“ਹੁਣ ਅਕਾਲੀ ਦਲ ਦਾ ਮਨਪ੍ਰੀਤ ਇਆਲੀ ਨਾਲ ਕੋਈ ਸਬੰਧ ਨਹੀਂ”ਗੱਦਾਰਾਂ ਲਈ ਪਾਰਟੀ ਵਿਚ ਕੋਈ ਥਾਂ ਨਹੀਂ : ਸੁਖਬੀਰ ਬਾਦਲ

ਲੁਧਿਆਣਾ 21 ਮਈ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਦਾਖਾ ਦੇ ਪਿੰਡ ਈਸੇਵਾਲ ਦਾ ਦੌਰਾ ਕੀਤਾ। ਪਿੰਡ ਈਸੇਵਾਲ ਵਿਖੇ ਆਪਣੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਨਪ੍ਰੀਤ ਇਯਾਲੀ ਨੂੰ ਗੱਦਾਰ ਕਰਾਰ ਦਿੱਤਾ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਗੱਦਾਰਾਂ ਲਈ […]

Continue Reading

ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਬਾਬਾ ਟੇਕ ਸਿੰਘ ਤਨਖ਼ਾਹੀਆ ਕਰਾਰ, ਸੁਖਬੀਰ ਬਾਦਲ ਤਲਬ

ਅੰਮ੍ਰਿਤਸਰ 21 ਮਈ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਲਏ ਗਏ ਅਹਿਮ ਫੈਸਲਿਆਂ ‘ਚ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਤੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਅਤੇ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਨੂੰ ਵੀ ਤਲਬ ਕੀਤਾ ਗਿਆ ਹੈ। ਇਸ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ […]

Continue Reading

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

ਨੰਗਲ (ਰੂਪਨਗਰ), 21 ਮਈ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ। ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ […]

Continue Reading

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਅਰਸ਼ ਡੱਲ੍ਹਾ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ ਵਿਸ਼ਾਲ ਅਤੇ ਵਿਰੋਧੀ ਗੈਂਗ ਮੈਂਬਰ ਨੂੰ ਖਤਮ ਕਰਨ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਫਰੀਦਕੋਟ, 21 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਫਿਰ ਪਈਆਂ ਠੰਡੇ ਬਸਤੇ ਵਿੱਚ -ਤਾਲਮੇਲ ਸੰਘਰਸ਼ ਕਮੇਟੀ

ਮੋਰਿੰਡਾ ,21, ਮਈ ,ਬੋਲੇ ਪੰਜਾਬ ਬਿਊਰੋ ; ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਮਹਿਮਾ ਸਿੰਘ ਧਨੌਲਾ ,ਮਨਜੀਤ ਸਿੰਘ ਸੰਗਤਪੁਰਾ, ਕੋ ਕਨਵੀਨਰ ਮਲਾਗਰ ਸਿੰਘ ਖਮਾਣੋ ਬਿਕਰ ਸਿੰਘ ਮਾਖਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਦੀ ਪੋਸਟ ਇੱਕ […]

Continue Reading

ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਰ ਵਿੱਚ ਇੱਕ ਵਿੱਦਿਅਕ ਸੈਮੀਨਾਰ ਕਰਵਾਇਆ ਗਿਆ

ਘਨੌਰ 21 ਮਈ ,ਬੋਲੇ ਪੰਜਾਬ ਬਿਊਰੋ; ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਰ ਵਿਖੇ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਹੇਠ ਪ੍ਰਿੰਸੀਪਲ ਜਗਦੀਸ਼ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਸਕੂਲ ਦੇ ਵਿਦਿਆਰਥੀਆਂ ਲਈ ਇੱਕ ਵਿੱਦਿਅਕ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਇਕਬਾਲ ਸਿੰਘ ਸਕਰੌਦੀ, ਸੇਵਾ ਮੁਕਤ […]

Continue Reading

ਸਿੱਖਿਆ ਕ੍ਰਾਂਤੀ ਤਹਿਤ ਗਦਾਪੁਰ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਲੋਕ ਅਰਪਿਤ

ਰਾਜਪੁਰਾ/ਘਨੌਰ/ਪਟਿਆਲਾ, 21 ਮਈ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਗਦਾਪੁਰ ਬਲਾਕ ਡਾਹਰੀਆਂ ਜ਼ਿਲ੍ਹਾ ਪਟਿਆਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਨੂੰ ਹਲਕੇ ਦੇ ਵਿਧਾਇਕ ਗੁਰਲਾਲ ਸਿੰਘ […]

Continue Reading

ਭੱਪਲ ਅਤੇ ਉਗਾਣੀ ਸਕੂਲਾਂ ਵਿੱਚ 38 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ, ਪੰਜਾਬ ਸਿੱਖਿਆ ਕ੍ਰਾਂਤੀ ਵੱਲ ਇਕ ਹੋਰ ਕਦਮ

ਰਾਜਪੁਰਾ, 21 ਮਈ ,ਬੋਲੇ ਪੰਜਾਬ ਬਿਊਰੋ; ਹਲਕਾ ਰਾਜਪੁਰਾ ਦੇ ਤਹਿਤ ਸਰਕਾਰੀ ਸਕੂਲਾਂ ਦੀ ਵਿਦਿਆਰਥੀਆਂ ਲਈ ਸਹੂਲਤਾਂ ਵਿੱਚ ਵਾਧਾ ਕਰਦੇ ਹੋਏ ਭੱਪਲ ਅਤੇ ਉਗਾਣੀ ਪਿੰਡਾਂ ਦੇ ਸਕੂਲਾਂ ਵਿੱਚ ਲਗਭਗ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਿਕਾਸ ਕਾਰਜਾਂ ਦਾ ਸ਼ੁਭ ਉਦਘਾਟਨ ਕੀਤਾ ਗਿਆ। ਇਹ ਕਾਰਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ […]

Continue Reading

ਨੂੰਹ ਤੋਂ ਤੰਗ ਆ ਕੇ ਸੱਸ ਨੇ ਮਾਰੀ ਨਹਿਰ ਵਿੱਚ ਛਾਲ, ਲਾਸ਼ ਬਰਾਮਦ

ਅੰਮ੍ਰਿਤਸਰ, 21 ਮਈ,ਬੋਲੇ ਪੰਜਾਬ ਬਿਊਰੋ ;ਸ਼ਹਿਰ ਦੇ ਮਕਬੂਲਪੁਰਾ ਥਾਣੇ ਅਧੀਨ ਆਉਂਦੇ ਇਲਾਕੇ ’ਚ ਇੱਕ ਹੌਲਨਾਕ ਘਟਨਾ ਸਾਹਮਣੇ ਆਈ ਜਿਥੇ ਅਮਰਜੀਤ ਕੌਰ ਨਾਂ ਦੀ ਔਰਤ ਨੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ। ਐਤਵਾਰ ਸ਼ਾਮ ਪੂਲ ਤਾਰਾ ਵਾਲੀ ਨਹਿਰ ’ਚ ਛਾਲ ਮਾਰ ਕੇ ਉਸ ਨੇ ਆਤਮ ਹੱਤਿਆ ਕਰ ਲਈ।ਪਰਿਵਾਰਕ ਮੈਂਬਰਾਂ ਮੁਤਾਬਕ, ਅਮਰਜੀਤ ਕੌਰ ਆਪਣੀ ਨੂੰਹ ਮਨਜੀਤ ਕੌਰ ਤੋਂ […]

Continue Reading

ਬਠਿੰਡਾ ਪੁਲਿਸ ਵੱਲੋਂ ਪੈਟਰੋਲ ਪੰਪ ਲੁੱਟਣ ਵਾਲਾ ਗਿਰੋਹ ਕਾਬੂ

ਬਠਿੰਡਾ, 21 ਮਈ,ਬੋਲੇ ਪੰਜਾਬ ਬਿਊਰੋ;ਬਠਿੰਡਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੈਟਰੋਲ ਪੰਪਾਂ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਿਰੋਹ ਦੀ ਗਿਰਫ਼ਤਾਰੀ ਕੀਤੀ ਹੈ। ਇਹ ਗਿਰੋਹ ਖ਼ਾਸ ਤੌਰ ’ਤੇ ਰਾਤਾਂ ਨੂੰ ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾਉਂਦਾ ਸੀ।ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਲੁਟੇਰੇ ਕਾਰ ਵਿਚ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਤਾਂ ਉਨ੍ਹਾਂ ਦੀ ਤੇਜ਼ […]

Continue Reading