ਕੜਕਦੀ ਗਰਮੀ ਵਿੱਚ ਮੁੱਖ ਦਫਤਰ ਅੱਗੇ ਗਰਜੇ ਬਿਜਲੀ ਕਾਮੇ

ਪਟਿਆਲਾ 23 ਮਈ ,ਬੋਲੇ ਪੰਜਾਬ ਬਿਊਰੋ ; ਬਿਜਲੀ ਕਾਮਿਆਂ ਦੀ ਸਿਰਮੋਰ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਬਿਜਲੀ ਕਾਮਿਆਂ ਦੀਆਂ ਭਖਦੀਆਂ ਮੰਗਾਂ ਸਮੱਸਿਆਵਾ ਦਾ ਹੱਲ ਕਰਵਾਉਣ ਲਈ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਨਿੱਜੀਕਰਨ ਵੱਲ ਵੱਧਦੇ ਕਦਮਾਂ ਨੂੰ ਰੋਕਣ ਲਈ ਹੈਡ ਆਫਿਸ ਪਟਿਆਲਾ ਦੇ ਸਾਹਮਣੇ ਕੜਕਦੀ ਗਰਮੀ ਵਿੱਚ ਬਿਜਲੀ ਕਾਮਿਆਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਸਾਥੀ ਹਰਪ੍ਰੀਤ ਸਿੰਘ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਕੱਢੀ ਗਈ

ਪਿੰਡ ਬਲੌਂਗੀ, ਬੱਲੋਮਾਜਰਾ ਅਤੇ ਬਲਿਆਲੀ ਦੇ ਵਸਨੀਕਾਂ ਨੇ ਨਸ਼ਿਆਂ ਖਿਲਾਫ਼ ਕੀਤੀ ਇਕਜੁਟਤਾ ਐੱਸ.ਏ.ਐੱਸ ਨਗਰ, 23 ਮਈ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦਾ ਖਾਤਮਾ ਹੋ ਰਿਹਾ ਹੈ। ਹੁਣ ਨਸ਼ਾ ਮੁਕਤੀ ਯਾਤਰਾ ਜਿਹੜੀ ਕਿ ਪਿੰਡਾਂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਅਗਵਾਈ […]

Continue Reading

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 23 ਮਈ,ਬੋਲੇ ਪੰਜਾਬ ਬਿਊਰੋ;ਸੰਨ 1964 ’ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਕੇ ਦੀ ਸਲਾਨਾ ਯਾਦ ਮੌਕੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ […]

Continue Reading

ਬੀਜੇਪੀ ਦੀ ਮਹਾਰਾਸ਼ਟਰ ਸਰਕਾਰ ਵਲੋਂ ਚੀਫ਼ ਜਸਟਿਸ ਦੇ ਕੀਤੇ ਅਪਮਾਨ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਜਾਪਦਾ ਹੈ ਕਿ ਦਲਿਤ ਤੇ ਬੋਧ – ਘੋਰ ਜਾਤੀਵਾਦੀ ਤੇ ਬ੍ਰਾਹਮਣਵਾਦੀ ਬੀਜੇਪੀ ਦੀ ਨਜ਼ਰ ਵਿੱਚ ਇਨਸਾਨ ਹੀ ਨਹੀਂ ਮਾਨਸਾ, 23 ਮਈ ,ਬੋਲੇ ਪੰਜਾਬ ਬਿਊਰੋ;ਸੁਪਰੀਮ ਕੋਰਟ ਦੇ ਚੀਫ ਜਸਟਿਸ ਬੀਆਰ ਗਵਈ ਵਲੋਂ ਅਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਅਪਣੇ ਘਰ ਜਾਣ ਦੇ ਮੌਕੇ ਮਹਾਰਾਸ਼ਟਰ ਦੀ ਬੀਜੇਪੀ ਸਰਕਾਰ ਵਲੋਂ ਕੀਤੇ ਉਨ੍ਹਾਂ ਦੇ ਅਪਮਾਨ ਦੀ ਸੀਪੀਆਈ (ਐਮ […]

Continue Reading

ਗਰਮੀ ਕਾਰਨ ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ 15 ਸਾਲਾ ਲੜਕਾ ਡੁੱਬਿਆ

ਗੁਰਦਾਸਪੁਰ, 23 ਮਈ,ਬੋਲੇ ਪੰਜਾਬ ਬਿਊਰੋ;ਅੱਤ ਦੀ ਗਰਮੀ ਕਾਰਨ ਕਸਬਾ ਧਾਰੀਵਾਲ ਸ਼ਹਿਰ ਨੇੜੇ ਨਹਿਰ ‘ਚ ਨਹਾਉਣ ਗਿਆ 15 ਸਾਲਾ ਲੜਕਾ ਡੁੱਬ ਗਿਆ।ਮਿਲੀ ਜਾਣਕਾਰੀ ਮੁਤਾਬਕ ਉਹ ਆਪਣੇ ਦੋਸਤਾਂ ਨਾਲ ਨਹਿਰ ਵਿੱਚ ਨਹਾਉਣ ਗਿਆ ਸੀ। ਪਰਿਵਾਰਕ ਮੈਂਬਰ ਘਟਨਾ ਬਾਰੇ ਪਤਾ ਲੱਗਣ ‘ਤੇ ਤੁਰੰਤ ਨਹਿਰ ਨੇੜੇ ਪਹੁੰਚੇ।ਨਹਿਰ ‘ਚ ਡੁੱਬਣ ਵਾਲੇ ਨੌਜਵਾਨ ਦੀ ਪਛਾਣ ਸਾਗਰ ਨਿਵਾਸੀ ਪਿੰਡ ਕੰਗ ਦੇ ਰੂਪ […]

Continue Reading

ਪਿੰਡ ਮੀਆਂਪੁਰ ਚੰਗਰ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

ਪੀਰਾਂ ਦੇ ਮੇਲੇ ਹੋਣ ਕਰਕੇ ਲੋਕ ਫਾਰਮਾਂ ਤੋਂ ਪਾਣੀ ਲਿਆਉਣ ਲਈ ਮਜਬੂਰ ਕੁਰਾਲੀ ,23, ਮਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧੀਨ ਵਾਟਰ ਸਪਲਾਈ ਸਕੀਮ ਮੀਆਂ ਪਰ ਚੰਗਰ ਤੇ ਬਿਜਲੀ ਗੁੱਲ ਹੋਣ ਕਾਰਨ ਕਈ ਪਿੰਡਾਂ ਦੇ ਲੋਕ ਪੀਣ ਵਾਲੀ ਪਾਣੀ ਨੂੰ ਤਰਸ ਰਹੇ ਹਨ। ਸਕੀਮ ਤੇ ਤੈਨਾਤ ਪੰਪ ਉਪਰੇਟਰ ਅਮਰੀਕ ਸਿੰਘ […]

Continue Reading

ਭਾਰਤ ਦੇ ਸੰਵਿਧਾਨ ਮੁਤਾਬਕ ਜ਼ਮੀਨਾਂ ਦਾ ਹੱਕ ਮੰਗਣ ਜਾ ਰਹੇ ਮਜ਼ਦੂਰਾਂ, ਔਰਤਾਂ, ਬਜ਼ੁਰਗਾਂ ਤੇ ਜਬਰ ਕਰਨ ਦੀ ਜ਼ੋਰਦਾਰ ਨਿਖੇਦੀ

ਜੇਲਾਂ ਵਿੱਚ ਬੰਦ ਕੀਤੇ ਮਜ਼ਦੂਰਾਂ, ਔਰਤਾਂ, ਬਜ਼ੁਰਗਾਂ ਤੇ ਬੱਚਿਆਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਸ੍ਰੀ ਚਮਕੌਰ ਸਾਹਿਬ,23, ਮਈ ,ਬੋਲੇ ਪੰਜਾਬ ਬਿਊਰੋ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਿਤ ਇਫਟੂ ਬਲਾਕ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ, ਡੀਟੀਐਫ ਦੇ ਜਿਲ੍ਹਾ ਪ੍ਰਧਾਨ ਮਾਸਟਰ ਗਿਆਨ ਚੰਦ ,ਟੈਕਨੀਕਲ ਐਂਡ […]

Continue Reading

ਕਬੀਰ ਸਾਹਿਬ ਦਾ ਪ੍ਰਕਾਸ਼ ਉਤਸਵ ਦਿਸਵ ਧੂਮ ਧਾਮ ਨਾਲ ਮਨਾਇਆ ਜਾਵੇਗਾ, ਮਹਿਲਾ ਮੰਡਲ

ਨੰਗਲ,23, ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਕਬੀਰ ਪੰਥ ਮਹਿਲਾ ਮੰਡਲ ਪਿੰਡ ਥਲੂਹ ਤਹਿਸੀਲ ਨੰਗਲ ਜ਼ਿਲ੍ਹਾ ਰੋਪੜ ਰਜਿਸਟਡ ਨੰਬਰ 3581 ਦੀ ਮੀਟਿੰਗ ਪ੍ਰਧਾਨ ਸ੍ਰੀ ਮਤੀ ਸੀਤਲ ਕੌਸਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਬੀਰ ਪੰਥ ਮਹਿਲਾ ਮੰਡਲ ਪਿੰਡ ਥਲੂਹ ਦੀਆਂ ਸਮੂਹ ਕਮੇਟੀ ਮੈਂਬਰਾਂ ਆਦਿ ਨੇ ਸਮੂਲਿਤ ਕੀਤੀ ਇਹ ਮੀਟਿੰਗ ਸਤਿਗੁਰ ਕਬੀਰ ਸਾਹਿਬ ਜੀ ਦੇ ਮਿਤੀ 11-6-2025 […]

Continue Reading

ਆਸ਼ਾ ਵਰਕਰਾਂ ਨੇ ਤਨਖਾਹਾਂ ਨਾ ਮਿਲਣ ਕਾਰਨ ਕੀਤੀ ਨਾਅਰੇਬਾਜ਼ੀ। ਮੰਗਲਵਾਰ ਨੂੰ ਸਿਵਲ ਸਰਜਨ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

ਗੁਰਦਾਸਪੁਰ, 23 ਮਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਗੁਰਦਾਸਪੁਰ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗਲਵਾਰ 27 ਮਈ ਨੂੰ ਸਿਵਲ ਸਰਜਨ ਗੁਰਦਾਸਪੁਰ ਨੂੰ ਮੰਗ ਪੱਤਰ ਜਾਵੇਗਾ।‌ ਇਸ ਮੌਕੇ ਯੂਨੀਅਨ ਦੇ ਪ੍ਰਧਾਨ ਮੈਡਮ ਬਲਵਿੰਦਰ ਕੌਰ ਅਲੀ ਸ਼ੇਰ ਅਤੇ ਜਰਨਲ ਸਕੱਤਰ ਗੁਰਵਿੰਦਰ ਕੌਰ […]

Continue Reading

ਆਸ਼ਾ ਵਰਕਰਾਂ ਨੇ ਤਨਖਾਹਾਂ ਨਾ ਮਿਲਣ ਕਾਰਨ ਕੀਤੀ ਨਾਅਰੇਬਾਜ਼ੀ, ਮੰਗਲਵਾਰ ਨੂੰ ਸਿਵਲ ਸਰਜਨ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

ਗੁਰਦਾਸਪੁਰ, 23 ਮਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਗੁਰਦਾਸਪੁਰ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗਲਵਾਰ 27 ਮਈ ਨੂੰ ਸਿਵਲ ਸਰਜਨ ਗੁਰਦਾਸਪੁਰ ਨੂੰ ਮੰਗ ਪੱਤਰ ਜਾਵੇਗਾ।‌ ਇਸ ਮੌਕੇ ਯੂਨੀਅਨ ਦੇ ਪ੍ਰਧਾਨ ਮੈਡਮ ਬਲਵਿੰਦਰ ਕੌਰ ਅਲੀ ਸ਼ੇਰ ਅਤੇ ਜਰਨਲ ਸਕੱਤਰ ਗੁਰਵਿੰਦਰ […]

Continue Reading