਪੂਰਥਲਾ ਦੇ ਪਿੰਡ ਲੱਖਣ ਕਲਾਂ ’ਚ ਪੁਰਾਣੀ ਚੋਣ ਰੰਜਿਸ਼ ਨੇ ਇਕ ਵਾਰੀ ਫਿਰ ਖੂਨੀ ਰੂਪ ਧਾਰ ਲਿਆ ਹੈ। ਮਹਿਲਾ ਸਰਪੰਚ ਤਜਿੰਦਰ ਕੌਰ ਦੇ ਪੁੱਤਰ ਪਵਿੱਤਰ ਸਿੰਘ ’ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਕਰਕੇ ਉਹ ਗੰਭੀਰ ਜ਼ਖਮੀ ਹੋ ਗਿਆ।ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ ਜਿੱਥੇ […]

Continue Reading

ਕੱਪੜੇ ਦੇ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ, 10 ਜੂਨ,ਬੋਲੇ ਪੰਜਾਬ ਬਿਊਰੋ;ਸ਼ਹਿਰ ਦੇ ਇੱਕ ਕੱਪੜੇ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਪਾਰਕ ਖੇਤਰ ਪੁਤਲੀਘਰ ਵਿੱਚ ਇੱਕ ਕੱਪੜੇ ਦੇ ਸ਼ੋਅਰੂਮ ਵਿੱਚ ਅੱਗ ਲੱਗ ਗਈ। ਸ਼ੋਅਰੂਮ ਦੀ ਉੱਪਰਲੀ ਮੰਜ਼ਿਲ ‘ਤੇ ਅਚਾਨਕ ਅੱਗ ਦੀਆਂ ਲਪਟਾਂ ਉੱਠਦੀਆਂ ਦੇਖੀਆਂ ਗਈਆਂ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ […]

Continue Reading

ਕੇਜਰੀਵਾਲ ਪੰਜਾਬੀ ਆਗੂਆਂ ਤੇ ਵਰਕਰਾਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਂਗ ਵਿਵਹਾਰ ਕਰ ਰਹੇ : ਭਾਰਤ ਭੂਸ਼ਣ ਆਸ਼ੂ

ਲੁਧਿਆਣਾ, 10 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਪਾਰਟੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬੀ ਆਗੂਆਂ ਅਤੇ ਵਰਕਰਾਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਂਗ ਵਿਵਹਾਰ ਕਰ ਰਹੇ ਹਨ। ਆਸ਼ੂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਸਿੱਧੇ ਤੌਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-06-2025 ਅੰਗ 670 Amrit Wele Da Mukhwak Sachkhand Sri Harmandir Sahib Amritsar 10-06-2025 Ang 670 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ […]

Continue Reading

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਅੰਮ੍ਰਿਤਸਰ, 9 ਜੂਨ,ਬੋਲੇ ਪੰਜਾਬ ਬਿਉਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. […]

Continue Reading