ਅਕਾਲੀ ਦਲ ਕਿਸਾਨਾਂ ਨੂੰ ਨਵੀਂ ਫਸਲ ਲਈ ਬੀਜ ਮੁਹੱਈਆ ਕਰਵਾਏਗਾ: ਐਨ.ਕੇ. ਸ਼ਰਮਾ

ਸਾਬਕਾ ਵਿਧਾਇਕ ਨੇ ਹੰਡੇਸਰਾ ਸਰਕਲ ਵਿਖੇ ਕੀਤੀ ਮੀਟਿੰਗ ਪਾਰਟੀ ਵਰਕਰ ਆਪਣੇ ਟਰੈਕਟਰਾਂ ਨਾਲ ਜ਼ਮੀਨ ਤਿਆਰ ਕਰਨਗੇ ਲਾਲੜੂ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ, ਅਕਾਲੀ ਦਲ ਨਾ ਸਿਰਫ਼ ਆਉਣ ਵਾਲੀ ਫਸਲ ਲਈ ਬੀਜ ਮੁਹੱਈਆ ਕਰਵਾਏਗਾ ਬਲਕਿ ਆਪਣੇ ਵਰਕਰਾਂ […]

Continue Reading

ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲਗਾਏ 4 ਨਵੇਂ ਆਬਜ਼ਰਵਰ

ਚੰਡੀਗੜ੍ਹ, 17 ਸਤੰਬਰ, ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ 4 ਨਵੇਂ  ਆਬਜ਼ਰਵਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਪੰਜਾਬ ਵੱਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ ਤੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਦਾ ਐਲਾਨ ਕੀਤਾ ਗਿਆ ਹੈ।

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ ਭਾਜਪਾ ਸੂਬਾਈ ਦਫਤਰ ਚੰਡੀਗੜ੍ਹ ਵਿੱਚ ਮਨਾਇਆ ਗਿਆ

ਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ;ਅੱਜ ਪੰਜਾਬ ਭਾਜਪਾ ਦੇ ਸੂਬਾਈ ਦਫਤਰ ਸੈਕਟਰ 37, ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਜਨਮਦਿਨ ਉਤਸ਼ਾਹ ਨਾਲ ਮਨਾਇਆ ਗਿਆ।ਇਹ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਇਸ ਮੌਕੇ ਭਾਜਪਾ ਦੇ ਨੇਤਾਵਾਂ ਅਤੇ ਕਾਰਕੁਨਾਂ ਵੱਲੋਂ ਪ੍ਰਧਾਨ ਮੰਤਰੀ ਜੀ ਦੀ ਲੰਬੀ ਉਮਰ ਅਤੇ ਚੰਗੀ […]

Continue Reading

ਖਾਲਿਸਤਾਨੀ ਸਮਰਥਕਾਂ ਵੱਲੋਂ ਕੈਨੇਡਾ ’ਚ ਭਾਰਤੀ ਦੂਤਾਵਾਸ ਘੇਰਨ ਦਾ ਐਲਾਨ

ਵੈਂਨਕੂਵਰ, 17 ਸਤੰਬਰ, ਬੋਲੇ ਪੰਜਾਬ ਬਿਊਰੋ; ਕੈਨੇਡਾ ’ਚ ਸਿੱਖ ਫਾਰ ਜਸਿਟਸ (SFJ) ਵੱਲੋਂ 18 ਸਤੰਬਰ ਨੂੰ ਭਾਰਤੀ ਦੂਤਾਵਾਸ ਘੇਰਨ ਦਾ ਐਲਾਨ ਕੀਤਾ ਗਿਆ ਹੈ। SFJ ਵੱਲੋਂ ਇਸ ਸਬੰਧੀ ਇਕ ਪੋਸਟਰ ਜਾਰੀ ਕੀਤਾ ਗਿਆ ਹੈ। ਐਸਐਫਜੇ ਵੱਲੋਂ ਜਾਰੀ ਬਿਆਨ ਵਿੱਚ ਭਾਰਤੀ-ਕੈਨੇਡੀਅਨ ਲੋਕਾਂ ਨੂੰ 18 ਸਤੰਬਰ ਨੂੰ ਭਾਰਤੀ ਵਾਪਰਿਕ ਦੂਤਾਵਾਸ ਵਿਚ ਆਉਣ ਤੋਂ ਬਚਣ ਲਈ ਕਿਹਾ ਗਿਆ […]

Continue Reading

ਚੰਡੀਗੜ੍ਹ ਵਿੱਚ 22 ਕਰੋੜ ਦੇ ਕਰਜ਼ਾ ਘੁਟਾਲੇ ਵਿੱਚ ਚਾਰਜਸ਼ੀਟ ਦਾਇਰ

ਸਾਬਕਾ ਬੈਂਕ ਮੈਨੇਜਰ ਸਮੇਤ 3 ਵਿਰੁੱਧ FIR; 116 ਜਾਅਲੀ ਕਰਜ਼ੇ ਜਾਰੀ, ਸੁਣਵਾਈ 5 ਦਸੰਬਰ ਤੋਂ ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸੈਕਟਰ-24 ਸਥਿਤ ਪੰਜਾਬ ਐਂਡ ਸਿੰਧ ਬੈਂਕ ਸ਼ਾਖਾ ਵਿੱਚ ਹੋਏ 22 ਕਰੋੜ ਰੁਪਏ ਦੇ ਹਾਊਸਿੰਗ ਲੋਨ ਘੁਟਾਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਾਬਕਾ ਬੈਂਕ ਮੈਨੇਜਰ ਰਜਿੰਦਰ ਸਿੰਘ ਕਲਸੀ ਸਮੇਤ ਤਿੰਨ ਲੋਕਾਂ ਖ਼ਿਲਾਫ਼ ਦੋਸ਼ […]

Continue Reading

ਪਾਕਿ ਦੇ ਉਪ ਪ੍ਰਧਾਨ ਮੰਤਰੀ ਨੇ ਜੰਗਬੰਦੀ ‘ਤੇ ਟਰੰਪ ਦੇ ਦਾਅਵੇ ਨੂੰ ਰੱਦ ਕੀਤਾ

ਦੋਹਾ 17 ਸਤੰਬਰ ,ਬੋਲੇ ਪੰਜਾਬ ਬਿਊਰੋ’; ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਭਾਰਤ-ਪਾਕਿਸਤਾਨ ਯੁੱਧ ਨੂੰ ਰੋਕਣ ਦੇ ਦਾਅਵੇ ਨੂੰ ਰੱਦ ਕਰ ਦਿੱਤਾ। ਮੰਗਲਵਾਰ ਨੂੰ ਅਲ ਜਜ਼ੀਰਾ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ, ਉਨ੍ਹਾਂ ਪਹਿਲੀ ਵਾਰ ਮੰਨਿਆ ਕਿ ਭਾਰਤ ਨੇ ਦੋਵਾਂ ਦੇਸ਼ਾਂ ਵਿਚਕਾਰ ਕਿਸੇ ਵੀ ਤੀਜੀ ਧਿਰ ਦੀ […]

Continue Reading

ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ: ਸੋਹਾਣਾ

ਮੋਹਾਲੀ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਹਲਕਾ ਮੋਹਾਲੀ ਦੇ ਸੈਂਕੜੇ ਨੌਜਵਾਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋਕੇ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਅੱਜ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬੋਲਦਿਆਂ ਜਥੇਦਾਰ ਸੋਹਾਣਾ ਨੇ ਕਿਹਾ ਕਿ ਪੰਜਾਬ ਦੀ […]

Continue Reading

ਦਿੱਲੀ BMW ਹਾਦਸਾ, ਦੋਸ਼ੀ ਔਰਤ ਦੀ ਸ਼ਰਾਬ ਟੈਸਟ ਰਿਪੋਰਟ ਨੈਗੇਟਿਵ

ਨਵੀਂ ਦਿੱਲੀ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਵਿੱਚ ਬੀਐਮਡਬਲਯੂ ਕਾਰ ਹਾਦਸੇ ਦੀ ਦੋਸ਼ੀ ਗਗਨਦੀਪ ਕੌਰ (38) ਦੇ ਖੂਨ ਦੇ ਨਮੂਨੇ ਵਿੱਚ ਸ਼ਰਾਬ ਦੀ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਔਰਤ ਦੀ ਰਿਪੋਰਟ ਨੈਗੇਟਿਵ ਆਈ ਹੈ। ਜਿਸ ਬੀਐਮਡਬਲਯੂ ਵਿੱਚ ਹਾਦਸਾ ਹੋਇਆ ਉਹ ਗਗਨਪ੍ਰੀਤ ਦੇ ਪਤੀ ਪਰੀਕਸ਼ਿਤ ਮੱਕੜ (40) ਦੀ ਹੈ। ਕਾਰ ਦਾ ਬੀਮਾ […]

Continue Reading

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਚੰਡੀਗੜ੍ਹ/ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ;  ਹਾਲ ਵਿਚ ਆਏ ਹੜਾਂ ਕਾਰਨ ਪੰਜਾਬ ਦੇ 2185 ਪਿੰਡਾਂ ਵਿਚ 5 ਲੱਖ ਏਕੜ ਖੇਤਰ ਵਿਚ ਫਸਲਾਂ ਦੀ ਹੋਈ ਤਬਾਹੀ ਦਾ ਹਵਾਲਾ ਦਿੰਦਿਆਂ  ਪੰਜਾਬ ਦੇ ਖੇਤੀਬਾੜ੍ਹੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਸਰਹੱਦੀ ਜਿਲਿਆਂ ਵਿਚ ਖੇਤੀਬਾੜ੍ਹੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਕੇਂਦਰ ਸਰਕਾਰ ਨੂੰ ਕੌਮੀ ਖੇਤੀ ਵਿਕਾਸ […]

Continue Reading