ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਭਰੀ ਹਾਜ਼ਰੀ ਵਿਦਿਅਕ ਸੰਸਥਾਵਾਂ ਵੱਲੋਂ ਲਗਾਈਆਂ ਕਲਾ ਪ੍ਰਦਰਸ਼ਨੀਆਂ ਸੰਗਤਾਂ ਲਈ ਬਣੀਆਂ ਖਿੱਚ ਦਾ ਕੇਂਦਰ ਅੰਮ੍ਰਿਤਸਰ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ […]

Continue Reading

ਸਰਕਾਰ ਦੀ ਬੇਰੁਖੀ ਦਾ ਸਿਕਾਰ ਹਜਾਰਾਂ ਕੰਪਿਊਟਰ ਅਧਿਆਪਕ 1 ਮਈ ਨੂੰ ਲੁਧਿਆਣਾ ਵਿਖੇ ਕਰਨਗੇ ਰੋਸ ਮਾਰਚ

ਪਟਿਆਲਾ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ, ਪੰਜਾਬ ਦੀ ਜਿਲ੍ਹਾ ਇਕਾਈ ਪਟਿਆਲਾ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਆਗੂ ਸੁਮਿਤ ਕੁਮਾਰ , ਰਣਜੀਤ ਸਿੰਘ, ਬਲਜੀਤ ਸਿੰਘ, ਸੀਮਾ ਰਾਣੀ ਦੀ ਅਗਵਾਈ ਵਿੱਚ ਹੋਈ ਜਿਸ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ 1 ਮਈ ਦਿਨ ਵੀਰਵਾਰ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਸਬੰਧੀ […]

Continue Reading

ਨਸ਼ਾ ਤਸਕਰ ਦੇ ਘਰ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ, 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਕਾਬੂ

ਫਿਰੋਜ਼ਪੁਰ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਸੂਚਨਾ ਦੇ ਆਧਾਰ ‘ਤੇ ਥਾਣਾ ਸਦਰ ਦੀ ਟੀਮ ਨੇ ਪਿੰਡ ਮਦਰੇ ‘ਚ ਛਾਪਾ ਮਾਰ ਕੇ ਇਕ ਤਸਕਰ ਨੂੰ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏਐਸਆਈ ਸੁਖਬੀਰ ਸਿੰਘ ਨੇ […]

Continue Reading

ਨੂਰਪੁਰਬੇਦੀ-ਰੂਪਨਗਰ ਮੁੱਖ ਸੜਕ ’ਤੇ ਹਾਦਸੇ ‘ਚ ਰਾਜ ਮਿਸਤਰੀ ਦੀ ਮੌਤ, ਦਾਦਾ-ਪੋਤਾ ਜ਼ਖ਼ਮੀ

ਨੂਰਪੁਰਬੇਦੀ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨੂਰਪੁਰਬੇਦੀ-ਰੂਪਨਗਰ ਮੁੱਖ ਸੜਕ ’ਤੇ ਪਿੰਡ ਅਸਮਾਨਪੁਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਸਵਾਰ ਦਾਦਾ ਤੇ ਪੋਤਾ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਸੂਚਨਾ ਮਿਲਣ ‘ਤੇ ਥਾਣਾ ਨੂਰਪੁਰਬੇਦੀ ਦੀ ਪੁਲਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਰਾਹਗੀਰਾਂ ਦੀ ਮਦਦ ਨਾਲ ਉਸ ਨੂੰ […]

Continue Reading

ਡੀਐਸਪੀ ਸਿਟੀ-2 ਦੇ ਅਧੀਨ ਆਉਂਦੇ ਥਾਣਿਆਂ ਤੋਂ ਪੀੜਿਤ ਪਰਿਵਾਰਾਂ ਨੂੰ ਇਨਸਾਫ ਨਾ ਮਿਲਣ ਕਰਕੇ 28 ਅਪ੍ਰੈਲ ਨੂੰ ਕੀਤਾ ਜਾਵੇਗਾ ਥਾਣਾ ਸੋਹਾਣਾ ਦਾ ਘਿਰਾਓ, ਐਸਸੀ ਬੀਸੀ ਮੋਰਚੇ ਨੇ ਕੀਤਾ ਐਲਾਨ

ਥਾਣਾ ਸੋਹਾਣਾ ਤੋਂ ਪੀੜਿਤ ਲੋਕ ਆਪਣੀਆਂ ਦਿੱਤੀਆਂ ਸ਼ਿਕਾਇਤਾਂ ਸਬੂਤਾਂ ਸਮੇਤ ਲੈਕੇ ਇਸ ਘਿਰਾਓ ਵਿੱਚ ਹੋਵੋ ਸ਼ਾਮਿਲ: ਬਲਵਿੰਦਰ ਕੁੰਭੜਾ ਇਸ ਘਿਰਾਓ ਵਿੱਚ 10 ਜਥੇਬੰਦੀਆਂ ਇਕੱਠੀਆਂ ਹੋ ਕੇ ਪੀੜਤ ਲੋਕਾਂ ਦੀ ਬਣਨਗੀਆਂ ਆਵਾਜ਼ ਅਤੇ ਦਿਵਾਉਣਗੀਆਂ ਇਨਸਾਫ। ਮੋਹਾਲੀ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਐਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਚੱਲ ਰਹੇ ਮੋਰਚੇ […]

Continue Reading

ਦੇਸ਼ ਭਗਤ ਆਯੁਰਵੈਦਿਕ ਕਾਲਜ ਨੇ ਆਯੁਰਵੇਦ ਵਿੱਚ ਖੁਰਾਕ ਦੀ ਮਹੱਤਤਾ ਉਪਰ ਕੌਮੀ ਸੈਮੀਨਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵੱਲੋਂ ‘ਆਹਾਰ ਦ੍ਰਵਯ – ਉਨ੍ਹਾਂ ਦੀ ਖੁਰਾਕ ਦੀ ਮਹੱਤਤਾ ’ਤੇ ਅਧਾਰਤ’ ਵਿਸ਼ੇ ’ਤੇ ਇੱਕ ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਕਰਵਾਇਆ ਗਿਆ। ਇਹ ਸਮਾਗਮ ਡਾਇਰੈਕਟਰ ਡਾ. ਕੁਲਭੂਸ਼ਣ ਅਤੇ ਪ੍ਰਿੰਸੀਪਲ ਡਾ. ਸਨੇਹਮਈ ਮਿਸ਼ਰਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।ਇਸ ਸੈਮੀਨਾਰ ਵਿੱਚ ਪੰਜਾਬ ਦੇ ਆਯੁਰਵੈਦਿਕ ਅਤੇ […]

Continue Reading

ਸੁਖਬੀਰ ਸਿੰਘ ਬਾਦਲ ਦੋ ਦਿਨ ਰਹਿਣਗੇ ਲੁਧਿਆਣੇ, ਬਣਾਉਣਗੇ ਚੋਣ ਰਣਨੀਤੀ

ਲੁਧਿਆਣਾ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚ ਰਹੇ ਹਨ।ਸੁਖਬੀਰ ਬਾਦਲ ਦੋ ਦਿਨ ਸ਼ਹਿਰ ਵਿੱਚ ਰਹਿਣਗੇ। ਉਹ ਲੰਬੇ ਸਮੇਂ ਤੋਂ ਨਾਰਾਜ਼ ਚੱਲ ਰਹੇ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੂੰ ਮਿਲਣਗੇ। ਹਲਕਾ ਪੱਛਮੀ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਲਈ ਵੀ ਸੁਖਬੀਰ ਰਣਨੀਤੀ ਤਿਆਰ ਕਰਨਗੇ।ਸੁਖਬੀਰ ਅੱਜ ਪੰਚਸ਼ੀਲ ਵਿਹਾਰ ਸਥਿਤ […]

Continue Reading

ਲਾਪਤਾ ਔਰਤ ਦੀ ਲਾਸ਼ ਮਿਲੀ

ਅੰਮ੍ਰਿਤਸਰ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਕੋਟ ਮਿੱਤ ਸਿੰਘ ਇਲਾਕੇ ’ਚੋਂ ਲਾਪਤਾ ਹੋਈ 32 ਸਾਲਾ ਅਮਨਦੀਪ ਕੌਰ ਦੀ ਲਾਸ਼ ਅੱਜ ਪਿੰਡ ਸੁਲਤਾਨਵਿੰਡ ਦੀ ਅੱਪਰ ਨਹਿਰ ’ਚੋਂ ਬਰਾਮਦ ਹੋਈ। ਮ੍ਰਿਤਕ ਦੇ ਪਤੀ ਭੁਪਿੰਦਰ ਸਿੰਘ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਉਸ ਦੀ ਪਤਨੀ ਕੁਝ ਸਮੇਂ ਤੋਂ ਮਾਨਸਿਕ ਤਣਾਅ ਦਾ ਸ਼ਿਕਾਰ ਸੀ ਅਤੇ ਬੀਤੇ ਕੱਲ੍ਹ ਬਿਨਾਂ ਕਿਸੇ […]

Continue Reading

ਹੈਰੋਇਨ ਸਮੇਤ ਫੜੀ ਮਹਿਲਾ ਕਾਂਸਟੇਬਲ ਦਾ ਸਾਥੀ ਜੁਡੀਸ਼ੀਅਲ ਹਿਰਾਸਤ ਵਿੱਚ ਭੇਜਿਆ

ਬਠਿੰਡਾ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਸਾਥੀ ਬਲਵਿੰਦਰ ਸਿੰਘ ਸੋਨੂੰ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅਦਾਲਤ ਨੇ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ।ਪੁਲਿਸ, ਐਨਸੀਬੀ ਅਤੇ ਆਈਬੀ ਨੇ ਪੁੱਛਗਿੱਛ ਕੀਤੀ ਪਰ ਸੋਨੂੰ ਤੋਂ ਮਿਲੀ ਜਾਣਕਾਰੀ ਸਾਂਝੀ ਨਹੀਂ ਕੀਤੀ। ਸੋਨੂੰ ਦੇ ਸਿਰਸਾ ਸਥਿਤ ਘਰ […]

Continue Reading

70 ਫੀਸਦੀ ਸ਼ਹਿਰੀ ਮੋਟਾਪੇ ਤੋਂ ਪੀੜਤ: ਡਾ. ਅਮਿਤ ਗਰਗ

ਚੰਡੀਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਭਾਰਤ ਦੀ 70 ਫੀਸਦੀ ਸ਼ਹਿਰੀ ਅਬਾਦੀ ਅਮਰੀਕਾ ਅਤੇ ਚੀਨ ਤੋਂ ਪਿੱਛੇ ਤੀਜੇ ਨੰਬਰ ‘ਤੇ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂਪਾਰਕ ਹਸਪਤਾਲ ਮੋਹਾਲੀ ਵਿਖੇ ਸੀਨੀਅਰ ਐਸੋਸੀਏਟ ਡਾਇਰੈਕਟਰ ਬੈਰੀਐਟ੍ਰਿਕ ਅਤੇ ਮੈਟਾਬੋਲਿਕ ਸਰਜਰੀ ਡਾ. ਅਮਿਤ ਗਰਗ ਨੇ ਦੱਸਿਆ ਕਿ ਮੋਟਾਪਾ ਵਿਆਪਕ ਤੌਰ ‘ਤੇ ਪ੍ਰਚਲਿਤ ਟਾਈਪ-2 ਡਾਇਬਟੀਜ਼ ਦਾ ਮੁੱਖ ਕਾਰਨ […]

Continue Reading