ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੀਐਲਸੀ ਪ੍ਰੋਗਰਾਮਿੰਗ ’ਤੇ ਵਿਹਾਰਕ ਵਰਕਸ਼ਾਪ

ਮੰਡੀ ਗੋਬਿੰਦਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਇਲੈਕਟਰੀਕਲ ਇੰਜਨੀਅਰਿੰਗ ਵਿਭਾਗ ਵੱਲੋਂ ਪੀਐਲਸੀ ਪ੍ਰੋਗਰਾਮਿੰਗ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਉਦਯੋਗਿਕ ਆਟੋਮੇਸ਼ਨ ਵਿੱਚ ਵਿਹਾਰਕ ਅਨੁਭਵ ਅਤੇ ਬੁਨਿਆਦੀ ਗਿਆਨ ਪ੍ਰਾਪਤ ਕਰਨ ਦਾ ਇੱਕ ਕੀਮਤੀ ਮੌਕਾ ਮਿਲਿਆ।ਇਸ ਵਰਕਸ਼ਾਪ ਵਿੱਚ ਵੱਖ-ਵੱਖ ਇੰਜੀਨੀਅਰਿੰਗ ਵਿਸ਼ਿਆਂ ਦੇ ਵਿਦਿਆਰਥੀਆਂ ਅਤੇ ਫੈਕਲਟੀ […]

Continue Reading

ਪਾਕਿਸਤਾਨ ਨੇ 48 ਘੰਟੇ ਬੀਤ ਜਾਣ ਦੇ ਬਾਅਦ ਵੀ ਨਹੀਂ ਛੱਡਿਆ BSF ਜਵਾਨ

ਫਿਰੋਜ਼ਪੁਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਪਾਕਿਸਤਾਨੀ ਰੇਂਜਰਾਂ ਨੇ ਪੰਜਾਬ ‘ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਫੜੇ ਗਏ ਬੀਐਸਐਫ ਜਵਾਨ ਨੂੰ 48 ਘੰਟੇ ਬਾਅਦ ਵੀ ਰਿਹਾਅ ਨਹੀਂ ਕੀਤਾ। ਇਸ ਸਬੰਧੀ ਬੀਐਸਐਫ ਅਤੇ ਪਾਕਿਸਤਾਨੀ ਰੇਂਜਰਾਂ ਵਿਚਾਲੇ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੈ। ਪਾਕਿਸਤਾਨੀ ਰੇਂਜਰਾਂ ਦੇ ਰਵੱਈਏ ਨੂੰ ਇਸ ਨਾਲ ਜੋੜਿਆ […]

Continue Reading

ਜਲੰਧਰ : ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ‘ਚ ਛਾਪਾ ਮਾਰ ਕੇ 107 ਨੌਜਵਾਨਾਂ ਨੂੰ ਛੁਡਵਾਇਆ

ਜਲੰਧਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਐਸ.ਡੀ.ਐਮ ਨੇ ਸਿਵਲ ਹਸਪਤਾਲ ਅਤੇ ਪੁਲਿਸ ਦੀ ਟੀਮ ਨਾਲ ਜੰਡਿਆਲਾ ਨੇੜਲੇ ਪਿੰਡ ਸਮਰਾਵਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਵਿੱਚ ਛਾਪਾ ਮਾਰ ਕੇ 107 ਨੌਜਵਾਨਾਂ ਨੂੰ ਛੁਡਵਾਇਆ। ਇਨ੍ਹਾਂ ਸਾਰਿਆਂ ਨੂੰ ਸੱਤ ਐਂਬੂਲੈਂਸਾਂ ਵਿੱਚ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਲਿਆਂਦਾ ਗਿਆ। ਡੀਸੀ ਜਲੰਧਰ ਦੇ ਹੁਕਮਾਂ ’ਤੇ […]

Continue Reading

ਮਲੇਰੀਆ ਬੁਖ਼ਾਰ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ : ਸਿਵਲ ਸਰਜਨ

ਵਿਸ਼ਵ ਮਲੇਰੀਆ ਦਿਵਸ ਮੌਕੇ ਹੋਏ ਜਾਗਰੂਕਤਾ ਸਮਾਗਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਕਾਮਿਆਂ ਨੇ ਰੈਲੀਆਂ, ਸਵਾਲ-ਜਵਾਬ ਮੁਕਾਬਲਿਆਂ, ਨੁੱਕੜ ਨਾਟਕਾਂ ਅਤੇ ਵੱਖ-ਵੱਖ ਜਾਗਰੂਕਤਾ ਸਮਾਗਮਾਂ ਰਾਹੀਂ ਇਹ ਦਿਨ ਮਨਾਇਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ […]

Continue Reading

ਐਸਜੀਪੀਸੀ ਦਫਤਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਦੌਰਾਨ ਕੰਧਾਂ ਵੀ ਰੋ ਉੱਠੀਆਂ – ਗਿਆਨੀ ਹਰਪ੍ਰੀਤ ਸਿੰਘ

ਅਮ੍ਰਿਤਸਰ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਅੰਮ੍ਰਿਤਸਰ ਤੇ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਉਸ ਪ੍ਰੈਸ ਕਾਨਫਰੰਸ ਦੇ ਵਿੱਚ ਅਹਿਮ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ ਗਈ ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਹਨਾਂ ਨੇ ਕਿਹਾ […]

Continue Reading

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕਸ਼ਮੀਰ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਂਟ

ਉੱਚ ਪੱਧਰੀ ਨਿਆਇਕ ਜਾਂਚ ਦੀ ਮੰਗ ਰੋਪੜ,25, ਅ੍ਰਪੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਰੋਪੜ ਵਿੱਚ ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਲੋਕਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਪੀਐਸਯੂ ਦੇ ਜ਼ਿਲ੍ਾ ਆਗੂ ਰਾਣਾ ਪ੍ਰਤਾਪ ਰੰਗੀਲਪੁਰ, […]

Continue Reading

ਵਿਦੇਸ਼ ‘ਚ ਪੰਜਾਬੀ ਵਿਅਕਤੀ ਦੀ ਮੌਤ

ਟਾਂਡਾ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਟਾਂਡਾ ਨੇੜਲੇ ਪਿੰਡ ਕੁਰਾਲਾ ’ਚ ਉਦੋਂ ਸੋਗ ਦੀ ਲਹਿਰ ਦੌੜ ਗਈ ਹੈ ਜਦੋਂ ਇੱਥੋਂ ਦੇ ਵਸਨੀਕ ਪ੍ਰੀਤਮਪਾਲ ਸਿੰਘ ਕਾਲਾ (ਉਮਰ 42 ਸਾਲ) ਦੀ ਦੁਬਈ ’ਚ ਦਿਲ ਦੇ ਦੌਰੇ ਨਾਲ ਮੌਤ ਹੋ ਗਈਮਿਲੀ ਜਾਣਕਾਰੀ ਅਨੁਸਾਰ, ਪ੍ਰੀਤਮਪਾਲ ਸਿੰਘ ਲਗਭਗ ਛੇ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਖਾਤਰ ਦੁਬਈ ਗਿਆ ਸੀ। ਕੋਰੋਨਾ ਦੌਰਾਨ ਕੰਮ ਘੱਟ […]

Continue Reading

ਇੱਕ ਮਹੀਨੇ ਬਾਅਦ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਅੰਮ੍ਰਿਤਸਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :25 ਮਈ ਤੋਂ ਸ਼ੁਰੂ ਹੋ ਰਹੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸਫਲ ਬਣਾਉਣ ਲਈ ਭਾਰਤੀ ਫੌਜ ਦੇ ਜਵਾਨ ਰੋਜ਼ਾਨਾ ਆਪਣੀ ਜਾਨ ਜੋਖਮ ਵਿੱਚ ਪਾ ਕੇ ਬਰਫ਼ ਦੇ ਪਹਾੜ ਕੱਟ ਰਹੇ ਹਨ।ਸ਼੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਤਸਵੀਰਾਂ ਤੇ ਵੀਡੀਓਜ਼ ਜਾਰੀ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਫੌਜੀ […]

Continue Reading

ਬੇਟੇ ਦੀ ਚਾਹਤ ‘ਚ ਪਤੀ ਨੇ ਪਤਨੀ ਨੂੰ ਗਲਾ ਘੁੱਟ ਕੇ ਮਾਰਿਆ

ਲੁਧਿਆਣਾ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਲੁਧਿਆਣਾ ਤੋਂ ਬਹੁਤ ਹੀ ਸ਼ਰਮਨਾਕ ਅਤੇ ਦੁਖਦ ਘਟਨਾ ਸਾਹਮਣੇ ਆਈ ਹੈ। ਜਿੱਥੇ ਇਕ ਪਤੀ ਨੇ ਆਪਣੀ ਪਤਨੀ ਦਾ ਸਿਰਫ ਇਸ ਲਈ ਗਲਾ ਘੁੱਟ ਕੇ ਕਤਲ ਕਰ ਦਿੱਤਾ ਕਿਉਂਕਿ ਉਹ ਧੀ ਨਹੀਂ ਪੁੱਤਰ ਚਾਹੁੰਦਾ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਨੇ ਕਰੀਬ ਡੇਢ ਮਹੀਨਾ ਪਹਿਲਾਂ ਬੇਟੀ ਨੂੰ ਜਨਮ ਦਿੱਤਾ ਸੀ। ਉਦੋਂ ਤੋਂ […]

Continue Reading

17 ਸਾਲਾ ਵਿਦਿਆਰਥਣ ਨੇ ਮਰਨ ਤੋਂ ਬਾਅਦ ਵੀ ਬਖਸ਼ੀ ਤਿੰਨ ਲੋਕਾਂ ਨੂੰ ਜ਼ਿੰਦਗੀ

ਫਤਹਿਗੜ੍ਹ ਸਾਹਿਬ , 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੀ 17 ਸਾਲਾ ਵਿਦਿਆਰਥਣ ਹਰਪ੍ਰੀਤ ਕੌਰ, ਜੋ ਬੀਸੀਏ ਦਾ ਕੋਰਸ ਕਰ ਰਹੀ ਸੀ, ਕੋਠੇ ਤੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਈ ਸੀ ਅਤੇ ਪੀਜੀਆਈ ਚੰਡੀਗੜ੍ਹ ਵਿੱਚ ਦੋ ਦਿਨ ਮਗਰੋਂ ਜ਼ਿੰਦਗੀ ਨੂੰ ਅਲਵਿਦਾ ਕਹਿ ਗਈ।ਪਰ ਉਸ ਨੇ ਮੌਤ ਤੋਂ ਬਾਅਦ ਵੀ ਤਿੰਨ ਜ਼ਿੰਦਗੀਆਂ ਨੂੰ ਨਵੀਂ ਜ਼ਿੰਦਗੀ […]

Continue Reading