ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ

ਕਿਹਾ, ਇਹ ਪ੍ਰੋਜੈਕਟ ਪੰਜਾਬ ਦੇ ਸਾਰੇ ਡਰਾਈਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ਵਿੱਚ ਮਹੱਤਵਪੂਰਨ ਸੁਧਾਰ ਕਰੇਗਾਚੰਡੀਗੜ੍ਹ / ਰੂਪਨਗਰ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਹੈਮਸ ਤਕਨਾਲੋਜੀ ਅਪਣਾਉਣ ਨਾਲ ਪੰਜਾਬ ਦੀਆਂ ਟਰਾਂਸਪੋਰਟ ਸੇਵਾਵਾਂ ‘ਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਹ ਪਾਇਲਟ ਪ੍ਰੋਜੈਕਟ ਲਾਗੂ ਕਰਨ ਉਪਰੰਤ ਸੂਬੇ ਦੇ ਸਾਰੇ ਡਰਾਇਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ‘ਚ ਜ਼ਿਕਰਯੋਗ ਸੁਧਾਰ ਹੋਵੇਗਾ। ਇਨ੍ਹਾਂ ਸ਼ਬਦਾਂ […]

Continue Reading

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣਿਆਂ ਸ਼ੂਟਿੰਗ ਚੈਂਪੀਅਨਾਂ ਦੀ ਨਰਸਰੀ ਚੰਡੀਗੜ੍ਹ/ਖੰਨਾ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਈ ਸਕੂਲਾਂ ਵਿੱਚ […]

Continue Reading

ਬੰਦ ਹੋ ਚੁੱਕੀ 899 ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕਾਂ ਨੂੰ ਸੋਧੀਆਂ ਸੂਚੀਆਂ ‘ਚੋਂ ਕੀਤਾ ਬਾਹਰ

ਨੌਕਰੀ ਦੇ ਚਾਰ ਸਾਲ ਪੂਰੇ ਹੋਣ ‘ਤੇ ਨੌਕਰੀ ਖੁੱਸ ਜਾਣ ਦੀ ਚਿੰਤਾ ਹੇਠ ਸੌਂਣਗੇ 100 ਤੋਂ ਵਧੇਰੇ ਪਰਿਵਾਰ ਚੰਡੀਗੜ੍ਹ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਚਾਰ ਸਾਲ ਪਹਿਲਾਂ ਪੂਰੀ ਹੋ ਚੁੱਕੀ ਭਰਤੀ ਦੇ 899 […]

Continue Reading

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

‘ਆਪ’ ਸਰਕਾਰ ਖੇਤੀਬਾੜੀ ਖੇਤਰ ਵਿੱਚ ਖੋਜ ਅਤੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਨਿਵੇਸ਼ ਵਾਸਤੇ ਵਚਨਬੱਧ: ਹਰਪਾਲ ਚੀਮਾਚੰਡੀਗੜ੍ਹ/ਲੁਧਿਆਣਾ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ […]

Continue Reading

ਗੁ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਐੱਸ ਏ ਐੱਸ ਨਗਰ 28 ਅਪ੍ਰੈਲ ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ […]

Continue Reading

ਕਸ਼ਮੀਰ ਦੇ ਪਲਵਾਮਾ ਚ ਮਾਰੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਹਵਨ ਯੱਗ ਕਰਵਾਇਆ

ਦੋ ਮਿੰਟ ਦਾ ਰੱਖਿਆ ਮੋਨ  ਮੋਹਾਲੀ,28 ਅਪ੍ਰੈਲ (  ਅਜੀਤ ਖੰਨਾ ); ਕਸ਼ਮੀਰ ਦੇ ਪਲਵਾਮਾ ਚ 22ਅਪ੍ਰੈਲ ਨੂੰ ਅਤਵਾਦੀਆਂ ਵੱਲੋਂ ਨਿਹੱਥੇ ਲੋਕਾਂ ਉੱਤੇ ਕੀਤੀ ਅਨ੍ਹੇਵਹ ਫਾਇਰਿੰਗ ਨਾਲ 26ਦੇ ਕਰੀਬ ਵਿਅਕਤੀਆਂ ਦੀਆਂ ਜਾਨਾ  ਚਲੀਆਂ ਗਈਆਂ ਸਨ।ਜਦ ਕੇ ਬਹੁਤ ਸਾਰੇ ਜਖਮੀ ਹੋ ਗਏ ਸਨ। ਇਸ ਸੰਬੰਧ ਚ ਆਰਿਆ ਸਮਾਜ ਮੰਦਰ ਫੇਸ-6 ਮੋਹਾਲੀ ਵਿਖੇ ਇਨਾਂ ਮਾਰੇ ਗਏ ਵਿਅਕਤੀਆਂ ਨੂੰ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਸ਼੍ਰੀਮਦ ਭਗਵਤ ਕਥਾ ਦੇ ਦੌਰਾਨ ਸ਼ਰਧਾਲੂਆਂ ਨਾਲ ਲਿਆ ਨਾਮ- ਸਿਮਰਨ ਦਾ ਲਾਹਾ

ਦੇਸ਼ ਦੀ ਵਿਲੱਖਣਤਾ : ਸਭਨਾ ਧਰਮਾਂ ਦਾ ਸਭ ਕਰਦੇ ਨੇ ਬਰਾਬਰ ਸਤਿਕਾਰ : ਕੁਲਵੰਤ ਸਿੰਘ ਮੋਹਾਲੀ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ੍ਰੀ ਰਾਧਾ ਜੀ ਦੀ ਕਿਰਪਾ ਦੇ ਚਲਦਿਆਂ ਸ੍ਰੀ ਮਦ ਭਾਗਵਤ ਕਥਾ ਦਾ ਆਯੋਜਨ ਸ੍ਰੀ ਵੈਸ਼ਨੂ ਮਾਤਾ ਮੰਦਿਰ,ਜਨਤਾ ਮਾਰਕੀਟ, ਫੇਜ਼ -3-ਵੀ-ਵਨ ਮੋਹਾਲੀ ਵਿਖੇ ਕੀਤਾ ਗਿਆ, ਇਸ ਮੌਕੇ ਤੇ ਪਰਮ ਪੂਜਿਆ ਸ੍ਰੀ ਭਾਗਵਤ ਸਵਰੂਪ ਜੀ […]

Continue Reading

ਪੀ.ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਮਾਨਸਾ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੇਂਡੂ ਜਲ ਸਪਲਾਈ (ਵਾਟਰ ਵਰਕਸ ) ਨੂੰ ਪੰਚਾਇਤੀ ਕਰਨ ਦੇ ਨਾਂ ਹੇਠ ਪੰਚਾਇਤਾਂ ਹਵਾਲੇ ਕਰਨ ਦੇ ਫੈਸਲੇ ਦੇ ਖ਼ਿਲਾਫ਼ ਪੀ.ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਉਲੀਕ ਗਏ ਪ੍ਰੋਗਰਾਮ ਤਹਿਤ ਅੱਜ ਜਿਲ੍ਹਾ ਪ੍ਰਧਾਨ ਅਮਰ ਸਿੰਘ ਮੋਹਿਲ ਦੀ ਪ੍ਰਧਾਨਗੀ ਹੇਠ […]

Continue Reading

ਐਸੀ ਬੀਸੀ ਮਹਾ ਪੰਚਾਇਤ ਪੰਜਾਬ ਅਤੇ ਪੀੜਿਤ ਪਰਿਵਾਰਾਂ ਵੱਲੋਂ ਮੋਹਾਲੀ ਦੇ ਡੀਐਸਪੀ ਸਿਟੀ-2 ਅਤੇ ਥਾਣਾ ਸੋਹਾਣਾ ਦਾ ਕੀਤਾ ਗਿਆ ਘਿਰਾਓ

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਵਾਈ ਹਾਜ਼ਰੀ, ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜੰਮਕੇ ਨਾਅਰੇਬਾਜੀ ਕੀਤੀ ਡੀ ਐਸ ਪੀ ਸਿਟੀ-2 ਸ. ਬੱਲ ਨੇ ਦੋਸ਼ੀਆਂ ਤੇ ਜਲਦ ਕਾਰਵਾਈ ਕਰਨ ਦਾ ਦਿੱਤਾ ਭਰੋਸਾ ਮੋਹਾਲੀ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅੱਜ ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਨੇ ਮੋਹਾਲੀ ਪੁਲਿਸ ਦੀਆਂ ਵਧੀਕੀਆਂ ਅਤੇ ਲੋਕਾਂ ਦੀ ਸੁਣਵਾਈ ਨਾ ਹੋਣ ਨੂੰ ਲੈ […]

Continue Reading

ਸੱਤਾਧਾਰੀਆਂ ਦੀ ਸਰਪ੍ਰਸਤੀ ਹੇਠਲੇ ਭੂਮੀ ਮਾਫੀਆ ਵਲੋਂ ਕਿਸਾਨ ਆਗੂ ਨੂੰ ਬੁਰੀ ਤਰ੍ਹਾਂ ਫ਼ੱਟੜ ਕਰਨ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਪੇਂਡੂ ਖੇਤਰ ਵਿੱਚ ਪੈਦਾ ਹੋ ਰਹੀ ਬੈਚੈਨੀ ਲਈ ਮਾਨ ਸਰਕਾਰ ਜ਼ਿੰਮੇਵਾਰ , 3 ਮਈ ਦੇ ਰੋਸ ਮਾਰਚ ਵਿੱਚ ਸ਼ਮੂਲੀਅਤ ਦਾ ਐਲਾਨ ਮਾਨਸਾ, 28 ਅਪਰੈਲ ,ਬੋਲੇ ਪੰਜਾਬ ਬਿਊਰੋ :ਸੀਪੀਆਈ ਐਮ ਐਲ ਲਿਬਰੇਸ਼ਨ ਨੇ ਲਹਿਰਾਂ ਨੇੜਲੇ ਪਿੰਡ ਖਾਈ ਦੇ ਵਾਸੀ ਕਿਸਾਨ ਆਗੂ ਮਾਸਟਰ ਨਿਰਭੈ ਸਿੰਘ ਨੂੰ ਸਤਾਧਾਰੀ ਆਪ ਨਾਲ ਜੁੜੇ ਭੂਮੀ ਮਾਫੀਆ ਗਿਰੋਹ ਵਲੋਂ ਹਮਲਾ ਕਰਕੇ ਬੁਰੀ […]

Continue Reading