ਪਨਬੱਸ ਮੁਲਾਜ਼ਮਾਂ ਦੀ ਹੜਤਾਲ ਖ਼ਤਮ 

ਚੰਡੀਗੜ੍ਹ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕਾਂ ਲਈ ਇੱਕ ਖੁਸ਼ਖਬਰੀ ਹੈ: ਪਨਬਸ ਦੇ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਹੜਤਾਲ ਖਤਮ ਹੋ ਗਈ ਹੈ। ਸਰਕਾਰ ਨੇ ਸਾਰੇ ਡਿਪੂਆਂ ਨੂੰ ਨਵੇਂ ਡੀਸੀ ਰੇਟਾਂ ਦੇ ਆਧਾਰ ‘ਤੇ ਤਨਖਾਹਾਂ ਜਾਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਬਾਅਦ, ਕਰਮਚਾਰੀ ਯੂਨੀਅਨ ਨੇ ਹੜਤਾਲ ਖਤਮ […]

Continue Reading

4 ਲੱਖ ਡਾਲਰ ਫਿਰੌਤੀ ਮਾਮਲੇ ‘ਚ SHO ਲਾਈਨ ਹਾਜ਼ਰ

ਹੁਸ਼ਿਆਰਪੁਰ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਦੇ ਟਾਂਡਾ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ 4 ਲੱਖ ਡਾਲਰ ਦੀ ਫਿਰੌਤੀ ਦੇ ਮਾਮਲੇ ਵਿੱਚ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਅਮਰੀਕੀ ਅਟਾਰਨੀ ਜਨਰਲ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਨਾਗਰਾ ਦੇ ਨਾਮ ਦਾ ਜ਼ਿਕਰ ਕੀਤਾ ਸੀ। ਇਸ ਵਿੱਚ ਭਾਰਤ ਦੀ ਜੇਲ੍ਹ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 704, 09-07-2026

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ […]

Continue Reading

ਹਾਈ ਕੋਰਟ ਦੀ ਨਿਗਰਾਨੀ ਹੇਠ ਦਿੱਲੀ ਕਮੇਟੀ, ਐਮ.ਓ.ਯੂ ਨੇ ਖੜ੍ਹੇ ਕੀਤੇ ਕਈ ਗੰਭੀਰ ਸਵਾਲ

ਕਿਸ਼ਤਾਂ ਨਾਲ ਵਿਆਜ ਦਾ ਬੋਝ ਕੌਣ ਚੁੱਕੇਗਾ.? ਚੋਣਾਂ ਤੋਂ ਬਾਅਦ ਨਵੀਂ ਕਮੇਟੀ ਲਈ ਬਣੇਗੀ ਵਿੱਤੀ ਮੁਸੀਬਤ.? ਨਵੀਂ ਦਿੱਲੀ, 8 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਕਰਮਚਾਰੀਆਂ ਦੇ ਬਕਾਇਆ ਭੁਗਤਾਨ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ 90 ਫ਼ੀਸਦੀ ਕਰਮਚਾਰੀਆਂ ਵੱਲੋਂ 19 ਫ਼ਰਵਰੀ 2026 ਦੇ ਐਮ.ਓ.ਯੂ ਨੂੰ ਸਵੀਕਾਰ ਕਰਨ ਦੇ […]

Continue Reading

ਅਖੰਡ ਕੀਰਤਨੀ ਜਥੇ ਦੀ ਪੁਰਾਤਨ ਅੰਮ੍ਰਿਤ ਸੰਚਾਰ ਮਰਿਆਦਾ ਬਹਾਲ ਕਰਨ ਦੀ ਉੱਠੀ ਜ਼ੋਰਦਾਰ ਮੰਗ

ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਪੰਜ ਸਿੰਘਾਂ ਨੂੰ ਭੇਜਿਆ ਵਿਸਥਾਰਪੂਰਵਕ ਬੇਨਤੀ ਪੱਤਰ; ਮਰਿਆਦਾ ਵਿੱਚ ਆ ਰਹੀਆਂ ਤਬਦੀਲੀਆਂ ‘ਤੇ ਜਤਾਈ ਡੂੰਘੀ ਚਿੰਤਾ ਨਵੀਂ ਦਿੱਲੀ 8 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥੇ ਦੀਆਂ ਦੇਸ਼-ਵਿਦੇਸ਼ ਵਿੱਚ ਵਿਚਰ ਰਹੀਆਂ ਸਮੂਹ ਸੰਗਤਾਂ ਨੇ ਜਥੇ ਦੀ ਪੁਰਾਤਨ ਅੰਮ੍ਰਿਤ ਸੰਚਾਰ ਮਰਿਆਦਾ ਨੂੰ ਪਹਿਲਾਂ ਵਾਂਗ ਦ੍ਰਿੜਤਾ ਨਾਲ ਲਾਗੂ ਕਰਨ ਦੀ ਮੰਗ […]

Continue Reading

ਸਤਲੁਜ ਫ਼ਿਲਮ ਦੇ ਵਿਸ਼ੇਸ਼ ਪ੍ਰਦਰਸ਼ਨ ਮਗਰੋਂ ਪਰਮਜੀਤ ਸਿੰਘ ਸਰਨਾ ਵੱਲੋਂ ਪੰਜਾਬ ਵਿਚ ਹੋਏ ਕਥਿਤ ਪੁਲਿਸ ਜ਼ੁਲਮਾਂ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ, 8 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਮਨੁੱਖੀ ਅਧਿਕਾਰਾਂ ਦੇ ਯੋਧੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਦੇ ਵਿਸ਼ੇਸ਼ ਪ੍ਰਦਰਸ਼ਨ ਮਗਰੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਸੰਘਰਸ਼ਕਾਲ ਦੌਰਾਨ ਹੋਏ ਕਥਿਤ ਪੁਲਿਸ ਜ਼ੁਲਮਾਂ ਅਤੇ ਮਨੁੱਖੀ ਅਧਿਕਾਰਾਂ […]

Continue Reading

JTBIT ਕਾਲਜ ‘ਚ ਤਰਸੇਮ ਜੱਸੜ ਨਾਲ ਬੀਬੀ ਰਣਜੀਤ ਕੌਰ ਨੇ ਫ਼ਿਲਮ “ਦਸਤਾਰ” ਦੇ ਪ੍ਰਮੋਸ਼ਨ ਮੌਕੇ ਉਜਾਗਰ ਕੀਤੀ ਸਿੱਖ ਪਹਿਚਾਣ

ਨਵੀਂ ਦਿੱਲੀ 8 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਆਉਣ ਵਾਲੀ ਫ਼ਿਲਮ “ਦਸਤਾਰ” ਦੀ ਪ੍ਰਮੋਸ਼ਨ ਦੇ ਸਿਲਸਿਲੇ ਵਿੱਚ ਬੀਬੀ ਰਣਜੀਤ ਕੌਰ ਦੇ ਵਿਸ਼ੇਸ਼ ਉਪਰਾਲੇ ਸਦਕਾ ਪ੍ਰਸਿੱਧ ਪੰਜਾਬੀ ਅਦਾਕਾਰ ਤੇ ਗਾਇਕ ਤਰਸੇਮ ਜੱਸੜ ਜੀਟੀਬੀਆਈਟੀ ਕਾਲਜ, ਰਾਜੌਰੀ ਗਾਰਡਨ ਵਿਖੇ ਪਹੁੰਚੇ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨਾਲ ਇੱਕ ਵਿਸ਼ੇਸ਼ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਤਰਸੇਮ ਜੱਸੜ ਨੇ […]

Continue Reading

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਸਥਾਵਾਂ ਪੰਜਾਬ ਦੁਖਾਂਤ ਦੀ ਸੁਤੰਤਰ ਜਾਂਚ ਕਰਨ, ਸ਼ਹੀਦ ਖਾਲੜਾ ਦੇ ਮਿਸ਼ਨ ਨੂੰ ਅੱਗੇ ਵਧਾਇਆ ਜਾਵੇ: ਭਾਈ ਰਤਿੰਦਰ ਸਿੰਘ

ਨਵੀਂ ਦਿੱਲੀ 8 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਬੁਲਾਰੇ ਅਤੇ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ (ਇੰਦੌਰ) ਨੇ ਕਿਹਾ ਹੈ ਕਿ ਸ਼ਹੀਦ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ “ਸਤਲੁਜ” ਸਿਰਫ਼ ਇੱਕ ਫ਼ਿਲਮ ਨਹੀਂ, ਸਗੋਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਇਤਿਹਾਸ ਨੂੰ ਦੁਨੀਆ ਸਾਹਮਣੇ ਰੱਖਣ ਵਾਲਾ […]

Continue Reading

ਨਿੱਝਰ ਕਤਲ ਸਮੇਤ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਖ਼ਿਲਾਫ਼ ਅਮਰੀਕਾ ਦੀ ਵੱਡੀ ਕਾਰਵਾਈ

ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ 37 ਮੁਲਜ਼ਮ ਨਾਮਜ਼ਦ, ਪੰਜਾਬ ਦੇ ਪੁਲਿਸ ਅਧਿਕਾਰੀ ਗੁਰਿੰਦਰਜੀਤ ਸਿੰਘ ‘ਤੇ ਵੀ ਗੰਭੀਰ ਦੋਸ਼ ਨਵੀਂ ਦਿੱਲੀ 8 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀਆਂ ਸੰਘੀ, ਸਥਾਨਕ ਅਤੇ ਅੰਤਰਰਾਸ਼ਟਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ “ਆਪਰੇਸ਼ਨ ਹਾਰਡ ਬਾਲ” ਤਹਿਤ ਭਾਰਤ ਨਾਲ ਜੁੜੇ ਤਿੰਨ ਅੰਤਰਰਾਸ਼ਟਰੀ ਅਪਰਾਧਿਕ ਗਿਰੋਹਾਂ ਖ਼ਿਲਾਫ਼ ਹੁਣ ਤੱਕ ਦੀਆਂ ਸਭ […]

Continue Reading