ਬੀ.ਐਸ.ਐਫ. ਵਲੋਂ ਪਿਸਤੌਲ ਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ, ਡਰੋਨ ਵੀ ਫੜੇ

ਫਿਰੋਜ਼ਪੁਰ, 23 ਮਈ,ਬੋਲੇ ਪੰਜਾਬ ਬਿਊਰੋ ;ਬੀ.ਐਸ.ਐਫ. ਵੱਲੋਂ ਸਰਹੱਦੀ ਇਲਾਕਿਆਂ ‘ਚ ਚੌਕਸੀ ਦਿਖਾਉਂਦੇ ਹੋਏ ਫਿਰੋਜ਼ਪੁਰ ਦੇ ਗੇਂਦੂ ਕਿਲਚਾ ਪਿੰਡ ’ਚ ਇਕ ਸ਼ੱਕੀ ਵਿਅਕਤੀ ਨੂੰ ਦੇਸੀ ਪਿਸਤੌਲ ਅਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਇਹ ਕਾਰਵਾਈ ਇੰਟੈਲੀਜੈਂਸ ਵਿੰਗ ਵਲੋਂ ਮਿਲੀ ਠੋਸ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ।ਕਾਬੂ ਕੀਤਾ ਗਿਆ ਵਿਅਕਤੀ ਹਬੀਬ ਵਾਲਾ ਪਿੰਡ ਨਾਲ ਸਬੰਧਤ ਦੱਸਿਆ ਜਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 696

Amrit Wele Da Mukhwak Sachkhand Sri Harmandir Sahib Amritsar Ang 696, Date : 23-05-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਪਿੰਡ ਲਖਨੌਰ, ਭਾਗੋਮਾਜਰਾ ਅਤੇ ਬੈਰੋਪੁਰ ਵਿੱਚ ਕੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਕੀਤੀ ਗਈ

ਕਿਹਾ, ਸੂਬੇ ਵਿੱਚੋਂ ਨਸ਼ੇ ਨੂੰ ਖਤਮ ਕਰਨਾ ਹਰ ਵਰਗ ਦੀ ਜਿੰਮੇਵਾਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ,ਬੋਲੇ ਪਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਸ ਮੁਹਿੰਮ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਮੋਹਾਲੀ ਦੇ ਪਿੰਡ ਲਖਨੌਰ, ਭਾਗੋਮਾਜਰਾ ਅਤੇ ਬੈਰੋਪੁਰ ਵਿੱਚ ਪਿੰਡ […]

Continue Reading

26 ਮਈ ਦਿਨ ਸੋਮਵਾਰ ਨੂੰ ਗਰੇਸ਼ੀਅਨ ਹਸਪਤਾਲ ਕੋਲ ਕੁੰਭੜਾ ਚੌਂਕ ਜਾਮ ਕਰਨਗੇ ਪਿੰਡਵਾਸੀ.

ਪਿੰਡ ਕੁੰਭੜਾ ਦੇ ਚੌਂਕ ‘ਚ ਡਿੱਗਣ ਦੀ ਕਗਾਰ ਤੇ ਖੜੇ ਬਿਜਲੀ ਤੇ ਖੰਭੇ ਵੱਲ ਨਹੀਂ ਜਾ ਰਿਹਾ ਬਿਜਲੀ ਬੋਰਡ ਦਾ ਧਿਆਨ, ਅਨਹੋਣੀ ਘਟਨਾ ਦੀ ਕਰ ਰਹੇ ਐਸਡੀਓ ਤੇ ਜੇਈ ਇੰਤਜ਼ਾਰ: ਕੁੰਭੜਾ. ਮੋਹਾਲੀ, 22 ਮਈ,ਬੋਲੇ ਪੰਜਾਬ ਬਿਊਰੋ: ਪਿੰਡ ਕੁੰਭੜਾ ਦੇ ਗਰੇਸ਼ੀਅਨ ਹਸਪਤਾਲ ਦੇ ਚੌਂਕ ਵਿੱਚ ਡਿੱਗਣ ਦੀ ਕਗਾਰ ਤੇ ਖੜੇ ਬਿਜਲੀ ਦੇ ਖੰਭੇ ਵੱਲ ਬਿਜਲੀ ਬੋਰਡ […]

Continue Reading

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ   ਸੈਨਿਕ ਹੋਵੇ ਜਾਂ ਕਿਸਾਨ, ਪੰਜਾਬ ਨੂੰ ਹਮੇਸ਼ਾ ਕੀਮਤ ਤਾਰਨੀ ਪਈ ਪਰ ਸਾਡੇ ਨਾਲ ਬੇਇਨਸਾਫੀ ਲਈ ਕੋਈ ਅਦਾਇਗੀ ਨਹੀਂ ਕਰਾਂਗੇ-ਭਗਵੰਤ ਸਿੰਘ ਮਾਨ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ ਨੂੰ ਚੁਣੌਤੀ- ਜੇਕਰ ਤੁਸੀਂ ਹੁਣ ਨਾ ਬੋਲੇ ਤਾਂ […]

Continue Reading

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਮਈ,ਬੋਲੇ ਪੰਜਾਬ ਬਿਊਰੋ;ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ […]

Continue Reading

ਪਦਮ ਸ਼੍ਰੀ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਨਹੀਂ ਰਹੇ

ਪਟਿਆਲ਼ਾ, 22 ਮਈ,ਬੋਲੇ ਪੰਜਾਬ ਬਿਊਰੋ:ਪਦਮ ਸ਼੍ਰੀ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਦਾ ਅੱਜ 22 ਮਈ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਪਟਿਆਲਾ ਦੇ ਸਦਭਾਵਨਾ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ 98 ਸਾਲਾਂ ਦੇ ਸਨ। ਉਹ ਕੁਝ ਸਮੇਂ ਤੋਂ ਬਿਮਾਰ ਸੀ। ਉਨ੍ਹਾਂ ਦਾ ਅੰਤਿਮ ਸਸਕਾਰ 23 ਮਈ ਨੂੰ ਪਟਿਆਲਾ ਵਿਖੇ ਕੀਤਾ ਜਾਵੇਗਾ।ਉਹ ਸਾਹਿਤਕ ਖੇਤਰ ਵਿੱਚ ਆਪਣੀਆਂ […]

Continue Reading

ਦਰਬਾਰ ਸਾਹਿਬ ਕੰਪਲੈਕਸ ਦੇ ਅਜਾਇਬ ਘਰ ‘ਚ ਡਾ. ਮਨਮੋਹਨ ਸਿੰਘ ਦੀ ਤਸਵੀਰ ਲਗਾਉਣ ਦਾ ਵਿਰੋਧ

ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖਿਆ ਅੰਮ੍ਰਿਤਸਰ, 22 ਮਈ,ਬੋਲੇ ਪੰਜਾਬ ਬਿਊਰੋ ;ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਸਿੱਖ ਅਜਾਇਬ ਘਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਲਗਾਉਣ ਦੇ ਫੈਸਲੇ ਨੂੰ ਲੈ ਕੇ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਫੈਸਲੇ ਦਾ ਵਿਰੋਧ ਕਰਦੇ ਹੋਏ, ਸਾਬਕਾ ਮੁੱਖ ਮੰਤਰੀ […]

Continue Reading

12.07 Kg ਹੈਰੋਇਨ ਤੇ 25.12 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ 3 ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ, 22 ਮਈ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਪੁਲਿਸ ਨੇ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਨਾਂ ਤਸਕਰਾਂ ਤੋਂ 12.07 ਕਿਲੋ ਹੈਰੋਇਨ ਅਤੇ 25.12 ਲੱਖ ਰੁਪਏ ਦੀ ਹਵਾਲਾ ਮਨੀ ਬਰਾਮਦ ਕੀਤੀ ਗਈ ਹੈਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਨ੍ਹਾਂ ਸਾਰਿਆਂ ਵਿਰੁੱਧ ਘੱਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704

Amrit Vele da Hukamnama Sri Darbar Sahib Amritsar Ang-704, 22-05-25 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ […]

Continue Reading