ਭਾਰਤ ਨੇ ਚੀਨੀ ਦੀ ਬਰਾਮਦ ‘ਤੇ ਪਾਬੰਦੀ ਲਗਾਈ
ਨਵੀਂ ਦਿੱਲੀ, 14 ਮਈ, ਬੋਲੇ ਪੰਜਾਬ ਬਿਊਰੋ : ਭਾਰਤ ਸਰਕਾਰ ਨੇ ਚੀਨੀ ਦੀ ਬਰਾਮਦ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਨਿਰਯਾਤ ‘ਤੇ ਇਹ ਪਾਬੰਦੀ 30 ਸਤੰਬਰ ਤੱਕ ਜਾਂ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ। ਸਰਕਾਰ ਨੇ ਇਹ ਕਦਮ ਦੇਸ਼ ਦੇ ਅੰਦਰ ਖੰਡ ਦੀ ਉਪਲਬਧਤਾ ਬਣਾਈ ਰੱਖਣ ਅਤੇ ਇਸ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ […]
Continue Reading