ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਨਸ਼ਿਆਂ ਖਿਲਾਫ ਯੁੱਧ ਫੈਸਲਾਕੁੰਨ ਦੌਰ ਵਿੱਚ ਪਹੁੰਚਿਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ

ਐਮ ਐਲ ਏ ਕੁਲਵੰਤ ਸਿੰਘ ਨਾਲ ਬੜਮਾਜਰਾ, ਜੁਝਾਰ ਨਗਰ ਅਤੇ ਬਹਿਲੋਲਪੁਰ ਵਿਖੇ ਕੀਤੀ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਜੰਗੀ ਪੱਧਰ ਤੇ ਮੁਹਿੰਮ ਚਲਾਈ ਗਈ ਹੈ, […]

Continue Reading

ਨੌਜਵਾਨ ਕਿਸਾਨ ਵੱਲੋਂ ਆਤਮ ਹੱਤਿਆ, ਆੜ੍ਹਤੀਆਂ ‘ਤੇ ਕੇਸ ਦਰਜ

ਨਾਭਾ, 17 ਮਈ,ਬੋਲੇ ਪੰਜਾਬ ਬਿਊਰੋ ;ਨਾਭਾ ਬਲਾਕ ਦੇ ਪਿੰਡ ਅੱਚਲ ਵਿਚ ਇੱਕ ਨੌਜਵਾਨ ਕਿਸਾਨ ਨੇ ਆੜਤੀਆਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। 30 ਸਾਲਾ ਅਮਰਿੰਦਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਸਿਰ ’ਚ ਗੋਲੀ ਮਾਰ ਲਈ। ਦੋ ਦਿਨਾਂ ਤਕ ਚੱਲੇ ਇਲਾਜ ਮਗਰੋਂ ਅਖੀਰਕਾਰ ਉਸ ਨੇ ਹਸਪਤਾਲ ’ਚ ਦਮ ਤੋੜ ਦਿੱਤਾ।ਪਰਿਵਾਰ ਦੇ ਅਨੁਸਾਰ ਅਮਰਿੰਦਰ […]

Continue Reading

ਅੰਮ੍ਰਿਤਸਰ ਤੋਂ ਚੱਲਣ ਤੇ ਆਉਣ ਵਾਲੀਆਂ 20 ਰੇਲਗੱਡੀਆਂ ਰੱਦ, 27 ਦੇ ਰੂਟ ਬਦਲੇ

ਫਿਰੋਜ਼ਪੁਰ, 17 ਮਈ,ਬੋਲੇ ਪੰਜਾਬ ਬਿਊਰੋ ;ਫਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਜੰਡਿਆਲਾ ਰੇਲਵੇ ਸਟੇਸ਼ਨ ‘ਤੇ ਚੱਲ ਰਹੇ ਇੰਟਰਲਾਕਿੰਗ ਦੇ ਕੰਮ ਕਾਰਨ ਸਾਹਨੇਵਾਲ-ਅੰਮ੍ਰਿਤਸਰ ਰੇਲ ਸੈਕਸ਼ਨ ‘ਤੇ ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ। 21 ਜੂਨ ਤੋਂ 23 ਅਤੇ 24 ਜੂਨ ਤੱਕ ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਅਤੇ ਆਉਣ ਵਾਲੀਆਂ 20 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਜਦੋਂ ਕਿ 27 ਟ੍ਰੇਨਾਂ ਦੇ ਰੂਟ […]

Continue Reading

ਮਾਛੀਵਾੜਾ ਸਾਹਿਬ : ਗੈਰਜ ‘ਚ ਅੱਗ ਲੱਗਣ ਕਾਰਨ ਦੋ ਕਾਰਾਂ ਸੜੀਆਂ

ਮਾਛੀਵਾੜਾ ਸਾਹਿਬ, 17 ਮਈ,ਬੋਲੇ ਪੰਜਾਬ ਬਿਊਰੋ ;ਸਮਰਾਲਾ ਰੋਡ ’ਤੇ ਸਥਿਤ ਇਕ ਕਾਰ ਗੈਰਜ ‘ਚ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਲੱਗਭਗ 10 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਣ ਦੀ ਜਾਣਕਾਰੀ ਮਿਲੀ ਹੈ।ਇਸ ਗੈਰਜ ਦੇ ਮਾਲਕ ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਦਾ ਡੈਂਟਿੰਗ, ਪੇਂਟਿੰਗ ਅਤੇ ਕਾਰ ਬਾਜ਼ਾਰ ਦਾ ਕੰਮ ਹੈ। ਉਨ੍ਹਾਂ ਨੂੰ ਰਾਤ ਦੇ […]

Continue Reading

ਜ਼ੀਰਾ ਦੇ ਪਿੰਡ ਮਲਸੀਆਂ ਨੇੜੇ ਭਿਆਨਕ ਹਾਦਸਾ ਵਾਪਰਿਆ, ਬੱਚੀ ਸਣੇ ਤਿੰਨ ਲੋਕਾਂ ਦੀ ਮੌਤ

ਜ਼ੀਰਾ, 17 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਦੇ ਰਾਸ਼ਟਰੀ ਰਾਜਮਾਰਗ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਜੀਰਾ-ਨੈਸ਼ਨਲ ਹਾਈਵੇਅ ਨੰਬਰ 1 ‘ਤੇ ਸਥਿਤ ਪਿੰਡ ਮਲਸੀਆਂ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ। 54 ਅੰਮ੍ਰਿਤਸਰ ਰੋਡ ‘ਤੇ ਜਦੋਂ ਇੱਕ ਕ੍ਰੇਟਾ ਕਾਰ ਇੱਕ ਕੈਂਟਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ […]

Continue Reading

ਲੁਧਿਆਣਾ ਵਿਖੇ ਸ਼ੋਅਰੂਮ ਦੇ ਅੰਦਰ ਸ਼ੱਕੀ ਹਾਲਾਤਾਂ ‘ਚ ਲੜਕੀ ਵੱਲੋਂ ਖੁਦਕੁਸ਼ੀ, ਮਾਲਕ ‘ਤੇ ਲੱਗੇ ਗੰਭੀਰ ਦੋਸ਼

ਲੁਧਿਆਣਾ, 17 ਮਈ,ਬੋਲੇ ਪੰਜਾਬ ਬਿਊਰੋ :ਟਿੱਬਾ ਰੋਡ ਦੀ ਇੱਕ ਮੁਟਿਆਰ ਨੇ ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ਦੇ ਅੰਦਰ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸ਼ੋਅਰੂਮ ਮਾਲਕ ਰਾਤ ਦਾ ਖਾਣਾ ਖਾ ਕੇ ਵਾਪਸ ਆਇਆ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਟਿੱਬਾ ਥਾਣੇ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। […]

Continue Reading

ਲੁਧਿਆਣਾ ਦੀ ਔਰਤ ਨਾਲ ਜਿਨਸੀ ਸ਼ੋਸ਼ਣ ਤੇ ਹਮਲਾ ਕਰਨ ਦੇ ਮਾਮਲੇ ‘ਚ ‘ਆਪ’ ਆਗੂ ਗ੍ਰਿਫ਼ਤਾਰ

ਲੁਧਿਆਣਾ, 17 ਮਈ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਪੁਲਿਸ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ‘ਆਪ’ ਨੇਤਾ ‘ਤੇ ਹਲਵਾਰਾ, ਲੁਧਿਆਣਾ ਦੀ ਇੱਕ ਔਰਤ ਨਾਲ ਜਿਨਸੀ ਸ਼ੋਸ਼ਣ ਅਤੇ ਹਮਲਾ ਕਰਨ ਦਾ ਦੋਸ਼ ਹੈ। ਪੁਲਿਸ ਨੇ ‘ਆਪ’ ਨੇਤਾ ਵਿਰੁੱਧ ਮਾਮਲਾ ਦਰਜ ਕੀਤਾ ਸੀ ਅਤੇ ਉਦੋਂ ਤੋਂ ਉਹ ਫਰਾਰ ਸੀ। ਗ੍ਰਿਫ਼ਤਾਰ ਕੀਤੇ ਗਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-05-2025,ਅੰਗ 668 Amrit Wele Da Mukhwak Sachkhand Sri Harmandir Sahib Amritsar Ang 668, Date 17-05-2025 ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ […]

Continue Reading

ਡੀ.ਬੀ.ਯੂ. ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਵਿਗਿਆਨਕ ਵਿਚਾਰਾਂ ਅਤੇ ਸਿੱਖ ਵਿਰਾਸਤ ਨੂੰ ਉਜਾਗਰ ਕਰਨ ਵਾਲੀਆਂ ਕਿਤਾਬਾਂ ਲਾਂਚ ਕੀਤੀਆਂ

ਮੰਡੀ ਗੋਬਿੰਦਗੜ੍ਹ, 16 ਮਈ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਕੈਂਪਸ ਵਿੱਚ ਆਯੋਜਿਤ ਇੱਕ ਵਿਸ਼ੇਸ਼ ਲਾਂਚ ਸਮਾਗਮ ਵਿੱਚ ਡਾ. ਦਲਵਿੰਦਰ ਸਿੰਘ ਦੁਆਰਾ ਲਿਖੀਆਂ ਤਿੰਨ ਗਿਆਨ ਭਰਪੂਰ ਕਿਤਾਬਾਂ ਨੂੰ ਅਧਿਕਾਰਤ ਤੌਰ ‘ਤੇ ਜਾਰੀ ਕੀਤਾ। ਸਿਰਲੇਖਾਂ ਵਿੱਚ ਭਵਿੱਖ ਵਿਗਿਆਨਕ ਵਾਤਾਵਰਣ, ਜਪਜੀ ਸਾਹਿਬ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਆਧਾਰ ‘ਤੇ ਵਿਆਖਿਆ […]

Continue Reading

ਸਰਕਾਰੀ ਮਿਡਲ ਸਕੂਲ ਖੰਡੋਲੀ ਵਿਖੇ ਧੰਨਵਾਦ ਸਮਾਰੋਹ ਸਫਲਤਾਪੂਰਵਕ ਆਯੋਜਿਤ

ਰਾਜਪੁਰਾ 16 ਮਈ ,ਬੋਲੇ ਪੰਜਾਬ ਬਿਊਰੋ ;ਸਰਕਾਰੀ ਮਿਡਲ ਸਕੂਲ ਖੰਡੋਲੀ ਵਿਖੇ ਇੱਕ ਵਿਸ਼ੇਸ਼ ਧੰਨਵਾਦ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿੱਚ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਤੋਂ ਜ਼ਿਲ੍ਹਾ ਸਮਾਰਟ ਸਕੂਲ ਮੈਂਟਰ (ਡੀ.ਐਸ.ਐਮ.) ਰਾਜੀਵ ਕੁਮਾਰ ਜੀ ਅਤੇ ਬਲਾਕ ਨੋਡਲ ਅਫਸਰ ਰਾਜਪੁਰਾ-1 ਰਚਨਾ ਰਾਣੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਰੋਹ ਵਿੱਚ ਪਿੰਡ ਦੇ ਉਹਨਾਂ ਪਤਵੰਤੇ ਵਿਅਕਤੀਆਂ ਨੂੰ […]

Continue Reading