ਤਰਕਸ਼ੀਲ ਸੁਸਾਇਟੀ ਬਸੀ ਪਠਾਣਾਂ ਵੱਲੋਂ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ

ਫ਼ਤਿਹਗੜ੍ਹ ਸਾਹਿਬ,30, ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਸੀ ਪਠਾਣਾ ਵਿਖੇ ਚੰਡੀਗੜ੍ਹ ਜ਼ੋਨ ਮੁਖੀ ਅਜੀਤ ਪ੍ਰਦੇਸੀ ਦੀ ਅਗਵਾਈ ਵਿੱਚ ਇਕਾਈ ਵੱਲੋਂ ਵਹਿਮਾਂ ਭਰਮਾਂ, ਪਾਖੰਡਾਂ ਤੇ ਅੰਧਵਿਸ਼ਵਾਸਾਂ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਦਿੱਤਾ ਗਿਆ ਤੇ ਹੱਥ ਦੀ ਸਫ਼ਾਈ ਦੇ ਟ੍ਰਿੱਕਾਂ ਰਾਹੀਂ ਵਿਦਿਆਰਥੀਆਂ ਵਿੱਚ ਜਾਦੂ ਬਾਰੇ ਪਏ ਭੁਲੇਖਿਆਂ ਨੂੰ ਦੂਰ ਵੀ ਕੀਤਾ ਗਿਆ। ਇਕਾਈ ਮੁਖੀ […]

Continue Reading

ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ 10 ਜੂਨ ਤੋਂ ਲਗਾਤਾਰ ਹੜਤਾਲ ਕਰਨ ਦਾ ਐਲਾਨ

ਫਤਿਹਗੜ੍ਹ ਸਾਹਿਬ,30, ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਕੱਚੇ ਕਾਮਿਆਂ ਦੀ ਸੂਬਾ ਪੱਧਰੀ ਮੀਟਿੰਗ ਹੋਈ ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਨੇ ਕਿਹਾ ਕਿ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਵਿੱਚ ਬੜੇ ਲੰਮੇ ਅਰਸੇ ਤੋਂ ਕੱਚੇ ਤੌਰ ਕੰਮ ਕਰਦੇ ਆ ਰਹੇ ਹਨ ਪਰ ਕਿਸੇ ਵੀ ਸਰਕਾਰ […]

Continue Reading

ਪਿੰਡ ਪੋਲੋ ਮਾਜਰਾ ਵਿਖੇ ਬਾਬਾ ਦਿਲਵਰ ਸਿੰਘ ਵੱਲੋਂ ਤੇ ਧਾਰਮਿਕ ਦੀਵਾਨ ਸਜਾਏ ਗਏ

ਤਿੰਨ ਧੀਆਂ ਦੇ ਕੀਤੇ ਵਿਆਹ ਖਮਾਣੋਂ,30, ਮਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਬਲਾਕ ਖਮਾਣੋਂ ਅਧੀਨ ਪੈਂਦੇ ਪਿੰਡ ਪੋਹਲੋ ਮਾਜਰਾ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਤਿੰਨ ਦਿਨੂ ਬਾਬਾ ਦਿਲਵਰ ਸਿੰਘ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ, ਅਤੇ ਚੌਥੇ ਦਿਨ ਤਿੰਨ ਧੀਆਂ ਦੇ ਵਿਆਹ ਕੀਤੇ ਗਏ ,ਪਿੰਡ ਦੇ ਸਰਪੰਚ ਲਖਵੀਰ ਸਿੰਘ ਨੇ ਦੱਸਿਆ ਕਿ ਬਾਬਾ ਦਿਲਵਰ ਸਿੰਘ […]

Continue Reading

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਸੇਵਾ ਵਿੱਚ ਸੁਨਿਹਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ/ਐਸਏਐਸ ਨਗਰ, 30 ਮਈ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ […]

Continue Reading

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਮਨਾ ਰਿਹਾ ਵਿਸ਼ਵ ਤੰਬਾਕੂ ਵਿਰੋਧੀ ਪੰਦਰਵਾੜਾ

ਮੰਡੀ ਗੋਬਿੰਦਗੜ੍ਹ, 30 ਮਈ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਰਾਸ਼ਟਰੀ ਓਰਲ ਹੈਲਥ ਐਂਡ ਤੰਬਾਕੂ ਰਹਿਤ ਕੇਂਦਰ ਅਤੇ ਡੈਂਟਲ ਕੌਂਸਲ ਆਫ਼ ਇੰਡੀਆ ਦੇ ਅਨੁਸਾਰ, 20 ਮਈ ਤੋਂ 5 ਜੂਨ ਤੱਕ ਵਿਸ਼ਵ ਤੰਬਾਕੂ ਵਿਰੋਧੀ ਪੰਦਰਵਾੜਾ ਮਨਾ ਰਿਹਾ ਹੈ। ਇਸ ਦੌਰਾਨ ਜਾਗਰੂਕਤਾ ਭਾਸ਼ਣ, ਰੈਲੀਆਂ ਅਤੇ ਮੁਹਿੰਮਾਂ, ਮੌਖਿਕ ਜਾਂਚਾਂ, ਕੈਂਪਾਂ, ਤੰਬਾਕੂ ਰਹਿਤ ਸਲਾਹ, ਪੋਸਟਰ ਬਣਾਉਣ ਦੇ […]

Continue Reading

ਲੁਧਿਆਣਾ ਉਪ ਚੋਣ ਤੋਂ ਪਹਿਲਾਂ ‘ਆਪ’ ਨੂੰ ਝਟਕਾ, ਮੌਜੂਦਾ ਕੌਂਸਲਰ ਸਣੇ ਕਈ ਆਗੂ ਕਾਂਗਰਸ ‘ਚ ਸ਼ਾਮਲ

ਲੁਧਿਆਣਾ, 30 ਮਈ,ਬੋਲੇ ਪੰਜਾਬ ਬਿਊਰੋ;ਜ਼ਿਮਨੀ ਚੋਣ ਦੌਰਾਨ ਸਿਆਸੀ ਪਾਲੇ ਬਦਲਣ ਦੀ ਰਫ਼ਤਾਰ ਤੇਜ਼ ਹੋ ਗਈ ਹੈ। ਵਿਧਾਨ ਸਭਾ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਵਾਰਡ ਨੰਬਰ 58 ਤੋਂ ਮੌਜੂਦਾ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਮਰਹੂਮ ਆਪ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਭਾਣਜੇ ਪਰਮਵੀਰ ਸਿੰਘ ਜੋਨੀ ਅਤੇ ਕਰਨ ਵੜਿੰਗ ਨੇ ਅਚਾਨਕ […]

Continue Reading

ਜੂਡੋ ਮੈਟਾਂ ਲਈ ਜੂਡੋਕਾ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵਲੋਂ ਐਮ ਪੀ ਸ੍ਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਮੰਗ ਪੱਤਰ

ਐਮ ਪੀ ਸਾਹਿਬ ਵਲੋਂ ਫੰਡ ਰਿਲੀਜ਼ ਕਰਨ ਦਾ ਦਿੱਤਾ ਭਰੋਸਾ ਗੁਰਦਾਸਪੁਰ, 30 ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਜ਼ਿਲ੍ਹਾ ਜੂਡੋਕਾ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵਲੋਂ ਅਮਰਜੀਤ ਸ਼ਾਸਤਰੀ ਜੂਡੋ ਕੋਚ ਦੀ ਅਗਵਾਈ ਹੇਠ ਗੁਰਦਾਸਪੁਰ ਦੇ ਪਾਰਲੀਮੈਂਟ ਹਲਕੇ ਦੇ ਐਮ ਪੀ ਸ੍ਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਜੂਡੋ ਖਿਡਾਰੀਆਂ ਲਈ ਨਵੇਂ ਜੂਡੋ ਮੈਟ ਖਰੀਦ ਕੇ ਦੇਣ ਲਈ ਆਪਣੇ ਅਖਿਤਿਆਰੀ ਫੰਡ […]

Continue Reading

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਗੁਰਮਤਿ ਸਮਾਗਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਅੰਮ੍ਰਿਤਸਰ, 30 ਮਈ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ […]

Continue Reading

ਸਿੱਖਿਆ ਵਿਭਾਗ ਨੇ 8 ਲੈਕਚਰਾਰਾਂ ਨੂੰ ਕੀਤਾ ਡੀਬਾਰ

ਮੋਹਾਲੀ, 30 ਮਈ, ਬੋਲੇ ਪੰਜਾਬ ਬਿਊਰੋ; ਸਕੂਲ ਸਿੱਖਿਆ ਵਿਭਾਗ ਵੱਲੋਂ 8 ਲੈਕਚਰਾਰਾਂ ਨੂੰ ਡੀਬਾਰ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਦਉਨਤ ਹੋਏ ਲੈਕਚਰਾਰਾਂ ਨੂੰ 2 ਸਾਲ ਲਈ ਡੀਬਾਰ ਕੀਤਾ ਗਿਆ ਹੈ।

Continue Reading

ਛੋਟੇ ਕਿਸਾਨਾਂ ਤੋਂ ਪੈਸੇ ਇਕੱਠੇ ਕਰਕੇ ਯੂਨੀਅਨ ਆਗੂਆਂ ਬਣਾਈਆਂ ਵੱਡੀਆਂ ਜਾਇਦਾਦਾਂ : CM ਭਗਵੰਤ ਮਾਨ

ਬਠਿੰਡਾ 30 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਆਗੂਆਂ ਦੀਆਂ ਜਾਇਦਾਦਾਂ ਨੂੰ ਲੈ ਕੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਯੂਨੀਅਨਾਂ ਦੇ ਆਗੂਆਂ ਨੇ ਛੋਟੇ ਕਿਸਾਨਾਂ ਪੈਸੇ ਇਕੱਠੇ ਕਰਕੇ ਆਪਣੀਆਂ ਮੋਟੀਆਂ ਜਾਇਦਾਦਾਂ ਬਣਾ ਲਈਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕਿਸਾਨ ਯੂਨੀਅਨ ਦੇ […]

Continue Reading